ਅੰਮ੍ਰਿਤਸਰ, 30 ਜੂਨ (ਚਰਨਜੀਤ ਸਿੰਘ ਛੀਨਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਂਰ ਅਤੇ ਸੈਟਂਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਦੇ 9 ਵਿਦਿਆਰਥੀਆਂ ਨੇ ਯੂ.ਜੀ.ਸੀ. ਨੈੱਟ ਦਸੰਬਰ 2014 ਵਿਚ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰ ਦੇ ਡਾਇਰੈਕਟਰ, ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਵਿਚ ਪਾਸ ਹੋਣ ਵਾਲੇ ਵਿਦਿਆਰਥੀਆਂ ਵਿਚ ਪੰਜਾਬੀ ਵਿਸ਼ੇ ਦੇ ਜਸਵੀਰ ਸਿੰਘ, ਮਨੋਵਿਗਿਆਨ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥਣਾਂ ਦਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ
ਅਮ੍ਰਿਤਸਰ, 30 ਜੂਨ (ਚਰਨਜੀਤ ਸਿੰਘ ਛੀਨਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਵਿਦਿਆਰਥਣਾਂ ਦਾ ਯੂਥ ਲੀਡਰਸ਼ਿਪ ਟੇ੍ਰਨਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬਧਿੰਤ 14 ਵੱਖ-ਵੱਖ ਕਾਲਜਾਂ ਦੀਆਂ 110 ਵਿਦਿਆਰਥਣਾਂ ਨੇ ਹਿੱਸਾ ਲਿਆ। ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ ਕੀਤੀ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ …
Read More »ਆਈ. ਆਈ. ਐਮ ਦੀਆਂ ਕਲਾਸਾਂ 27 ਜੁਲਾਈ ਤੋ ਸ਼ੁਰੂ ਹੋਣਗੀਆਂ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਅੰਮ੍ਰਿਤਸਰ, 30 ਜੂਨ (ਗੁਰਚਰਨ ਸਿੰਘ) – ਸ਼੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ।ਜਿਸ ਵਿਚ ਆਈ ਆਈ ਐਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਾਂਵਾਲਾ ਦੇ ਨਜ਼ਦੀਕ ਆਈ ਆਈ ਐਮ …
Read More »ਸੰਤ ਕਹਿੰਦੇ ਰਹੇ ਕਿਤਾਬ ਦਾ 15ਵਾਂ ਐਡੀਸ਼ਨ ਹੋਵੇਗਾ ਜਲਦ ਰੀਲੀਜ਼
ਅਹਿਮਦਗੜ੍ਹ/ਸੰਦੌੜ, 30 ਜੂਨ (ਹਰਮਿੰਦਰ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਵਿਚਾਰਧਾਰਾ ਨੂੰ ਸਿੱਖ ਸੰਗਤਾਂ ਤੱਕ ਪਹੁੰਚਾਉਣ ਦਾ ਯਤਨ ਗੁਰਮਤਿ ਪ੍ਰਚਾਰ ਸੇਵਾ ਲਹਿਰ ਠੀਕਰੀਵਾਲ ਦੇ ਮੁਖੀ ਭਾਈ ਸੁਰਿੰਦਰ ਸਿੰਘ ਵੱਲੋਂ ‘ਸੰਤ ਕਹਿੰਦੇ ਰਹੇ’ ਕਿਤਾਬ ਦਾ 15 ਵਾਂ ਐਡੀਸ਼ਨ ਜਲਦ ਰੀਲੀਜ਼ ਕੀਤਾ ਜਾ ਰਿਹਾ ਹੈ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੇ ਕਿਹਾ …
Read More »ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ 6 ਜੁਲਾਈ ਨੂੰ ਹਸਨਪੁਰ ਵਿਖੇ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਦੀ ਅਪੀਲ
ਕਿਸੇ ਵੀ ਸ੍ਰੋਮਣੀ ਕਮੇਟੀ ਮੈਂਬਰ ਅਤੇ ਸਿੰਘ ਸਾਹਿਬਾਨਾਂ ਵਲੋਂ ਹਾਲ ਚਾਲ ਨਾ ਪੁੱਛਣਾ ਅਤਿ ਨਿੰਦਨਯੋਗ- ਭਾਈ ਅਲੀਪੁਰ ਖਾਲਸਾ ਅਹਿਮਦਗੜ੍ਹ/ਸੰਦੌੜ, 30 ਜੂਨ (ਹਰਮਿੰਦਰ ਸਿੰਘ) – ਬੀਤੇ ਕਈ ਮਹੀਨਿਆਂ ਤੋ ਸਿੱਖ ਕੌਮ ਦੇ ਜੁਝਾਰੂ ਬਜ਼ੁੱਰਗ ਯੋਧਾ ਬਾਪੂ ਸੂਰਤ ਸਿੰਘ ਜਿਨ੍ਹਾਂ ਦੇ ਨਿਸ਼ਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੀ ਭੁੱਖ ਹੜਤਾਲ ਨੂੰ ਪੰਥਕ ਅਖਵਾਉਣ ਵਾਲੀ ਸਰਕਾਰ ਦੇ ਮੁਹਤਬਰ ਲੀਡਰ ਅਤੇ ਸਿੱਖਾਂ ਦੀ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ
ਸਫ਼ਲ ਸੇਵਾ ਨਾਂ ਦਾ ਸੋਵਨੀਅਰ ਜਾਰੀ ਅੰਮ੍ਰਿਤਸਰ, 30 ਜੂਨ (ਗੁਰਚਰਨ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਲੋੜਵੰਦ ਰੋਗੀਆਂ ਦੀ ਮਦਦ ਕਰਨ ਦੇ ਨਾਲ-ਨਾਲ ਭਾਈ ਘਨ੍ਹਈਆ ਜੀ ਦੇ ਮਾਨਵਵਾਦੀ ਬ੍ਰਹਮੀ ਵਿਚਾਰਧਾਰਾ ਦੇ ਪ੍ਰਸਾਰ ਲਈ ਸਫ਼ਲ ਸੇਵਾ ਨਾਂ ਦਾ ਬਹੁਰੰਗੀ ਸੋਵਨੀਅਰ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਅਤੇ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਵਿਸ਼ੇਸ਼ …
Read More » ਇਟਲੀ ਵਿਖੇ ਸਿੱਖਾਂ ਦੇ ਸਾਰੇ ਮਸਲੇ ਜਥੇਬੰਦੀਆਂ ਦੀ ਇੱਕਜੁਟਤਾ ਨਾਲ ਹੱਲ ਹੋ ਸਕਦੇ ਹਨ
ਅੰੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪਿਛਲੇ ਦਿਨੀ ਗੁਰਦੁਆਰਾ ਸਿੰਘ ਸਭਾ, ਰੀਜੋਮੀਲੀਆ ਦੇ ਵਿਸ਼ੇਸ਼ ਸੱਦੇ ‘ਤੇ ਇਟਲੀ ਵਿਖੇ ਪੁੁੱਜਣ ਤੇ ਸਿੱਖ ਸੰਗਤਾਂ ਵੱਲੋਂ ਵਿਖਾਏ ਅਥਾਹ ਪਿਆਰ-ਸਤਿਕਾਰ ਲਈ ਧੰਨਵਾਦੀ ਕੀਤਾ ਹੈ।ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸz: ਜੋਗਿੰਦਰ ਸਿੰਘ, ਸz: ਇਕਬਾਲ ਸਿੰਘ …
Read More »ਮੀਂਹ ਨਾਲ ਗੜੇ ਪੈਣ ‘ਤੇ ਬੱਚਿਆਂ ‘ਚ ਖੁਸ਼ੀ ਦਾ ਮਾਹੌਲ
ਖਾਲੜਾ, 29 ਜੂਨ (ਰਣਬੀਰ ਸਿੰਘ ਗੋਲਣ) – ਮੀਂਹ ਨਾਲ ਗੜੇ ਪੈਣ ਨਾਲੇ ਇਸ ਤੱਪਦੀ ਗਰਮੀ ਤੋਂ ਜਿਥੇ ਲੋਕਾਂ ਨੂੰ ਰਾਹਤ ਮਿਲੀ, ਉਥੇ ਬੱਚੇ ਮੀਂਹ ਵਿੱਚ ਕਿਲਕਾਰੀਆਂ ਲਗਾਉਂਦੇ ਤੇ ਇਕ ਦੂਸਰੇ ਨੂੰ ਗੜੇ ਮਾਰਦੇ ਹੋਏ ਨਜ਼ਰ ਆਏ।ਇਸ ਸੁਹਾਵਣੇ ਮੋਸਮ ਦਾ ਅਨੰਦ ਬੱਚਿਆਂ ਨੇ ਮੀਂਹ ਦੇ ਪਾਣੀ ਵਿੱਚ ਨਹਾ ਕੇ ਮਾਣਿਆ, ਜਦ ਕਿ ਨੌਜਵਾਨਾਂ ਤੇ ਬਜੁਰੱਗਾਂ ਨੇ ਰੱਬ ਦਾ ਸ਼ੁਕਰਾਨਾ ਕੀਤਾ।
Read More » ਨੋਜਵਾਨ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਕਾਹਲੇ ਚੀਨੂੰ, ਹੀਰਾ
ਖਾਲੜਾ, 29 ਜੂਨ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ)- ਆਲ-ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੀ ਵਿਸ਼ੇਸ਼ ਮੀਟਿੰਗ ਗੁਰਪ੍ਰੀਤ ਸਿੰਘ ਗੋਲਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚਾ ਦੇ ਚੇਅਰਮੈਨ ਅਜੇ ਕੁਮਾਰ ਚੀਨੂੰ, ਲੀਗਲ ਐਡਵਾਈਜ਼ਰ ਪੰਜਾਬ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਜਿਥੇ ਅੱਜ ਪੂਰਾ ਪੰਜਾਬ ਨਸ਼ੇ, ਦਾਜ ਆਦਿ ਦੀ ਅੱਗ ਵਿੱਚ ਝੁਲਸ ਰਿਹਾ ਹੈ, …
Read More »ਸ਼੍ਰੋਮਣੀ ਕਮੇਟੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ …
Read More »
Punjab Post Daily Online Newspaper & Print Media