ਚਾਰ ਅਧਿਆਪਕ ਲੇਟ ਤੇ ਇੱਕ ਗੈਰ ਹਾਜ਼ਰ ਮਿਲਿਆ ਬਟਾਲਾ, 25 ਜੁਲਾਈ (ਨਰਿੰਦਰ ਸਿੰਘ ਬਰਨਾਲ) – ਮਾਨਯੋਗ ਸਿੱਖਿਆ ਮੰਤਰੀ ਪੰਜਾਬ ਡਾ ਦਲਜੀਤ ਸਿੰਘ ਚੀਮਾਂ ,ਡਾਇਰੈਕਟਰ ਜਨਰਲ ਸਕੂਲ ਤੇ ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਰਹਿਨੁਮਾਈ ਹੇਠ ਜਿਲ੍ਹਾਂ ਨਿਰੀਖਣ ਟੀਮ ਇੰਚਾਰਜ ਅਮਰਜੀਤ ਸਿੰਘ ਭਾਟੀਆਂ ਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀ ਜਿਲ੍ਹਾਂ ਗੁਰਦਾਸਪਰ ਦੇ ਵੱਖ ਵੱਖ ਸਕੂਲਾਂ ਦਾ …
Read More »ਪੰਜਾਬੀ
ਝਾਰਖੰਡ ਦੇ ਸ਼ਹਿਰ ਗਿਰਿਡੀਹ ਮਿਉਂਸਪਲ ਕਂੌਸਲ ਚੇਅਰਮੈਨ ਅੰਮ੍ਰਿਤਸਰ ਦੌਰੇ ‘ਤੇ
ਮੇਅਰ ਸ੍ਰੀ ਅਰੋੜਾ ਨਾਲ ਨਗਰ ਨਿਗਮ ਦੇ ਸਮੂਹ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਕੀਤਾ ਵਿਚਾਰ-ਵਟਾਂਦਰਾ ਅੰਮ੍ਰਿਤਸਰ, 24 ਜੁਲਾਈ (ਪ.ਪ) – ਝਾਰਖੰਡ ਪ੍ਰਾਂਤ ਦੇ ਸ਼ਹਿਰ ਗਿਰਿਡੀਹ ਵਿਖੇ ਮਿਉਂਸਪਲ ਕਂੌਸਲ ਦੇ ਪ੍ਰਤੀਨਿਧੀ, ਚੇਅਰਮੈਨ ਸ਼੍ਰੀ ਦਿਨੇਸ਼ ਪ੍ਰਸ਼ਾਦ ਯਾਦਵ, ਡਿਪਟੀ ਚੇਅਰਮੈਨ ਸ੍ਰੀ ਰਾਕੇਸ਼ ਮੋਦੀ ਅਤੇ ਸਮੂਹ ਕੌਸਲਰ, ਅੰਮ੍ਰਿਤਸਰ ਦੌਰੇ ਤੇ ਆਉਣ ਉਪਰੰਤ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨਾਲ ਨਗਰ ਨਿਗਮ ਟਾਉਨ ਹਾਲ ਵਿਖੇ ਨਗਰ ਨਿਗਮ …
Read More »ਅਜਨਾਲਾ ਦੇ ਖੂਹ ਦਾ ਮਾਮਲਾ – ਗੁਰਦੁਆਰਾ ਕਮੇਟੀ ਨੇ ਜਾਰੀ ਕੀਤਾ ਵਿਵਾਦਿਤ ਪੈਂਫਲੈਟ
ਪੈਂਫਲੈਟ ਵਿੱਚ ਸਵੀਕਾਰਿਆ ਕਿ ਲਾਸ਼ਾਂ ਨਾਲ ਭਰੇ ਖੂਹ ‘ਤੇ ਕੀਤਾ ਜਾ ਰਿਹਾ ਸੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ – ਸੁਰਿੰਦਰ ਕੋਛੜ ਅੰਮ੍ਰਿਤਸਰ, 24 ਜੁਲਾਈ (ਪ.ਪ) – ਅਜਨਾਲਾ ਦੀ ਗੁਰਦੁਆਰਾ ਸ਼ਹੀਦ ਗੰਜ ਸ਼ਹੀਦਾਂ ਵਾਲਾ ਖੂਹ ਕਮੇਟੀ ਆਪਣੇ ਹੀ ਜਾਰੀ ਕੀਤੇ ਪੈਂਫਲੈਟ ਕਾਰਨ ਵਿਵਾਦਾਂ ਵਿਚ ਘਿਰਦੀ ਵਿਖਾਈ ਦੇ ਰਹੀ ਹੈ।ਇਹ ਪੈਂਫਲੈਟ ਸੰਨ 1857 ਵਿੱਚ ਮਾਰੇ ਗਏ ਪੂਰਬੀ ਹਿੰਦੂ ਸੈਨਿਕਾਂ ਦੀ ਯਾਦ ਵਿਚ 1 …
Read More »ਕੁੱਲੂ ਹਾਦਸੇ ਦੇ ਪੀੜਤਾਂ ਦੀ ਸਹਾਇਤਾ ਲਈ ਬਠਿੰਡਾ, ਮਾਨਸਾ ਅਤੇ ਬਰਨਾਲਾ ਤੋਂ ਵਿਸ਼ੇਸ਼ ਟੀਮਾਂ ਭੇਜੀਆਂ
ਪੀੜਤਾਂ ਦੀ ਸਹਾਇਤਾ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਬੀਬੀ ਬਾਦਲ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ 6 ਲਾਸ਼ਾਂ ਦੀ ਹੋਈ ਸ਼ਨਾਖਤ ਡੀ.ਸੀ ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੱਲੂ ਵਿਖੇ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਦੀ ਭਾਵੇਂ ਭਰਪਾਈ ਨਹੀਂ ਹੋ ਸਕਦੀ, ਪਰ ਬਠਿੰਡਾ, ਮਾਨਸਾ ਅਤੇ …
Read More »ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਕੁੱਲੂ ਹਾਦਸੇ ਦੇ ਪੀੜਤਾਂ ਲਈ ਹੈਲਪਲਾਈਨ ਸ਼ੁਰੂ
ਪ੍ਰਸ਼ਾਸ਼ਨ ਨੇ ਪੀੜਤਾਂ ਦੀ ਸਹਾਇਤਾ ਲਈ ਭੇਜੀ ਨਾਇਬ ਤਹਿਸੀਲਦਾਰਾਂ ਦੀ ਟੀਮ ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੁੱਲੂ (ਹਿਮਾਚਲ ਪ੍ਰਦੇਸ਼) ਨੇੜੇ ਦਰਿਆ ਵਿਚ ਡਿੱਗੀ ਪੰਜਾਬ ਦੀ ਇਕ ਬੱਸ ਵਿਚ ਬਠਿੰਡਾ ਜ਼ਿਲ੍ਹੇ ਦੇ ਵੀ ਕਈ ਵਸਨੀਕ ਸਨ, ਜਿਨ੍ਹਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀੜਤਾਂ ਦੀ ਸਹਾਇਤਾ ਲਈ ਇਕ ਟੀਮ ਵੀ ਕੁੱਲੂ …
Read More »ਨਰੇਗਾ ਅਤੇ ਪਨਕੈਪਾ ਸਕੀਮ ਤਹਿਤ 270 ਹੈਕਟੇਅਰ ਰਕਬੇ ਵਿੱਚ 1 ਲੱਖ 45 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿਥਿਆ
ਪਠਾਨਕੋਟ, 24 ਜੁਲਾਈ (ਪ.ਪ) – ਵਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਨਰੇਗਾ ਅਤੇ ਪਨਕੈਪਾ ਸਕੀਮ ਤਹਿਤ 270 ਹੈਕਟੇਅਰ ਰਕਬੇ ਵਿੱਚ 1 ਲੱਖ 45 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ …
Read More »ਗਿ: ਮਹਿੰਦਰ ਸਿੰਘ ਤੇ ਢਾਡੀ ਕੁਲਵੰਤ ਸਿੰਘ ਬੀ. ਏ ਦੇ ਚਿੱਤਰ ਸਿੱਖ ਅਜਾਇਬ ਘਰ ‘ਚ ਅੱਜ ਲੱਗਣਗੇ
ਅੰਮ੍ਰਿਤਸਰ, 24 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਪੰਥ ਅੰਦਰ ਮਾਣ ਮੱਤੀਆਂ ਸੇਵਾ ਨਿਭਾਉਣ ਅਤੇ ਸਿੱਖ ਕੌਮ ਦੀ ਮਹਾਨ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਗਿਆਨੀ ਮਹਿੰਦਰ ਸਿੰਘ ਅਤੇ ਨਾਮਵਰ ਢਾਡੀ ਗਿਆਨੀ ਕੁਲਵੰਤ ਸਿੰਘ ਬੀ ਏ ਦੇ ਚਿੱਤਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲੱਗਣਗੇ। ਇਥੋਂ ਜਾਰੀ ਪ੍ਰੈਸ ਨੋਟ ‘ਚ ਜਾਣਕਾਰੀ ਦਿੰਦਿਆਂ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ …
Read More »ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਲਈ ਸਬ ਕਮੇਟੀਆਂ ਗਠਿਤ – ਦਿਲਜੀਤ ਸਿੰਘ ਬੇਦੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਪਲੇਠੀ ਇਕੱਤਰਤਾ ਅੰਮ੍ਰਿਤਸਰ, ੨੪ ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੨੪-੨੫ ਅਕਤੂਬਰ ੨੦੧੫ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਉਣ ਸਬੰਧੀ ਪਲੇਠੀ ਇਕੱਤਰਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਇਕੱਤਰਤਾ ਦੇ ਵੇਰਵਿਆਂ …
Read More »ਪੱਤਰਕਾਰ ਬਰਿਆਣਾ ਦੀ ਮਾਤਾ ਸਤਨਾਮ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਹੁਸ਼ਿਆਰਪੁਰ, 24 ਜੁਲਾਈ (ਸਤਵਿੰਦਰ ਸਿੰਘ) – ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਦੀ ਮਾਤਾ ਸ੍ਰੀਮਤੀ ਸਤਨਾਮ ਕੌਰ ਬਰਿਆਣਾ ਦਾ 14 ਜੁਲਾਈ ਨੂੰ ਲੰਬੀ ਬਿਮਾਰੀ ਤੋ ਬਾਦ ਦਿਹਾਂਤ ਹੋ ਗਿਆ ਸੀ ਦੀ ਆਤਮਿਕ ਸ਼ਾਤੀ ਲਈ ਗੁਰਦੂਆਰਾ ਮਿੱਠਾ ਟਿਵਾਣਾ ਮਾਡਲ ਟਾਊਨ ਵਿੱਖੇ ਅੰਤਿਮ ਅਰਦਾਸ ਕੀਤੀ ਗਈ ਤੇ ਸ੍ਰੀ ਅੰਖਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਮਾਗਮ ਵਿੱਚ ਸੰਤ ਬਾਬਾ ਮਨਜੀਤ ਸਿੰਘ ਜੀ ਹਰਖੋਵਾਲ ਵਾਲੇ ਵਿਸ਼ੇਸ਼ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 24 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਐਂਡ ਮਰਚੰਡਾਇਜ਼ਿੰਗ ਸਮੈਸਟਰ ਚੌਥਾ, ਐਮ.ਐਸ.ਸੀ. ਇੰਟਰਨੈੱਟ ਸਟੱਡੀਜ਼ ਸਮੈਸਟਰ ਦੂਜਾ, ਐਮ.ਏ. ਫਰੈਂਚ ਸਮੈਸਟਰ ਦੂਜਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜਾ ਅਤੇ ਬੇਚੁਲਰ ਆਫ ਫਾਈਨ ਆਰਟਸ ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), …
Read More »
Punjab Post Daily Online Newspaper & Print Media