Wednesday, November 25, 2026

ਪੰਜਾਬੀ

ਫਾਜਿਲਕਾ ਪੁਲਿਸ ਵੱਲੋਂ ਅੰਤਰਾਸ਼ਟਰੀ ਗ੍ਰਿਰੋਹ ਦਾ ਪਰਦਾਫਾਰਸ਼

3 ਵੱਡੀਆਂ ਡਕੈਤੀਆਂ ਦੇ ਸਰਗਨਾ ਲਾਰੰਸ ਬਿਸ਼ਨੋਈ ਦਾ ਭਾਈ ਅਨਮੋਲ ਬਿਸ਼ਨੋਈ ਗ੍ਰਿਫਤਾਰ ਫ਼ਾਜ਼ਿਲਕਾ, 14 ਜੁਲਾਈ (ਵਿਨੀਤ ਅਰੋੜਾ) – ਫਾਜਿਲਕਾ ਪੁਲਿਸ ਵੱਲੋਂ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕਿ ਜ਼ਿਲ੍ਹਾ ਫਾਜਿਲਕਾ ਅਤੇ ਜਿਲ੍ਹਾਂ ਗੰਗਾਨਗਰ (ਰਾਜਸਥਾਨ) ਦੇ ਰਹਿਣ ਵਾਲੇ ਹਨ। ਇਸ ਗੈਂਗ ਦਾ ਮੁੱਖ ਕੰਮ ਪੈਟਰੋਲ ਪੰਪਾਂ, ਕਮਿਸ਼ਨ ਏਜੰਟਾਂ ਅਤੇ ਹਾਈਵੇ ਤੋਂ ਲੁੱਟਾਂ ਖੋਹਾਂ ਕਰਨਾ ਸੀ। ਇਹ ਗੈਂਗ ਜ਼ਿਲ੍ਹਾ ਫਾਜਿਲਕਾ ਤੋਂ …

Read More »

ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਕਰਨਗੇ ਸਬਜੀਆਂ ਦੀ ਕੰਟਰੈਕਟ ਫਾਰਮਿੰਗ

ਡਿਪਟੀ ਕਮਿਸ਼ਨਰ ਵੱਲੋਂ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਵਿਖੇ ਬੈਠਕ ਫ਼ਾਜ਼ਿਲਕਾ, 14 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਦੀ ਆਰਥਿਕ ਤੱਰਕੀ ਲਈ ਸਬਜੀ ਉਤਪਾਦਨ ਕਾਰਗਾਰ ਸਿੱਧ ਹੋ ਸਕਦਾ ਹੈ।ਇਸ ਤੋਂ ਪਹਿਲਾਂ ਕਿਨੂੰ ਦੀ ਪੈਦਾਵਾਰ ਰਾਹੀਂ ਫਲ ਉਤਪਾਦਨ ਵਿਚ ਜ਼ਿਲ੍ਹਾ ਫਾਜ਼ਿਲਕਾ ਪਹਿਲਾਂ ਹੀ ਪੰਜਾਬ ਵਿਚੋਂ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਇਹ ਗੱਲ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. …

Read More »

ਨੌਜਵਾਨ ਕਿਸਾਨਾਂ ਨੂੰ ਪੜ੍ਹਾਇਆ ਜਾਵੇਗਾ ਅਕਲਾਂ ਸੇਤੀ ਖੇਤੀ ਦਾ ਪਾਠ

ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਤਿੰਨ ਮਹੀਨੇ ਦੀ ਵਿਸੇਸ਼ ਸਿਖਲਾਈ ਫ਼ਾਜ਼ਿਲਕਾ, 14 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਨੌਜਵਾਨ ਕਿਸਾਨ ਕਰਮਾਂ ਸੇਤੀ ਖੇਤੀ ਦਾ ਰਾਹ ਛੱਡ ਕੇ ਅਕਲਾਂ ਸੇਤੀ ਆਧੁਨਿਕ ਖੇਤੀ ਦਾ ਪਾਠ ਪੜ੍ਹਨਗੇ।ਇਸ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਕਿਸਾਨਾਂ ਲਈ ‘ਇੰਟਰਗਰੇਟਿਡ ਫ਼ਸਲ ਉਤਪਾਦਨ’ ਵਿਚ ਅਤਿ ਆਧੁਨਿਕ ਟਰੇਨਿੰਗ ਉਪਲਬੱਧ ਕਰਵਾਉਣ ਲਈ 3 ਅਗਸਤ ਤੋਂ 2 ਨਵੰਬਰ 2015 ਤੱਕ 3 ਮਹੀਨੇ …

Read More »

ਡੀ.ਏ.ਵੀ ਪਬਲਿਕ ਸਕੂਲ ਨੂੰ ਅੰਤਰ ਰਾਸ਼ਟਰੀ ਸਕੂਲ ਐਵਾਰਡ ਮਿਲਿਆ  

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਸੁਨਹਿਰੇ ਇਤਿਹਾਸ ਵਿੱਚ ਉਸ ਵੇਲੇ ਇਕ ਸੁਨਹਿਰੀ ਪੰਨਾ ਹੋਰ ਜੁੜ ਗਿਆ ਜਦ ਇਸ ਸੰਸਥਾ ਨੂੰ ਤਿੰਨ ਸਾਲਾਂ (2015-17) ਲਈ ਮਾਣਮੱਤਾ ਅੰਤਰ ਰਾਸ਼ਟਰੀ ਸਨਮਾਨ ਂਆਊਟ ਸਟੈਂਡਿੰਗ ਡਿਵੈਲਪਮੈਂਟ ਆਫ਼ ਦਾ ਇੰਟਰਨੈਸ਼ਨਲ ਡਾਇਮੈਨਸ਼ਨਜ਼ ਇਨ ਦਾ ਕੈਰੀਕੁਲਮਂ ਮਿਲਿਆ।ਬ੍ਰਿਟਿਸ਼ ਕੌਂਸਲ ਵੱਲੋਂ ਨਵੀਂ ਦਿੱਲੀ ਵਿਖੇ ਆਯੋਜਿਤ ਭਾਵਪੂਰਤ ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ …

Read More »

ਵੰਗਾਰ ਮਾਰਚ ਵਿਚ ਸ਼ਾਮਿਲ ਹੋਈ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤ

ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਬੀਤੇ ਕਈ ਮਹੀਨਿਆਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਜੀ ਦੀ ਉਨ੍ਹਾਂ ਦੇ ਜੱਦੀ ਪਿੰਡ ਹਸਨਪੁਰ ਵਿਖੇ ਨਾਜ਼ੁਕ ਹੋਈ ਹਾਲਾਤ ਤੋਂ ਬੇਖ਼ਬਰ ਹੋ ਰਹੀ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀ ਅਕਾਲੀ ਦਲ ਦੀ ਸਰਕਾਰ ਨੂੰ ਹਲੂਣਾ ਦੇਣ ਲਈ ਬਾਪੂ ਜੀ ਦੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ …

Read More »

ਪ੍ਰਾਇਮਰੀ ਸਕੂਲ ਕਲਿਆਣ ਦੇ ਵਿਦਿਆਰਥੀ ਹੋ ਸਕਦੇ ਨੇ ਹਾਦਸੇ ਦਾ ਸ਼ਿਕਾਰ

ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਦੀ ਬਿਲਡਿੰਗ ਦਾ ਲੈਂਟਰ ਟੁੱਟ ਕੇ ਡਿਗਦਾ ਜਾ ਰਿਹਾ ਹੈ, ਜਿਸ ਕਾਰਨ ਉੱਥੋਂ ਦੇ ਸਮੂਹ ਸਟਾਫ਼ ਸਮੇਤ ਕਰੀਬ 250 ਵਿਦਿਆਰਥੀ ਜੋ ਕਿ ਗ਼ਰੀਬ ਵਰਗ ਨਾਲ ਸੰਬੰਧਿਤ ਹਨ ਸਹਿਮ ਵਿਚ ਹਨ। ਬਿਲਡਿੰਗ ਦੀ ਹੋ ਰਹੀ ਖਸਤਾ ਹਾਲਤ ਨੂੰ ਦੇਖਦੇ ਹੋਏ ਇੰਜ ਪ੍ਰਤੀਤ ਹੋ ਰਿਹਾ ਕਿ ਕੋਈ ਵੀ ਵੱਡਾ ਹਾਦਸਾ ਕਦੇ ਵੀ ਹੋ …

Read More »

ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਹੋਏ ਰਿਹਾਅ

ਮੀਡੀਏ ਦਾ ਕੀਤਾ ਧੰਨਵਾਦ ਸੰਦੌੜ, 14 ਜੁਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਜਥੇ ਦੇ ਦੋ ਸਿੰਘ ਭਾਈ ਕੁਲਵੰਤ ਸਿੰਘ ਕਾਂਝਲਾ ਮੁਖੀ ਅਤੇ ਭਾਈ ਲਖਵੀਰ ਸਿੰਘ ਲੱਖਾਂ ਜਿੰਨਾ ਨੂੰ ਬੀਤੇ ਦਿਨੀਂ ਬਿਨਾਂ ਵਜ੍ਹਾ ਲੋਕਾਂ ਨੂੰ ਭੜਕਾਉਣ ਦੇ ਗ਼ਲਤ ਦੋਸ਼ਾਂ ਰਾਹੀ ਹਿਰਾਸਤ ਵਿੱਚ ਲਿਆ ਗਿਆ ਸੀ, ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ …

Read More »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਦੇ 6 ਵਿਦਿਆਰਥੀਆਂ ਨੇ  ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿੱਚ ਲਗਾਤਾਰ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਵੱਲੋਂ ਅਪਣਾਈ ਗਈ ਟੀਚਿੰਗ ਮੈਥਡੋਲੋਜੀ ਦੀ ਸਫਲਤਾ ਤੇ ਮੋਹਰ ਲਗਾ ਰਹੇ ਹਨ।ਇਸੇ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਪੀ.ਟੀ.ਯੂ ਜਲੰਧਰ ਵੱਲੋਂ ਐਲਾਨੇ ਗਏ ਬੀ.ਟੈੱਕ. ਦੇ …

Read More »

ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਬਠਿੰਡਾ ਕਲਗੀਧਰ ਸੁਸਾਇਟੀ ਬੜੂ ਸਾਹਿਬ ਦੀ ਦੇਖ ਰੇਖ ‘ ਚ ਬਣੀ ਅਕਾਲ ਯੂਨੀਵਰਸਿਟੀ  ਦਾ ਉਦਘਾਟਨ 17 ਜੁਲਾਈ ਨੂੰ ਹੋਣ ਜਾ ਰਿਹਾ ਹੈ।ਇਸ ਯੂਨੀਵਰਸਿਟੀ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ  ਸਬੰਧੀ ਜਾਣਕਾਰੀ ਦਿਦਿਆਂ ਸੁਸਾਇਟੀ ਦੇ ਮੈਂਬਰ …

Read More »

ਆਮ ਆਦਮੀ ਪਾਰਟੀ ਪ੍ਰਤੀ ਮਹਿਲਾਵਾਂ ਵਿਚ ਭਾਰੀ ਉਤਸ਼ਾਹ-ਰੌਮੀ ਭਾਟੀ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਟੀਚਰ ਹੋਮ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ ਹੋਈ ਜਿਸ ਵਿਚ ਮਹਿਲਾਵਾਂ ਨੇ ਭਾਗ ਲਿਆ ਖਾਸ ਕਰਕੇ ਨੌਜੁਆਨ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਮ ਆਦਮੀ ਪਾਰਟੀ ਨਾਲ ਪੂਰੇ ਜ.ੋਸ਼ ਨਾਲ ਕੰਮ ਕਰਨ ਦਾ ਪ੍ਰਣ ਲਿਆ।ਪ੍ਰੋਫੈਸਰ ਬਲਜਿੰਦਰ ਕੋਰ ਪੰਜਾਬ ਮਹਿਲਾ ਕਨਵੀਨਰ ਨੇ ਸੰਬੋਧਨ ਕਰਦੇ ਹ.ੋਏ ਕਿਹਾ ਕਿ …

Read More »