ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ 22 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਫਾਜ਼ਿਲਕਾ, 5 ਜੁਲਾਈ ( ਵਨੀਤ ਅਰੋੜਾ) – ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਤੋਂ ਬਚਾਓ ਦੀਆਂ ਤਿਆਰੀਆਂ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਦੀ ਪ੍ਰਧਾਗਨਗੀ ਵਿਚ ਹੋਈ। ਮੀਟਿੰਗ ਵਿਚ ਸਿਹਤ ਵਿਭਾਗ ਦੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ …
Read More »ਪੰਜਾਬੀ
ਆਈ. ਆਈ. ਐਮ ਦੇ ਸਥਾਪਤੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਅੰਮ੍ਰਿਤਸਰ, 6 ਜੁਲਾਈ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਚ ਕਾਇਮ ਹੋਣ ਜਾ ਰਹੀ ਵਿਸ਼ਵ ਦਰਜੇ ਦੀ ਸੰਸਥਾ ਆਈ. ਆਈ. ਐਮ, ਜਿਸ ਦੀ ਇਮਾਰਤ ਮਾਨਾਂਵਾਲਾ ਨੇੜੇ ਬਣਨੀ ਹੈ, ਦਾ ਨੀਂਹ ਪੱਥਰ ਰੱਖਣ ਲਈ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ 14 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਆ ਰਹੇ ਹਨ।ਇਸ ਵਿਕਾਰੀ ਸੰਸਥਾ ਦਾ ਵਿਸ਼ਾਲ ਸਥਾਪਤੀ ਸਮਗਾਮ ਰਣਜੀਤ ਐਵੀਨਿਊ ਵਿਖੇ ਕੀਤਾ ਜਾ ਰਿਹਾ ਹੈ।ਅੱਜ ਇਸ ਸਬੰਧੀ ਪਲੇਠੀ …
Read More »ਮੁਫਤ ਫੈਟ ਚੈਕਅੱਪ ਕੈਂਪ ਆਯੋਜਿਤ
ਸੰਦੌੜ, 6 ਜੁਲਾਈ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਫੌਜੇਵਾਲ ਵਿਖੇ ਪੰਚ ਗੁਰਮੀਤ ਸਿੰਘ ਫੌਜੀ ਦੇ ਉਦਮ ਸਦਕਾ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਿਉਟਰੇਸਨ ਟੀਮ ਖੰਨੇ ਵਲੋਂ ਮੁਫਤ ਫੈਟ ਚੈਕ-ਅਪ ਕੈਂਪ ਆਯੋਜਿਤ ਕੀਤਾ ਗਿਆ।ਟੀਮ ਦੇ ਮੈਂਬਰ ਰਮੇਸ਼ ਕੁਮਾਰ, ਜਸਵੀਰ ਸਿੰਘ, ਗੌਰਵ ਵਲੋਂ ਪਿੰਡ ਵਾਸੀਆਂ ਨੂੰ ਉਹਨਾਂ ਦੇ ਕੱਦ ਅਨੁਸਾਰ ਸਰੀਰਕ ਭਾਰ ਬਾਰੇ ਜਾਣਕਾਰੀ ਵਿਸ਼ਥਾਰ ਪੂਰਵਕ ਦਿੱਤੀ ਅਤੇ ਕਿਹਾ …
Read More »ਅਫੀਮ ਸਮੇਤ ਇੱਕ ਵਿਅਕਤੀ ਕਾਬੂ
ਸੰਦੌੜ, 6 ਜੁਲਾਈ (ਹਰਮਿੰਦਰ ਸਿੰਘ ਭੱਟ) – ਜਿਲ੍ਹਾ ਪੁਲਿਸ ਮੁੱਖੀ ਸਾ.ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਵਿਲੀਅਮ ਜੈਜੀ ਡੀ.ਅੇਸ.ਪੀ ਮਾਲੇਰਕੋਟਲਾ ਅਗਵਾਈ ਹੇਠ ਸੰਦੌੜ ਪੁਲਿਸ ਦੀ ਨਸ਼ਿਆ ਖਿਲਾਫ ਵਿੱਢੀ ਮੁਹਿੰੰਮ ਉਸ ਸਮੇ ਭਾਰੀ ਸਫਲਤਾ ਮਿਲੀ ਜਦੋ ਪੁਲਿਸ ਨੇ ਇੱਕ ਵਿਅਕਤੀ ਨੂੰ 42 ਗ੍ਰਾਮ ਅਫੀਮ ਸਮੇਤ ਕਾਬੂ ਕਰ ਲਿਆ।ਪੁਲਿਸ ਥਾਣਾ ਸੰਦੌੜ ਦੇ ਮੁ’ਖੀ ਇਸੰਪੈਕਟਰ ਸ੍ਰੀ ਰਾਜੇਸ਼ ਸੁਨੇਹੀ ਨੇ ਦਸਿਆ ਕਿ ਹਰਨੇਕ …
Read More »ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਨੇ ਭਾਈ ਸੁਖਜੀਤ ਸਿੰਘ ਖੋਸਾ ਦਾ ਕੀਤਾ ਸਨਮਾਨ
ਸੰਦੌੜ, 6 ਮਈ (ਹਰਮਿੰਦਰ ਸਿੰਘ ਭੱਟ) – ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸਭਾ ਵੱਲੋਂ ਵਿੱਢੇ ਸੰਘਰਸ਼ ਨੂੰ ਜਥੇ ਵੱਲੋਂ ਪੂਰਨ ਰੂਪ ਵਿਚ ਸਮਰਥਨ ਤੇ ਸਾਥ ਦਿੱਤਾ ਜਾਵੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਜਥੇ ਦੇ ਮੁਖੀ ਭਾਈ ਸੁਰਿੰਦਰ ਸਿੰਘ ਨੇ ਸਤਿਕਾਰ ਸਭਾ ਦੇ ਮੁਖੀ ਭਾਈ ਸੁਖਜੀਤ …
Read More »ਨਹਿਰੂ ਯੁਵਾ ਕੇਂਦਰ ਵੱਲੋਂ ਸਰਹੱਦੀ ਜ਼ਿਲ੍ਹੇ ‘ਚ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ
ਵਡਾਲਾ ਗ੍ਰੰਥੀਆਂ ਵਿੱਚ ਨਹਿਰੂ ਯੁਵਾ ਕੇਂਦਰ ਵੱਲੋਂ ਬਲਾਕ ਪੱਧਰੀ ਸੈਮੀਨਾਰ ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ) – ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਸਮੂਹ ਬਣਾਏ ਜਾਣਗੇ। ਇਹ ਪ੍ਰਗਟਾਵਾ ਨਹਿਰੂ ਯੁਵਾ …
Read More »ਸੀਨੀਅਰ ਕੰਨਿਆਂ ਸਕੂਲ ਧਰਮਪੁਰਾ ਬਟਾਲਾ ਦੀ ਚਾਰਦੀਵਾਰੀ ਡਿੱਗੀ
ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ) – ਬੀਤੇ ਦਿਨੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਤੇ ਸਾਰੇ ਹੀ ਬਾਰਸ਼ ਪੈਣ ਕਾਰਨ ਕੁਝ ਰਾਹਤ ਮਹਿਸੂਸ ਕਰ ਰਹੇ ਸਨ, ਉਥੇ ਤੇਜ਼ ਹਨੇਰੀ ਤੇ ਬਾਰਸ਼ ਨੇ ਕੁਝ ਨੁਕਸਾਨ ਵੀ ਕੀਤੇ ਹਨ।ਬੀਤੀ ਰਾਤ ਤੇਜ਼ ਹਵਾਵਾਂ ਤੇ ਬਾਰਸ਼ ਕਾਰਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ PP ਕੁ ਮੀਟਰ ਦੀ ਚਾਰਦੀਵਾਰੀ ਡਿੱਗ ਪਈ। ਇਸ ਜਗਾ ਸੈੱਡ …
Read More »ਸਵਿਫਟ ਕਾਰ ਅੱਗੇ ਗਾਂ ਆ ਜਾਣ ‘ਤੇ ਸੜਕ ਹਾਦਸਾ- ਪਿਤਾ ਪੁੱਤਰੀ ਗੰਭੀਰ ਜਖਮੀ
ਭਿੱਖੀਵਿੰਡ, 5 ਜੁਲਾਈ (ਲਖਵਿੰਦਰ ਸਿੰਘ ਗੋਲਣ) ਅੱਜ ਤਕਰੀਬਨ 7.30 ਵਜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਹੁਵਿੰਡ ਸਾਹਿਬ ਤੋਂ ਖੀਰ ਚੜਾ ਕੇ ਸਵਿਫਟ ਕਾਰ ਨੰ. ਪੀ.ਬੀ.46-ਕੇ-6430 ‘ਤੇ ਵਾਪਸ ਆ ਰਹੇ ਇੱਕ ਵਿਅਕਤੀ ਸੂਰਜ ਪਾਲ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਸਾਧਰਾ ਦਾ ਅਚਾਨਕ ਸੜਕ ਵਿੱਚ ਗਾਂ ਦੇ ਆ ਜਾਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਸਵਿਫਟ ਗੱਡੀ ਇਕ ਪਾਸੇ ਘੁੰਮ ਕੇ …
Read More »ਭੂਮੀ ਗ੍ਰਹਿਣ ਆਰਡੀਨੈਂਸ ਬਾਰੇ ਸੰਯੁਕਤ ਸੰਸਦੀ ਕਮੇਟੀ ਕੋਲ ਆਪਣਾ ਪੱਖ ਸਪੱਸ਼ਟ ਕੀਤਾ – ਬਾਦਲ
ਕਿਹਾ ਕੈਪਟਨ ਅਮਰਿੰਦਰ ਵੱਲੋਂ ਸ਼ੁਰੂ ਕੀਤਾ ਜਨ ਸੰਪਰਕ ਪ੍ਰੋਗਰਾਮ ਆਪਣੇ ਨਿੱਜੀ ਸਿਆਸੀ ਮੁਫਾਦਾਂ ਨੂੰ ਉਭਾਰਨਾ ਤਰਸਿੱਕਾ/ਟਾਂਗਰਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਨੇ ਭੂਮੀ ਗ੍ਰਹਿਣ ਆਰਡੀਨੈਂਸ ਬਾਰੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਕੋਲ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ …
Read More »ਡੀ.ਸੀ ਨੇ ਸੰਭਾਵੀ ਹੜ੍ਹਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਠਾਨਕੋਟ, 5 ਜੁਲਾਈ (ਪ.ਪ) – ਸੰਭਾਵੀ ਹੜ੍ਹਾਂ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਸਤੀਸ਼ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ, ਡਾ. ਅਨਿਲ ਮਹਿੰਦਰਾ ਸਿਵਲ …
Read More »
Punjab Post Daily Online Newspaper & Print Media