ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ, ਗੁਰਚਰਨ ਸਿੰਘ) – ਡਿਸਟ੍ਰਿਕ ਸ਼ਾਪਿੰਗ ਕੰਪਲੈਕਸ ਸਾਹਮਣੇ ਐਮ.ਕੇ ਹੋਟਲ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿੱਖੇ ਪਜੈਰੋ ਕਾਰ ਨੰਬਰ ਪੀ.ਬੀ -02-ਸੀ.ਜੀ- 6004 ਸੜਕ ਪਰ ਖੜੀ ਕੀਤੀ ਹੋਈ ਸੀ।ਜਿਸ ਦਾ ਡਰਾਇਵਰ ਵੀ ਉਕਤ ਕਾਰ ਵਿੱਚ ਬੈਠਾ ਹੋਇਆ ਸੀ, ਜਿਸ ਪਾਸੋ ਤਿੰਨ ਨੌਜਵਾਨ ਜਿੰਨਾਂ ਵਿੱਚੋ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਪਿਸਤੋਲ ਤਾਣ ਕੇ ਕਾਰ ਖੋਹ ਕੇ ਲੈ ਗਏ। ਜਿਸ …
Read More »ਪੰਜਾਬੀ
ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੂਨ ਦੌਰਾਨ 2931 ਦਰਖਾਸਤਾਂ ਪ੍ਰਾਪਤ ਹੋਈਆਂ
ਪਠਾਨਕੋਟ, 8 ਜੁਲਾਈ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੂਨ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2931 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ-ਵੱਖ ਕੇਸਾਂ ਨਾਲ ਸਬੰਧਤ 980 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 3911 ਦਰਖਾਸਤਾਂ ਵਿਚੋਂ 2826 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …
Read More »ਪੱਤਰਕਾਰ ਭਾਈਚਾਰੇ ਵੱਲੋਂ ਸ੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਸ਼ੋਕ ਪ੍ਰਗਟ
ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੱਤਰਕਾਰ ਭਾਈਚਾਰੇ ਦੀ ਇੱਕ ਸਾਂਝੀ ਸ਼ੋਕ ਸਭਾ ਪਾਠਕ ਨਿਵਾਸ ਪੱਟੀ ਵਿਖੇ ਹੋਈ ਜਿਸ ਵਿੱਚ ਪੰਜਾਬ ਕੇਸਰੀ ਗਰੁੱਪ ਦੀ ਨਿਰਦੇਸ਼ਕ ਸ੍ਰੀਮਤੀ ਸਵਦੇਸ਼ ਚੋਪੜਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ‘ਤੇ ਬੋਲਦਿਆਂ ਪੱਤਰਕਾਰ ਸੁਰੇਸ਼ ਪਾਠਕ ਨੇ ਕਿਹਾ ਕਿ ਸ੍ਰੀਮਤੀ ਸਵਦੇਸ਼ ਚੋਪੜਾ ਦਾ ਸਾਰਾ ਜੀਵਨ ਸਮਾਜ ਸੇਵਾ ਨੂੰ ਹੀ …
Read More » ਜਮਹੂਰੀ ਕਿਸਾਨ ਸਭਾ ਨੇ ਐਕਸੀਅਨ ਪਾਵਰਕਾਮ ਪੱਟੀ ਦੇ ਦਫਤਰ ਅੱਗੇ ਦਿੱਤਾ ਧਰਨਾ
ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ,ਰਣਜੀਤ ਸਿੰਘ ਮਾਹਲਾ) – ਜਮਹੂਰੀ ਕਿਸਾਨ ਸਭਾ ਵਲੋਂ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਐਕਸੀਅਨ ਪਾਵਰਕਾਮ ਪੱਟੀ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸਭਾ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ ਤੇ ਹਰਭਜਨ ਸਿੰਘ ਚੂਸਲੇਵੜ੍ਹ ਨੇ ਕਿਹਾ ਕਿ ਸਭਾ, ਸਰਕਾਰ ਪਾਸੋਂ 16 ਘੰਟੇ ਦੀ ਬਿਜਲੀ ਸਪਲਾਈ ਕਿਸਾਨਾਂ ਲਈ ਮੰਗ ਰਹੀ ਹੈ ਪਰ ਸਰਕਾਰ …
Read More »ਨਗਰ ਕੌਂਸਲ ਪੱਟੀ ਦੀਆਂ ਟੂਟੀਆਂ ਵਿਚੋਂ ਨਿੱਤ ਨਿਕਲਦੇ ਹਨ ਸਪੋਲਇਏ ਤੇ ਬਿੱਛੂ
ਪੱਟੀ, 8 ਜੁਲਾਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਥਾਨਕ ਗਾਂਧੀ ਸੱਥ ਵਾਰਡ ਨੰਬਰ 11 ਦੇ ਵਸਨੀਕਾਂ ਨੇ ਦੱਸਿਆ ਕਿ ਟੂਟੀਆਂ ਵਿਚੋਂ ਨਿੱਤ ਦਿਨ ਸੱਪੋਲੀਏ ਅਤੇ ਬਿੱਛੂ ਨਿਕਲਦੇ ਰਹਿੰਦੇ ਹਨ ਜਿਸ ਕਾਰਨ ਵਾਰਡ ਵਾਸੀਆਂ ਵਿਚ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਈ ਵਾਰ ਨਰ ਕੌਂਸਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਪਰ ਕੋਈ ਵੀ ਕਾਰਵਾਈ ਨਹਂਿ ਹੋਈ।ਇਸ …
Read More »10000 ਵਰਕਰਾਂ ਦੇ ਨਾਲ ਮੰਤਰੀ ਸ਼੍ਰੀ ਅਨਿਲ ਜੋਸ਼ੀ ਹੋਣਗੇ ਅਰੁਣ ਜੇਟਲੀ ਤੇ ਵੈਨਕਿਆ ਨਾਇਡੂ ਦੀ ਰੈਲੀ ਵਿਚ ਸ਼ਾਮਿਲ
ਅਮ੍ਰਿਤਸਰ, 8 ਜੁਲਾਈ (ਗੁਰਚਰਨ ਸਿੰਘ) – ਸਥਾਨਕ ਸਰਕਾਰ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ਼੍ਰੀ ਅਨਿਲ ਜੋਸ਼ੀ ਦੇ ਨਿਰਦੇਸ਼ਾਂ ਅਨੁਸਾਰ ਕੇੰਪ ਦਫਤਰ ਵਿਖੇ ਹਲਕਾ ਉਤਰੀ ਦੇ ਕੋਂਸਲਰਾਂ, ਇੰਚਾਰਜ ਅਤੇ ਭਾਜਪਾ ਦੇ ਅਹੁਦੇਦਰਾਂ ਦੀ ਇਕ ਵਿਸ਼ੇਸ਼ ਬੈਠਕ ਬੁਲਵਾਈ ਗਈ।ਸ਼ਹਿਰ ਦੇ ਮੇਅਰ ਬਖਸ਼ੀ ਰਾਮ ਅਰੋੜਾ ਵਿਸ਼ੇਸ਼ ਤੋਰ ਤੇ ਬੈਠਕ ਵਿਚ ਮੋਜੂਦ ਸਨ।ਬੈਠਕ ਵਿਚ ਮੋਜੂਦ ਕਾਰਕਰਤਾਵਾਂ ਵਿਚ ਸ਼੍ਰੀ ਅਰੁਣ ਜੇਟਲੀ ਅਤੇ ਸ਼੍ਰੀ ਵੈਨਕਿਆ …
Read More »ਨਵਜੋਤ ਚਾਨਾ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਸਨਮਾਨ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਅਮਰੀਕਾ ਦੇ ਸ਼ਹਿਰ ਬਰਜੀਨੀਆ ਵਿਖੇ 27 ਜੂਨ ਤੋਂ 5 ਜੁਲਾਈ ਤੱਕ ਹੋਈਆਂ ਵਿਸ਼ਵ ਪੁਲਿਸ ਖੇਡਾਂ ਦੇ 60 ਕਿੱਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਆਉਣ ਵਾਲੇ ਨਵਜੋਤ ਚਾਨਾ ਦਾ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਇਨਡੋਰ ਸਟੇਡੀਅਮ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਐਸ.ਪੀ. ਨਰੇਸ਼ ਡੋਗਰਾ ਵਿਸ਼ੇਸ਼ ਤੌਰ …
Read More »ਨੌਜਵਾਨਾਂ ਦੀ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਦਾ ਅਹਿਮ ਰੋਲ – ਜਸਪਾਲ ‘ਮੰਡੇਰ’
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਗ੍ਰਾਮ ਪੰਚਾਇਤ ਅਤੇ ਨੌਜਵਾਨ ਸਭਾ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਚੌਥਾ ਸਾਈਂ ਖਾਕੀ ਸ਼ਾਹ ਯਾਦਗਾਰੀ ਕ੍ਰਿਕਟ ਕੱਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲੇ ਭਰ ਤੋਂ 40 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।20 ਦਿਨ ਚੱਲੇ ਇਸ ਕ੍ਰਿਕਟ ਟੂਰਨਾਮੈਂਟ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਸ.ਜਸਪਾਲ ਸਿੰਘ ‘ਮੰਡੇਰ’ ਪੰਡੋਰੀ ਬੀਬੀ ਨੇ …
Read More » ਪੰਜਾਬੀ ਸਟੈਨੋਗ੍ਰਾਫ਼ੀ ਲਈ ਦਾਖਲਾ ਫਾਰਮ 20 ਅਗਸਤ ਲਏ ਜਾਣਗੇ- ਜ਼ਿਲ੍ਹਾ ਭਾਸ਼ਾ ਅਫ਼ਸਰ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਸਟੈਨੋਗ੍ਰਾਫ਼ੀ ਤੇਜ਼ ਗਤੀ ਸ਼੍ਰੇਣੀ ਸੈਸ਼ਨ 2015-16 ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਵਿਦਿਅਕ ਯੋਗਤਾ 12ਵੀਂ ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਾਖਲਾ ਫਾਰਮ …
Read More »ਲੜਕਿਆਂ ਨੂੰ ਸਕਿਊਰਟੀ ਗਾਰਡ ਦੀ ਭਰਤੀ ਸਬੰਧੀ ਕਰਵਾਈ ਜਾਵੇਗੀ ਟਰੇਨਿੰਗ- ਨੀਲਮ ਮਹੇ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਨੀਲਮ ਮਹੇ ਨੇ ਅੱਜ ਇਥੇ ਦੱਸਿਆ ਕਿ ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸ ਇੰਡੀਆ (ਲਿਮ:) ਵੱਲੋਂ ਲੜਕਿਆਂ ਨੂੰ ਸਕਿਊਰਟੀ ਗਾਰਡ ਦੀ ਭਰਤੀ ਸਬੰਧੀ ਟਰੇਨਿੰਗ ਕਰਵਾਈ ਜਾਣੀ ਹੈ ਅਤੇ ਟਰੇਨਿੰਗ ਉਪਰੰਤ ਵੱਧ ਤੋਂ ਵੱਧ ਪਲੇਸਮੈਂਟ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਿਉਰਟੀ ਗਾਰਡ ਦੀ ਟਰੇਨਿੰਗ ਸਬੰਧੀ ਚਾਹਵਾਨ ਨੌਜਵਾਨ ਲੜਕੇ ਜੋ ਦਸਵੀਂ ਪਾਸ ਹੋਣ …
Read More »
Punjab Post Daily Online Newspaper & Print Media