ਅਹਿਮਦਗੜ੍ਹ 22 ਜੂਨ (ਹਰਮਿੰਦਰ ਸਿੰਘ ਭੱਟ) – ਉੱਘੇ ਪੰਜਾਬੀ ਲੇਖਕ ਅਤੇ ਸਮਾਜ ਸੇਵੀ ਨਾਇਬ ਸਿੰਘ ਬੁੱਕਣਵਾਲ ਨੇ ਮਾਲੇਰਕੋਟਲਾ ਦੀਆਂ ਉੱਚ ਸਖਸ਼ੀਅਤਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਪਣਾ ਕਾਵਿ ਸੰਗ੍ਰਿਹ ‘ਇੰਤਜ਼ਾਰ’ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ, ਐੱਸ.ਡੀ.ਐੱਮ.ਸ੍ਰੀ ਅਮਿਤ ਬੈਂਬੀ,ਡਾ. ਸ.ਗੁਰਵਿੰਦਰ ਸਿੰਘ ਐੱਮ.ਡੀ. ਮਾਲੇਰਕੋਟਲਾ ਨੂੰ ਭੇਟ ਕੀਤਾ। ਇਸ ਸਮੇ ਸਾਰੀਆਂ ਉੱਚ ਸਖਸ਼ੀਅਤਾਂ ਨੇ ਪਿੰਡ ਵਿੱਚ ਫੈਲੇ ਕਾਲੇ ਪੀਲੀਏ ਦੇ ਸਬੰਧ …
Read More »ਪੰਜਾਬੀ
ਸੂਚਨਾ ਅਧਿਕਾਰ ਕਾਨੂੰਨ ਰਾਹੀਂ ਹਰ ਕੋਈ ਸੂਚਨਾ ਪ੍ਰਾਪਤ ਕਰ ਸਕਦੈ – ਚੰਦੂਰਾਈਆਂ
ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਸਾਹਿਬ ਪਾਤਸਾਹੀ ਛੇਂਵੀ ਪਿੰਡ ਮਾਣਕੀ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਧਰਮ ਸਿੰਘ ਗੁਰਮਿਤ ਪ੍ਰਚਾਰ ਟਰੱਸਟ ਅਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਰਾਜ ਦੇ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ੳਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ …
Read More »ਬਾਪਲਾ ਵਿਖੇ ਛਬੀਲ ਲਗਾਈ
ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਾਪਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਦੌਰਾਨ ਰਵਿਦਾਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਰਾਜ ਸਿੰਘ, ਮਲਕੀਤ ਸਿੰਘ, ਮਾਸਟਰ ਨਿਰਮਲ ਸਿੰਘ, ਭਾਈ ਸੁਰਜੀਤ ਸਿੰਘ, ਗੁਰਮੇਲ ਸਿੰਘ, ਸੋਨੂੰ, ਰਵੀ, ਕਾਲਾ, ਹੈਪੀ, ਮਨਦੀਪ ਸਿੰਘ, ਮਨੀ, …
Read More »ਸੰਦੌੜ ਜੋਨ ਦੀਆਂ 13 ਸੜਕਾਂ ਦੀ 2 ਕਰੋੜ 28 ਲੱਖ ਦੀ ਲਾਗਤ ਨਾਲ ਹੋਵੇਗੀ ਮੁਰੰਮਤ
ਪੰਜਾਬ ਮੰਡੀਕਰਨ ਬੋਰਡ ਵੱਲੋਂ ਮਿਲੀ ਹਰੀ ਝੰਡੀ ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਸਰਕਲ ਸੰਦੌੜ ਅੰਦਰ ਪੰਜਾਬ ਮੰਡੀਕਰਨ ਬੋਰਡ ਵੱਲੋਂ 13.63 ਕਿਲੋਮੀਟਰ ਸੜਕਾਂ ਬਣਾਉਣ ਅਤੇ ਕੁੱਝ ਸੜਕਾਂ ਦੀ ਰਿਪੇਅਰ ਕਰਨ ਹਰੀ ਝੰਡੀ ਦੇ ਦਿੱਤੀ ਹੈ ਅਤੇ ਬਕਾਇਦਾ ਇਨ੍ਹਾਂ ਸੜਕਾਂ ਦੇ ਟਂੈਡਰ ਹੋ ਚੁੱਕੇ ਹਨ ਅਤੇ ਅਗਲੇ ਹਫਤੇ ਤੋਂ ਸੜਕਾਂ ਦੀ ਮੁਰੰਮਤ ਦਾ ਕੰਮ ਸੁਰੂ …
Read More »ਆਈਆਈਐੱਮ ਅੰਮ੍ਰਿਤਸਰ ਲਈ ਸੰਜੀਵਨੀ ਬੂਟੀ ਵਾਂਗ ਕੰਮ ਕਰੇਗਾ – ਉਪਕਾਰ ਸਿੰਘ ਸੰਧੂ
ਕਿਹਾ ਆਈ.ਆਈ.ਐਮ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਦੇ ਭਰਮ ਭੁਲੇਖੇ ਦੂਰ ਹੋਏ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਗੁਰੂ ਦੀ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਦੇ ਸਥਾਨਕ ਮਾਨਾਂਵਾਲਾ ਵਿੱਚ ਭਾਰਤੀ ਇੰਸਟੀਚਿਊਟ ਆਫ਼ੳਮਪ; ਮੈਨੇਜ਼ਮੈਂਟ (ਆਈ. ਆਈ. ਐੱਮ.) ਦੀ ਸਥਾਪਨਾ ਕੀਤੇ ਜਾਣ ‘ਤੇ ਅੱਜ ਜਿਲ੍ਹਾਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ …
Read More »ਪੁਲਿਸ ਪਾਰਟੀ ਨੇ ਨਾਕਾ ਲਗਾ ਕੇ ਕੱਟੇ ਚਲਾਨ
ਤਰਸਿੱਕਾ, 22 ਜੂਨ (ਕੰਵਲ ਜੋਧਾਨਗਰੀ) – ਇੱਥੋਂ ਥੋੜੀ ਦੂਰ ਸਥਿਤ ਪਿੰਡ ਡੇਹਰੀਵਾਲ ਦੇ ਸੂਏ ਕੋਲ ਖਲਚੀਆਂ ਤੋਂ ਬੋਪਾਰਾਏ ਲਿੰਕ ਰੋਡ ਉਪਰ ਸਵਿੰਦਰ ਸਿੰਘ ਏ. ਐਸ. ਆਈ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਵੱਲੋਂ ਨਾਕਾ ਲਗਾਇਆ ਗਿਅ। ਇਸ ਸਮੇਂ ਸਵਿੰਦਰ ਸਿੰਘ ੲ.ੇ ਐਸ. ਆਈ ਨੇ ਸਾਡੇ ਪੱਤਰਕਾਰ ਨੂੰ ਦੱਸਿਆ ਕਿ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਗਰੂਕ ਕਰਨ, ਗਲਤ ਤਰੀਕੇ ਨਾਲ …
Read More »ਜਥੇ: ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਸਨਮਾਨਿਤ
ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਡਾ. ਰੂਪ ਸਿੰਘ ਸਕੱਤਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …
Read More »ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ
ਅਧਿਕਾਰੀ ਤੇ ਕਰਮਚਾਰੀ ਇਕ ਟੀਮ ਵਾਂਗ ਅਗੋਂ ਵੀ ਇਸੇ ਤਰਾਂ ਕੰਮ ਕਰਨ:-ਡਾ. ਰੂਪ ਸਿੰਘ ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਇਕ ਟੀਮ ਵਾਂਗ ਦਿਨ ਰਾਤ ਕੰਮ ਕੀਤਾ ਹੈ ਜੋ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਾਕਟਰ ਰੂਪ ਸਿੰਘ ਤੇ ਸ. ਮਨਜੀਤ …
Read More »ਸ਼੍ਰੋਮਣੀ ਕਮੇਟੀ 5 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏਗੀ ਸ਼ੁਕਰਾਨਾ ਦਿਵਸ – ਜਥੇ. ਅਵਤਾਰ ਸਿੰਘ
350 ਸਾਲਾ ਸਥਾਪਨਾ ਦਿਵਸ ਮੌਕੇ ਦੀਆਂ ਸਹਿਯੋਗੀ ਧਾਰਮਿਕ ਜਥੇਬੰਦੀਆਂ ਦਾ ਹੋਵੇਗਾ ਸਨਮਾਨ ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ 17 ਤੋਂ 19 ਜੂਨ ਤੱਕ ਗੁਰਦੁਆਰਾ ਭੋਰਾ ਸਾਹਿਬ ਤੇ ਹੋਰ ਵੱਖ-ਵੱਖ ਥਾਵਾਂ ਤੇ ਧਾਰਮਿਕ ਸਮਾਗਮ ਕਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ-ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ …
Read More »ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਹਿਮ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾ ਰਿਹਾ ਹੈ- ਡਾ. ਮਹਿੰਦਰਾ
ਪਠਾਨਕੋਟ, 22 ਜੂਨ (ਪ.ਪ) – ਆਮ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਮੁਹਈਆ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਨੈਸ਼ਨਲ ਕੈਂਸਰ ਕੰਟਰੋਲ …
Read More »
Punjab Post Daily Online Newspaper & Print Media