ਸੀਸੀਟੀਵੀ ਕੈਮਰੇ ਤੋਂ ਹੋਇਆ ਖੁਲਾਸਾ ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪੱਟੀ ਸ਼ਹਿਰ ਵਿੱਚ ਸਫ਼ਾਈ ਦੀ ਹਾਲਤ ਦਿਨ ਬ ਦਿਨ ਨਿੱਘਰਦੀ ਜਾ ਰਹੀ ਹੈ ਅਤੇ ਨਿੱਤ ਦਿਹਾੜੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਦੁਕਾਨਾਂ ਦੇ ਅੱਗੇ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ। ਇਸ ਸਬੰਧੀ ਘਾਟੀ ਬਾਜ਼ਾਰ ਪੱਟੀ ਦੇ ਦੁਕਾਨਦਾਰਾਂ ਪਰਮਜੀਤ ਸਿੰਘ …
Read More »ਪੰਜਾਬੀ
ਚੂਸਲੇਵੜ ਵਿਖੇ ਪੈਨਸ਼ਨਾਂ ਵੰਡੀਆਂ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਨੇੜਲੇ ਪਿੰਡ ਚੂਸਲੇਵੜ੍ਹ ਵਿਖੇ ਲਾਭਪਾਤਰੀਆਂ ਨੂੰ ਸਰਪੰਚ ਯੂਨਸ ਸਿੰਘ ਵੱਲੋਂ ਪੈਨਸ਼ਨਾਂ ਵੰਡੀਆਂ ਗਈਆਂ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਯੂਨਸ ਸਿੰਘ ਨੇ ਦੱਸਿਆ ਕਿ 295 ਲਾਭਪਾਤਰੀਆਂ ਨੂੰ ਤਿੰਨ ਮਹੀਨੇ ਦੀ ਪੈਨਸ਼ਨ 750 ਰੁਪਏ ਦੇ ਹਿਸਾਬ ਨਾਲ ਦੋ ਲੱਖ ਇੱਕੀ ਹਜ਼ਾਰ ਦੋ ਸੌ ਪੰਜਾਹ ਰੁਪਏ ਤਕਸੀਮ ਕੀਤੇ ਗਏ ਹਨ। ਇਸ ਮੌਕੇ ‘ਤੇ …
Read More »ਸੁਸਾਇਟੀ ਨੇ ਕੀਤੀ ਲੋੜਵੰਦ ਦੀ ਆਰਥਿਕ ਸਹਾਇਤਾ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਵੱਲੋਂ ਦਿਮਾਗੀ ਸੋਜ਼ ਨਾਲ ਪੀੜਤ 12 ਵਰ੍ਹਿਆਂ ਦੇ ਮਾਸੂਮ ਸਲੀਮ ਪੁੱਤਰ ਸਰਵਨ ਸਿੰਘ ਵਾਸੀ ਪੱਟੀ ਦੇ ਇਲਾਜ ਦੀ ਜਿੰਮੇਵਾਰੀ ਚੁੱਕਦਿਆਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਮੌਕੇ ‘ਤੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਉਕਤ ਬੱਚਾ ਆਰਥਿਕ ਤੌਰ ‘ਤੇ ਗਰੀਬ …
Read More »’ਸਵੱਛ ਭਾਰਤ ਮੁਹਿੰਮ’ ਤਹਿਤ ਕੀਤੀ ਸਕੂਲ ਦੀ ਸਫਾਈ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸ਼੍ਰੀ ਗੰਢੂ ਮੱਲ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਖੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਦੀ ਅਗਵਾਈ ਹੇਠ ‘ਸਵੱਛ ਭਾਰਤ ਮੁਹਿੰਮ’ ਤਹਿਤ ਸਕੂਲ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰ: ਜਸਬੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਸਵੱਛ ਭਾਰਤ ਮੁਹਿੰਮ’ ਦੀ ਸ਼ਲਾਘਾ ਕਰਦਿਆਂ …
Read More » ਪਿੰਡ ਘਰਿਆਲਾ ਬਾਬਾ ਆਤਮਾ ਸਿੰਘ ਦੇ ਕੱਚੇ ਰਸਤੇ ਨੂੰ ਪੱਕਾ ਬਣਾਉਣ ਦਾ ਕੰਮ ਸ਼ੁਰੂ
ਵਲਟੋਹਾ ਵੱਲੋਂ ਪਿੰਡਾਂ ਦਾ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹੈ – ਗੁਰਮੁੱਖ ਸਿੰਘ ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕੇ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾ ਦੇ ਲੋਕਾਂ ਨੂੰ ਵੀ ਹਰ ਸੁਖ ਸੁਵਿਧਾ …
Read More »ਭਗਵਾਨ ਵਾਲਮੀਕਿ ਸੰਗਠਨ ਦੀ ਪ੍ਰਿੰਗੜੀ ਵਿਖੇ ਕਾਇਮ ਕੀਤੀ ਇਕ ਹੋਰ ਇਕਾਈ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – 2017 ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਅਤੇ ਹਲਕਾ ਵਿਧਾਇਕ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀਆਂ ਲੋਕ ਹਿੱਤੀ ਨੀਤੀਆਂ ਨੁੰ ਘਰ ਘਰ ਪਹੁੰਚਾਉਣ ਦੇ ਮੰਤਵ ਨਾਲ ਭਗਵਾਨ ਵਾਲਮੀਕਿ ਸੰਗਠਨ ਵੱਲੋਂ ਪਾਰਟੀ ਪ੍ਰਤੀ ਮੁਹਿੰਮ …
Read More »ਮੁਲਾਜ਼ਮਾਂ ਦੀਆਂ ਅਣਗੌਲੀਆਂ ਜਾ ਰਹੀਆਂ ਮੰਗਾਂ ਹੱਲ ਨਾ ਹੋਈਆਂ ਤਾਂ ਹੋਵੇਗਾ ਐਕਸ਼ਨ- ਪ੍ਰਧਾਨ ਮੱਲ੍ਹੀ
ਅਲ਼ਗੋਂ ਕੋਠੀ, 23 ਜੂਨ (ਹਰਦਿਆਲ ਸਿੰਘ ਭੈਣੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰ ਸਾਹਿਬ ਮੱਲ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁਲਾਜਮਾਂ ਦੇ ਜੋ ਮਸਲੇ ਹਨ, ਉਨਾਂ ਨੂੰ ਹੱਲ ਕਰਵਾਉਣ ਲਈ ਯੂਨੀਅਨ ਵਚਨਬੱਧ ਹੈ।ਉਨਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਕੇ ਬਣਦੀ ਤਨਖਾਹ ਜਾਰੀ …
Read More » ਧੰਨ ਧੰਨ ਬਾਬਾ ਨਰੈਣਦਾਸ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਅੱਜ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਸੱਜੇ ਹੋਏ ਦੀਵਾਨਾਂ ਵਿੱਚ ਪੰਥ ਦੇ …
Read More » ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਤਰਨ ਤਾਰਨ ਨੇ ਸਕੂਲਾਂ ਦੇ ਉਸਾਰੀ ਕਾਰਜਾਂ ਦਾ ਕੀਤਾ ਨਿਰੀਖਣ
ਭਿੱਖੀਵਿੰਡ, 22 ਜੂਨ (ਹਰਦਿਆਲ ਸਿੰਘ ਭੈਣੀ) – ਸਵੱਛ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਸ੍ਰ. ਜਸਪਾਲ ਸਿੰਘ ਦੇ ਉਚੇਚੇ ਜਤਨਾਂ ਸਦਕਾ ਬਲਾਕ ਭਿੱਖੀਵਿੰਡ ਦੇ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਲਈ ਟਾਇਟਲਾਂ ਦੀ ਉਸਾਰੀ ਕਰਵਾਈ ਗਈ।ਇਸ ਸਬੰਧ ਵਿੱਚ ਜਿਲ੍ਹਾ ਪੱਧਰ ਦੀ ਨਿਰੀਖਣ ਟੀਮ ਜਿਸ ਦੀ ਅਗਵਾਈ ਜਸਪਾਲ ਸਿੰਘ ਜਿਲ਼੍ਹਾ ਸਿੱਖਿਆ ਅਫਸਰ ਕਰ ਰਹੇ ਸਨ ਨੇ ਬਲਾਕ ਭਿੱਖੀਵਿੰਡ …
Read More »ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਦੋ ਵਿਅਕਤੀ ਗ੍ਰਿਫਤਾਰ
ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੀ ਪੁਲਿਸ ਨੇ ਮਾਣਯੋਗ ਅਦਾਲਤ ਵੱਲੋਂ ਦੋ ਵੱਖ ਵੱਖ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ ਦੋ ਵਿਅਕਤੀਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ।ਥਾਣਾ ਮੁਖੀ ਰਾਜੇਸ ਸਨੇਹੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 25-05-2012 ਵਿਚ ਇਕ ਕੇਸ ਵਿਚ ਲੋੜੀਂਦੇ ਅਤੇ ਅਦਲਾਤ ਵੱਲੋਂ 2-06-2015 ਨੂੰ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਬੱਗੀ …
Read More »
Punjab Post Daily Online Newspaper & Print Media