Wednesday, November 25, 2026

ਪੰਜਾਬੀ

ਸਿੱਖ ਸੰਗਤਾਂ 14 ਦੇ ਰੋਸ ਮਾਰਚ ‘ਚ ਸ਼ਾਮਿਲ ਹੋਣ-ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ

ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਵਾਹਿਗੁਰੂ ਪ੍ਰਚਾਰ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਪ੍ਰਤੀ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ ਨੂੰ ਸਿਖ਼ਰਾਂ ‘ਤੇ ਪਹੁੰਚਾਉਣ ਲਈ ਕੱਲ੍ਹ 14 ਜੁਲਾਈ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋ ਬਾਪੂ ਸੂਰਤ ਸਿੰਘ ਜੀ ਦੇ ਗ੍ਰਹਿ ਤੱਕ ਮੋਟਰ ਸਾਈਕਲ ਮਾਰਚ …

Read More »

ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਭਾਈ ਠੀਕਰੀਵਾਲ ਦੀ ਰਿਹਾਈ ਲਈ ਅਹਿਮ ਮੀਟਿੰਗ

ਸੰਦੌੜ, 12 ਜੁਲਾਈ (ਹਰਮਿੰਦਰ ਸਿੰਘ) – ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਪੰਥ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਗੁਰਮਤਿ ਪ੍ਰਚਾਰ ਸੇਵਾ ਲਹਿਰ ਜਥੇ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਅਤੇ ਉਨ੍ਹਾਂ ਦੇ ਦੋ ਸਾਥੀ ਭਾਈ ਕੁਲਵੰਤ ਸਿੰਘ ਕਾਂਝਲਾ ਤੇ ਭਾਈ ਲਖਵੀਰ ਸਿੰਘ ਲੱਖਾ ਨੂੰ ਪੁਲਿਸ ਨੇ ਬਿਨਾਂ ਵਜੋਂ ਹਿਰਾਸਤ ਵਿਚ ਲੈ ਕੇ ਜੇਲ੍ਹ ਭੇਜਣ ਦੇ ਰੋਸ ਪ੍ਰਦਰਸ਼ਨ ਲਈ ਰੂਪ ਰੇਖਾ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਵਰਕਸ਼ਾਪ

ਟੀਮਾਂ ਕਰਨਗੀਆਂ ਨਸ਼ਿਆਂ ਬਾਰੇ ਸਰਵੇ – ਯੂਥ ਕੋਆਰਡੀਨੇਟਰ ਬਿਕਰਮ ਗਿੱਲ ਬਟਾਲਾ, 12  ਜੁਲਾਈ (ਨਰਿੰਦਰ ਬਰਨਾਲ) – ਨਸ਼ੇ ਇੱਕ ਸਮਾਜਿਕ ਕੁਰੀਤੀ ਹੈ ਅਤੇ ਇਸ ਬੁਰਾਈ ਨੂੰ ਸਮਾਜ ਦੇ ਸਾਰੇ ਵਰਗ ਮਿਲ ਕੇ ਹੀ ਖਤਮ ਕਰ ਸਕਦੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਯਤਨਾ ਨਾਲ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਮੇਂ ਦੀ ਲੋੜ ਹੈ …

Read More »

ਸਰਕਾਰੀ ਮਿਡਲ ਸਕੂਲ ਗੁੱਜਰਪੁਰਾ ਵਿਖੇ ਅਬਾਦੀ ਦਿਵਸ ਮਨਾਇਆ

ਕਵਿਤਾ, ਲੇਖ, ਚਾਰਟ ਮੇਕਿੰਗ ‘ਚ ਪਹਿਲੀ ਪੁਜੀਸ਼ਨ ਵਾਲੇ ਵਿਦਿਆਰਥੀ ਸਨਮਾਨਿਤ ਬਟਾਲਾ, 12 ਜੂਨ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਵਿਭਾਗ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾਂ ਕਰਦਿਆਂ ਸਰਕਾਰੀ ਮਿਡਲ ਸਕੂਲ ਗੁੱਜਰਪੁਰਾ (ਗੁਰਦਾਸਪੁਰ) ਵਿਖੇ ਅਬਾਦੀ ਦਿਵਸ਼ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਰਵਿੰਦਰਜੀਤ ਸਿੰਘ ਪੰਨੂੰ ਸਾਂਇੰਸ ਅਧਿਆਪਕ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਵਧਦੀ …

Read More »

ਨਵ-ਨਿਯੁੱਕਤ ਸ੍ਰੀ ਸਵਰਨ ਸਿੰਘ ਖਾਲਸਾ ਵੀ ਡੀ ਜੀ -੨ ਦਾ ਬਟਾਲਾ ਵਿਖੇ ਸਨਮਾਨ

ਮੁਸਕਾਨ ਕਲੱਬ ਬਟਾਲਾ ਦੇ ਪ੍ਰਧਾਨ ਲਾਇਨ ਮੈਂਬਰ ਸ੍ਰੀ ਭਾਰਤ ਭੂਸ਼ਨ ਬਣੇ ਜੋਨ ਚੇਅਰਮੈਨ ਬਟਾਲਾ, 12 ਜੁਲਾਈ (ਨਰਿੰਦਰ ਬਰਨਾਲ) – ਵਿਸ਼ਵ ਪ੍ਰਸਿੱਧ ਸੰਸਥਾ ਲਾਇੰਨਜ਼ ਕਲੱਬ 321-ਡੀ ਦੀ ਇਕਾਈ ਮੁਸਕਾਨ ਕਲੱਬ ਬਟਾਲਾ 321-ਡੀ ਵੱਲੋ ਨਵ-ਨਿਯੁਕਤ ਵਾਇਸ ਡਿਸਟ੍ਰਿਕ ਗਵਰਨਰ-2 ਦੀ ਬਟਾਲਾ ਵਿਖੇ ਫੇਰੀ ਦਾ ਮੁਸਕਾਨ ਕਲੱਬ ਬਟਾਲਾ ਦੇ ਲਾਇੰਨ ਮੈਂਬਰਾਂ ਵੱਲੋ ਭਰਵਾਂ ਸਵਾਗਤ ਕੀਤਾ ਗਿਆ।ਵੰਡਰ ਹੋਟਲ ਬਟਾਲਾ ਵਿਖੇ ਆਯੋਜਿਤ ਸਮਾਗਮ ਵਿੱਚ ਭਰਵੀਂ ਗਿਣਤੀ ਵਿੱਚ …

Read More »

ਪੀ.ਆਰ.ਟੀ.ਸੀ ਵਲੋ’ ਸਧਾਰਨ ਬੱਸਾਂ ਲਈ ਇੱਕ ਰੋਜ਼ਾ ਬੱਚਤ ਕਾਰਡ ਹੋਵੇਗਾ ਸ਼ੁਰੂ

ਚੰਡੀਗੜ੍ਹ, 12 ਜੁਲਾਈ (ਪ.ਪ) – ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸਨ (ਪੀ.ਆਰ.ਟੀ.ਸੀ) ਨੇ ਆਪਣੀਆਂ ਸਧਾਰਣ ਬੱਸਾਂ ਲਈ ਇੱਕ ਰੋਜਾ ਬੱਚਤ ਕਾਰਡ ਸ਼ੁਰੂ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਟਰਾਂਸਪੋਰਟ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 330 ਰੁਪਏ ਦੀ ਲਾਗਤ ਵਾਲੇ ਕਾਰਡ ਨਾਲ ਇੱਕ ਯਾਤਰੀ ਇੱਕ ਦਿਨ ਵਿੱਚ 500 ਕਿਲੋਮੀਟਰ ਦਾ ਸਫਰ ਕਿਸੇ ਵੀ ਦਿੱਤੇ ਹੋਏ ਰੂਟ …

Read More »

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਲਿਆ 14 ਜੁਲਾਈ ਦੇ ਸਮਾਗਮ ਦਾ ਜਾਇਜ਼ਾ

ਜੇਤਲੀ, ਨਾਇਡੂ, ਹਰਸਿਮਰਤ ਬਾਦਲ, ਮੁੱਖ ਮੰਤਰੀ ਸ. ਬਾਦਲ ਆਦਿ ਸ਼ਖਸ਼ੀਅਤਾਂ ਕਰਨਗੀਆਂ ਸ਼ਿਰਕਤ ਅੰਮ੍ਰਿਤਸਰ ਨੂੰ ਵਿਰਾਸਤੀ ਦਰਜਾ ਦੇਣ ਅਤੇ ਮੁੜ ਵਸੇਬਾ ਕੇਂਦਰ ਦੇ ਰੱਖੇ ਜਾਣਗੇ ਨੀਂਹ ਪੱਥਰ ਅੰਮ੍ਰਿਤਸਰ, 12 ਜੁਲਾਈ (ਗੁਰਚਰਨ ਸਿੰਘ) – ਮੋਦੀ ਸਰਕਾਰ ਵਲੋਂ ਪੰਜਾਬ ਅੰਦਰ ਏਮਜ਼, ਆਈ.ਆਈ.ਐਮ ਦੀ ਸਥਾਪਨਾ ਸਮੇਤ ਵੱਡ ਆਕਾਰੀ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾਉਣਾ ਇਹੀ ਦਰਸਾਉਂਦਾ ਹੈ ਕਿ ਅਕਾਲੀ ਦਲ ਬਾਦਲ ਤੇ ਭਾਜਪਾ ਰਾਜ ਦੇ ਸਰਬਪੱਖੀ ਵਿਕਾਸ …

Read More »

14 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਰੱਖੇ ਜਾਣਗੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

ਮੁੱਖ ਮੰਤਰੀ ਪੰਜਾਬ ਸ. ਬਾਦਲ ਤੇ ਕੇਂਦਰੀ ਵਿੱਤ ਮੰਤਰੀ ਜੇਤਲੀ ਸਮੇਤ ਉੱਚ ਰਾਜਨੀਤਿਕ ਸ਼ਖਸ਼ੀਅਤਾਂ ਕਰਨਗੀਆਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੰਮ੍ਰਿਤਸਰ, 12 ਜੁਲਾਈ (ਗੁਰਚਰਨ ਸਿੰਘ) – ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ 14 ਜੁਲਾਈ ਨੂੰ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰੀ ਅਰੁਣ ਜੇਤਲੀ ਵਿੱਤ ਮੰਤਰੀ ਭਾਰਤ ਸਰਕਾਰ ਵਲੋਂ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਕਈ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਸ੍ਰੀ …

Read More »

ਜੇਤਲੀ ਤੇ ਸ. ਬਾਦਲ ਰੀਹੈਬਲੀਟੇਸ਼ਨ ਕੇਂਦਰ ਦਾ 14 ਜੁਲਾਈ ਨੂੰ ਕਰਨਗੇ ਉਦਘਾਟਨ-ਸੱਭਰਵਾਲ

ਅੰਮ੍ਰਿਤਸਰ, 12 ਜੁਲਾਈ (ਗੁਰਚਰਨ ਸਿੰਘ) – ਮੈਡੀਕਲ ਕਾਲਜ ਦੇ ਨਜ਼ਦੀਕ 5 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਰੀਹੇਬਲੀਟੇਸ਼ਨ (ਮੁੜ ਵਸਾਓ ਕੇਂਦਰ) ਦਾ ਉਦਘਾਟਨ ਸ੍ਰੀ ਅਰੁਣ ਜੇਤਲੀ ਵਿੱਤ ਮੰਤਰੀ ਭਾਰਤ ਸਰਕਾਰ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ 14 ਜੁਲਾਈ ਨੂੰ ਕੀਤਾ ਜਾਵੇਗਾ। ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 100 ਬੈੱਡ ਵਾਲੇ ਇਸ ਕੇਂਦਰ ਦੀਆਂ ਦੋਵਾਂ ਇਮਾਰਤਾਂ ਦਾ …

Read More »

ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਰੱਖਣਗੇ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਦਾ ਨੀਂਹ ਪੱਥਰ

ਅੰਮ੍ਰਿਤਸਰ, 12  ਜੁਲਾਈ (ਗੁਰਪ੍ਰੀਤ ਸਿੰਘ) – ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ 14 ਜੁਲਾਈ 2015 ਦਿਨ ਮੰਗਲਵਾਰ ਦੁਪਹਿਰ ਵੇਲੇ ਦਬੁੱਰਜੀ ਨਜਦੀਕ ਸ਼ੁਭਮ ਇਨਕਲੇਵ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਨਵੇਂ ਸਕੂਲ ‘ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ’ ਦਾ ਨੀਂਹ ਪੱਥਰ ਰੱਖਣਗੇ । ਅੱਜ ਚੀਫ਼ ਖ਼ਾਲਸਾ ਦੀਵਾਨ ਦ ਮੁੱਖ ਦਫਤਰ ਵਿਖੇ 14 ਜੁਲਾਈ ਨੂੰ ਮੌਕੇ ਤੇ ਪੁੱਜ ਰਹੀਆਂ ਉਘੀਆਂ ਰਾਜਨੀਤਕ ਅਤੇ ਸਮਾਜਿਕ …

Read More »