ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼਼ ਪੁਰਬ ਨੂੰ ਸਮਰਪਿਤ ਸੁਨਾਮ ਨੇਤ੍ਰ ਬੈਂਕ ਸਮਿਤੀ ਵਲੋਂ 60ਵਾਂ ਫ੍ਰੀ ਅੱਖਾਂ ਦਾ ਓਪਰੇਸ਼ਨ ਕੈਂਪ ਸੰਤ ਅਤਰ ਸਿੰਘ ਇੰਟਰਨੈਸਨਲ ਸਕੂਲ ਵਿਖੇ ਲਗਾਇਆ ਗਿਆ।31 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਹਾਂਡਾ ਹਸਪਤਾਲ ਪਟਿਆਲਾ ਵਿਖੇ ਬੱਸ ਰਾਹੀਂ ਭੇਜਿਆ ਗਿਆ।ਸਰਪ੍ਰਸਤ ਗੋਪਾਲ ਸ਼ਰਮਾ ਨੇ ਕਿਹਾ ਕਿ ਪੁੰਨ ਦੇ ਕੰਮ ਵਿੱਚ ਸਹਿਯੋਗ ਲਈ ਸਮਿਤੀ ਪ੍ਰਿੰਸੀਪਲ …
Read More »ਪੰਜਾਬੀ
“ਕਿਸ ਮੇਂ ਕਿਤਨਾ ਹੈ ਦਮ” ‘ਚ ਮਾਧਵ ਇੰਦਰ ਸਿੰਘ ਨੇ ਜਿੱਤਿਆ ਡੀ.ਡੀ ਪੰਜਾਬੀ ਦਾ ਫਸਟ ਰਨਰਅੱਪ ਖਿਤਾਬ
ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਮੂਨਕ ਵਿੱਚ ਪੜ੍ਹ ਰਹੇ ਵਿਦਿਆਰਥੀ ਨੇ ਡੀ.ਡੀ ਪੰਜਾਬੀ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ “ਕਿਸ ਮੇਂ ਕਿਤਨਾ ਹੈ ਦਮ” ਵਿੱਚ ਭਾਗ ਲਿਆ।ਜਿਸ ਵਿੱਚ ਮਾਧਵ ਇੰਦਰ ਸਿੰਘ ਜਾਖਲ ਵਲੋਂ ਪਹਿਲੇ ਚਾਰ ਰਾਊਂਡ ਕਲੀਅਰ ਕਰਨ ਉਪਰੰਤ `ਬੈਟਲ ਆਫ ਬ੍ਰੇਨ` ਗ੍ਰੈਂਡ ਫਿਨਾਲੇ ਤੱਕ ਦਾ ਸਫ਼ਰ ਤੈਅ ਕੀਤਾ ਅਤੇ ਫਸਟ ਰਨਰਅੱਪ ਦਾ ਖਿਤਾਬ ਹਾਸਲ ਕੀਤਾ।ਅਕਾਲ ਅਕੈਡਮੀ ਪ੍ਰਿੰਸੀਪਲ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਨੇ ਮਾਰੀਆਂ ਮੱਲਾਂ
ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਸ਼ਮੀਤ ਸਿੰਘ ਮਿਊਜ਼ੀਕਲ ਇੰਸਟੀਚਿਊਟ ਲੁਧਿਆਣਾ ਵਿਖੇ ਹੋਏ ਡੀ.ਡੀ ਪੰਜਾਬੀ ਦੇ ਸਪਾਂਸਰਡ ਰਿਐਲਟੀ ਸ਼ੋਅ ਕੁਇਜ਼ ਕਨਟੈਸਟ “ਬੈਟਲ ਆਫ ਬਰੇਨ` ਦੇ ਗ੍ਰੈਂਡ ਫਿਨਾਲੇ ਵਿੱਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਚੌਥੀ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਗੁਰਮਨਜੋਤ ਸਿੰਘ (ਪਿਤਾ ਗੁਰਦੀਪ ਸਿੰਘ ਅਤੇ ਮਾਤਾ ਮਨਜੀਤ ਕੋਰ) ਨੇ ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ …
Read More »ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਸਾਲਾਨਾ ਸਾਹਿਤਕ ਸਮਾਗਮ 3 ਨੂੰ
ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਦੇ ਚਰਚਿਤ ਹਸਤਾਖ਼ਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਯਾਦ ਨੂੰ ਸਮਰਪਿਤ ਤੀਜ਼ਾ ਵਿਸ਼ਾਲ ਸਾਹਿਤਕ ਸਮਾਗਮ 3 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਨਨਕਾਣਾ ਸਾਹਿਬ ਪਬਲਿਕ ਸਕੂਲ ਮਾਛੀਵਾੜਾ ਰੋਡ ਸਮਰਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਹਾਲ ਵਿੱਚ ਕਰਵਾਇਆ ਜਾ ਰਿਹਾ ਹੈ।ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ …
Read More »ਖ਼ਾਲਸਾ ਕਾਲਜ ਦੀ ਝੂਮਰ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਝੂਮਰ ਨੇ ਪੰਜਾਬ ’ਚ ਪਹਿਲਾ ਸਥਾਨ ਜਿੱਤਿਆ ਹੈ।ਪੰਜਾਬ ਅੰਤਰ-ਵਿਸ਼ਵ ਵਿਦਿਆਲਾ ਯੁਵਕ ਮੇਲਾ 2023 ’ਚ ਕਾਲਜ ਦੇ ਵਿਦਿਆਰਥੀਆਂ ਨੇ 9 ਮੁਕਾਬਲਿਆਂ ’ਚ ਜਿੱਤ ਹਾਸਲ ਕਰ ਕੇ ਨਵੇਂ ਸ਼ਿਖਰਾਂ ਨੂੰ ਛੂਹਿਆ ਹੈ।ਕਾਲਜ ਦੀ ਝੂਮਰ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਨੰਬਰਦਾਰਾਂ ਨੇ ਮੁੱਢਲੀਆਂ ਮੰਗਾਂ ਨਾ ਮੰਨਣ ‘ਤੇ ਜਤਾਇਆ ਰੋਸ
ਸਮਰਾਲਾ, 1 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਮਾਸਿਕ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਨੇ ਪੰਜਾਬ ਦੀ ਮੌਜ਼ੂਦਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਚੁੱਪ ਰਹਿਣ ਹੀ ਨਿਖੇਧੀ ਕਰਦਿਆਂ ਕਿਹਾ ਕਿ …
Read More »ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਦੌਰਾ
ਜਿਲ੍ਹੇ ਦੇ 60 ਆਮ ਆਦਮੀ ਕਲੀਨਿਕਾਂ ‘ਚ 133423 ਟੈਸਟ ਹੋਏ ਮੁਫ਼ਤ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਅਕਤੂਬਰ 2023 ਤੱਕ 771350 ਲੋੜਵੰਦ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 133423 ਵਿਅਕਤੀਆਂ …
Read More »ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ
ਭੀਖੀ, 30 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਕਾਲਜ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਾਲਜ ਕਮੇਟੀ ਸਰਪ੍ਰਸਤ ਬਾਬਾ ਪੂਰਨ ਨਾਥ, ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਰਬਤ ਦੇ ਭਲੇ ਅਤੇ ਕਾਲਜ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਕੀਰਤਨੀ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਨ ਲਈ ਕੈਰੀਅਰ ਕੌਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਫਿਜ਼ੀਕਲ ਅਤੇ ਇਲੈਕਟਰਾਨਿਕਸ ਵਿਭਾਗ ਮੁਖੀ ਅਤੇ ਸਹਿਯੋਗੀ ਅਧਿਆਪਕ ਡਾ. ਸਮੀਰ ਕਾਲੀਆ ਅਤੇ ਜੁਆਲੋਜੀ ਵਿਸ਼ੇ ਦੇ ਸਹਿਯੋਗੀ ਅਧਿਆਪਕ ਡਾ. ਨੀਰਜ਼ ਗੁਪਤਾ ਮੁੱਖ ਬੁਲਾਰੇ ਸਨ।ਪ੍ਰਿੰਸੀਪਲ ਡਾ. ਅੰਜ਼ਨਾ …
Read More »ਏ.ਜੀ.ਏ ਅਤੇ ਹੈਰੀਟੇਜ਼ ਕਲੱਬ ਦੀਆਂ ਚੋਣਾਂ ਲਈ 5 ਜਨਵਰੀ ਤੱਕ ਮੁਕੰਮਲ ਕੀਤੀ ਜਾਵੇ ਵੋਟਰ ਸੂਚੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਅੰਮ੍ਰਿਤਸਰ ਗੇਮਜ ਐਸੋਸੀਏਸ਼ਨ ਅਤੇ ਹੈਰੀਟੇਜ਼ ਕਲੱਬ ਦਾ ਦੌਰਾ ਕੀਤਾ ਗਿਆ ਅਤੇ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਹੈਰੀਟੇਜ ਕਲੱਬ ਨੂੰ ਹੋਰ ਬਿਹਤਰ ਬਨਾਉਣ ਦੀ ਲੋੜ ਹੈ।ਕਲੱਬ ਦੀਆਂ ਚੋਣਾਂ ਬਾਰੇ ਕੀਤੀ ਗੱਲ ਉਪਰੰਤ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਅਤੇ ਹੈਰੀਟੇਜ਼ ਕਲੱਬ ਦੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ …
Read More »
Punjab Post Daily Online Newspaper & Print Media