ਬਟਾਲਾ, 20 ਜੂਨ (ਨਰਿੰਦਰ ਸਿੰਘ ਬਰਨਾਲ) – ਸਮਾਜ ਵਿੱਚ ਹਰ ਇਨਸਾਨ ਖੁਸ਼ੀ ਜਾਹਰ ਕਰਨ ਵਿੱਚ ਮੁਹਾਰਤ ਰੱਖਦਾ ਹੈ ਪਰ ਕੁੱਝ ਚੁਨਿੰਦਾ ਇੰਨਸਾਨ ਹੁੰਦੇ ਹਨ, ਜੋ ਆਪਣੀ ਖੁਸ਼ੀ ਸਰਬਤ ਦੇ ਭਲੇ ਤੇ ਮਾਨਵਤਾ ਨੁੰ ਸਮਰਪਿਤ ਵਿਚਾਰਾਂ ਤੇ ਤਰੀਕਿਆਂ ਰਾਹੀ ਮਨਾਉਦੇ ਹਨ। ਅਜਿਹਾ ਹੀ ਸ੍ਰੀਮਤੀ ਸਤਿੰਦਰ ਕੌਰ ਲੈਕਚਰਾਰ ਅੰਗਰੇਜੀ ਸਰਕਾਰੀ ਸੀਨੀਅਰ ਸੈਕੰ. ਸਕੂਲ ਧੁੱਪਸੜੀ (ਗੁਰਦਾਸਪੁਰ) ਨੇ ਕੀਤਾ ਹੈ।ਸ੍ਰੀ ਮਤੀ ਸਤਿੰਦਰ ਕੌਰ ਨੇ ਆਪਣੇ …
Read More »ਪੰਜਾਬੀ
ਸਾਹਿਤਕਾਰ ਹਰਜੀਤ ਸਿੰਘ ਬੇਦੀ ਨਮਿਤ ਭਾਈ ਗੁਰਦਾਸ ਹਾਲ ਵਿਖੇ ਹੋਵੇਗਾ ਅਰਦਾਸ ਸਮਾਗਮ
ਅੰਮ੍ਰਿਤਸਰ, 20 ਜੂਨ (ਗੁਰਪ੍ਰੀਤ ਸਿੰਘ) – ਨਾਮਵਾਰ ਸਾਹਿਤਕਾਰ ਬੇਦੀ ਲਾਲ ਸਿੰਘ ਦੇ ਸਪੁੱਤਰ ਪ੍ਰਸਿੱਧ ਸਮਾਜ ਸੇਵਕ ਤੇ ਲੇਖਕ ਸz: ਹਰਜੀਤ ਸਿੰਘ ਬੇਦੀ ਨਮਿਤ ਅੰਤਿਮ ਅਰਦਾਸ ਸਮਾਗਮ ਅੱਜ ਹੋਵੇਗਾ।ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ …
Read More »ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੋਰਾਂ ‘ਤੇ
ਭਿੱਖੀਵਿੰਡ, 19 ਜੂਨ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣਦਾਸ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਮੇਂ ਕੰਮਾਂ ਦਾ ਜਾਇਜਾ ਲੈਂਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੌਜਦਾਸ ਜੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਨਰੈਣਦਾਸ …
Read More »ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮਸਿਆ ‘ਤੇ ਕੀਰਤਨ ਸਮਾਗਮ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਉਪਰੰਤ ਬੀਬੀ ਗੁਰਨੂਰ ਕੌਰ, ਤਵਲੀਨ ਕੌਰ ਅਤੇ ਸ਼੍ਰੀਮਤੀ ਅਮਰਪਾਲੀ ਦੇ ਜਥੇ ਨੇ ਗੁਰੂ …
Read More »ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਰੂਪ ਕੁਮਾਰ ਦੀ ਅਗਵਾਈ ‘ਚ ਝੋਨੇ ਦੀ ਸਿੱਧੀ ਬਿਜਾਈ ਕੀਤੀ
ਪਠਾਨਕੋਟ, 19 ਜੂਨ (ਪ.ਪ) – ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਡਾ. ਸਵਰੂਪ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਖਾਨਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀਪ੍ਰੋਜੈਕਟ ਡਾਇਰੈਕਟਰ ਅਤੇ ਡਾ. ਲਵ ਕੁਮਾਰ ਸ਼ਰਮਾ ਬਲਾਕ …
Read More »ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਕਾਲੇ ਬਿੱਲੇ ਲਾਏ-ਬੀ.ਈ.ਓ ਨੂੰ ਦਿੱਤਾ ਮੰਗ ਪੱਤਰ
ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਤਿੰਨ ਮਹੀਨਿਆਂ ਤੋਂ ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਨੇ ਅੱਜ ਕਾਲੇ ਬਿੱਲੇ ਲਾ ਕੇ ਕੰਮ ਕੀਤਾ ਤੇ ਇਸ ਸਬੰਧੀ ਬੀ.ਈ.ਓ ਪੱਟੀ ਨੂੰ ਮੰਗ ਪੱਤਰ ਵੀ ਦਿੱਤਾ।ਇਸ ਸਬੰਧੀ ਬਲਾਕ ਪੱਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਅਕਾਊਟੈਂਟ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਸਰਵ ਸਿੱਖਿਆ ਅਭਿਆਨ ਦੇ ਮੁਲਾਜਮ …
Read More »ਪੀਰ ਬਾਬਾ ਸਖੀ ਸੁਲਤਾਨ ਦਾ ਦੋ ਰੋਜ਼ਾ ਸਲਾਨਾ ਮੇਲਾ ਸੰਪਨ
ਸਾਬਰਕੋਟੀ ਸਮੇਤ ਹੋਰ ਗਾਇਕਾਂ ਕੀਤਾ ਸੰਗਤਾਂ ਦਾ ਮਨੋਰੰਜਨ ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੀਰ ਬਾਬਾ ਸਖੀ ਸੁਲਤਾਨ ਜੀ ਦਾ ਦੋ ਰੋਜ਼ਾ ਸਲਾਨਾ ਜੋੜ ਮੇਲਾ ਉਨਖ਼ਾਂ ਦੀ ਦਰਗਾਹ ਕਾਲਜ ਰੋਡ ਪੱਟੀ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਜਨਕ ਰਾਜ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ …
Read More »ਤਹਿਸੀਲ ਪੱਧਰ ‘ਤੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – 21 ਜੂਨ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਕਿੰਝ ਮਨਾਈਏ ਵਿਸ਼ੇ ‘ਤੇ ਬੋਲਦਿਆਂ ਮੁੱਖ ਯੋਗ ਅਧਿਆਪਕ ਪੀ.ਐਸ.ਜੌਲੀ ਨੇ ਦੱਸਿਆ ਕਿ ਯੋਗ ਇੱਕ ਨਿਰੋਗ ਜੀਵਨ ਜਿਉਣ ਦੀ ਵਿਧੀ ਹੈ, ਯੋਗ ਇੱਕ ਸਾਧਨਾ ਹੈ ਜੋ ਆਨੰਦ ਦੀ ਪ੍ਰਾਪਤੀ ਕਰਵਾਉਾਂਦੀ।ਪ੍ਰਾਣਾਯਾਮ ਯੋਗ ਦਾ ਇੱਕ ਅਜਿਹਾ ਹਿੱਸਾ ਹੈ ਜਿਸ ਨਾਲ ਸਾਨੂੰ ਆਪਣੇ ਅੰਦਰ ਦੀਆਂ ਸ਼ਕਤੀਆਂ ਦਾ ਪਤਾ …
Read More »ਅੰਮ੍ਰਿਤਸਰ ਟੈਂਟ ਵੈਲਫੇਅਰ ਐਸੋਸ਼ੇਸ਼ਨ ਵੱਲੋ ਕੋਛੜ ਸਨਮਾਨਿਤ
ਅੰਮ੍ਰਿਤਸਰ, 18 ਜੂਨ (ਗੁਰਚਰਨ ਸਿੰਘ) – ਪਾਕਿਸਤਾਨ ਦੇ ਗੁਰਧਾਮਾ ਦੇ ਦਰਸ਼ਨਾ ਤੋ ਬਾਅਦ ਤੇ ਪੰਜਵੀ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਭਾਰਤ ਵਾਪਸ ਪੁੱਜਣ ਤੇ ਦਿਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਜਨਰਲ ਸੈਕਟਰੀ ਤੇ ਆਲ ਇੰਡੀਆ ਟੈਂਟ ਵੈਲਫੇਅਰ ਐਸੋਸ਼ੇਸ਼ਨ ਦੇ ਜਨਰਲ ਸੈਕਟਰੀ ਕਰਤਾਰ ਸਿੰਘ ਕੋਛੜ ਦਾ ਸਵਾਗਤ ਅੰਮ੍ਰਿਤਸਰ ਟੈਂਟ ਵੈਲਫੇਅਰ ਐਸੋਸ਼ੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਰਿੰਕੂ ਨਰੂਲਾ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਨੇ 1168 ਨਾਲ ਲਿਆ ਆਈ. ਆਈ. ਟੀ ਵਿੱਚ ਆਲ ਇੰਡੀਆ ਰੈਂਕ
ਅੰਮ੍ਰਿਤਸਰ, 19 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਭਸਿਮਰਨਦੀਪ ਸਿੰਘ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ.) ਵੱਲੋਂ ਕਰਵਾਈ ਗਈ ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਜਾਹਿਰ ਕਰਦਿਆਂ 1168 ਆਲ ਇੰਡੀਆ ਰੈਂਕ ਲੈ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜਦ ਕਿ ਉਕਤ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਵਿੱਚ 92.8 …
Read More »
Punjab Post Daily Online Newspaper & Print Media