Wednesday, November 25, 2026

ਪੰਜਾਬੀ

ਜਿਲ੍ਹਾ ਸਿੱਖਿਆ ਅਫਸਰ (ਸ਼ੈ:ਸਿ) ਵਲੋਂ ਜਿਲ੍ਹਾ ਪੱਧਰੀ ਸਵੀਪ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਜਿਲ੍ਹਾ ਸਿੱਖਿਆ ਅਫਸਰ (ਸ਼ੈ:ਸਿ) ਅੰਮ੍ਰਿਤਸਰ ਸੁਸ਼ੀਲ ਕੁਮਾਰ ਤੁਲੀ ਡਿਪਟੀ ਡੀ.ਈ.ਓ ਬਲਰਾਜ ਸਿੰਘ ਕੋਆਰਡੀਨੇਟਰ ਪ੍ਰਿੰਸੀਪਲ ਐਸ.ਓ.ਈ ਮਾਲ ਰੋਡ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ‘ਚ ਜਿਲ੍ਹਾ-ਪੱਧਰੀ ਸਵੀਪ ਮੁਕਾਬਲੇ ਕਾਰਵਾਈ ਨਾਲ ਕਰਵਾਏ ਗਏ।ਐਸ.ਓ.ਈ ਮਾਲ ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੋਰ ਦੀ ਪ੍ਰੇਰਣਾ ਸਦਕਾ ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਮਨਦੀਪ ਕੋਰ ਬੱਲ (ਲੈਕਚਰਾਰ), ਸ੍ਰੀਮਤੀ ਅਲਕਾਰਾਣੀ ਸ਼ਰਮਾ, ਸ੍ਰੀਮਤੀ ਬਿੰਦੁ, ਪਰਮਆਫਤਾਬ ਸਿੰਘ, …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ `ਪਰਿਵਰਤਨ ਚਿੰਤਨ ਭਾਗ-1 ਦਾ ਪ੍ਰਦਰਸ਼ਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਪੰਜਵੀਂ ਜਮਾਤ ਨੇ ਸਲਾਨਾ ਸਮਾਗਮ `ਪਰਿਵਰਤਨ ਚਿੰਤਨ ਭਾਗ-1 ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਵੀ.ਕੇ ਚੋਪੜਾ ਨਿਰਦੇਸਸ਼ ਪਬਲਿਕਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ, ਡਾ. ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪਿੰਦਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਰੋਪ ਸ਼ਿਕਪਿੰਗ ਟੀਮ ਦਾ ਸੀ.ਬੀ.ਐਸ.ਈ ਰਾਸ਼ਟਰ ਪੱਧਰੀ ਪ੍ਰਤਿਯੋਗਿਤਾ ਦਾ ਦੂਜਾ ਸਥਾਨ

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੀ ਰੋਪ ਸਕਿਪਿੰਗ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ‘ਚ ਦੂਜਾ ਸਥਾਨ ਪ੍ਰਾਪਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇਸ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ ਦਾ ਆਯੋਜਨ ਸੀ.ਬੀ.ਐਸ.ਈ ਵਲੋਂ ਪਿੱਛਲੇ ਦਿਨੀ ਰਾਜੀਵ ਗਾਂਧੀ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸਤਨਾ ਰੋਡ …

Read More »

ਸਮਾਲ ਇੰਡਸਟਰੀ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਦਾ ਸਨਮਾਨ

ਅੰਮ੍ਰਿਤਸਰ, 3 ਦਸਬੰਰ (ਸੁਖਬੀਰ ਸਿੰਘ) – ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਨੂੰ ਫੈਡਰੇਸ਼ਨ ਆਫ ਐਸੋਸੀਏਸ਼ਨ ਆਫ ਸਮਾਲ ਇੰਡਸਟਰੀ ਗਵਰਮੈਂਟ ਆਫ ਇੰਡੀਆ ਵਲੋਂ ਪ੍ਰਧਾਨ ਬਣਾਏ ਜਾਣ ‘ਤੇ ਸੀਨੀਅਰ ਮਿੱਤਰ ਸਿਟੀਜ਼ਨ ਮਿੱਤਰ ਮੰਡਲ ਵਲੋਂ ਉਨ੍ਹਾਂ ਦਾ ਪੁਰਜ਼ੋਰ ਸਵਾਗਤ ਤੇ ਯਾਦਗਾਰੀ ਮੌਮੈਂਟੋ, ਦੋਸ਼ਾਲਾ ਤੇ ਸਿਰਪਾਓ ਨਾਲ ਸਨਮਾਨ ਸਥਾਨਕ ਹੋਟਲ ਵਿਖੇ ਇਕ ਸਾਦਾ ਸਮਾਗਮ ਦੌਰਾਨ ਕੀਤਾ ਗਿਆ। ਸਮਾਗਮ ਵਿੱਚ ਜੋਗਿੰਦਰ ਸਿੰਘ ਅਦਲੀਵਾਲ …

Read More »

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਸਥਾਨ ’ਤੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਤੇ ਆ ਗਿਆ ਹੈ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਮਨੁੱਖੀ ਕਦਰਾਂ-ਕੀਮਤਾਂ ’ਤੇ 3 ਰੋਜ਼ਾ ਸੈਮੀਨਾਰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਆਲ ਇੰਡੀਆ ਕੌਂਸਲ ਫ਼ਾਰ ਟੈਕਨੀਕਲ ਐਜ਼ੂਕੇਸ਼ਨ (ਏ.ਆਈ.ਸੀ.ਟੀ.ਈ) ਵੱਲੋਂ ਸਰਵਪੱਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਵਿਸ਼ਵਵਿਆਪੀ ਮਨੁੱਖੀ ਕਦਰਾਂ-ਕੀਮਤਾਂ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ.ਡੀ.ਪੀ) ਤਹਿਤ 3 ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਇਆ ਇਹ ਸੈਮੀਨਾਰ ਤਕਨੀਕੀ ਸਿੱਖਿਆ ’ਚ ਨੈਤਿਕ …

Read More »

ਖ਼ਾਲਸਾ ਕਾਲਜ ਵਿਖੇ ‘ਬਿਜ਼ਨਸ ਰਿਲੇਟਿਡ ਵੈਬ ਪੇਜ਼ ਡਿਵੈਲਪਮੈਂਟ’ ਬਾਰੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਸਟ੍ਰੇਸ਼ਨ ਵਿਭਾਗ ਵਲੋਂ ‘ਬਿਜ਼ਨਸ ਰਿਲੇਟਿਡ ਵੈੱਬ ਪੇਜ਼ ਡਿਵੈਲਪਮੈਂਟ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਤੋਂ ਰੋਹਿਤ ਸ਼ਰਮਾ ਨੇ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸਮਾਗਮ ਵਰਕਸ਼ਾਪ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਵਰਕਸ਼ਾਪ ਡਾਇਰੈਕਟਰ ਡਾ. ਏ.ਕੇ ਕਾਹਲੋਂ ਦੀ ਅਗਵਾਈ …

Read More »

ਪਫ਼ਟਾ ਵਲੋਂ ਪੰਜਾਬ ਪੁਲਿਸ ਨੂੰ ਸਮਰਪਿਤ ‘ਗੁਲਦਸਤਾ’ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਮਾਨ ਨੇ ਸੂਬੇ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਜਲੰਧਰ 1 ਦਸੰਬਰ (ਹਰਜਿੰਦਰ ਸਿੰਘ ਜਵੰਦਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵਲੋਂ ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਦੇ ਸਹਿਯੋਗ ਨਾਲ ਪਫ਼ਟਾ ਪ੍ਰਧਾਨ ਕਰਮਜੀਤ ਅਨਮੋਲ, ਉਪ ਪ੍ਰਧਾਨ ਗੱਗੁ ਗਿੱਲ ਅਤੇ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਜਿਲ੍ਹਾ ਟਰੈਫਿਕ ਪੁਲਿਸ ਸੰਗਰੂਰ ਵਲੋਂ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾਕਟਰ ਵਿਕਾਸ ਸੁਦ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਟਰੈਫਿ਼ਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਜਿਲ੍ਹਾ ਸੰਗਰੂਰ ਦੇ ਟਰੈਫਿਕ ਇੰਚਾਰਜ਼ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ, ਏ.ਐਸ.ਆਈ ਬਲਵਿੰਦਰ ਸਿੰਘ, ਹੈਡ ਕਾਂਸਟੇਬਲ ਬੇਅੰਤ ਸਿੰਘ ਅਤੇ ਹੈਡ …

Read More »

ਮੈਰੀਟੋਰੀਅਸ ਸਕੂਲ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦਾ ਮਾਮਲਾ

ਚਾਰ ਮੈਂਬਰੀ ਕਮੇਟੀ ਦਾ ਗਠਨ, ਇੱਕ ਹਫ਼ਤੇ ‘ਚ ਸੌਂਪੇਗੀ ਰਿਪੋਰਟ ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਮੈਰੀਟੋਰੀਅਸ ਸਕੂਲ਼ ਘਾਬਦਾਂ ਦੇ ਵਿਦਿਆਰਥੀਆਂ ਦੀ ਤਬੀਅਤ ਵਿਗੜਣ ਦਾ ਮਾਮਲਾ ਸਾਹਮਣੇ ਆਉਂਦਿਆਂ ਹੀ ਜਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਤੁਰੰਤ ਐਕਸ਼ਨ ਲੈਂਦਿਆਂ ਸਕੂਲ ਦੇ ਠੇਕੇਦਾਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਅੱਜ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਦੀ …

Read More »