ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਭਿਆਚਾਰ ਮੰਤਰਾਲਾ (ਭਾਰਤ ਸਰਕਾਰ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਅਤੇ ਭਾਰਤ ਦੀ ਸਰਵਉੱਚ ਸਾਹਿਤਕਸੰਸਥਾ ਸਾਹਿਤ ਅਕਾਦੇਮੀ ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਇੱਕ ਅਕਾਦਮਿਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਗੋਸ਼ਟੀ ਦਾ ਮੁੱਖ ਵਿਸ਼ਾ ‘ਨਵਤੇਜ ਸਿੰਘ ਰਚਿਤ ਸਾਹਿਤ : ਪਾਸਾਰ ਅਤੇ ਪ੍ਰਸੰਗਕਿਤਾ’ ਸੀ। …
Read More »ਪੰਜਾਬੀ
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਨਾਗਕਲਾਂ-ਜਹਾਂਗੀਰ (ਮਜੀਠਾ ਰੋਡ) ਵੱਲੋਂ ਲਗਾਏ ਗਏ ਕਿਸਾਨ ਮੇਲੇ ’ਚ ਹਿੱਸਾ ਲੈਂਦਿਆਂ ਪਸ਼ੂ ਪ੍ਰਬੰਧਨ ਅਤੇ ਪਸ਼ੂ ਸਿਹਤ ਨੂੰ ਸਮਰਪਿਤ ਸਟਾਲ ਲਗਾਇਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਮੇਲੇ …
Read More »ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ …
Read More »ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮੀਤ ਸਿੰਘ ਨੂੰ ‘ਜੀ ਆਇਆਂ’ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ …
Read More »ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਧਰਮ ਦੀ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਕਰਵਾਈ ਗਈ ਵਿਸ਼ੇਸ਼ ਅਕਾਦਮਿਕ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾਂ ਹੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਰਹੀ ਹੈ ਅਤੇ ਅਜੋਕੇ ਸਮੇੇਂ ਵਿੱਚ ਵੀ ਪੰਜਾਬੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮੇਜਰ ਅੰਮ੍ਰਿਤਪਾਲ ਵੱਲੋਂ ਪ੍ਰੇਰਨਾਦਾਇਕ ਲੈਕਚਰ
ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਭਾਰਤੀ ਫ਼ੌਜ ਦੇ ਅਫ਼ਸਰ ਮੇਜਰ ਅੰਮ੍ਰਿਤਪਾਲ ਸਿੰਘ ਦੁਆਰਾ ਇੱਕ ਪ੍ਰੇਰਨਾਇਕ ਅਤੇ ਉਤਸ਼ਾਹਜਨਕ ਲੈਕਚਰ ਆਯੋਜਿਤ ਕੀਤਾ ਗਿਆ।ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼-ਭਗਤੀ, ਅਨਸ਼ਾਸਨ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ, ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਾਮਨ ਦਾ ਗਰਮਜੋਸ਼ੀ ਨਾਲ ਸੁਆਗਤ ਕਰਕੇ ਹੋਈ।ਲੈਕਚਰ …
Read More »ਮਾਨ ਸਰਕਾਰ ਨੇ ਆੜਤੀਆਂ, ਪੱਲੇਦਾਰਾਂ, ਖਰੀਦ ਏਜੰਸੀਆਂ ਦੇ ਸੁਮੇਲ ਨਾਲ ਕਣਕ ਦੀ ਸਰਕਾਰੀ ਖਰੀਦ ਲਈ ਕੀਤੇ ਪੁੱਖਤਾ ਪ੍ਰਬੰਧ – ਧਾਲੀਵਾਲ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਜਨਾਲਾ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਸ਼ਹਿਰ, ਅਜਨਾਲਾ ਖੇਤਰ ਦੀਆਂ ਚਮਿਆਰੀ, ਸੁਧਾਰ ਤੇ ਅਵਾਣ ਨੇੜੇ ਰਮਦਾਸ ਦਾਣਾ ਮੰਡੀਆਂ ‘ਚ ਕਿਸਾਨਾਂ ਵਲੋਂ ਵਿਕਰੀ ਲਈ ਲਿਆਂਦੀ ਹੋਈ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਦੀ ਆਰੰਭਤਾ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ `ਤੇ ਸੰਤੁਸ਼ਟੀ ਜ਼ਾਹਿਰ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ …
Read More »
Punjab Post Daily Online Newspaper & Print Media