Tuesday, November 24, 2026

ਪੰਜਾਬੀ

ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ 19 ਤੋਂ ਅਰੰਭ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 10 ਵਿਖੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਵਾੜੀ ਸਾਹਿਬ ਦੀ ਕਾਰ ਸੇਵਾ ਅਰੰਭ ਕੀਤੀ ਜਾ ਰਹੀ ਹੈ,ਜਿਸ ਨੂੰ ਬਾਬਾ ਬਲਜੀਤ ਸਿੰਘ ਜੀ ਮੰਡੀ ਕਲਾਂ ਵਾਲੇ  ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਕਰਵਾਉਣਗੇ। ਕਾਰ ਸੇਵਾ ਦੀ ਨੀਂਹ ਪੱਥਰ  ਸਮਾਗਮ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਾਂਝ ਮਹਿਜ਼ ਸਿਆਸੀ ਨਹੀਂ ਸਗੋਂ ਸਮਾਜਿਕ -ਜੇਤਲੀ

ਖੇਤੀਬਾੜੀ ਸੰਕਟ ਦੇ ਹੱਲ ਲਈ ਖੇਤੀ ਅਧਾਰਿਤ ਸੂਬਿਆਂ ਦਾ ਕੌਮੀ  ਸਬ ਗਰੁੱਪ ਕਾਇਮ ਹੋਵੇ-ਬਾਦਲ ਅੰਮ੍ਰਿਤਸਰ, 14  ਜੁਲਾਈ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ) –  ਮੰਦਹਾਲੀ ਵਿੱਚ ਗੁਜ਼ਰ ਰਹੀ ਦੇਸ਼ ਦੀ ਕਿਸਾਨੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਖੇਤੀ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਇਕ …

Read More »

ਆਈ.ਆਈ.ਐਮ ਦੇ ਨੀਂਹ ਪੱਥਰ ਰੱਖਣ ਮੌਕੇ ਹੋਈ ਰੈਲੀ ਦੌਰਾਨ ਚਰਚਾ ਦਾ ਵਿਸ਼ਾ ਰਹੇ ਮੁੱਦੇ ਤੇ ਕੀਤੇ ਐਲਾਨ

•       ਖੇਤੀ ਨੂੰ ਆਰਥਿਕ ਤੌਰ ‘ਤੇ ਸਥਿਰ ਕਰਨ ਲਈ ਖੇਤੀ ਅਧਾਰਿਤ ਸੂਬਿਆਂ ਦਾ ਕੌਮੀ  ਸਬ ਗਰੁੱਪਖਾਕਾ ਤਿਆਰ ਕਰਨ ਵਿੱਚ ਸਹਾਈ ਹੋਵੇਗਾ •       ਬਾਦਲ ਵੱਲੋਂ ਭਲਕੇ ਪ੍ਰਧਾਨ ਮੰਤਰੀ ਨਾਲ ਮਸਲਾ ਵਿਚਾਰਿਆ ਜਾਵੇਗਾ •       ਕਿਸਾਨਾਂ ਲਈ ਫਸਲੀ ਬੀਮਾ ਯੋਜਨਾ ਦੀ ਵਕਾਲਤ •       ਐਨ.ਡੀ.ਏ. ਸਰਕਾਰ ਵੱਲੋਂ ਸੜਕੀ ਪ੍ਰਾਜੈਕਟਾਂ ਦੇ ਫੰਡਾਂ ਨਾਲ …

Read More »

300 ਵਿਦਿਆਰਥੀਆਂ ਨੂੰ ਖਾਲਸਾ ਕਾਲਜ ਦੀ 108ਵੀਂ ਕਾਨਵੋਕੇਸ਼ਨ ‘ਚ ਵੰਡੀਆਂ ਡਿਗਰੀਆਂ

ਦੇਸ਼ ਦੇ ਮਜ਼ਬੂਤ ਭਵਿੱਖ ਤੇ ਨਿਪੁੰਨ ਬੁੱਧੀਜੀਵੀ ਪੈਦਾ ਕਰਨ ਲਈ ਉੱਚ-ਸਿੱਖਿਆ ‘ਚ ਸੁਧਾਰਾਂ ਦੀ ਲੋੜ – ਜੇਤਲੀ ਸ: ਬਾਦਲ ਨੇ ਕਾਲਜ ਦੇ ਵਿਕਾਸ ਲਈ 50 ਲੱਖ ਰੁਪਏ ਦਾ ਕੀਤਾ ਐਲਾਨ ਅੰਮ੍ਰਿਤਸਰ, 14 ਜੁਲਾਈ (ਪ੍ਰੀਤਮ ਸਿੰਘ) -ਅੱਜ ਸਥਾਨਕ ਇਤਿਹਾਸਕ ਖਾਲਸਾ ਕਾਲਜ ਦੀ 108ਵੀਂ ਸਲਾਨਾ ਕਾਨਵੋਕੇਸ਼ਨ ਦੀ ਪ੍ਰਧਾਨਗੀ ਕਰਦਿਆਂ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਕਿਹਾ ਕਿ ਦੇਸ਼ ਦੇ ਮਜ਼ਬੂਤ ਭਵਿੱਖ ਅਤੇ …

Read More »

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਦਾ ਰੱਖਿਆ ਨੀਂਹ ਪੱਥਰ

 ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ ਹੋਵੇਗਾ ਹਰ ਪਖੋਂ  ਐਕਸੀਲੈਂਟ-ਅਰੁਣ ਜੇਤਲੀ ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਦਬੁਰਜੀ ਨਜਦੀਕ ਸ਼ੁਭਮ ਇਨਕਲੇਵ ਵਿਖੇ ਉਘੀਆਂ ਰਾਜਨੀਤਕ ਅਤੇ ਸਮਾਜਿਕ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨਵੇਂ ਸਕੂਲ ‘ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ’ ਦਾ ਨੀਂਹ ਪੱਥਰ ਰੱਖਿਆ । ਚੀਫ਼ …

Read More »

ਹੈਰੀਟੇਜ ਸਿੱਟੀ ਲਈ ਜਾਰੀ ਫੰਡ ਪੁਰਾਤਨ ਸ਼ਹਿਰ ਦੇ ਵਿਕਾਸ ਲਈ ਖਰਚਿਆ ਜਾਵੇ – ਮਨਮੋਹਨ ਟੀਟੂ

ਅੰਮ੍ਰਿਤਸਰ, 13 ਜੁਲਾਈ (ਗੁਰਚਰਨ ਸਿੰਘ) – ‘ਹੋਲੀ ਸਿੱਟੀ ਟਰੱਸਟ’ ਦੇ ਪ੍ਰਧਾਨ ਕੌਸਲਰ ਮਨਮੋਹਨ ਸਿੰਘ ਟੀਟੂ ਵਲੋਂ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਅਰੁਨ ਜੇਤਲੀ ਜੋ ਕਿ ਅੰਮ੍ਰਿਤਸਰ ਸ਼ਹਿਰ ਨੂੰ ਇਕ ਹੈਰੀਟੇਜ ਸਿੱਟੀ ਵਜੋਂ ਪ੍ਰਫੁੱਲਤ ਕਰਨ ਲਈ ਕਰੋੜਾਂ ਦੇ ਫੰਡ ਐਲਾਨਣ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪੁਤਰਨ ਸ਼ਹਿਰ ਦੇ ਮੁੱਢਲੇ ਵਿਕਾਸ …

Read More »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀ.ਸੀ ਦਫਤਰਾਂ ਅੱਗੇ ਧਰਨਾ 30 ਜੁਲਾਈ ਨੂੰ

ਤਰਸਿੱਕਾ, 13 ਜੁਲਾਈ (ਕੰਵਲ ਜੋਧਾਨਗਰੀ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਬਕਾਲਾ ਦੀ ਮੀਟਿੰਗ ਪਿੰਡ ਸਠਿਆਲਾ ਵਿਖੇ ਸਤਨਾਮ ਸਿੰਘ ਸਠਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਬਾਬਾ ਗੁਰਬਚਨ ਸਿੰਘ ਚੱਬਾ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਫੈਸਲਾ ਕੀਤਾ ਗਿਆ ਕਿ 30 ਜੁਲਾਈ 2015 ਨੂੰ ਡੀ ਸੀ ਕੇਂਦਰਾਂ ਤੇ ਰੋਸ ਧਰਨੇ …

Read More »

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ ਮਨਾਇਆ ਜਾਵੇਗਾ – ਮੈਨੇਜਰ

ਅੰਮ੍ਰਿਤਸਰ, 13 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ …

Read More »

ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਸ਼੍ਰੀ ਸਾਈਂ ਕਾਲਜ ਬਧਾਨੀ ਵਿਖੇ ਪੰਜ ਰੋਜ਼ਾ ਜਾਗਰੂਕਤਾ ਵਰਕਸ਼ਾਪ

ਪਠਾਨਕੋਟ, 13 ਜੁਲਾਈ (ਪ.ਪ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ ਮਿਸ਼ਨ ਅਧੀਨ ਲੋਕਾਂ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਦੇ ਨੌਜਵਾਨ ਵਲੰਟੀਅਰਾਂ, ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਾਸਤੇ ਸ਼੍ਰੀ ਸਾਈਂ ਕਾਲਜ ਬਧਾਨੀ (ਪਠਾਨਕੋਟ) ਵਿਖੇ ਪੰਜ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ। ਜਿਸ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ …

Read More »

ਖਾਲਸਾ ਕਾਲਜ ਵਿਖੇ 108ਵੀਂ ਕਾਨਵੋਕੇਸ਼ਨ ਦੀ ਵਿੱਤ ਮੰਤਰੀ ਜੇਤਲੀ ਅੱਜ ਕਰਨਗੇ ਪ੍ਰਧਾਨਗੀ

ਮੁੱਖ ਮੰਤਰੀ ਸ: ਬਾਦਲ, ਵੈਂਕਈਆ ਨਾਇਡੂ ਸਮੇਤ ਕਈ ਅਹਿਮ ਸਖ਼ਸ਼ੀਅਤਾਂ ਪੁੱਜਣਗੀਆਂ ਅੰਮ੍ਰਿਤਸਰ, 13 ਜੁਲਾਈ (ਪ੍ਰੀਤਮ ਸਿੰਘ) – ਵਿਰਾਸਤੀ ਦਰਜੇ ਦਾ ਮਾਣ ਹਾਸਲ ਕਰ ਚੁੱਕੇ ਇਤਿਹਾਸਕ ਖਾਲਸਾ ਕਾਲਜ ਵਿਖੇ ਮੰਗਲਵਾਰ ਦਿਨ 14 ਜੁਲਾਈ ਨੂੰ ਹੋਣ ਜਾ ਰਹੀ 108ਵੀਂ ਸਲਾਨਾ ਕਾਨਵੋਕੇਸ਼ਨ ਮੌਕੇ ਭਾਰਤ ਸਰਕਾਰ ਦੇ ਕੇਂਦਰੀ ਖਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਇਸ ਕਾਨਵੋਕੇਸ਼ਨ ਦੀ ਪ੍ਰਧਾਨਗੀ ਪੰਜਾਬ ਦੇ …

Read More »