Wednesday, November 25, 2026

ਪੰਜਾਬੀ

ਰਾਹੁਲ ਜੀ ਡਰਾਮੇਬਾਜੀਆਂ ਨਾਲ ਕੰਮ ਨਹੀਂ ਚੱਲਣਾ – ਮਜੀਠੀਆ

ਹਲਕਾ ਮਜੀਠਾ ਦੇ ਅੱਧੀ ਦਰਜਨ ਪਿੰਡਾਂ ਨੂੰ ਮਜੀਠੀਆ ਵੱਲੋਂ ਇੱਕ ਕਰੋੜ ਦੀ ਗ੍ਰਾਂਟ ਕਿਹਾ ਕੈਪਟਨ ਬਾਜਵਾ ਤੋਂ ਪ੍ਰਧਾਨਗੀ ਖੋਹ ਕੇ ਬੇਘਰ ਕਰਨ ‘ਤੇ ਲਾ ਰਿਹਾ ਜ਼ੋਰ ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਆੜੇ ਹੱਥੀਂ ਲੈਦਿਆਂ ਉਸ ਵੱਲੋਂ ਕੀਤੇ ਜਾ …

Read More »

ਖ਼ਾਲਸਾ ਕਾਲਜ ਇੰਜੀ: ਟੈਕਨਾਲੋਜੀ ਦੇ ਵਿਦਿਆਰਥੀਆਂ ਪ੍ਰੀਖਿਆ ਵਿੱਚ ਕਾਇਮ ਕੀਤਾ ਰਿਕਾਰਡ

ਅੰਮ੍ਰਿਤਸਰ, 18 ਜੁਲਾਈ ( ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਨਵੰਬਰ-2014 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਦਿਆਂ ਮਕੈਨੀਕਲ ਇੰਜੀਨੀਅਰਿੰਗ ਸਮੈਸਟਰ ਤੀਜਾ ਦੀ ਵਿਦਿਆਰਥਣ ਸੁਮਨਦੀਪ ਕੌਰ ਨੇ ‘ਵਰਸਿਟੀ ਵਿੱਚ ਉੱਚ ਸਥਾਨ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ। ਇਸ ਤੋਂ ਇਲਾਵਾ ਸਮੈਸਟਰ 7ਵਾਂ ਦੀ ਤਨੂੰਰੀਤ ਰੰਧਾਵਾ ਅਤੇ ਗੁਰਪ੍ਰੀਤ ਕੌਰ ਨੇ …

Read More »

ਕਾਰੋਬਾਰੀ ਅਦਾਰੇ ਦਾ ਸ਼ਟਰ ਤੋੜ ਕੇ ਚੋਰਾਂ ਨੇ ਗੱਲਾ ਉਡਾਇਆ-ਲੱਖਾਂ ਦੇ ਨੁਕਸਾਨ ਦਾ ਅੰਦਾਜ਼ਾ

ਚੋਰੀ ਦੀਆਂ ਵਾਰਦਾਤਾਂ ਵਿੱਚ ਹੋ ਰਿਹਾ ਵਾਧਾ ਆਮ ਲੋਕਾਂ ਤੇ ਪੁਲਿਸ ਲਈ ਬਣੀ ਸਿਰਦਰਦੀ ਹੁਸ਼ਿਆਰਪੁਰ, 18 ਜੁਲਾਈ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਵਿੱਚ ਹੋ ਰਿਹਾ ਵਾਧਾ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸ਼ਨ ਲਈ ਵੀ ਵੱਡੀ ਸਿਰਦਰਦੀ ਬਣ ਚੁੱਕੀ ਹੈ।ਸਥਾਨਕ ਖਾਨਪੁਰੀ ਗੇਟ ਸਥਿਤ ਇੱਕ ਕਾਰੋਬਾਰੀ ਅਦਾਰੇ ਦਾ ਸ਼ਟਰ ਤੋੜ ਕੇ ਬੀਤੀ ਰਾਤ ਚੋਰਾਂ ਵੱਲੋਂ ਇਸ ਚੋਰੀ ਦੀ …

Read More »

ਪੰਜਾਬ ਸਰਕਾਰ ਵਲੋਂ ਐਜੂਕੇਸ਼ਨ ਐਕਟ ਨਾ ਬਨਾਉਣ ‘ਤੇ ਸਾੜਿਆ ਪੁਤਲਾ

ਹੁਸ਼ਿਆਰਪੁਰ, 18 ਜੁਲਾਈ (ਸਤਵਿੰਦਰ ਸਿੰਘ) – ਸੋਸ਼ਲ ਡੈਮੋਕ੍ਰੇਟਿਕ ਪਾਰਟੀ ਵਲੋਂ ਪੰਜਾਬ ਅੰਦਰ ਪ੍ਰਾਇਵੇਟ ਵਿਦਿਅਕ ਅਦਾਰਿਆਂ ਦੀ ਲੁੱਟ ਰੋਕਣ ਲਈ, ਵਿਦਿਆ ਦੇ ਹੋਏ ਵਪਾਰੀਕਰਨ ਸਬੰਧੀ ਪੰਜਾਬ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਅਤੇ ਚੁੱਪੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅੱਡਾ ਚੱਗਰਾਂ ਵਿਚ ਜੈ ਗੋਪਾਲ ਧੀਮਾਨ ਦੀ ਅਗਵਾਈ ਵਿਚ ਪੁਤਲਾ ਸਾੜਿਆ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।ਇਸ ਮੋਕੇ ਪਾਰਟੀ ਮੈਂਬਰਾਂ ਨੂੰ ਸੰਬੋਧਨ …

Read More »

ਬਾਬਾ ਦਲੇਰ ਸਿੰਘ ਖੇੜੀ ਸਾਹਿਬ ਵਾਲਿਆਂ ਨੇ ਕੀਤੀ ਬਾਪੂ ਸੂਰਤ ਸਿੰਘ ਜੀ ਦੀ ਪੂਰਨ ਹਮਾਇਤ

ਸੰਦੌੜ, 18 ਜੁਲਾਈ (ਹਰਮਿੰਦਰ ਸਿੰਘ) – ਅਜੋਕੀ ਪੰਥਕ ਅਖਾਉਣ ਵਾਲੀ ਪੰਜਾਬ ਸਰਕਾਰ ਨੇ ਰਾਜ ਕਾਨੂੰਨ ਵਿਚ ਸਿੱਖੀ ਸਿਧਾਂਤਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈਆਂ ਜਾ ਰਹੀਆਂ ਠੇਸਾਂ ਨੂੰ ਅਣਦੇਖਾ ਕਰ ਕੇ ਇਹ ਸਿੱਧ ਕਰ ਦਿੱਤਾ ਕਿ ਉਹ ਵੀ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ, ਪਰ ਉਹ ਇਹ ਭੁੱਲ ਚੁੱਕੀਆਂ ਹਨ ਕਿ ਜਿਸ ਕੌਮ ਵਿਚ ਅੱਜ ਵੀ 83 …

Read More »

ਕੁਲਵੰਤ ਸਿੰਘ ਸੋਹੀ ਫਰਵਾਲੀ ਨੂੰ ਸਦਮਾ – ਮਾਤਾ ਦਾ ਦੇਹਾਂਤ

ਸੰਦੌੜ, 18 ਜੁਲਾਈ (ਹਰਮਿੰਦਰ ਸਿੰਘ) – ਸ੍ਰੌਮਣੀ ਅਕਾਲੀ ਦਲ ਦੇ ਜਝਾੂਰ ਤੇ ਮਿਹਨਤੀ ਵਰਕਰ ਸ. ਕੁਲਵੰਤ ਸਿੰਘ ਸੋਹੀ ਫਰਵਾਲੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦ ਉਹਨਾਂ ਦੀ ਮਾਤਾ ਤੇਜ ਕੋਰ ਸੁਪਤਨੀ ਸ. ਸੁਖਦੇਵ ਸਿੰਘ ਫਰਵਾਲੀ ਦਾ ਦਿਲ ਦਾ ਦੌਰਾ ਪੈਣ ਉਪਰੰਤ ਦੇਹਾਂਤ ਹੋ ਗਿਆ।ਉਹ ਆਪਣੇ ਪਿਛੇ ਦੋ ਬੇਟੀਆਂ ਆਪਣੇ ਇਕਲੋਤੇ ਬੇਟਾ ਕੁਲਵੰਤ ਸਿੰਘ, ਨੰਹੂ ਤੇ ਪੋਤਰੇ ਨੂੰ ਵਿਛੋੜਾ ਦੇ …

Read More »

ਖੇਤੀਬਾੜੀ ਹਾਦਸੇ ਦੇ ਪੀੜਤ ਪਰਿਵਾਰ ਨੂੰ 2 ਲੱਖ ਦੀ ਵਿੱਤੀ ਸਹਾਇਤਾ ਦਿੱਤੀ

ਸੰਦੌੜ , 18 ਜੁਲਾਈ (ਹਰਮਿੰਦਰ ਸਿੰਘ) – ਮਾਰਕੀਟ ਕਮੇਟੀ ਸੰਦੌੜ ਵੱਲੋਂ ਪਿਛਲੇ ਸਾਲ ਕਰੰਟ ਲੱਗਣ ਕਾਰਣ ਮਰੇ ਕਿਸਾਨ ਨਰਿੰਦਰ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ।ਇਸ ਸੰਬੰਧੀ ਵਿਸਥਾਰ ਪੂਰਵਕ ਗਲਬਾਤ ਕਰਦਿਆਂ ਮਾਰਕੀਟ ਕਮੇਟੀ ਸੰਦੌੜ ਤੇ ਉਘੇ ਸਮਾਜ ਸੇਵਾ ਡਾ ਜਗਤਾਰ ਸਿੰਘ ਜੱਗੀ ਝੁਨੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਹਾਦਸਿਆਂ ਦੌਰਾਨ ਕਿਸਾਨਾਂ ਜਾਂ ਹੋਰ ਕਿਸੇ …

Read More »

ਸਰਕਾਰ ਮਾਸਟਰ ਕੇਡਰ ਦੀਆਂ ਮੰਗਾਂ ਪ੍ਰਤੀ ਅਵੇਸਲੀ

ਮਾਸਟਰ ਕੇਡਰ ਯੂਨੀਅਨ ਵਿੱਢੇਗੀ ਸੰਘਰਸ਼-ਦਲਵਿੰਦਰਜੀਤ ਗਿੱਲ ਬਟਾਲਾ, 17 ਜੁਲਾਈ (ਨਰਿੰਦਰ ਸਿੰਘ ਬਰਨਾਲ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਸ੍ਰੀ ਦਲਵਿੰਦਰ ਸਿੰਘ ਗਿੱਲ ਤੇ ਉਪ ਪ੍ਰਧਾਨ ਪੰਜਾਬ ਸ੍ਰੀ ਬਲਦੇਵ ਸਿੰਘ ਬੁੱਟਰ ਨੇ ਦੱਸਿਆ ਹੈ ਕਿ ਮਾਸਟਰ ਕੇਡਰ ਦੀਆਂ ਮੰਗਾਂ ਪ੍ਰਤੀ ਸਰਕਾਰ ਦਿਲਚਸਪੀ ਨਹੀਂ ਦਿਖਾ ਰਹੀ।ਜਿਹੜੀਆਂ ਮੰਗਾਂ ਡੀ. ਪੀ. ਆਈ ਸੰਕੈਡਰੀ ਨੇ ਮੰਨ ਵੀ ਲਈਆਂ ਸਨ, ਨੂੰ ਲਾਗੂ ਕਰਨ ਵਿੱਚ ਵੀ ਧਿਆਨ …

Read More »

ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਿੱਖਿਆ ਨੀਤੀ ‘ਤੇ ਕਰਵਾਈ ਵਿਚਾਰ ਚਰਚਾ

ਸਿਖਿਆ ਵਿਭਾਗ ਵੱਲੋਂ ਗੁਰਦਾਸਪੁਰ ਟੀਮ ਦੀ ਅਗਵਾਈ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਕੀਤੀ ਬਟਾਲਾ, 18 ਜੁਲਾਈ (ਨਰਿੰਦਰ ਸਿੰਘ ਬਰਨਾਲ)- ਭਾਰਤ ਸਰਕਾਰ ਵੱਲੋਂ ਐਨ. ਸੀ. ਆਰ. ਟੀ ਦੇ ਉਪਰਾਲੇ ਨਾਲ ਬੱਚਿਆਂ ਦੀ ਭਲਾਈ ਹਿੱਤ ਉਲੀਕੀ ਜਾ ਰਹੀ ਨਵੀਂ ਸਿੱਖਿਆ ਨੀਤੀ ਸਬੰਧੀ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਖਿਆ ਨੀਤੀ ਨੂੰ ਸੁਚਾਰੂ ਰੂਪ ਵਿਚ ਲਾਗੂ ਕਰਨ ਸੰਬੰਧੀ ਗੁਰੂ ਨਾਨਕ …

Read More »

 ਅਮਰਜੀਤ ਸਿੰਘ ਭਾਟੀਆ ਪੀ ਈ ਐਸ ਖੁਜ਼ਾਲਾ ਸਕੂਲ ਦੇ ਬਣੇ ਪ੍ਰਿੰਸੀਪਲ

ਬਟਾਂਲਾ, 18 ਜੁਲਾਈ (ਬਰਨਾਲ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਸਾਖਾ-੪ ਵੱਲੋਂ ਪੰਜਾਬ ਸਰਕਾਰੀ ਦੇ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਸਕੂਲ ਦੇ ਇੰਸਪੈਕਸ਼ਨ ਕਾਰਡ ਗਰੁੱਪ ਏ ਦੇ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਲੋਕ ਹਿੱਤ ਕੀਤੀਆਂ ਗਈਆਂ ਹਨ, ਇਹਨਾਂ ਬਦਲੀਆਂ ਤੇ ਵਿੱਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਸ੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਸੇਵਾ ਨਿਭਾ ਰਹੇ ਪ੍ਰਿੰਸੀਪਲ ਸ੍ਰੀ ਅਮਰਜੀਤ ਸਿੰਘ ਭਾਟੀਆਂ ਪੀ ਈ ਐਸ ਦੀ ਬਦਲੀ ਸਰਕਾਰੀ ਸੀਨੀਅਰ …

Read More »