ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਨਾਬਾਰਡ ਵੱਲੋਂ ਸਥਾਨਕ ਬਾਲ ਸੁਧਾਰ ਘਰ ਅਤੇ ਜ਼ਿਲ੍ਹਾ ਜੇਲ੍ਹ ਵਿਖੇ ਚਲਾਏ ਜਾ ਰਹੇ ਟਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਕੀਤਾ ਗਿਆ। ਬਾਲ ਸੁਧਾਰ ਘਰ ਵਿਖੇ ਟਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਸਮੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਨੂੰ ਵੱਖ-ਵੱਖ ਹੁਨਰਾਂ ਦੀ ਸਿਖਲਾਈ ਦੇ ਕੇ …
Read More »ਪੰਜਾਬੀ
102.75 ਕਰੋੜ ਸੀਵਰੇਜ਼ ਦੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਹੁਸ਼ਿਆਰਪੁਰ ਨੂੰ ਮਿਲੇਗੀ ਨਵੀਂ ਦਿੱਖ – ਡੀ.ਸੀ
ਟਾਂਡਾ ਵਿਖੇ 24.75 ਤੇ ਮੁਕੇਰੀਆਂ ਵਿਖੇ 15.85 ਕਰੋੜ ਦੀ ਲਾਗਤ ਨਾਲ ਪਾਇਆ ਜਾ ਰਿਹਾ ਹੈ ਸੀਵਰੇਜ਼ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ‘ਚ 102.75 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦੇ ਚਲ ਰਹੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਨੂੰ ਨਵਾਂ ਰੂਪ ਮਿਲੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ …
Read More »ਮਹਾਰਾਜਾ ਰਣਜੀਤ ਸਿੰਘ ਨਗਰ ਨਿਵਾਸੀਆਂ ਵਲੋਂ ਐਮ. ਸੀ ਦੇ ਘਰ ਦਾ ਘਿਰਾਉ
ਮੇਅਰ ਸ਼ਿਵ ਸੂਦ ਨੇ ਮੁਸ਼ਕਲ ਹੱਲ ਕਰਨ ਦਿੱਤਾ ਭਰੋਸਾ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਵਿਖੇ ਇਲਾਕਾ ਨਿਵਾਸਿਆਂ ਨੇ ਆਪਣੀਆਂ ਮੁਸ਼ਕਲਾਂ ਵਾਰਡ ਨੰ.21 ਦੇ ਮਿਉਂਸਿਪਲ ਕਾਉਾਂਸਲਰ ਰਪਿੰਦਰ ਸਿੰਘ ਗਿੱਲ ਦੇ ਘਰ ਦਾ ਘਿਰਾਉ ਕੀਤਾ ।ਮੌਕੇ ਤੇ ਹਾਜਰ ਡਾ.ਰਛਪਾਲ ਸਿੰਘ, ਕਾਮਰੇਡ ਗੁਰਵਿੰਦਰ ਸਿੰਘ, ਤੀਰਥ ਰਾਮ, ਅਸ਼ਵਨੀ ਕੁਮਾਰ, ਗੁਰਜੀਤ ਸਿੰਘ, ਸੁਦੇਸ਼ ਕੁਮਾਰ, ਵਿਸ਼ਾਲ ਕੁਮਾਰ, ਮਲਕੀਤ ਸਿੰਘ, ਉਦਯ …
Read More »ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾ ਕਰਨ ਵਾਸਤੇ ਜਿਲਾ ਪੁਲਿਸ ਮੁਖੀ ਨੂੰ ਮਿਲਿਆ ਵਫਦ
ਜੇਕਰ ਰਿਹਾਈ ਨਾ ਹੋਈ ਤਾਂ ਫੇਰ ਸੰਘਰਸ਼ ਲਈ ਹੋਣਾ ਪਵੇਗਾ ਮਜਬੂਰ ਹੁਸ਼ਿਆਰਪੁਰ, 22 ਜੁਲਾਈ (ਸਤਵਿੰਦਰ ਸਿੰਘ) – ਅੱਜ ਸ਼ਹਿਰ ਦੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਸੰਗਠਨਾ ਦਾ ਇੱਕ ਵਫਦ ਜਿਲਾ ਪੁਲਿਸ ਪ੍ਰਮੁੱਖ ਰਾਜਜੀਤ ਸਿੰਘ ਨੂੰ ਮਿਲਿਆ ਅਤੇ ਇਸ ਵਫਦ ਨੇ ਜਿਲਾ ਪੁਲਿਸ ਮੁਖੀ ਨੂੰ ਮੰਗ ਕੀਤੀ ਕਿ ਬਾਪੂ ਸੂਰਤ ਸਿੰਘ ਖਾਲਸਾ ਨੂੰ ਸਮਰਥਨ ਦੇਣ ਵਾਲੇ ਹੁਸ਼ਿਆਰਪੁਰ ਦੇ ਨੌਜਵਾਨਾ ਨੂੰ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ ੨੦੧੫ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਜੀਓਗ੍ਰਾਫੀ ਸਮੈਸਟਰ ਦੂਜਾ, ਐਮ.ਐਸ.ਸੀ. (ਇਨਫਰਮੇਸ਼ਨ ਐਂਡ ਨੈਟਵਰਕ ਸਕਿਓਰਟੀ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ. ਕੈਮਿਸਟਰੀ ਸਮੈਸਟਰ ਚੌਥਾ ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ …
Read More »ਪ੍ਰੋ. ਬਰਾੜ ਭਾਸ਼ਾ ਵਿਭਾਗ ਪੰਜਾਬ ਦੇ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜ਼ਦ
ਅੰਮ੍ਰਿਤਸਰ, 22 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੂੰ ਭਾਸ਼ਾ ਵਿਭਾਗ ਪੰਜਾਬ ਦੇ ‘ਪੰਜਾਬੀ ਸਾਹਿਤ ਰਤਨ’ ਅਤੇ 17 ਵੱਖ-ਵੱਖ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਕਰਨ ਅਤੇ ਵਿਭਾਗੀ ਸਕੀਮਾਂ ਲਈ ਸਲਾਹ ਮਸ਼ਵਰਾ ਦੇਣ ਲਈ ਰਾਜ ਸਲਾਹਕਾਰ ਬੋਰਡ ਦੇ ਮੈਂਬਰ ਵਜੋਂ ਨਾਮਜਦ ਕੀਤਾ ਗਿਆ ਹੈ। ਇਸ ਸਲਾਹਕਾਰ ਬੋਰਡ ਦੇ ਚੇਅਰਪਰਸਨ ਮਾਨਯੋਗ ਉਚੇਰੀ ਸਿਖਿਆ ਅਤੇ …
Read More »0 ਤੋਂ 2 ਸਾਲ ਦੇ ਬੱਚਿਆਂ ਤੇ ਗਰਭਵਤੀ ਮਾਵਾਂ ਦੀ ਸਿਹਤ ਕੀਤਾ ਟੀਕਾਕਰਨ- ਡੀ.ਸੀ
7 ਤੋਂ 16 ਅਗਸਤ ਤੱਕ ਚਲਾਇਆ ਜਾਵੇਗਾ ਤੀਜਾ ਟੀਕਾਕਰਨ ਸ਼ੈਸ਼ਨ – ਸਿਵਲ ਸਰਜਨ ਫਾਜ਼ਿਲਕਾ, 21 ਜੁਲਾਈ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੀ ਨਰੋਈ ਅਤੇ ਸਿਹਤਮੰਦ ਸਿਹਤ ਸਬੰਧੀ ਸ਼ੁਰੂ ਕੀਤੇ ਮਿਸ਼ਨ ਇੰਦਰ ਧਨੁਸ਼ ਤਹਿਤ 7 ਜੁਲਾਈ ਤੋਂ 16 ਜੁਲਾਈ ਤੱਕ ਦੂਜੇ ਪੜਾਅ ਵਿਚ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ 761 ਸ਼ੈਸ਼ਨ ਲਗਾ ਕੇ 3039 ਬੱਚਿਆਂ ਅਤੇ …
Read More »ਡੀ-ਵਾਰਮਿੰਗ ਡੇਅ ਮੌਕੇ ਵਿਦਿਆਰਥੀਆਂ ਨੂੰ ਖੁਆਈਆਂ ਐਲਬੰਡਾਜੋਲ ਦੀਆਂ ਗੋਲੀਆਂ
ਸਕੂਲੀ ਵਿਦਿਆਰਥੀਆਂ ਨੂੰ ਅਧਿਆਪਕਾਂ ਚੰਗੀ ਸਿਹਤ ਬਾਰੇ ਕੀਤਾ ਜਾਗਰੂਕ ਫਾਜ਼ਿਲਕਾ, 21 ਜੁਲਾਈ (ਵਿਨੀਤ ਅਰੋੜਾ) – ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਡੀ – ਵਾਰਮਿੰਗ ਡੇਅ ਮਨਾਇਆ ਗਿਆ।ਜਿਸ ਦੇ ਤਹਿਤ 5 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੰਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਇਸ ਮੌਕੇ ਅਧਿਆਪਕਾਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ …
Read More »ਅੰਮ੍ਰਿਤਸਰ ਦੀ ਧੀਅ ਨੇ ਸਥਾਪਿਤ ਕੀਤਾ ਨਵਾਂ ਰਿਕਾਰਡ-ਸਕੇਟਿੰਗ ਵਿਚ ਰਚਿਆ ਇਤਿਹਾਸ
ਅੰਮ੍ਰਿਤਸਰ, 22 ਜੁਲਾਈ (ਗੁਰਚਰਨ ਸਿੰਘ) – ਅੰਮ੍ਰਿਤਸਰ ਦੀ ਲੜਕੀ ਰਾਵੀ ਬਾਜਵਾ ਨੇ ਅੱਜ ਨਾ ਕੇਵਲ ਅੰਮ੍ਰਿਤਸਰ ਸਗੋਂ ਪੰਜਾਬ ਦਾ ਨਾਂਅ ਰੋਸ਼ਨ ਕਰਦਿਆਂ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।ਉਸ ਨੇ ਸਕੇਟਿੰਗ ਕਰਕੇ ਇਕ ਚੈਂਪੀਅਨ ਵਜੋਂ ਲਿਮਕਾ ਬੁੱਕ ਵਿਚ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਪਹਿਲੀ ਜਮਾਤ ਦੀ ਵਿਦਿਆਰਥਣ ਰਾਵੀ ਬਾਜਵਾ ਨੇ ਅੱਜ ਸਵੇਰੇ 5.27 ਮਿੰਟ ਤੇ ਅਜਨਾਲਾ ਬਾਈਪਾਸ ਤੋਂ ਵਾਹਗਾ ਵਿਖੇ 6.52 ਮਿੰਟ …
Read More »ਪਿੰਡ ਕੁਠਾਲਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ-ਚਾਨਣ ਬਗਾਵਤ ਕਰ ਰਿਹਾ ਨਾਟਕ ਖੇਡਿਆ
ਸੰਦੌੜ, 22 ਜੁਲਾਈ (ਹਰਮਿੰਦਰ ਸਿੰਘ) – ਨਜਦੀਕੀ ਪਿੰਡ ਕੁਠਾਲਾ ਵਿਖੇ ਚੇਤਨਾ ਮੰਚ ਕੁਠਾਲਾ ਵੱਲੋਂ 17 ਜੁਲਾਈ 1927 ਨੂੰ ਮਾਲੇਰਕੋਟਲਾ ਦੇ ਨਵਾਬ ਦੇ ਵਿਰੁੱਧ ਸੰਘਰਸ ਦੌਰਾਨ ਸ਼ਹੀਦ ਹੋਏ 18 ਸਹੀਦਾਂ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਬੋਲਦਿਆਂ ਸੀ.ਪੀ.ਆਈ ਐਮ ਦੇ ਤਹਿਸੀਲ ਸਕੱਤਰ ਪ੍ਰਿੰਸੀਪਲ ਜੁਗਿੰਦਰ …
Read More »
Punjab Post Daily Online Newspaper & Print Media