Wednesday, November 25, 2026

ਪੰਜਾਬੀ

ਹਲਕਾ ਚੱਬੇਵਾਲ ਦੇ ਪਿੰਡਾਂ ਨੂੰ ਖੁੱਲ੍ਹੇ ਵਿੱਚ ਸ਼ੋਚ ਕਰਨ ਤੋਂ ਮੁਕਤ ਕਰਨ ਲਈ ਖਰਚੇ ਜਾਣਗੇ 16 ਕਰੋੜ – ਸ: ਠੰਡਲ

ਹੁਸ਼ਿਆਰਪੁਰ, 3 ਜੁਲਾਈ (ਸਤਵਿੰਦਰ ਸਿੰਘ) – ਸਵੱਛ ਭਾਰਤ ਮਿਸ਼ਨ ਅਧੀਨ ਹਲਕਾ ਚੱਬੇਵਾਲ ਵਿੱਚ ਪੈਂਦੇ ਪਿੰਡਾਂ ਨੂੰ ਖੁੱਲੇ ਵਿੱਚ ਸ਼ੋਚ ਮੁਕਤ ਕਰਨ ਸਬੰਧੀ ਕੰਮਾਂ ‘ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਹਲਕੇ ਵਿੱਚ 60 ਲੱਖ ਰੁਪਏ ਖਰਚ ਕਰਕੇ ਛੋਟੇ ਪੁੱਲਾਂ/ਪੁੱਲੀਆਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ …

Read More »

ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਹੁਸ਼ਿਆਰਪੁਰ ਨੇ ਕੀਤੀ ਮੁਕੇਰੀਆਂ ਸਬ-ਡਵੀਜ਼ਨ ‘ਚ ਵਿਸ਼ੇਸ਼ ਚੈਕਿੰਗ

ਹੁਸ਼ਿਆਰਪੁਰ, 3 ਜੁਲਾਈ (ਸਤਵਿੰਦਰ ਸਿੰਘ) – ਸ਼੍ਰੀਮਤੀ ਵਿੰਨੀ ਮਹਾਜਨ ਮਾਨਯੋਗ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਅਤੇ ਸ਼੍ਰੀ ਹੁਸਨ ਲਾਲ, ਕਮਿਸ਼ਨਰ ਖੁਰਾਕ ਅਤੇ ਡਰੱਗ ਪ੍ਰਸ਼ਾਸਨ, ਪੰਜਾਬ ਜੀ ਦੇ ਹੁਕਮਾਂ ਅਨੁਸਾਰ ਖੁੱਲੀ ਸਿਗਰਟ/ ਤੰਬਾਕੂ ਦੀ ਵਿਕਰੀ ਅਤੇ ਸੈਂਟਡ/ ਫਲੇਵਰਡ/ ਫਿਲਟਰਡ/ ਪ੍ਰੋਸੈਸਡ ਚਬਾਉਣ ਵਾਲੇ ਤੰਬਾਕੂ ਦੀ ਵਿਕਰੀ ਤੇ ਮੁਕੰਮਲ ਪਾਬੰਦੀ ਦੇ ਸਬੰਧ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਡਾ. ਰਜਨੀਸ਼ ਸੈਣੀ …

Read More »

ਵੋਟਰ ਸੂਚੀਆਂ ਦਾ ਸ਼ੁਧੀਕਰਣ ਤੇ ਪ੍ਰਮਾਣੀਕਰਣ ਸਬੰਧੀ ਚੌਥਾ ਸਪੈਸ਼ਲ ਕੈਂਪ 5 ਜੁਲਾਈ ਨੂੰ- ਡੀ. ਸੀ

ਹੁਸ਼ਿਆਰਪੁਰ, 3 ਜੁਲਾਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਗਲਤੀ ਰਹਿਤ ਬਣਾਉਣ ਦੇ ਮਕਸਦ ਨਾਲ ‘ਨੈਸ਼ਨਲ ਇਲੈਕਟੋਰਲ ਰੋਲਜ਼ ਪੀਊਰੀਫਿਕੇਸ਼ਨ ਐਂਡ ਅਥੈਂਟੀਕੇਸ਼ਨ ਪ੍ਰੋਗਰਾਮ’ (ਂਓ੍ਰਫਅਫ) ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 5 …

Read More »

ਕੈਂਪਾਂ ਦੌਰਾਨ ਸ਼ਨਾਖਤ ਕੀਤੇ ਅੰਗਹੀਣਾਂ ਤੇ ਅਪੰਗਾਂ ਨੂੰ ਸਹਾਇਤਾ ਦੇਣ ਲਈ ਕੈਂਪ 6 ਜੁਲਾਈ ਨੂੰ ਡੀ. ਸੀ

ਹੁਸ਼ਿਆਰਪੁਰ, 3 ਜੁਲਾਈ (ਸਤਵਿੰਦਰ ਸਿੰਘ) – ਭਾਰਤ ਦੀ ਬਨਾਵਟੀ ਅੰਗ ਨਿਰਮਾਣ ਕਾਰਪੋਰੇਸ਼ਨ (ਆਰਟੀਫਿਸ਼ੀਅਲ ਲਿੰਬਜ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਸਹਿਯੋਗ ਨਾਲ ਮਾਰਚ ਮਹੀਨੇ ਵਿੱਚ ਜੇ.ਆਰ. ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਲਗਾਏ ਗਏ ਮੁਫ਼ਤ ਸ਼ਨਾਖਤੀ ਕੈਂਪਾਂ ਵਿੱਚ ਸ਼ਨਾਖਤ ਕੀਤੇ ਗਏ ਲਾਭਪਾਤਰੀਆਂ ਨੂੰ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਾਉਣ ਲਈ 6 ਜੁਲਾਈ 2015 ਦਿਨ ਸੋਮਵਾਰ …

Read More »

ਗੁਰੂ ਨਗਰੀ ਵਿੱਚ ਸ਼ਰੇਆਮ ਘੁੰਮਦੇ ਅਵਾਰਾ ਪਸ਼ੂ

ਅਵਾਰਾ ਪਸ਼ੂਆਂ ਕਰਕੇ ਹੋ ਰਹੇ ਨੇ ਸੜ੍ਹਕਾਂ ਤੇ ਹਾਦਸੇ-ਬੱਬਰ ਅੰਮ੍ਰਿਤਸਰ, 3 ਜੁਲਾਈ (ਗੁਰਚਰਨ ਸਿੰਘ) ਗੁਰੂ ਨਗਰੀ ਵਿੱਚ ਸੜਕਾਂ ‘ਤੇ ਅਵਾਰਾ ਪਸ਼ੂ ਆਮ ਹੀ ਘੁੰਮ ਰਹੇ ਹਨ ਅਤੇ ਇਹਨਾਂ ਪਸ਼ੂਆਂ ਕਰਕੇ ਕਈ ਲੋਕਾਂ ਨੂੰ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਸੜਕਾਂ ‘ਤੇ ਅਵਾਰਾ ਪਸ਼ੂਆਂ ਦੀ ਦਹਿਸ਼ਤ ਰਾਤ ਸਮੇਂ ਹੋਰ ਵੀ ਜਿਆਦਾ ਹੈ ਕਿਉਂਕਿ ਸ਼ਹਿਰ ਵਿੱਚ ਕਈ ਇਲਾਕੇ ਇਸ ਤਰਾਂ ਦੇ …

Read More »

ਯੂਨੀਵਰਸਿਟੀ ਵੱਲੋਂ ਸਪਲੀਮੈਂਟਰੀ ਪ੍ਰੀਖਿਆਵਾਂ ਦੇ ਫਾਰਮ ਜਮ੍ਹਾਂ ਕਰਾਉਣ ਲਈ ਮਿਤੀਆਂ ਦਾ ਐਲਾਨ

ਅੰਮ੍ਰਿਤਸਰ, 3 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਤੰਬਰ/ਅਕਤੂਬਰ 2015 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਫਾਰਮ ਮਿਤੀ 3.7.2015 ਤੋਂ ਮੈਨੁਅਲ ਤੌਰ ‘ਤੇ ਇੰਕੁਆਰੀ ਕਾਉਂਟਰ ‘ਤੇ ਲਏ ਜਾ ਰਹੇ ਹਨ। ਪ੍ਰੋ. ਰੇਨੂ ਭਾਰਦਵਾਜ, ਪ੍ਰੋਫੈਸਰ ਇੰਚਾਰਜ(ਪ੍ਰੀਖਿਆਵਾਂ) ਨੇ ਦੱਸਿਆ ਕਿ ਫਾਰਮ ਬਿਨਾ ਲੇਟ ਫੀਸ ਤੋਂ 14 ਜੁਲਾਈ ਤਕ ਫਾਰਮ ਭਰੇ ਜਾਣਗੇ। ਇਸ ਤੋਂ ਬਾਅਦ 250/- ਰੁਪਏ ਲੇਟ ਫੀਸ ਨਾਲ …

Read More »

ਈ-ਸਰਕਾਰ ਪ੍ਰਾਜੈਕਟ ਨਾਲ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਵਿਚ ਆਵੇਗੀ ਪਾਰਦਰਸ਼ਤਾ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ ਜ਼ਿਲ੍ਹੇ ਵਿਚ ਡਿਜੀਟਲ ਇੰਡੀਆ ਹਫ਼ਤੇ ਦੀ ਹੋਈ ਸ਼ੁਰੂਆਤ ਫਾਜ਼ਿਲਕਾ, 3 ਜੁਲਾਈ (ਵਿਨੀਤ ਅਰੋੜਾ) – ਡਿਜੀਟਲ ਇੰਡੀਆ ਸਪਤਾਹ ਕੇਂਦਰ ਸਰਕਾਰ ਦੁਆਰਾ 1 ਤੋਂ 7 ਜੁਲਾਈ ਤੱਕ ਐਨਆਈਸੀ ਦੇ ਸਹਿਯੋਗ ਨਾਲ ਦੇਸ਼ ਦੇ ਹਰ ਜ਼ਿਲ੍ਹੇ ਵਿਚ ਮਨਾਇਆ ਜਾ ਰਿਹਾ ਹੈ। ਇਕ ਜੁਲਾਈ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਇਸ ਦਾ ਸ਼ੁੱਭ ਆਰੰਭ ਕਰਨ ਤੋਂ ਬਾਅਦ 2 ਜੁਲਾਈ ਨੂੰ …

Read More »

ਗੁਰਮਤਿ ਪ੍ਰਚਾਰ ਸੇਵਾ ਲਹਿਰ ਨੇ ਸ਼ਹੀਦ ਭਾਈ ਅਵਤਾਰ ਸਿੰਘ ਦੇ ਭਰਾ ਦੀ ਅੰਤਿਮ ਅਰਦਾਸ ਲਈ ਕੀਤੀ ਮਾਲੀ ਮਦਦ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਵੱਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਦੀ ਸੇਵਾ ਦੀ ਭਾਵਨਾ ਦੀ ਲਹਿਰ ਤਹਿਤ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦੇ ਭਰਾ ਭਾਈ ਬਲਕਾਰ ਸਿੰਘ ਜੋ ਕਿ ਗ਼ਰੀਬੀ ਨਾਲ ਟਾਕਰਾ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਲਈ ਪਰਿਵਾਰ ਦੀ ਮਾਲੀ …

Read More »

ਮਾਰਕੀਟ ਕਮੇਟੀ ਸੰਦੌੜ ਵਿਖੇ ਮੰਡੀਆਂ ਦੇ ਨਵੀਨਤਮ ਵਿਕਾਸ ਸੰਬੰਧੀ ਅਹਿਮ ਮੀਟਿੰਗ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਮਾਰਕੀਟ ਕਮੇਟੀ ਸੰਦੌੜ ਵਿਖੇ ਚੇਅਰਮੈਨ ਡਾ ਜਗਤਾਰ ਸਿੰਘ ਜੱਗੀ ਝੁਨੇਰ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਮਾਰਕੀਟ ਸੰਦੌੜ ਅਧੀਨ ਆਉਦੀਆਂ ਅਨਾਜ ਮੰਡੀਆਂ ਵਿਚ ਵਿਕਾਸ ਸੰਬੰਧੀ ਅਤੇ ਸੀਜਨ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਾਂਝੇ ਤੌਰ ਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ੳੋਪਰੋਕਤ ਮੰਗਾਂ …

Read More »

ਭਾਈ ਮਨਪ੍ਰੀਤ ਸਿੰਘ ਖਾਲਸਾ ਨੇ ਮੁਸਲਿਮ ਭਾਈਚਾਰੇ ਦਾ ਇਫਤਾਰੀ ਰੋਜ਼ਾ ਖੁੱਲ੍ਹਵਾਇਆ ਗਿਆ

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਸਰਬ ਧਰਮਾਂ ਦਾ ਸਤਿਕਾਰ ਕਰਦੇ ਹੋਏ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਦੇ ਸਹਿਯੋਗ ਅਤੇ ਸਮੂਹ ਜਥੇ ਵੱਲੋਂ ਮੁਸਲਿਮ ਭਾਈਚਾਰੇ ਧਰਮ ਦੇ ਪਵਿੱਤਰ ਰਮਜ਼ਾਨ ਦੇ ਮਹੀਨੇ ਮੌਕੇ ਰੋਜ਼ਿਆਂ ਦੌਰਾਨ ਮੁਹਮਦੀਆ ਜਾਮਾ ਮਸਜਿਦ ਪਿੰਡ ਮਾਹਮਦਪੁਰ ਵਿਖੇ ਪ੍ਰਧਾਨ ਸੋਹਣਾ ਮੁਹੰਮਦ, ਖ਼ਜ਼ਾਨਚੀ ਮੁਹੰਮਦ ਅਸ਼ਰਫ਼, ਲਾਡਲਾ ਮੁਹੰਮਦ, ਅਬਦੁਲ ਗਫਾਰ ਅਤੇ ਹਬੀਬ ਖਾਂ ਤੋਂ …

Read More »