Wednesday, November 25, 2026

ਪੰਜਾਬੀ

ਗੋਬਿੰਦ ਨਗਰ ਸਕੂਲ ਵਿਚ ਅ’ਜ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ

ਹੈਬੋਵਾਲ ਖੁਰਦ (ਲੁਧਿਆਣਾ), 23 ਜੁਲਾਈ (ਰਮੇਸ਼ ਬੱਗਾ ਚੋਹਲਾ) ੁ ਇਥੋਂ ਥੋੜ੍ਹੀ ਦੂਰ ਸਥਿਤ ਸ.ਸ.ਸ.ਸਕੂਲ ਗੋਬਿੰਦ ਨਗਰ (ਲੁਧਿਆਣਾ) ਵਿਖੇ 24 ਜੁਲਾਈ ਦਿਨ ਸ਼ੁਕਰਵਾਰ ਨੂੰ ਤੀਆਂ ਦਾ ਓਹਾਰ ਬੜੀ ਧੂਮੁਧਾਮ ਨਾਲ ਮਨਾਇਆ ਜਾ ਰਿਹਾ ਹੈ।ਸਕੂਲ ਦੇ ਪ੍ਰਿੰਸੀਪਲ ਹਰਜੀਤ ਰਾਮ ਬੱਧਣ ਨੇ ਦ’ਸਿਅ ਕਿ ਇਹ ਸਮਾਗਮ ਵਿਦਿਆਰਥੀ ਵਰਗ ਨੂੰ ਉਨ੍ਹਾਂ ਦੇ ਸਭਿਆਚਾਰਕ ਵਿਰਸੇ ਨਾਲ ਜੋੜਨ ਵਿਚ ਸਹਾਈ ਹੋਵੇਗਾ।

Read More »

ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਤੇ ਕਿਸਾਨਾਂ ਦੁਆਰਾ ਖੁਦਕਸ਼ੀਆਂ ਇਕ ਵੱਡੀ ਚੁਣੌਤੀ – ਡਾ. ਜੌਹਲ

ਸੀ. ਆਈ. ਪੀ. ਟੀ ਤੇ ਖ਼ਾਲਸਾ ਕਾਲਜ ਵੱਲੋਂ ‘ਏਜੰਟ ਆਫ਼ ਚੇਂਜ਼’ ਪ੍ਰੋਗਰਾਮ ਦਾ ਅਗਾਜ਼ ਖੇਤੀਬਾੜੀ ਕਿੱਤੇ ਵਿੱਚ ਲੜਕੀਆਂ ਦੀ ਵਧੇਰੇ ਦਿਲਚਸਪੀ ‘ਤੇ ਸ: ਛੀਨਾ ਨੇ ਜਤਾਈ ਖੁਸ਼ੀ ਅੰਮ੍ਰਿਤਸਰ, 23 ਜੁਲਾਈ ( ਪ੍ਰੀਤਮ ਸਿੰਘ) – ਉੱਘੇ ਖੇਤੀਬਾੜੀ ਅਰਥ-ਸ਼ਾਸ਼ਤਰ ਅਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਕੁਲਪਤੀ ਸ: ਸਰਦਾਰਾ ਸਿੰਘ ਜੌਹਲ ਨੇ ਅੱਜ ਪੰਜਾਬ ਦੇ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ …

Read More »

ਐਨ.ਡੀ.ਏ ਦੇ ਥੋੜੇ ਜਿਹੇ ਕਾਰਜਕਾਲ ਦੌਰਾਨ ਪੰਜਾਬ ਨੂੰ ਮਿਲਿਆ ਵੱਡਾ ਫਾਇਦਾ

ਅਕਾਲੀ-ਭਾਜਪਾ ਦਾ ਮੁੱਖ ਏਜੰਡਾ ਪੰਜਾਬ ਦਾ ਇਕਸਾਰ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ-ਬਾਦਲ ਡਾ. ਨਵਜੋਤ ਕੌਰ ਸਿੱਧੂ ਉਨਾਂ ਦੀ ਬੇਟੀ ਵਰਗੀ ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਇਕਸਾਰ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕਰਨਾ ਹੈ।ਰਾਜ ਦੇ ਸਿਰਫ ਕਿਸੇ ਇਕ ਸ਼ਹਿਰ ਜਾਂ ਹਲਕਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 23 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ/ਦਸੰਬਰ 2015 ਵਿਚ ਹੋਣ ਵਾਲੀਆਂ ਬੀ.ਏੇੇ/ਬੀ.ਐਸ.ਸੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਅਤੇ ਐਮ.ਏ/ਐਮ.ਐਸ.ਸੀ ਸਮੈਸਟਰ ਪਹਿਲਾ ਅਤੇ ਤੀਜਾ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਫਾਰਮ ਆਨ ਲਾਈਨ ਪ੍ਰਣਾਲੀ ਰਾਹੀਂ ਲਏ ਜਾਣੇ ਹਨ। ਫਾਰਮ ਅਪਲਾਈ ਕਰਨ ਦੀ ਬਿਨਾਂ ਲੇਟ ਫੀਸ ਸਲਿਪ ਦਾ ਪ੍ਰਿਟ ਕੱਢਣ ਦੀ ਆਖਰੀ ਮਿਤੀ 30 ਅਗਸਤ ਹੈ ਅਤੇ ਬੈਕ ਵਿਚ …

Read More »

ਡਿਪਟੀ ਕਮਿਸ਼ਨਰ, ਮੇਅਰ ਨਗਰ ਨਿਗਮ ਤੇ ਕੌਂਸਲਰਾਂ ਨੇ ਲਗਾਏ ਪੌਦੇ

ਸਹੀ ਅਰਥਾਂ ‘ਚ ਖੁਸ਼ਹਾਲੀ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਜ਼ਰੂਰੀ – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਪੌਦੇ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ …

Read More »

ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਆਟਾ-ਦਾਲ ਤੇ ਅੰਨਤੋਦਿਆ ਦੇ 161520 ਕਾਰਡ ਧਾਰਕਾਂ ਨੂੰ ਹੋਵੇਗੀ ਅਨਾਜ ਦੀ ਵੰਡ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 22 ਜੁਲਾਈ ਤੋੋਂ ਸ਼ੁਰੂ ਕੀਤੀ ਗਈ ਅਨਾਜ ਦੀ ਵੰਡ ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਦੇ ਆਟਾ-ਦਾਲ ਅਤੇ ਅੰਨਤੋਦਿਆ ਸਕੀਮ ਦੇ ਕੁੱਲ 161520 ਕਾਰਡ ਧਾਰਕਾਂ ਨੂੰ ਮਹਿਜ਼ 2 ਰੁਪਏ ਪ੍ਰਤੀ ਕਿੱਲੋਗ੍ਰਾਮ ਦੀ ਰਿਆਇਤੀ ਦਰ ‘ਤੇ ਅਨਾਜ ਦੀ ਵੰਡ ਕਰਨ ਲਈ 15 ਦਿਨ ਦਾ ਸ਼ਡਿਊਲ ਬਣਾਇਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ …

Read More »

ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਨੇ ਸਿਖਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ

  ਹੁਸ਼ਿਆਰਪੁਰ, 23 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈਰੋਜ਼ਗਾਰ ਸਿਖਲਾਈ ਸੰਸਥਾ ਹੁਸ਼ਿਆਰਪੁਰ ਪਾਸੋਂ ਟੈਲੀ, ਡਰੈਸ ਡਿਜਾਇੰਨਿੰਗ ਤੇ ਡੇਅਰੀ ਫਾਰਮਿੰਗ ਦਾ ਕੋਰਸ ਕਰ ਚੁੱਕੇ ਸਿਖਿਆਰਥੀਆ ਨੂੰ ਏ.ਜੀ.ਐਮ ਪੰਜਾਬ ਨੈਸ਼ਨਲ ਬੈਂਕ ਸ੍ਰੀ ਦਲਜੀਤ ਸਿੰਘ ਵੱਲੋਂ ਅੱਜ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ੍ਰੀ ਬਲਵਿੰਦਰ ਪਾਲ ਨੇ ਆਰ ਸ਼ੈਟੀ ਸੰਸਥਾ ਦੀਆਂ ਗਤੀਵਿਧੀਆਂ ਦੀ ਜਾਣਕਾਰੀ …

Read More »

ਏੇ.ਡੀ.ਸੀ ਦੀ ਪ੍ਰਧਾਨਗੀ ਵਿਚ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਭਿਆਚਾਰਕ ਪ੍ਰੋਗਰਾਮ ਤੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ – ਮਾਨ ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – 15 ਅਗਸਤ ਅਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਦੇਸ਼ ਭਗਤੀ ਦੇ ਜ਼ਜਬੇ ਨਾਲ ਮਨਾਇਆ ਜਾਵੇਗਾ ਅਤੇ ਇਹ ਸਮਾਗਮ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ …

Read More »

ਸਿਹਤ ਵਿਭਾਗ ਵੱਲੋਂ ਪਿੰਡ ਆਲਮ ਕੇ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਵਾਈ ਕੇ ਗੁਪਤਾ ਦੇ ਦਿਸ਼ਾ ਨਿਰਦੇਸ਼ ਅਤੇ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਆਲਮ ਕੇ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਤੇ ਡੇਂਗੂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ …

Read More »

ਡਾਇਰੀਆ ਰੋਕੂ ਪੰਦਰਵਾੜਾ 27 ਜੁਲਾਈ ਤੋਂ 8 ਅਗਸਤ ਤੱਕ

ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਫੀਲਡ ਸਟਾਫ਼ ਨੂੰ ਦਿੱਤੀ ਡਾਇਰੀਆ ਤੇ ਟੀ.ਬੀ ਸਬੰਧੀ ਟ੍ਰੇਨਿੰਗ ਫਾਜ਼ਿਲਕਾ, 23 ਜੁਲਾਈ (ਵਿਨੀਤ ਅਰੋੜਾ) – ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਡਾਇਰੀਆ ਵਰਗੀ ਬਿਮਾਰੀ ਤੋਂ ਬਚਾਉਣ ਲਈ 27 ਜੁਲਾਈ ਤੋਂ 8 ਅਗਸਤ ਤੱਕ ਡਾਇਰੀਆ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਫੀਲਡ ਸਟਾਫ਼ ਨੂੰ …

Read More »