Wednesday, November 25, 2026

ਪੰਜਾਬੀ

ਪ੍ਰੀੁਮੈਡੀਕਲ ਦੀ ਪ੍ਰੀਖਿਆ ‘ਚ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਵਾਲਿਆਂ ‘ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 26 ਜੁਲਾਈ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਠਿੰਡਾ ਤੇ ਜੈਪੁਰ ਦੇ ਸਕੂਲਾਂ ਵਿਚ ਪ੍ਰੀੁਮੈਡੀਕਲ ਦੀ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕਕਾਰ ਪਹਿਣ ਕੇ ਪ੍ਰੀਖਿਆ ਵਿਚ ਜਾਣ ਤੋਂ ਰੋਕਣ ਤੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਕੂਲੁ੧ ਬਠਿੰਡਾ ਕੈਂਟ ਵਿਖੇ ਇਕ …

Read More »

ਸ਼ੋ੍ਮਣੀ ਕਮੇਟੀ ਨੇ ਪੈਰਿਸ ਵਿੱਚ ‘ਕਾਲ ਟੂ ਕਨਸਾਇੰਸ ਕਲਾਈਮੇਟ’ ਡਾਕੂਮੈਂਟ ‘ਤੇ ਕੀਤੇ ਦਸਤਖ਼ਤ

ਮਿਸਟਰ ਜੀਨ ਕ੍ਰਿਸਟੋਫੀ ਪੀ.ਯੂ ਸੈੈਲੇੈ ਨੇ ਦਸਤਾਰ ਦੇ ਮੁੱਦੇ ‘ਤੇ ਸ਼ੋ੍ਮਣੀ ਕਮੇਟੀ ਨੂੰ ਸਦਿਆ – ਬੀਬੀ ਕਿਰਨਜੋਤ ਕੌਰ ਅੰਮ੍ਰਿਤਸਰ, 26 ਜੁਲਾਈ (ਗੁਰਪ੍ਰੀਤ ਸਿੰਘ) – ਪੈਰਿਸ ਵਿਖੇ 21 ਜੁਲਾਈ ਨੂੰ ਹੋਏ ‘ਮੌਸਮ ਬਾਰੇ ਜ਼ਮੀਰ ਦੀ ਅਵਾਜ਼’ ਸੰਮੇਲਨ ਵਿੱਚ ਬੀਬੀ ਕਿਰਨਜੋਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ …

Read More »

ਸ਼ਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾਂ ਵਿਚੋਂ ਮਿਲੀ 6 ਸਾਲਾ ਬਚੀ ਕਾਜਲ

ਅੰਮ੍ਰਿਤਸਰ, 26 ਜੁਲਾਈ (ਗੁਰਪ੍ਰੀਤ ਸਿੰਘ) – ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਪ੍ਰਤਾਪ ਸਿੰਘ ਨੇ ਦੱਸਿਆ ਕਿ ਮਿਤੀ  ਦਿਨ ਸ਼ਨੀਵਾਰ ਨੂੰ ਇਕ 6-7 ਸਾਲ ਦੀ ਬੱਚੀ, ਰੰਗ ਸਾਂਵਲਾ, ਕਟਿੰਗ ਕੀਤੀ ਹੋਈ ਹੈ ਤੇ ਕੇਸਰੀ ਰੰਗ ਦੀ ਗੁਲਾਬੀ ਫੁੱਲਾਂ ਵਾਲੀ ਫਰਾਕ ਪਾਈ ਹੋਈ ਹੈ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰੀਕਰਮਾ ਵਿਚੋਂ ਮਿਲੀ ਹੈ। ਉਸ ਨੂੰ ਬੁਖਾਰ ਹੋਣ ਕਾਰਣ ਤੇ ਹੱਥ ਤੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ

ਅੰਮ੍ਰਿਤਸਰ, ੨੬ ਜੁਲਾਈ (ਗੁਰਪ੍ਰੀਤ ਸਿੰਘ)  – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀੁਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਸਤਨਾਮ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ …

Read More »

ਬੱਚਿਆਂ ਨੇ ਵਾਧੂ ਸਮਾਨ ਤੋਂ ਤਿਆਰ ਮਾਡਲਾਂ ਦੀ ਲਗਾਈ ਪ੍ਰਦਰਸ਼ਨੀ

ਪੱਟੀ, 26 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਵੇਸਟ ਸਮਾਨ ਨਾਲ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਘਰ ਵਿੱਚ ਪਏ ਵਾਧੂ ਸਮਾਨ ਨਾਲ …

Read More »

ਗੀਤਾ ਮੰਦਿਰ ਪੱਟੀ ਵਿਖੇ ਕਰਵਾਏ ਧਾਰਮਿਕ ਸਮਾਗਮ

ਪੱਟੀ, 26 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਬ੍ਰਹਮਲੀਨ ਸਵਾਮੀ ਗੀਤਾ ਨੰਦ ਜੀ ਦੀ ਪਹਿਲੀ ਬਰਸੀ ਮੌਕੇ ਗੀਤਾ ਮੰਦਿਰ ਪੱਟੀ ਵਿਖੇ ਗੱਦੀਨਸ਼ੀਨ ਸਵਾਮੀ ਕੌਸ਼ਲਿੰਦਰ ਜੀ ਮਹਾਰਾਜ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ‘ਤੇ ਮੰਦਿਰ ਵਿਖੇ ਸ੍ਰੀ ਭਾਗਵਤ ਗੀਤਾ ਅਤੇ ਰਾਮ ਚਰਿਤ ਮਾਨਸ ਦੇ ਪਾਠਾਂ ਦੇ ਭੋਗ ਪਾਏ ਗਏ। ਕਥਾਕਾਰ ਕ੍ਰਿਸ਼ਨ …

Read More »

ਸਰਕਾਰੀ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਪ੍ਰਤਾਪ ਸਿੰਘ ਵਾਲਾ, 26 ਜੁਲਾਈ (ਰਮੇਸ਼ ਬੱਗਾ ਚੋਹਲਾ)- ਇਥੋਂ ਥੋੜ੍ਹੀ ਦੂਰ ਮੁਹੱਲਾ ਗੋਬਿੰਦ ਨਗਰ ਦੇ ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ‘ਤੇ ਮੈਡਮ ਰਜਵੰਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੀਆਂ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂੰ ਕਰਵਾਇਆ।ਇਸ ਮੌਕੇ ਪਿੱਪਲ ‘ਤੇ ਪੀਂਘ ਪਾਈ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ।ਸਕੂਲ ਦੇ …

Read More »

ਪੁਲਿਸ ‘ਤੇ ਸਿਆਸੀ ਸ਼ਹਿ ਤਹਿਤ ਮਾਮਲਾ ਦਰਜ ਕਰਨ ਦੇ ਲਾਏ ਦੋਸ਼

ਖਾਲੜਾ, 26 ਜੁਲਾਈ (ਲਖਵਿੰਦਰ ਸਿੰਘ ਗੋਲਣ, ਰਿੰਪਲ ਖਾਲੜਾ) – ਖਾਲੜਾ ਵਾਸੀ ਹਰਦੀਪ ਸਿੰਘ ਨੇ ਥਾਣਾ ਖਾਲੜਾ ਦੀ ਪੁਲਿਸ ‘ਤੇ ਨਜਾਇਜ਼ ਪਰਚਾ ਦਰਜ ਕਰਨ ਦਾ ਦੋਸ਼ ਲਾਇਆ ਹੈ।ਹਲ਼ਫੀਆ ਬਿਆਨ ਤਸਦੀਕ ਰਾਹੀਂ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੇ ਦਫਤਰ ਖਾਲੜਾ ਵਿਖੇ ਹਰਦੀਪ ਸਿੰਘ ਨੇ ਦੱਸਿਆ ਹੈ ਕਿ ਸਾਂਝੇ ਮਕਾਨ 10 ਮਰਲੇ ਦਾ ਘਰੇਲੂ ਝਗੜਾ ਅਵਤਾਰ ਸਿੰਘ ਜੋ ਕਿ ਰਿਸ਼ਤੇ ਵਿੱਚ ਉਸ ਦੇ …

Read More »