ਨਵੀਂ ਬਣੀ ਈਦਗਾਹ ਮੁਸਲਿਮ ਭਾਈਚਾਰੇ ਨੂੰ ਕੀਤੀ ਸਪੁੱਰਦ ਅਹਿਮਦਗੜ੍ਹ, 22 ਜੁਲਾਈ (ਹਰਮਿੰਦਰ ਸਿੰਘ ਭੱਟ): ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦੇ ਸੰਦੇਸ਼ ਨਾਲ ਪਿੰਡ ਬੇਗੋਵਾਲ ਦੇ ਸਰਪੰਚ ਅਤੇ ਮਾਰਕਿਟ ਕਮੇਟੀ ਅਹਿਮਦਗੜ੍ਹ ਦੇ ਡਾਇਰੈਕਟਰ ਕੁਲਵੰਤ ਸਿੰਘ ਸੰਧੂ ਨੇ ਈਦ ਮੌਕੇ ਆਪਣੇ ਪਿੰਡ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮਿਲਕੇ ਈਦ ਮਨਾਈ । ਇਸ ਮੌਕੇ ਤਾਰਾ ਫੀਡ ਦੇ ਚੇਅਰਮੈਨ ਸ: ਕੁਲਵੰਤ ਸਿੰਘ ਗੱਜਣਮਾਜਰਾ …
Read More »ਪੰਜਾਬੀ
ਬੀ. ਬੀ. ਕੇ. ਡੀ. ਏ. ਵੀ ਕਾਲਜ ਨੇ ਸੋਫਟਬਾਲ ਫੈਡਰੇਸ਼ਨ ਕੱਪ ਵਿੱਚ ਜਿੱਤਿਆ ਸੋਨ ਤਗ਼ਮਾ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀਆਂ ਅੱਠ ਵਿਦਿਆਰਥਣਾਂ (ਗਗਨਦੀਪ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਹਰਦੀਪ ਕੌਰ, ਦਿਵਯਾ, ਜਸਮੀਤ ਕੌਰ ਅਤੇ ਬੰਦਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੇਡੇ ਗਏ ਸੋਫਟਬਾਲ ਫੈਡਰੇਸ਼ਨ ਕੱਪ ਵਿਚ ਸੋਨੇ ਦਾ ਤਗ਼ਮਾ ਜਿੱਤਿਆ। 10 ਟੀਮਾਂ ਨੇ ਇਸ ਮੁਕਾਬਲੇ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਵਿਚੋਂ …
Read More »ਪੰਜਾਬ ਸਰਕਾਰ ਨੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿਤੇ – ਚੇਅਰਮੈਨ ਕਾਹਲੋਂ
ਉਭਰਦੇ ਖਿਡਾਰੀਆਂ ਦੀ ਸਿਖਲਾਈ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ ਬਟਾਲਾ, 22 ਜੁਲਾਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਹੈ।ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਾਣ ਵਧਿਆ ਹੈ। …
Read More »ਪਤੀ ਪਤਨੀ ਘਰ ਦੀ ਜਾਇਦਾਦ ਦਾ ਹਿੱਸਾ ਨਾ ਮਿਲਣ ‘ਤੇ ਪਰੇਸ਼ਾਨ
ਰਈਆ, 21 ਜੁਲਾਈ (ਬਲਵਿੰਦਰ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਦੇ ਕਸਬਾ ਬਾਬਾ ਸਾਵਣ ਸਿੰਘ ਨਗਰ, ਦੋਲੋ ਨੰਗਲ ਵਿਖੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜੀਤ ਪਾਲ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਿਤਾ ਨੇ ਉਸ ਨੂੰ ਚਾਰ ਮਰਲੇ ਜਗ੍ਹਾ ਰਹਿਣ ਵਾਸਤੇ ਦਿਤੀ ਹੈ॥ਜਿਸ ਵਿੱਚ ਉਹ ਤੇ ਉਸ ਦਾ ਪਰਿਵਾਰ ਰਹਿ ਰਿਹਾ ਹੈ।ਇਸ ਜਗ੍ਹਾ ਵਿੱਚ ਉਸ ਨੇ ਪਾਣੀ ਪੀਣ ਵਾਸਤੇ ਸਬਮਰਸੀਬਲ …
Read More »ਵਿਧਾਇਕ ਮਨਜੀਤ ਸਿੰਘ ਮੰਨਾ ਦੇ ਹਲਕੇ ਦੀਆਂ ਸੜਕਾਂ ਦਾ ਅੱਖੀਂ ਡਿੱਠਾ ਹਾਲ
ਰਈਆ, 21 ਜੁਲਾਈ (ਬਲਵਿੰਦਰ ਸੰਧੂ) – ਰਈਆ ਦੇ ਕਸਬਾ ਚੀਮਾ ਬਾਠ ਮੋੜ ਤੋਂ ਪਿੰਡ ਚੀਮਾ ਬਾਠ ਨੂੰ ਜਾਂਦੀ ਸੜਕ ਦਾ ਕਈ ਸਾਲਾਂ ਤੋਂ ਕਿਸੇ ਨੇ ਹਾਲ ਤੱਕ ਨਹੀ ਪੁੱਛਿਆ।ਸਾਡੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਮਸੀਹ ਅਤੇ ਮਨਜੀਤ ਮਸੀਹ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਚੀਮਾਬਾਠ ਭਵਨ ਨੂੰ ਜਾਂਦੀ ਸੜਕ ਦਾ ਇੰਨਾ ਬੁਰਾ ਹਾਲ ਹੋਇਆ ਕਿ ਲੋਕਾਂ ਨੂੰ ਇਧਰੋਂ ਲੰਘਣਾ ਮੁਸ਼ਿਕਲ …
Read More »ਬਾਦਲ ਹਲਕਾ ਜੰਡਿਆਲਾ ਗੁਰੁ ਦੇ ਪਿੰਡਾਂ ‘ਚ ਕਰਨਗੇ ਸੰਗਤ ਦਰਸ਼ਨ 22 ਤੇ 23 ਨੂੰ
ਤਰਸਿੱਕਾ, 21 ਜੁਲਾਈ (ਕੰਵਲ ਜੋਧਾਨਗਰੀ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਅਤੇ 23 ਜੁਲਾਈ ਨੂੰ ਹਲਕਾ ਜੰਡਿਆਲਾ ਗੁਰੁ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਕਰਨਗੇ।ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਵੱਲੋਂ ਪੂਰੇ ਜੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਮੁੱਛਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਾਂਗਰਾ ਕਸਬਾ ਅਤੇ ਪਿੰਡ ਦਾ ਪ੍ਰੋਗਰਾਮ ਦਾਣਾ ਮੰਡੀ ਟਾਂਗਰਾ ਵਿਖੇ ਹੋਵੇਗਾ।ਪਿੰਡ …
Read More »ਪੰਜਾਬ ਐਂਡ ਸਿੰਧ ਬੈਂਕ ਵਲੋਂ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕਰਜਾ ਸਕੀਮਾਂ ਲਾਗੂ- ਜੋਨਲ ਮੇਨੈਜਰ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਪੰਜਾਬ ਐੰਡ ਸਿੰਧ ਬੈਂਕ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਗਰੀਬ ਵਰਗ ਦੇ ਲੋਕਾਂ ਲਈ ਚਲਾਈਆਂ ਸਕੀਮਾਂ ਲਾਗੂ ਕੀਤੀਆਂ ਹਨ।ਬੈਂਕ ਦੇ ਜੋਨਲ ਮੇਨੈਜਰ ਹਰਮੋਹਿੰਦਰ ਸਿੰਘ ਬੱਤਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼ ਵਿਚੋਂ ਗਰੀਬੀ ਨੂੰ ਦੂਰ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਵਲੋਂ ਬੈਂਕ ਕਰਜ਼ੇ ਦੀਆਂ ਸਕੀਮਾਂ ਬਣਾਈਆਂ ਗਈਆ ਹਨ।ਜਿੰਨ੍ਹਾਂ ਨਾਲ ਉਨ੍ਹਾਂ …
Read More »ਧਾਰਮਿਕ ਪ੍ਰੀਖਿਆ ਤੇ ਪੱਤਰ-ਵਿਹਾਰ ਕੋਰਸ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ 35 ਲੱਖ 500 ਰੁਪਏ ਦੇ ਵਜੀਫੇ
ਅੰਮ੍ਰਿਤਸਰ, 21 ਜੁਲਾਈ (ਗੁਰਪ੍ਰੀਤ ਸਿੰਘ) – ਸਿੱਖ ਪੰਥ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਸਾਲ 2014 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਅਤੇ ਪੱਤਰ-ਵਿਹਾਰ ਕੋਰਸ ਵਿਚ ਕੁਲ 53401 ਵਿਦਿਆਰਥੀਆਂ ਨੇ ਭਾਗ ਲਿਆਂ ਜਿਨ੍ਹਾਂ ਵਿਚੋਂ 1666 ਵਿਦਿਆਰਥੀ ਵਜ਼ੀਫੇ ਲਈ ਚੁਣੇ …
Read More »ਬਾਬਾ ਉੱਤਮ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਤਸਵੀਰ ਅਜਾਇਬ ਘਰ ਵਿੱਚ ਲੱਗੀ
ਬਾਬਾ ਜੀ ਨੇ ਜੀਵਨ ਦਾ ਵੱਡਾ ਹਿੱਸਾ ਸੇਵਾ ਤੇ ਸਿਮਰਨ ਵਿੱਚ ਗੁਜਾਰਿਆ – ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ 21 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਅਹਿਮ ਫੈਸਲੇ ਅਨੁਸਾਰ ਬਾਬਾ ਉੱਤਮ ਸਿੰਘ ਕਾਰ-ਸੇਵਾ ਖਡੂਰ ਸਾਹਿਬ ਵਾਲਿਆ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਧਾਰਮਿਕ …
Read More »ਕਵੀਆਂ, ਕਹਾਣੀਕਾਰਾਂ ਨੇ ਪੜ੍ਹੀਆਂ ਰਚਨਾਵਾਂ, ਵਿਦਵਾਨਾਂ ਨੇ ਕੀਤੀ ਚਰਚਾ
ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਵਿਸ਼ੇਸ਼ ਵਿਚਾਰ ਵਟਾਂਦਰੇ ਵਿੱਚ ਬਦਲੀ ਸਮਰਾਲਾ, 21 ਜੁਲਾਈ (ਪ. ਪ) ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਜਿਸ ਵਿੱਚ ਵੀਹ ਤੋਂ ਵਧੇਰੇ ਲੇਖਕਾਂ ਅਤੇ ਵਿਦਵਾਨਾਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਇੱਕ ਸ਼ੋਕ ਮਤਾ ਪਾਸ ਕਰਕੇ ਪੰਜਾਬੀ ਤੇ ਉਰਦੂ ਸ਼ਾਇਰ …
Read More »
Punjab Post Daily Online Newspaper & Print Media