Wednesday, November 25, 2026

ਪੰਜਾਬੀ

ਯੂਨੀਵਰਸਿਟੀ ਵੱਲੋਂ ਪੀ.ਐਚ.ਡੀ ਦਾ ਦਾਖਲਾ ਟੈਸਟ 27 ਜੁਲਾਈ ਨੂੰ

ਅਪਲਾਈ ਕਰਨ ਦੀ ਆਖਰੀ ਮਿਤੀ 17 ਜੁਲਾਈ ਅੰਮ੍ਰਿਤਸਰ, 2 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੀ.ਐਚ.ਡੀ. ਦਾ ਦਾਖਲਾ ਟੈਸਟ 27 ਜੁਲਾਈ 2015 ਨੂੰ ਲਿਆ ਜਾਵੇਗਾ। ਅਪਲਾਈ ਕਰਨ ਦੀ ਆਖਰੀ ਮਿਤੀ 17 ਜੁਲਾਈ, 2015 ਹੋਵੇਗੀ।  ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਟੀ.ਐਸ. ਬੇਨੀਪਾਲ, ਨਿਰਦੇਸ਼ਕ ਖੋਜ ਨੇ ਦੱਸਿਆ ਕਿ ਇਹ ਟੈਸਟ 27 ਜੁਲਾਈ ਨੂੰ ਸਵੇਰੇ 11 ਤੋਂ 1.30 ਵਜੇ …

Read More »

ਆਈ ਆਈ ਐਮ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਅਮਰਦਾਸ ਨਿਵਾਸ ‘ਚ ਅਸਥਾਈ ਤੌਰ ‘ਤੇ ਹੋਸਟਲ ਦੀ ਤਜਵੀਜ ਮਨਜੂਰ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਅੱਜ ਚੀਫ ਖਾਲਸਾ ਦੀਵਾਨ ਦੀ ਅੰਮ੍ਰਿਤਸਰ ਵਿਖੇ ਸ਼ੁ੍ਰਰੂ ਹੋਣ ਜਾ ਰਹੇ ਇੰਡੀਅਨ ਇੰਸਟੀਟਿਉਟ ਆਫ ਮੈਨੇਜਮੈਂਟ ਦੇ ਉਵਿੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿਚ ਚੀਫ ਖਾਲਸਾ ਦੀਵਾਨ ਵਲੌ ਆਈ ਆਈ ਐਮ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੁ ਅਮਰਦਾਸ ਨਿਵਾਸ ਵਿਚ ਅਸਥਾਈ ਤੌਰ ਤੇ ਹੋਸਟਲ ਸੁਵਿਧਾ ਪ੍ਰਦਾਨ ਕਰਨ ਦੀ ਤਜਵੀਜ ਨੂੰ ਅੰਮ੍ਰਿਤਸਰ ਅਤੇ ਆਈ ਆਈ ਐਮ ਪ੍ਰਸ਼ਾਸਨ …

Read More »

ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਕਲਿਆਣ ਵਿਖੇ ਸਮੂਹ ਕਮੇਟੀ ਮੈਂਬਰਾਂ ਦੀ ਅਹਿਮ ਮੀਟਿੰਗ

ਅਹਿਮਦਗੜ੍ਹ/ਸੰਦੌੜ, 2 ਜੁਲਾਈ (ਹਰਮਿੰਦਰ ਸਿੰਘ) – ਨਜ਼ਦੀਕੀ ਪਿੰਡ ਕਲਿਆਣ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਕਲਿਆਣੀ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਗੁਰੂ ਘਰ ਦੇ ਹੋ ਰਹੇ ਵਿਕਾਸਾਂ ਸੰਬੰਧੀ ਵਿਚਾਰ ਚਰਚਾ ਲਈ ਮੀਟਿੰਗ ਆਯੋਜਿਤ ਕੀਤੀ ਇਸ ਮੀਟਿੰਗ ਵਿਚ ਸਮੂਹ ਮੈਂਬਰਾਂ ਨੇ ਹੋਰ ਅਗਾਂਹ ਵਿਚ ਹੋਣ ਵਾਲੇ ਵਿਕਾਸਾਂ ਬਾਰੇ ਆਪਣੇ ਆਪਣੇ …

Read More »

ਗੁਰੂ ਨਾਨਕਪੁਰਾ ਗਵਾਲ ਇੰਨਕਲੇਵ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕਪੁਰਾ ਵਿਖੇ ਗਵਾਲ ਇਨਕਲੇਵ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਤਨ ਮਨ ਅਤੇ ਧਨ ਨਾਲ ਸੇਵਾ ਕੀਤੀ।ਸz: ਗੁਰਦਿਆਲ ਸਿੰਘ ਹੁੰਦਲ ਨੇ ਨੋਜਵਾਨਾਂ ਅਤੇ ਬੱਚਿਆਂ ਵੱਲੋਂ ਛਬੀਲ ਲਗਾਉਣ ਅਤੇ ਸੇਵਾ ਕਰਨ …

Read More »

ਬਲਵਿੰਦਰ ਸਿੰਘ ਨੇ ਸ਼ੋ੍ਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) –  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਨੂੰ ਸ਼ੋ੍ਮਣੀ  ਕਮੇਟੀ ਦਾ ਸੁਪ੍ਰਿੰਟੈਂਡੈਂਟ ਲਗਾਇਆ ਹੈ।ਉਨ੍ਹਾਂ ਨੂੰ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ਤੇ ਬਿਠਾਇਆ।ਉਨ੍ਹਾਂ …

Read More »

ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਮਨਾਇਆ ਜਾਵੇਗਾ – ਮੈਨੇਜਰ

ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ …

Read More »

ਭ੍ਰਿਸ਼ਟਾਚਾਰ ਦੀ ਸੂਚੀ ਵਿੱਚ ਬਾਦਲ ਪਰਿਵਾਰ ਸਭ ਤੋਂ ਉਪਰ ਪੀ.ਪੀ.ਪੀ

ਅੰਮ੍ਰਿਤਸਰ, 1 ਜੁਲਾਈ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਬਣਾਈ ਜਾਣ ਵਾਲੇ ਜਾਰੀ ਕੀਤੇ ਆਦੇਸ਼ਾਂ ਨੂੰ ਪੀਪਲਸ ਪਾਰਟੀ ਆਫ ਪੰਜਾਬ ਨੇ ਹਾਸੋਹੀਣਾ ਕਰਾਰ ਦਿੱਤਾ ਹੈ।ਪਾਰਟੀ ਦੇ ਜਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਗੁੰਮਟਾਲਾ ਨੇ ਕਿਹਾ ਹੈ ਕਿ ਜਦੋ ਸਰਕਾਰ ਦੇ ਖੁੱਦ ਮੰਤਰੀ ਹੀ ਭ੍ਰਿਸਟਾਚਾਰੀ ਹੋਣ ਤਾਂ ਉਸ ਦੇ ਥੱਲੇ ਦੇ ਅਧਿਕਾਰੀਆਂ ਦਾ ਭ੍ਰਿਸ਼ਟ ਹੋਣਾ ਕੋਈ ਵੱਡੀ ਗੱਲ …

Read More »

 ਪੰਜਾਬੀ ਸੱਥ ਲਾਂਬੜਾ ਵੱਲੋਂ ਦਸਵੀਂ ਦੇ ਵਿਦਿਆਰਥੀਆਂ ਲਈ ਮਾਂ-ਬੋਲੀ ਪੰਜਾਬੀ ਪੁਰਸਕਾਰ ਦਾ ਐਲਾਨ

ਸ਼ੈਸ਼ਨ 2014-15 ਦਸਵੀਂ ਵਿੱਚ ਪੰਜਾਬੀ ‘ਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਦਾ ਹੋਵੇਗਾ ਸਨਮਾਨ ਲਾਂਬੜਾ, 1 ਜੁਲਾਈ (ਪ.ਪ) – ਪਿਛਲੇ ਢਾਈ ਦਹਾਕਿਆਂ ਤੋਂ ਮਾਂ-ਬੋਲੀ ਪੰਜਾਬੀ ਨੂੰ ਪ੍ਰਣਾਈ ਸੰਸਥਾ ਪੰਜਾਬੀ ਸੱਥ ਲਾਂਬੜਾ ਅਤੇ ਇਸ ਦੀਆਂ ਇਕਾਈਆਂ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਜਾਗਰੁਕਤਾ ਲਹਿਰ ਤਹਿਤ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਸਕੂਲੀ ਵਿਦਿਆਰਥੀਆਂ ਨੂੰ ਮਾਂ-ਬੋਲੀ ਪੁਰਸਕਾਰ ਪ੍ਰਦਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਰ ਸਕੂਲ ਸੰਪੰਨ

ਅੰਮ੍ਰਿਤਸਰ, 1 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਵਿਸ਼ੇਸ਼ ਸਮਰ ਸਕੂਲ ਸੰਪੰਨ ਹੋ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 45 ਅਧਿਆਪਕਾਂ ਨੇ ਭਾਗ ਲਿਆ। ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਡਾ. ਸਰੋਜ ਅਰੋੜਾ, ਕੋਰਸ ਕੋਆਰਡੀਨੇਟਰ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਵੇਂ ਸਮੈਸਟਰ ਦਾ ਨਤੀਜਾ ਘੋਸ਼ਿਤ

ਅੰਮ੍ਰਿਤਸਰ, 1 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ./ਬੀ.ਐਸ.ਸੀ. ਅਤੇ ਹੋਰ ਸਾਰੀਆਂ ਪ੍ਰੌਫੈਸ਼ਨਲ ਕਲਾਸਾਂ ਦੇ ਪੰਜਵੇ ਸਮੈਸਟਰ ਸੈਸ਼ਨ ਦਸੰਬਰ 2014 ਦੇ ਜਿਹੜੇ ਵਿਦਿਆਰਥੀਆਂ ਨੂੰ ਪਹਿਲਾ ਸਮੈਸਟਰ ਪਾਸ ਨਾਂ ਹੋਣ ਕਾਰਨ ਛੇਵੇਂ ਸਮੈਸਟਰ ਵਿਚ ਪ੍ਰਵੇਸ਼ ਕਰਨ ਤੋਂ ਰੋਕਿਆ ਗਿਆ ਸੀ ਅਤੇ ਉਨਾਂ ਦੇ ਪੰਜਵੇ ਸਮੈਸਟਰ ਦੇ ਨਤੀਜੇ ਰੋਕੇ ਗਏ ਸਨ, ਉਨਾਂ ਦੇ ਪੰਜਵੇ ਸਮੈਸਟਰ ਦੇ ਨਤੀਜੇ ਹੁਣ …

Read More »