ਟਾਂਗਰਾ/ਤਰਸਿੱਕਾ, 30 ਜੂਨ (ਸੁਖਦੇਵ ਸਿੰਘ, ਕਵਲ ਜੋਧਾਨਗਰੀ) – ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋ ਕ੍ਰਿਪਾਲ ਖਾਲਸਾ ਮਿਸ਼ਨ ਦੇ ਸਹਿਯੋਗ ਨਾਲ ਬੱਚਿਆਂ ਨੂੰ ਗੁਰਬਾਣੀ ਦੇ ਸਿੱਖ ਇਤਿਹਾਸ ਤੋ ਜਾਣੂ ਕਰਵਾਉਣ ਹਿੱਤ ਇਕ ਗੁਰਮਤਿ ਸਮਰ ਕੈਪ ਪਿੰਡ ਮੱਲੀਆ ਦੇ ਵ’ਡੇ ਗੁਰੂਦਵਾਰਾ ਸਾਹਿਬ ਵਿਖੇ ਹਲਕਾ ਜੰਡਿਆਲਾ ਗੁਰੂ ਤੌ ਸੌ੍ਰਮਣੀ ਕਮੇਟੀ ਮੈਬਰ ਭਾਈ ਬਿਕਰਮਜੀਤ ਸਿੰਘ ਕੋਟਲਾ ਦੇ ਪ੍ਰਬੰਦ ਹੇਠ ੨੪ ਜੂਨ ਤੋ ਚੱਲ ਰਹੇ ਇਸ …
Read More »ਪੰਜਾਬੀ
ਸ੍ਰੀ ਹਰਿਮੰਦਰ ਸਾਹਿਬ ਦੀ ਤਰਜ ਤੇ ਹੋਰ ਕੋਈ ਇਮਾਰਤ ਨਹੀਂ ਬਣ ਸਕਦੀ – ਜਥੇ: ਅਵਤਾਰ ਸਿੰਘ
ਫਤਹਿਗੜ੍ਹ ਸਾਹਿਬ, 30 ਜੂਨ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਘਰ ਹੈ।ਇਸ ਅਸਥਾਨ ਤੇ ਹਜ਼ਾਰਾਂ ਲੋਕ ਨਤਮਸਤਕ ਹੋ ਕੇ ਆਪਣੇ ਆਪ ਨੂੰ ਜਿਥੇ ਵੱਡਭਾਗਾ ਸਮਝਦੇ ਹਨ, ਉਥੇ ਸਕੂਨ ਵੀ ਮਹਿਸੂਸ ਕਰਦੇ ਹਨ।ਇਸ ਲਈ ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਦੀ ਤਰਜ …
Read More »ਕੇਂਦਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਰਾਸ਼ਟਰੀ ਪੱਧਰ ਤੇ ਮਨਾਵੇ-ਜਥੇ: ਅਵਤਾਰ ਸਿੰਘ
ਸ਼ੋ੍ਮਣੀ ਕਮੇਟੀ ਮੁੱਖ ਸਕੱਤਰ ਲਗਾਏਗੀ-ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿੱਚ ਲਏ ਅਹਿਮ ਫੈਸਲੇ ਫਤਹਿਗੜ੍ਹ ਸਾਹਿਬ, 30 ਜੂਨ (ਪੰਜਾਬ ਪੋਸਟ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ-85,87, ਟਰੱਸਟ ਤੇ ਅਮਲਾ ਵਿਭਾਗ ਦੀਆਂ ਆਈਟਮਾਂ ‘ਤੇ ਵਿਚਾਰ ਚਰਚਾ …
Read More »ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਅਕਾਊਂਟਸ ਕਲਰਕ ਪੂਰਨ ਸਿੰਘ ਤੇ ਇੰਚਾਰਜ ਪ੍ਰਦਰਸ਼ਨੀ ਤਰਸੇਮ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮੇਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਰਿਟਾਇਰਮੈਂਟ ਦਾ ਸਮਾਂ ਹਰ ਕਿਸੇ ਤੇ ਆਉਂਦਾ ਹੈ, ਪਰ ਆਪਣੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੀਤੀ ਸੇਵਾ ਨਾਲ ਰਿਟਾਇਰ ਹੋਣ ਵਾਲੇ ਅਧਿਕਾਰੀ ਮਾਨ ਸਨਮਾਨ …
Read More »80 ਮੀਟਰਿਕ ਟਨ ਮੱਕੀ ਦਾ ਹਾਈਬਰਿਡ ਬੀਜ 64 ਰੁਪਏ ਕਿਲੋ ਸਬਸਿਡੀ ‘ਤੇ ਵੰਡਿਆ ਜਾ ਰਿਹਾ ਹੈ
ਪਠਾਨਕੋਟ, 30 ਜੂਨ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਅੰਦਰ 80 ਮੀਟਰਿਕ ਟਨ ਮੱਕੀ ਦਾ ਹਾਈਬਰਿਡ ਬੀਜ 64 ਰੁਪਏ ਪ੍ਰਤੀ ਕਿਲੋ ਸਬਸਿਡੀ ‘ਤੇ ਵੰਡਿਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਸੋਇਲ ਹੈਲਥ ਕਾਰਡ ਸਕੀਮ ਨੂੰ ਲਾਗੂ ਕਰਨ ਲਈ ਅਡਾਪਟਿਡ ਪਿੰਡਾਂ ਵਿੱਚ ਸੋਇਲ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ …
Read More »ਵੱਖ-ਵੱਖ ਸਕੀਮਾਂ ਅਧੀਨ 1108 ਵਿਕਾਸ ਕੰਮਾਂ ਲਈ 1349.78 ਲੱਖ ਦੀਆਂ ਗ੍ਰਾਟਾਂ ਜਾਰੀ
ਪਠਾਨਕੋਟ, 30 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਜ਼ਿਲ੍ਹੇ ਅੰਦਰ ਸਾਲ 2013-14 ਅਤੇ 2014-15 ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵੱਖ ਵੱਖ 1108 ਵਿਕਾਸ ਕੰਮਾਂ ਲਈ 1349.78 ਲੱਖ ਰੁਪਏ ਦੀਆਂ ਗ੍ਰਾਟਾਂ ਜਾਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਗ੍ਰਾਟਾਂ ਨਾਲ ਪਠਾਨਕੋਟ, ਸੁਜਾਨਪੁਰ, …
Read More »ਡਾ. ਪਰਮਜੀਤ ਸਿੰਘ ਢੱਟ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਅਹੁੱਦਾ ਸੰਭਾਲਿਆ
ਹੁਸ਼ਿਆਰਪੁਰ, 30 ਜੂਨ (ਸਤਵਿੰਦਰ ਸਿੰਘ) – ਡਾ. ਪਰਮਜੀਤ ਸਿੰਘ ਢੱਟ ਨੇ ਅੱਜ ਬਤੌਰ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜ਼ਿਲ੍ਹਾ ਸਿਖਲਾਈ ਅਫ਼ਸਰ ਜਲੰਧਰ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਈਆਂ ਗਈਆਂ ਹਨ। ਅੱਜ ਅਹੁੱਦਾ ਸੰਭਾਲਣ ਸਮੇਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ …
Read More »ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹੁਸ਼ਿਆਰਪੁਰ ਵਲੋਂ ਸਿਖਲਾਈ ਕੈਂਪ ਸੰਪੰਨ
ਗੁਰਦੁਆਰਾ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਹੋਇਆ ਸਮਾਪਨ ਸਮਾਰੋਹ ਹੁਸ਼ਿਆਰਪੁਰ, 30 ਜੂਨ (ਸਤਵਿੰਦਰ ਸਿੰਘ) – ਸ਼ਾਨਾਮੱਤੇ ਸਿੱਖੀ ਵਿਰਸੇ ਨਾਲ ਬਚਿਆਂ ਅਤੇ ਨੌਜਵਾਨਾਂ ਨੂੰ ਜੋੜਨ ਦੇ ਮੰਤਵ ਨਾਲ ਭਾਈ ਬਚਿੱਤਰ ਸਿੰਘ ਗੱਤਕਾ ਅਖਾੜਾ ਰਜਿ. ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਸ੍ਰੀ ਗਰੂੁ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਮਤਿ ਗਿਆਨ, ਗੱਤਕਾ ਅਤੇ ਦਸਤਾਰ ਸਿਖਲਾਈ ਦਾ ਛੇਵਾਂ ਸਿਖਲਾਈ ਕੈਂਪ ਸਫਲਤਾ …
Read More » ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਤਾਵਰਣ ਵਿਸ਼ੇ ਰਿਫਰੈਸ਼ਰ ਕੋਰਸ ਸੰਪੰਨ
ਅਮ੍ਰਿਤਸਰ, 30 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਇਨਵਾਇਰਨਮੈਂਟਲ ਸਟੱਡੀਜ਼ (ਆਈ ਡੀ) ਸੰਪੰਨ ਹੋ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 54 ਅਧਿਆਪਕਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਪ੍ਰੋ. ਟੀ.ਐਸ. ਬੇਨੀਪਾਲ ਇਸ ਮੌਕੇ ਮੁੱਖ ਮਹਿਮਾਨ ਸਨ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ …
Read More »ਯੂਨੀਵਰਸਿਟੀ ਵਲੋਂ ਪੰਜਵੇ ਸਮੈਸਟਰ ਦੇ ਰੋਕੇ ਨਤੀਜੇ ਐਲਾਨੇ ਜਾ ਰਹੇ ਹਨ
ਅਮ੍ਰਿਤਸਰ, 30 ਜੂਨ (ਚਰਨਜੀਤ ਸਿੰਘ ਛੀਨਾ) – ਬੀ.ਏ./ਬੀ.ਐਸ.ਸੀ. ਅਤੇ ਹੋਰ ਸਾਰੀਆਂ ਪ੍ਰੌਫੈਸ਼ਨਲ ਕਲਾਸਾਂ ਦੇ ਪੰਜਵੇ ਸਮੈਸਟਰ ਸੈਸ਼ਨ ਦਸੰਬਰ 2014 ਦੇ ਜਿਹੜੇ ਵਿਦਿਆਰਥੀਆਂ ਨੂੰ ਪਹਿਲਾ ਸਮੈਸਟਰ ਪਾਸ ਨਾ ਹੋਣ ਕਾਰਨ ਛੇਵੇਂ ਸਮੈਸਟਰ ਵਿਚ ਪ੍ਰਵੇਸ਼ ਕਰਨ ਤੋਂ ਰੋਕਿਆ ਗਿਆ ਸੀ ਅਤੇ ਉਨਾਂ ਦੇ ਪੰਜਵੇ ਸਮੈਸਟਰ ਦੇ ਨਤੀਜੇ ਰੋਕੇ ਗਏ ਸਨ, ਉਨਾਂ ਦੇ ਪੰਜਵੇ ਸਮੈਸਟਰ ਦੇ ਨਤੀਜੇ ਹੁਣ ਦਫਤਰ ਵਲੋਂ ਘੋਸ਼ਿਤ ਕਰਵਾਏ ਜਾ …
Read More »
Punjab Post Daily Online Newspaper & Print Media