ਡਾ. ਜੋਗਾ ਸਿੰਘ ਵੱਲੋਂ ਭਾਸ਼ਾ ਨੀਤੀ ਬਾਰੇ ਕਿਤਾਬਚਾ ‘ਅੰਤਰਰਾਸ਼ਟਰੀ ਖੋਜ’ ਭੇਟ ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਮੌਜੂਦਾ ਸਮੇਂ ਅੰਦਰ ਕਿਸੇ ਵੀ ਭਾਸ਼ਾ ਦੇ ਵਿਕਾਸ ਲਈ ਸਿੱਖਿਆ ਦਾ ਮਾਧਿਅਮ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਭਾਸ਼ਾ ਜਿਊਂਦੀ ਰਹਿ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਸ਼ਾ ਵਿਗਿਆਨ ਦੇ ਪ੍ਰਸਿੱਧ ਵਿਦਵਾਨ ਡਾ. ਜੋਗਾ ਸਿੰਘ …
Read More »ਪੰਜਾਬੀ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ 26 ਜੁਲਾਈ ਨੂੰ – ਮੈਨੇਜਰ
ਅੰਮ੍ਰਿਤਸਰ, 23 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ 26 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ …
Read More »ਰੋਟਰੀ ਕਲੱਬ ਸਾਊੁਥ ਈਸਟ ਵਲੋਂ ਜਤਿੰਦਰ ਮਹਿਰਾ ਦਾ ਤਾਜਪੋਸ਼ੀ ਸਮਾਗਮ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਅੰਮ੍ਰਿਤਸਰ ਸਾਊਸ ਈਸਟ ਦੇ ਨਵੇਂ ਬਣੇ ਪ੍ਰਧਾਨ ਜਤਿੰਦਰ ਮਹਿਰਾ ਦਾ ਤਾਜਪੋਸ਼ੀ ਸਮਾਗਮ ਸਥਾਨਕ ਹੋਟਲ ਵਿਖੇ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਡਾ. ਸਰਬਜੀਤ ਸਿੰਘ ਡੀਜੀਈ ਅਤੇ ਇੰਨਸਟਾਲੇਸ਼ਨ ਅਫਸਰ ਗੁਰਜੀਤ ਸਿੰਘ ਸੇਖੋਂ ਨੇ ਭਾਗ ਲਿਆ।ਇਸ ਮੌਕੇ ਕਲੱਬ ਦੇ ਪੁਰਾਣੇ ਪ੍ਰਧਾਨ ਵਲੋਂ ਜਤਿੰਦਰ ਮਹਿਰਾ ਦੀ ਤਾਜਪੋਸ਼ੀ ਕਰਕੇ ਉਨਾਂ੍ਹ ਨੂੰ ਕਲੱਬ …
Read More »ਪੰਥਕ ਅਖਵਾਉਂਦੀ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ
ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਸਜਾ ਭੁਗਤ ਚੁੱਕੇ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਪੰਜਾਬ ਦੀ ਪੰਥਕ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ।ਇਹ ਪ੍ਰਗਟਾਵਾ ਪ੍ਰੋ. ਨਵਰੀਤ ਸਿੰਘ ਜੱਲੇਵਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਾਰਜਕਾਰਨੀ, ਨਰਿੰਦਰ ਸਿੰਘ ਮੈਂਬਰ ਚੂਸਲੇਵੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ …
Read More »ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਮਾਨਵਜੀਤ ਮਰਹਾਣਾ ਜੇਤੂ-ਹਰਮਿੰਦਰ ਗਿੱਲ ਨੇ ਕੀਤਾ ਸਵਾਗਤ
ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਸਤਾਵਿਤ ਯੂਥ ਕਾਂਗਰਸ ਦੀ ਸੰਪਨ ਹੋਈ ਚੋਣ ਵਿੱਚ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਗਿੱਲ ਦਾ ਆਸ਼ੀਰਵਾਦ ਪ੍ਰਾਪਤ ਮਾਨਵਜੋਤ ਸਿੰਘ ਮਰਹਾਣਾ 440 ਵੋਟਾਂ ਲੈ ਕੇ ਪੱਟੀ ਵਿਧਾਨ ਸਭਾ ਹਲਕੇ ਦਾ ਪ੍ਰਧਾਨ ਜੇਤੂ ਘੋਸ਼ਿਤ ਕੀਤਾ ਗਿਆ। ਪੱਟੀ ਦੇ ਰੰਧਾਵਾ ਰਿਜ਼ੋਰਟ ਵਿੱਚ …
Read More »1 ਕਰੋੜ 86 ਲੱਖ ਦਾ ਡਾਕਾ ਮਾਰਨ ਵਾਲੇ ਪੱਟੀ ਪੁਲਸ ਵੱਲੋਂ ਕਾਬੂ
2013 ਵਿੱਚ ਕੈਰੋਂ ਨਜ਼ਦੀਕ ਵਾਪਰੀ ਸੀ ਘਟਨਾ ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਪੁਲਸ ਥਾਣਾ ਪੱਟੀ ਅਧੀਨ ਪੈਂਦੇ ਪਿੰਡ ਧਾਰੀਵਾਲ ਦੇ ਵਾਸੀ ਹਰਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਪਾਸੋਂ 11 ਅਕਤੂਬਰ 2013 ਨੂੰ ਪੱਟੀ ਤੋਂ ਤਰਨਤਾਰਨ ਜਾਂਦੇ ਸਮੇਂ ਪਿੰਡ ਕੈਰੋਂ ਨਜ਼ਦੀਕ 1 ਕਰੋੜ 86 ਲੱਖ ਰੁਪਏ ਦਾ ਡਾਕਾ ਵੱਜਾ ਸੀ ਅਤੇ ਉਸ ਸਮੇਂ ਪੁਲਸ ਵੱਲੋਂ ਪਰਚਾ ਦਰਜ …
Read More »ਗੀਤਾ ਮੰਦਿਰ ਪੱਟੀ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ
ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਵਿਆਸ ਪੂਰਨਿਮਾ ਮਹਾਂਉਤਸਵ ਅਤੇ ਬ੍ਰਹਮਲੀਨ ਸਵਾਮੀ ਗੀਤਾਨੰਦ ਜੀ ਮਹਾਰਾਜ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਆਖੰਡ ਵਿਸ਼ੰਭਰ ਗੀਤਾ ਮੰਦਰ ਪੱਟੀ ਵਿਖੇ 24 ਜੁਲਾਈ ਤੋਂ 26 ਜੁਲਾਈ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੱਦੀਨਸ਼ੀਨ ਸਵਾਮੀ ਕੌਸ਼ਲਿੰਦਰ ਜੀ ਮਹਾਰਾਜ ਨੇ ਪੱਤਰਕਾਰਾਂ ਨੂੰ ਦੱਸਿਆ …
Read More »ਸੜਕ ਦੇ ਟੋਇਆਂ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਮਲਬਾ ਸੁਟਵਾ ਕੇ ਪੂਰੇ ਟੋਏ
ਵਿਕਾਸ ਦੇ ਖੋਖਲੇ ਦਾਅਵਿਆਂ ਦੀ ਨਿਕਲ ਰਹੀ ਹੈ ਹਵਾ – ਗਿੱਲ, ਭੁੱਲਰ ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਨਗਰ ਕੌਂਸਲ ਪੱਟੀ ਵੱਲੋਂ ਸ਼ਹਿਰ ਦੇ ਵਿਕਾਸ ਦੇ ਲੱਖਾਂ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਸਾਰੇ ਦਾਅਵੇ ਹਾਲ ਹੀ ਵਿੱਚ ਪਏ ਇੱਕ ਦੋ ਮੀਂਹਾਂ ਨੇ ਹੀ ਖੋਖਲੇ ਸਾਬਿਤ ਕਰ ਦਿੱਤੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ …
Read More »ਆਮ ਆਦਮੀ ਪਾਰਟੀ ਪੰਜਾਬ ਚੋਂ ਭ੍ਰਿਸ਼ਟਾਚਾਰ ਤੇ ਨਸ਼ੇ ਖਤਮ ਕਰਨ ਲਈ ਯਤਨਸ਼ੀਲ – ਮਹਾਂਵੀਰ ਸਿੰਘ ਗਿੱਲ
ਪੱਟੀ, 23 ਜੁਲਾਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲ) – ਆਮ ਆਦਮੀ ਪਾਰਟੀ ਵੱਲੋਂ ਮਿਸ਼ਨ 2017 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਟੀ ਅੰਦਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੁੂ ਕਰਵਾ ਕੇ ਪਾਰਟੀ ਨਾਲ ਜੋੜਿਆ ਜਾ ਰਿਹਾ, ਜਿਸ ਤਹਿਤ ਵਾਰਡ ਨੰ: 1 ਦੇ ਕਰੀਬ ਇੱਕ ਦਰਜਨ ਪਰਿਵਾਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।ਇਸ ਮੌਕੇ ਬੋਲਦਿਆਂ ਆਮ ਆਦਮੀ …
Read More »ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਮਿਲੇ ਬਾਪੂ ਸੂਰਤ ਸਿੰਘ ਨੂੰ
ਅੰਮ੍ਰਿਤਸਰ, 23 ਜੁੁਲਾਈ (ਪ.ਪ)- ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਪ੍ਰਮੁੱਖ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਵਫਦ ਨਾਲ ਬਾਪੂ ਸੂਰਤ ਸਿੰਘ ਜੀ ਨੂੰ ਮਿਲਣ ਵਾਸਤੇ ਡੀ.ਐਮ.ਸੀ ਹਸਪਤਾਲ ਪੁੱਜੇ। ਲਗਭਗ ਤਿੰਨ ਘੰਟੇ ਦੀ ਉਡੀਕ ਬਾਅਦ ਸਿਰਫ ਗਿਆਨੀ ਕੇਵਲ ਸਿੰਘ ਨੂੰ ਹੀ ਮਿਲਣ ਦਿੱਤਾ ਗਿਆ।ਬਾਪੂ ਸੂਰਤ ਸਿੰਘ ਕੋਈ ਗੱਲਬਾਤ ਕਰਨ ਦੀ ਸਥਿਤੀ ਵਿਚ ਨਹੀਂ ਸਨ ਅਤੇ ਉਹਨਾਂ …
Read More »
Punjab Post Daily Online Newspaper & Print Media