ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਬੱਚਿਆਂ ਦਾ ਰਾਜਸਥਾਨ ਦੀ ਸਿਟੀ ਜੈਪੁਰ (ਪਿੰਕ ਸਿਟੀ) ਦਾ ਵਿਦਿਅਕ ਟੂਰ ਲਗਾਇਆ ਗਿਆ।ਇਸ ਟੂਰ ਦੌਰਾਨ ਬੱਚਿਆਂ ਨੇ ਸਭ ਤੋਂ ਪਹਿਲਾਂ ਮੁਗਲ ਅਤੇ ਹਿੰਦੂ ਵਸਤੂ ਸ਼ੈਲੀ ਦਾ ਨਾਇਬ ਅੰਬੇਰ ਫੋਰਟ ਦੇਖਿਆ।ਬੱਚਿਆਂ ਨੇ ਕਿਲ੍ਹੇ ਦੇ ਅੰਦਰ ਪ੍ਰਾਚੀਨ ਵਸਤੂ ਸ਼ੈਲੀ ਅਤੇ ਇਤਿਹਾਸ ਦੇ ਪ੍ਰਸਿੱਧ ਸਾਹਸੀ ਰਾਜਪੂਤ ਸ਼ਾਸ਼ਕਾਂ …
Read More »ਪੰਜਾਬੀ
ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲੇ ਦੀ ਟਰਾਫੀ ਏ.ਪੀ.ਜੇ ਕਾਲਜ ਜਲੰਧਰ ਦੀ ਝੋਲੀ ਪਈ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ ਜ਼ੋਨਲ ਜ਼ੋਨਲ ਯੁਵਕ ਮੇਲਾ ਜਿੱਤਾਂ-ਹਾਰਾਂ ਦੇ ਸਿਲਿਿਸਲਆਂ ਵਿਚੋਂ ਜਿੱਤ ਦੀ ਕਾਮਨਾ ਕਰਦਾ ਸੰਪੰਨ ਹੋ ਗਿਆ।ਇਸ ਅੰਤਰ ਜ਼ੋਨਲ ਚੈਂਪੀਅਨਸ਼ਿਪ ਕਈ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਜਲੰਦਰ ਦੇ ਏ.ਪੀ.ਜੇ ਕਾਲਜ ਆਫ ਫਾਈਨ ਆਰਸ ਨੇ ਜਿੱਤ ਪ੍ਰਾਪਤ ਕੀਤੀ।ਇਸ ਯੁਵਕ ਮੇਲੇ ਦਾ ਦੂਜਾ ਸਥਾਨ `ਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਤੀਜੇ ਸਥਾਨ …
Read More »ਟੂਰਿਜ਼ਮ ਪੁਲਿਸ ਲਈ ਮੁੱਢਲਾ ਢਾਂਚਾ ਬਨਾਉਣ ਵਾਸਤੇ ਕਾਰਪੋਰੇਸ਼ਨ ਵੱਲੋਂ ਕਾਰਵਾਈ ਸ਼ੁਰੂ – ਰਾਹੁਲ
ਪਹਿਲ ਦੇ ਅਧਾਰ ‘ਤੇ ਹੋਵੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦਾ ਸੁੰਦਰੀਕਰਨ -ਪੁਲਿਸ ਕਮਿਸ਼ਨਰ ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਆਉਂਦੇ ਲੱਖਾਂ ਸ਼ਰਧਾਲੂਆਂ ਦੀ ਸਹਾਇਤਾ ਲਈ ਟੂਰਜ਼ਿਮ ਪੁਲਿਸ ਬਨਾਉਣ ਦਾ ਜੋ ਸੁਪਨਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਸੀ, ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਛੇਤੀ ਹੀ ਇਸ ਉਤੇ ਕੰਮ ਸ਼ੁਰੂ ਹੋ …
Read More »ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ 12 ਵਿਅਕਤੀਆਂ ਖਿਲਾਫ ਵਾਯੂ ਐਕਟ ਅਧੀਨ ਸ਼ਿਕਾਇਤ ਦਰਜ਼
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਟੀਮਾਂ ਵੱਲੋਂ ਲਗਾਤਾਰ ਜਿਲ੍ਹੇ ਭਰ ਵਿਚ ਕੀਤੇ ਜਾ ਰਹੇ ਕੰਮ ਸਦਕਾ ਅੱਗ ਦੀਆਂ ਘਟਨਾਵਾਂ ਬਹੁਤ ਹੱਦ ਤੱਕ ਘੱਟ ਗਈਆਂ ਹਨ।ਅੱਜ ਕੇਵਲ 5 ਸਥਾਨਾਂ ਉਤੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਥੇ ਟੀਮਾਂ ਵਲੋਂ ਕਾਨੂੰਨੀ ਕਾਰਵਾਈ ਕੀਤੀ ਗਈ।ਬੀਤੇ ਦਿਨ ਹੋਈਆਂ ਘਟਨਾਵਾਂ …
Read More »ਪੈਥੋਜੈਨਸਿਸ “ਲਾਈਫ ਐਂਡ ਟਾਈਮ ਇਨ ਡੈਂਟਲ ਕਾਲਜ਼” ਵਿਸ਼ੇ ‘ਤੇ ਤਸਵੀਰਾਂ ਦੀ ਪ੍ਰਦਰਸ਼ਨੀ
ਅੰਮ੍ਰਿਤਸਰ, 6 ਨਵੰਬਰ (ਜਗਦੀਪ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਮਨਾਏ ਜਾ ਰਹੇ ਆਪਣੇ 100 ਸਾਲਾ ਸਥਾਪਨਾ ਦਿਵਸ ਸਬੰਧੀ ਨਾਮਵਰ ਆਰਟਿਸਟਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।ਇਸੇ ਸਬੰਧ ਵਿੱਚ ਉਘੇ ਆਰਟਿਸਟ ਸੁਖਮਨਦੀਪ ਸਿੰਘ ਵਲੋਂ ਪੈਥੋਜੈਨਸਿਸ “ਲਾਈਫ ਐਂਡ ਟਾਈਮ ਇਨ ਡੈਂਟਲ ਕਾਲਜ਼” (PTHOGENSIS: Life & Time in Dental College) ਵਿਸ਼ੇ ‘ਤੇ ਤਸਵੀਰਾਂ ਦੀ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 8 ਨਵੰਬਰ ਨੂੰ
ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਰਜ਼ਗਾਰਾਂ ਨੂੰ ਰੋਜਗਾਰ ਦੇਣ ਲਈ ਹਰ ਬੁੱਧਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ …
Read More »15 ਨਵੰਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ
ਵੋਟਰ ਬਣਨ ਦੇ ਫਾਰਮ ਨੂੰ ਲੈ ਕੇ ਕੇਂਦਰੀ ਹਲਕੇ ਦੇ ਰਾਜਨੀਤਿਕ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਨਾਉਣ ਦਾ ਪ੍ਰੋਗਰਾਮ ਸ਼ੁਰੂ ਹੈ ਅਤੇ 15 ਨਵੰਬਰ ਤੱਕ ਇਸ ਸਬੰਧੀ ਫਾਰਮ ਜਮਾਂ ਕਰਵਾਏ ਜਾ ਸਕਦੇ ਹਨ।ਵੋਟਾਂ ਬਣਾਉਣ ਦੇ ਚਾਹਵਾਨ ਕੇਸਾਧਾਰੀ ਸਿੱਖ ਜਿੰਨਾਂ ਦੀ ਉਮਰ 21 …
Read More »18 ਤੋਂ 19 ਸਾਲ ਦੇ ਵੋਟਰਾਂ ਦੀ ਵੱਧ ਤੋਂ ਵੱਧ ਕੀਤੀ ਜਾਵੇ ਰਜਿਸਟਰੇਸ਼ਨ- ਸਹਾਇਕ ਕਮਿਸ਼ਨਰ
ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ‘ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ …
Read More »ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ਹੈਕਾਥੌਨ – ਕੋਡਵਾਰਜ਼ ਸੀਜ਼ਨ ਵਨ ਦਾ ਆਯੋਜਨ
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਵਿੱਚ ਤਕਨੀਕੀ ਅਤੇ ਪੇਸ਼ੇਵਰ ਹੁਨਰ ਦਾ ਹੋਰ ਵਾਧਾ ਕਰਨ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਦੋ ਰੋਜ਼ਾ ‘ਹੈਕਾਥੌਨ-ਕੋਡਵਾਰਜ਼ ਸੀਜ਼ਨ ਵਨ’ ਦਾ ਆਯੋਜਨ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਇਲੈਕਟ੍ਰੋਨਿਕਸ ਤਕਨਾਲੋਜੀ ਤੋਂ ਇਲਾਵਾ ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ …
Read More »ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਦੀ ਜੇਤੂ ਹਰਮੀਤ ਕੌਰ ਦਾ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਸਨਮਾਨ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ‘ਚ ਪੜ੍ਹੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਸੁੱਖ ਸਾਹੋਕੇ ਨੇ ਬਾਕਸਿੰਗ ਦੇ ਅੰਡਰ 14 ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਹਰਮੀਤ ਕੌਰ ਪਹਿਲਾਂ ਵੀ ਕਈ ਮੁਕਾਬਲਿਆਂ ਵਿੱਚ ਨਾਮਨਾ ਖੱਟ ਚੁੱਕੀ ਹੈ।ਸਕੂਲ ਪਹੁੰਚਣ ‘ਤੇ ਹਰਮੀਤ ਕੌਰ ਦਾ …
Read More »
Punjab Post Daily Online Newspaper & Print Media