ਜੰਡਿਆਲਾ ਗੁਰੂ, 16 ਜੂਨ (ਹਰਿੰਦਰ ਪਾਲ ਸਿੰਘ) ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਅਤੇ ਉਘੇ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਵਲੋਂ ਆਪਣਾ ਜਨਮ ਦਿਨ ਪਰਿਵਾਰਕ ਮੈਂਬਰਾਂ ਅਤੇ ਸੱਜਣਾ ਮਿੱਤਰਾਂ ਨਾਲ ਮਨਾਇਆ ਗਿਆ। ਸ੍ਰ. ਮਲਹੋਤਰਾ ਜੰਡਿਆਲਾ ਦੀ ਅਜਿਹੀ ਸ਼ਖਸ਼ੀਅਤ ਹਨ, ਜੋ ਉਹ ਪੱਤਰਕਾਰਤਾ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਮਹਾਪੁਰਸ਼ਾਂ ਦੀ ਸੰਗਤ ਵਿੱਚ ਰਹਿ ਕੇ …
Read More »ਪੰਜਾਬੀ
ਜਸਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਵਾਰਡ ਪ੍ਰਧਾਨ ਬਣਾਇਆਂ
ਸ੍ਰੀ ਅਨੰਦਪੁਰ ਸਾਹਿਬ ਦੇ ਇਸਤਰੀ ਸਮੇਲਨ ਵਿੱਚ ਵੱਡਾ ਜੱਥਾ ਪੁੱਜੇਗਾ- ਰਾਜਵਿੰਦਰ ਰਾਜ ਅੰਮ੍ਰਿਤਸਰ, 16 ਜੂਨ (ਗੁਰਚਰਨ ਸਿੰਘ) – ਇਸਤਰੀ ਅਕਾਲੀ ਦਲ ਪੰਜਾਬ ਦੀ ਪ੍ਰਧਾਨ ਬੀਬੀ ਜਗੀਰ ਕੋਰ ਵੱਲੋ ਸਾਰੇ ਪੰਜਾਬ ਵਿਚ ਇਸਤਰੀ ਅਕਾਲੀ ਦਲ ਨੂੰ ਸੰਗਠਨ ਕਰਨ ਦੀ ਮੁਹਿੰਮ ਤਹਿਤ ਇੰਦਰਬੀਰ ਸਿੰਘ ਬੁਲਾਰੀਆ ਮੁੱਖ ਪਾਰਟੀਮੈਂਟ ਸਕੱਤਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ‘ਤੇ ਅੰਮ੍ਰਿਤਸਰ ਦੀ ਵਾਰਡ ਨੰਬਰ 44 ਵਿਚ ਸ਼ਾਮ ਲਾਲ ਦੇ …
Read More »ਭਾਈ ਮੋਤੀ ਰਾਮ ਮਹਿਰਾ ਸਪੋਰਟਸ ਐਂਡ ਕਲਚਰ ਕਲੱਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ
ਰਈਆ, 16 ਜੂਨ (ਬਲਵਿੰਦਰ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਖੁਰਦ ਵਿਖੇ ਭਾਈ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਸਪੋਰਟਸ ਐਂਡ ਕਲਚਰ ਕਲੱਬ ਰਈਆ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਬਲਜੀਤ ਸਿੰਘ ਸ਼ਾਨ ਰਈਆ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਬਾਬਾ ਜੀ …
Read More »ਸਤਿਗੁਰੂ ਕਬੀਰ ਧਾਨਕ ਸੁਸਾਇਟੀ ਨੇ ਠੰਡੇ ਜਲ ਦੀ ਛਬੀਲ ਤੇ ਲੰਗਰ ਲਗਾਇਆ
ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸਤਿਗੁਰੂ ਕਬੀਰ ਧਾਨਕ ਸੁਸਾਇਟੀ ਵੱਲੋ ਸਤਿਗੁਰੂ ਸਾਹਿਬ ਸ੍ਰੀ ਕਬੀਰ ਜੀ ਦੇ 617 ਜਨਮ ਦਿਨ ਸ਼ੁਭ ਦਿਹਾੜ ਗਲੀ ਨੰ. 7 ਹਿੰਦੁਸਤਾਨ ਬਸਤੀ ਧਾਨਕ ਬਰਾਦਰੀ ਵੱਲੋ ਲੋਹਗੜ੍ਹ ਰੋਡ ਵਿਖੇ ਠੰਡੇ ਜਲ ਦੀ ਛਬੀਲ ਤੇ ਕੜੀ ਚੋਲ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਤੇ ਸੁਸਾਇਟੀ ਦੇ ਮੈਂਬਰਾਂ ਵੱਲੋ ਕਬੀਰ ਜੀ ਦੇ ਦੱਸੇ ਰਾਹ ਤੇ ਲੋਕਾਂ ਨੂੰ ਚੱਲਣ ਲਈ …
Read More »ਬੀਬੀ ਜਲਾਲਉਸਮਾਂ ਅਕਾਲੀ ਦਲ ਇਸਤਰੀ ਵਿੰਗ (ਬਾਦਲ) ਦੀ ਵਰਕਿੰਗ ਕਮੇਟੀ ਮੈਂਬਰ ਨਿਯੁੱਕਤ
ਜੰਡਿਆਲਾ ਗੁਰੂ 16 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਧਰਮ ਪਤਨੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਗੁਰਵਿੰਦਰ ਕੋਰ ਜਲਾਲਉਸਮਾ ਨੁੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਤੇ ਇਸਤਰੀ ਵਿੰਗ ਅਕਾਲੀ ਦਲ ਬਾਦਲ ਦੀ ਕੋਮੀ ਪ੍ਰਧਾਨ ਬੀਬੀ ਜਗੀਰ ਕੋਰ ਵਲੋਂ ਇਸਤਰੀ ਵਿੰਗ ਅਕਾਲੀ ਦਲ …
Read More »ਸਿੱਖੀ ਨੂੰ ਸੰਭਾਲਣਾ ਵੀ ਤਪਾਂ ਸਿਰ ਤਪ ਹੈ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 16 ਜੂਨ (ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗਰੂ ਗੋਬਿੰਦ ਸਿੰਘ ਜੀ ਨਾਲ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਚੈਰੀਟੇਬਲ ਵੱਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਅਸੀਸ ਨਾਲ ਚਲਾਈ ਹੋਈ ਪੰਜਵੀਂ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’, ਜਿਸ ਤਹਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਸ੍ਰੀ ਜਪੁਜੀ ਸਾਹਿਬ, ਸ੍ਰੀ ਗੁਰੂ ਗ੍ਰੰਥ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 16 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿੱਚ ਨਵੇਂ ਸੈਸ਼ਨ 2015-16 ਦੀ ਆਰੰਭਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਮਨਾਇਆ ਗਿਆ।ਇਸ ਦੀ ਆਰੰਭਤਾ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ। ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਕੀਰਤਨੀ ਜੱਥੇ ਵੱਲੋਂੰ ਰਸ ਭਿੰਨਾਂ ਕੀਰਤਨ ਕੀਤਾ ਗਿਆ ਅਤੇ …
Read More »17 ਜੂਨ ਤੋਂ ਅਰੋਮਾ ਪੈਲੇਸ ਵਿਖੇ ਸ਼ੁਰੂ ਹੋਣ ਵਾਲੇ ਯੋਗ ਕੈਂਪ ਸਬੰਧੀ ਲੋਕਾਂ ਵਿੱਚ ਭਾਰੀ ਉਤਸ਼ਾਹ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਪੱਛਮ ਵੈਲਫੇਅਰ ਆਰਗੇਨਾਈਜੇਸ਼ਨ ਅਤੇ ਪਤੰਜਲੀ ਯੋਗ ਸਮਿਤੀ, ਬਠਿੰਡਾ ਦੇ ਸੀਨੀਅਰ ਆਗੂਆਂ ਵੱਲੋਂ ਬਣਾਈ ਪ੍ਰਬੰਧਕ ਕਮੇਟੀ ਦੀ ਬੈਠਕ ਪ੍ਰਤਾਪ ਨਗਰ, ਬਠਿੰਡਾ ਵਿਖੇ ਪ੍ਰੋਗਰਾਮ ਕੋ-ਆਰਡੀਨੇਟਰ ਦੇਸ ਰਾਜ ਛੱਤਰੀਵਾਲਾ ਦੀ ਅਗਵਾਈ ਹੇਠ ਹੋਈ। ਬੈਠਕ ਵਿੱਚ ਵਿਸ਼ਵ ਯੋਗ ਦਿਹਾੜੇ ਨੂੰ ਸਮਰਪਿਤ ਮੁਫਤ ਯੋਗ ਸਾਧਨਾ ਕੈਂਪ ਦੀਆਂ ਤਿਆਰੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜਾਣਕਾਰੀ …
Read More »ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਵੱਲੋਂ ਬਾਬਾ ਫ਼ਰੀਦ ਇੰਸਟੀਚਿਊਟ ਵਿਖੇ ਸੈਮੀਨਾਰ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕੈਨੇਡਾ ਦੀ ਚੋਟੀ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਜਿਸਦਾ ਦੁਨੀਆ ਵਿੱਚ 43ਵਾਂ ਰੈਂਕ ਹੈ, ਦੇ ਸਹਿਯੋਗ ਨਾਲ ਸਿੱਖਿਆ ਖੇਤਰ ਦੀ ਅਗਵਾਈ ਕਰਨ ਵਾਲਿਆਂ ਲਈ ‘ਸ਼ਕਾਲਰਸ਼ਿਪ ਆਫ਼ ਟੀਚਿੰਗ ਐਂਡ ਲਰਨਿੰਗ’ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਤੋਂ ਫੈਕਲਟੀ …
Read More »ਝੋਨਾ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਅੰਮ੍ਰਿਤਸਰ, 16 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵੱਲੋ ਝੋਨਾ ਲਾਉਣ ਦੀ ਮਿਥੀ ਤਰੀਕ ਤੋਂ ਬਾਅਦ ਇਲਾਕੇ ਵਿਚ ਝੋਨੇ ਦੀ ਫਸਲ ਲਵਾਈ ਨੇ ਜੋਰ ਫੜ ਲਿਆ ਹੈ।ਜਿਸ ਕਰਕੇ ਝੋਨੇ ਦੀ ਫਸਲ ਲਾਉਣ ਵਾਲੇ ਕਿਸਾਨਾ ਨੇ ਹੁਣ ਪਰਵਾਸੀ ਮਜ਼ਦੂਰਾਂ ਦੇ ਦਰ ਦੇ ਗੇੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਭਾਵੇ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋ ਝੋਨਾ ਲਾਉਣ …
Read More »
Punjab Post Daily Online Newspaper & Print Media