ਹੁਸ਼ਿਆਰਪੁਰ, 2 ਜੂਨ (ਸਤਵਿੰਦਰ ਸਿੰਘ) – 26 ਜੂਨ ਨਸ਼ਿਆਂ ਦੇ ਵਿਰੁੱਧ ਅਤੇ ਨਸ਼ਿਆਂ ਦੀ ਨਾਜ਼ਾਇਜ ਵਿਕਰੀ ਵਿਰੁੱਧ ਅੰਤਰਰਾਸ਼ਟਰੀ ਦਿਹਾੜੇ ਮੌਕੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਮੁਹੱਲਾ ਫਤਿਹਗੜ, ਹੁਸ਼ਿਆਰਪੁਰ ਵਿਖੇ ਨਵੇਂ ਬਣੇ ਨਸ਼ਾ ਛੁਡਾਓ ਮੁੜ ਵਸੇਬਾ ਕੇਂਦਰ ਦਾ ਬਾਅਦ ਦੁਪਹਿਰ ਉਦਘਾਟਨ ਕਰਨਗੇ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾ.ਸੁਨੀਲ ਅਹੀਰ ਨੇ ਦੱਸਿਆ ਕਿ …
Read More »ਪੰਜਾਬੀ
ਉਰਦੂ ਅਮੋਜ ਕਲਾਸਾਂ 1 ਜੁਲਾਈ ਤੋਂ – ਜ਼ਿਲ੍ਹਾ ਭਾਸ਼ਾ ਅਫ਼ਸਰ
30 ਜੂਨ ਤੱਕ ਸਧਾਰਨ ਕਾਗਜ਼ ‘ਤੇ ਦਿੱਤੇ ਜਾ ਸਕਦੇ ਹਨ ਬਿਨੈ ਪੱਤਰ ਹੁਸ਼ਿਆਰਪੁਰ, 2 ਜੂਨ (ਸਤਵਿੰਦਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਸਦਰ ਮੁਕਾਮ ‘ਤੇ ਚਲਾਈ ਜਾ ਰਹੀ ਉਰਦੂ ਆਮੋਜ਼ ਦੀ ਨਵੀਂ ਕਲਾਸ 1 ਜੁਲਾਈ 2015 ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ …
Read More »ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨ ਅਤੇ ਮਜਦੂਰ ਵਿਰੋਧੀ – ਔਲਖ
ਅਹਿਮਦਗੜ੍ਹ, 25 ਜੂਨ (ਹਰਮਿੰਦਰ ਸਿੰਘ ਭੱਟ) – ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਕਿਸਾਨ ਅਤੇ ਮਜਦੂਰ ਵਿਰੋਧੀ ਕੰਮ ਕਰ ਰਹੀਆਂ ਹਨ ਕਿਉਂਕਿ ਇਹ ਸਰਕਾਰਾਂ ਸਰਮਾਏਦਾਰ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਤਹਿਸੀਲ ਸਕੱਤਰ ਪ੍ਰਿੰਸੀਪਲ ਜੁਗਿੰਦਰ ਸਿੰਘ ਔਲਖ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਕਣਕ ਦਾ ਝਾੜ ਘੱਟ …
Read More »ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਉਪਰਾਲੇ ਸਦਕਾ ਪਿੰਡ ਲੁਹਾਰਾ ਵਿਖੇ ਸ਼ਹੀਦੀ ਸਮਾਗਮ
ਅਹਿਮਦਗੜ੍ਹ 25 ਜੂਨ (ਹਰਮਿੰਦਰ ਸਿੰਘ ਭੱਟ) – ਪਿੰਡ ਲੁਹਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਕਰ ਕੇ ਨੌਜਵਾਨ ਗੁਰਸਿੱਖ ਸਿੰਘਾਂ ਦੇ ਸੱਦੇ ਤੇ ਗੁਰਮਤਿ ਪ੍ਰਚਾਰ ਸੇਵਾ ਦਲ ਠੀਕਰੀਵਾਲ ਵੱਲੋਂ ਜੂਨ 1984 ਦੇ ਸਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਪੰਥ ਪ੍ਰਸਿੱਧ ਢਾਡੀ ਜਥੇ ਦੇ ਮੁੱਖ ਬੁਲਾਰੇ ਭਾਈ ਨਾਥ ਸਿੰਘ ਹਮੀਦੀ ਨੇ …
Read More »ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਜਪ ਤਪ ਸਮਾਗਮ ਅੱਜ
ਅਹਿਮਦਗੜ੍ਹ 25 ਜੂਨ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਧਾਰਮਿਕ ਸੰਪਰਦਾਇ ਨਾਨਕਸਰ ਕਲੇਰਾਂ ਦੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਹਜ਼ੂਰੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਬਾਬਾ ਜੀ ਦੇ ਨਾਨਕੇ ਨਗਰ ਬੜੂੰਦੀ ਦੇ ਮਹਾਂਪੁਰਸ਼ ਸੱਚਖੰਡ ਵਾਸੀ ਸੰਤ ਬਾਬਾ ਜਗੀਰ ਸਿੰਘ ਜੀ ਦੀ ਪੰਜਵੀਂ ਬਰਸੀ ਨੂੰ ਮੁੱਖ ਰੱਖਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਰਹਿਨੁਮਾਈ ਹੇਠ …
Read More »ਲੋਹਟਬੱਦੀ ਵਿਖੇ ਸੰਤ ਮਸਤੂਆਣਾ ਤੇ ਸੰਤ ਸਿਹੌੜੇ ਵਾਲਿਆਂ ਦੇ ਬਰਸੀ ਸਮਾਗਮ 27 ਤੋਂ
30 ਜੂਨ ਨੂੰ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਅਹਿਮਦਗੜ੍ਹ, 25 ਜੂਨ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸੰਤ ਬਾਬਾ ਧਿਆਨ ਸਿੰਘ ਤੇ ਸੰਤ ਬਾਬਾ ਚੰਨਣ ਸਿੰਘ (ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲੀ) ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਧੀ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਸਿਹੌੜਾ ਸਾਹਿਬ …
Read More »ਅੰਜਨਰੂਪ ਸਿੰਘ ਨੇ ਕੋਟਲਾ ਨਵਾਬ ਪਿੰਡ ਦਾ ਮਾਣ ਵਧਾਇਆ
ਮਸ਼ਹੁਰ ਕਬੱਡੀ ਖਿਡਾਰੀ ਸਵ: ਜੋਗਿੰਦਰ ਸਿੰਘ ਭਿੱਡਾ ਦਾ ਪੋਤਰਾ ਬਣੇਗਾ ਐਰੋਸਪੇਸ ਇੰਨਜੀਨੀਅਰ ਬਟਾਲਾ, 25 ਜੂਨ (ਨਰਿੰਦਰ ਬਰਨਾਲ) – ਬੀਤੇ ਦਿਨੀ ਜਾਂਇੰਟ ਐਂਟਰੈਂਸ ਪ੍ਰੀਖਿਆ (ਐਡਵਾਂਸ) 2015 ਦੇ ਨਤੀਜੇ ਵਿੱਚ ਵਿਦਿਆਰਥੀ ਅੰਜਨਰੂਪ ਸਿੰਘ ਸਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕੋਟਲਾ ਨਵਾਬ (ਬਟਾਲਾ) ਨੇ 1905ਵਾਂ ਰੈਂਕ ਪ੍ਰਾਪਤ ਕਰਕੇ ਪਿੰਡ ਕੋਟਲਾ ਨਵਾਬ ਹੀ ਨਹੀ ਸਗੋਂ ਤਹਿਸੀਲ ਬਟਾਲਾ ਦਾ ਨਾਮ ਰੌਸਨ ਕੀਤਾ ਹੈ। ਜਿਕਰਯੋਗ ਹੈ ਕਿ ਦਾਦੀ …
Read More »ਪੱਤਰਕਾਰਾਂ ਨੇ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜੀ – ਤਹਿਸੀਲਦਾਰ ਮਜੀਠਾ ਨੂੰ ਸੌਂਪਿਆਂ ਮੰਗ ਪੱਤਰ
ਬਟਾਲਾ, 25 ਜੂਨ (ਨਰਿੰਦਰ ਬਰਨਾਲ) – ਅੰਮ੍ਰਿਤਸਰ ਸੜਕ ਉੱਤੇ ਬਣਾਏ ਗਏ ਟੂਲ ਪਲਾਜਾ ਨੂੰ ਲੈ ਕੇ ਚੰਡੀਗੜz ਪੰਜਾਬ ਜਰਨਲਿਸਟ ਐਸੋਸੀਏਸ਼ਨ, ਏਕਤਾ ਮਾਝਾ ਪੱਤਰਕਾਰਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਵੱਲੋ ਟੋਲ ਪਲਾਜ਼ਾ ‘ਤੇ ਧਰਨੇ ਲਗਾਏ ਗਏ ।ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਰਹਿਨੁਮਾਈ ਹੇਠ ਪੱਤਰਕਾਰਾਂ ਨੇ 2-3 ਘੰਟੇ ਟੋਲ ਪਲਾਜਾ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣਾ …
Read More »ਭੋਮਾ ਨੇ ਨਹਿਰੂ ਯੂਵਾ ਕੇਂਦਰ ਦੇ ਪਰਸਨੈਲਟੀ ਕੈਂਪ ਵਿੱਚ ਕੀਤੀ ਸ਼ਿਰਕਤ
ਬਟਾਲਾ, 25 ਜੂਨ (ਨਰਿੰਦਰ ਬਰਨਾਲ) – ਡਾ. ਸਰਵਨ ਸਿੰਘ ਦੇ ਸਹਿਯੋਗ ਸਦਕਾ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਤੇ ਕੈਪ ਕਮਾਂਡਰ ਗੁਰਮੀਤ ਸਿੰਘ ਬੱਲਪੁਰੀਆਂ ਵੱਲੋਂ ਗੁਰੂ ਤੇਗ ਬਹਾਦਰ ਐਕਡਮੀ ਕੋਟਲਾ ਸਰਫ ਵਿੱਚ ਯੂਥ ਲੀਡਰ ਸਿੱਧ ਤੇ ਪਰਸਨੈਲਟੀ ਡਿਪੈਲਪਮੈਂਟ ਕੈਪ ਲਗਾਇਆ ਹੈ। ਕੈਂਪ ਵਿੱਚ ਸਰਵਪੱਖੀ ਸ਼ਖਸੀਅਤ ਦੇ ਮਾਲਕ ਨੌਜਵਾਨ ਸਿੱਖਿਆ ਸ਼ਾਸਤਰੀ ਲੈਕਚਰਾਰ ਗੁਰਮੀਤ ਸਿੰਘ ਭੋਮਾ ਉਪ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ …
Read More »ਨਗਰ ਕੌਂਸਲ ਬਟਾਲਾ ਵੱਲੋਂ ਸ਼ਹਿਰ ‘ਚ ਸਫਾਈ ਅਭਿਆਨ ਸ਼ੁਰੂ
ਬਟਾਲਾ, 25 ਜੂਨ (ਨਰਿੰਦਰ ਬਰਨਾਲ) – ਸਵੱਛ ਭਾਰਤ ਅਭਿਆਨ ਤਹਿਤ ਚੱਲ ਰਹੇ ਸਫਾਈ ਹਫਤੇ ਦੌਰਾਨ ਅੱਜ ਐੱਸ.ਡੀ.ਐੱਮ. ਬਟਾਲਾ ਸ. ਸਕੱਤਰ ਸਿੰਘ ਬੱਲ ਵੱਲੋਂ ਬਟਾਲਾ ਸ਼ਹਿਰ ਦੇ ਵਾਰਡ ਨੰਬਰ 31 ਮੁਰਗੀ ਮੁਹੱਲਾ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਬਟਾਲਾ ਦੇ ਸਫਾਈ ਕਰਮਚਾਰੀਆਂ ਨੇ ਇਸ ਸਫਾਈ ਅਭਿਆਨ ਦੌਰਾਨ ਵਾਰਡ ਨੰਬਰ 31 ਦੀਆਂ ਸਾਰੀਆਂ ਗਲੀਆਂ ਦੀ ਸਫਾਈ ਕਰਨ ਦੇ ਨਾਲ ਗੰਦੇ …
Read More »
Punjab Post Daily Online Newspaper & Print Media