ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਪ੍ਰਦਰਸ਼ਨੀ ਅਤੇ ਰੰਗੋਲੀ ਮੁਕਾਬਲਾ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਵਾਲੇ ਦਿਨ 5 ਦਸੰਬਰ ਤੋਂ 7 ਦੰਸਬਰ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ।ਫਲਾਵਰ ਸ਼ੋਅ ਇੰਚਾਰਜ਼ ਗੁਰਵਿੰਦਰ ਸਿੰਘ ਅਤੇ ਮੈਡਮ ਸੁਨੈਨਾ ਸਹਾਇਕ ਪ੍ਰੋਫੈਸਰ ਐਗਰੀਕਲਚਰ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਵਿੱਚ ਗਮਲਿਆਂ ਵਿੱਚ ਉਗਾਈਆਂ ਵੱਖ-ਵੱਖ ਕਿਸਮਾਂ ਦੀਆਂ ਵੱਡੀਆਂ …
Read More »ਪੰਜਾਬੀ
ਰਾਜ ਪੱਧਰੀ ਬੈਂਡ ਮੁਕਾਬਲੇ ਦਾ ਸ਼ਾਨਦਾਰ ਆਗਾਜ਼
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਰਾਜ ਪੱਧਰੀ ਸਕੂਲ ਬੈਂਡ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕਿ ਸਥਾਨਕ ਅਕਾਲ ਅਕੈਡਮੀ ਅਤੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਅਤੇ ਪ੍ਰੀਤਇੰਦਰ ਘਈ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਦੀ ਅਗਵਾਈ ਵਿੱਚ ਹੋਇਆ।ਮੁਕਾਬਲਿਆਂ ਦਾ ਉਦਘਾਟਨ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਹਰਪਾਲ ਸਿੰਘ ਚੇਅਰਮੈਨ ਬਲਾਕ …
Read More »36ਵੀਂ ਸੀਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ
ਪੰਜਾਬ ਦੀਆਂ ਕੁੜੀਆਂ ਅਤੇ ਮਹਾਰਾਸ਼ਟਰ ਦੇ ਮੁੰਡੇ ਚੈਂਪੀਅਨਸ਼ਿਪ ‘ਤੇ ਕਾਬਜ਼ ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼਼ਾ 36ਵੀਂ ਸੀਨੀਅਰ ਨੈਸ਼਼ਨਲ ਬੇਸਬਾਲ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀਆਂ ਕੁੜੀਆਂ ਨੇ ਮਹਾਰਾਸ਼ਟਰ ਨੂੰ 1-0 ਅਤੇ ਮਹਾਰਾਸ਼ਟਰ ਦੇ ਮੁੰਡਿਆਂ ਨੇ ਐਮ.ਪੀ ਨੂੰ 10-0 ਨਾਲ ਹਰਾ ਕੇ ਓਵਰਹਾਲ ਚੈਂਪੀਅਨਸ਼ਿਪ …
Read More »ਮਾਤਾ ਕਰਨੈਲ ਕੌਰ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਸ਼ੇਰ ਸਿੰਘ ਖੰਨਾ ਦੇ ਸਤਿਕਾਰਯੋਗ ਮਾਤਾ ਕਰਨੈਲ ਕੌਰ ਦਾ ਅੱਜ ਦੇਹਾਂਤ ਹੋ ਗਿਆ।ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਦਮੀ ਆਮ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ਼, …
Read More »ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਕਰਵਾਈ ਗਈ ਅਥਲੈਟਿਕ ਮੀਟ
ਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਥਲੈਟਿਕ ਮੀਟ ਦਾਸੰ ਆਯੋਜਨ ਕੀਤਾ ਗਿਆ।ਇਸ ਦੀ ਸ਼ੁਰੂਆਤ ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾਂ ਵਲੋਂ ਮਸ਼ਾਲ ਜਲਾ ਕੇ ਕੀਤੀ ਗਈ।ਸਕੂਲ ਦੇ ਬੱਚਿਆਂ ਦੁਆਰਾ ਮਾਰਚ ਪਾਸਟ ਕੀਤਾ ਗਿਆ ਤੇ ਸਕੂਲ ਮੈਨੇਜ਼ਿੰਗ ਕਮੇਟੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।ਸਕੂਲ ਦੇ ਬਿਆਸ, ਰਾਵੀ, ਸਤਲੁਜ, …
Read More »ਵਣ ਰੇਂਜ ਵਿਸਥਾਰ ਲੁਧਿਆਣਾ ਵਲੋਂ ਸਕੂਲੀ ਵਿਦਿਆਰਥੀਆਂ ਲਈ ਕੁਦਰਤ ਜਾਗਰਕਤਾ ਕੈਂਪ
ਸਮਰਾਲਾ, 29 ਨਵੰਬਰ (ਇੰਦਰਜੀਤ ਸਿੰਘ ਕੰਗ) – ਕੁਦਰਤੀ ਸੋਮਿਆਂ ਦੇ ਮਹੱਤਵ ਨੂੰ ਸਮਝਣ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਾਤਾਵਰਣ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਤੇਂਦਰ ਕੁਮਾਰ ਸਾਗਰ ਵਣ ਪਾਲ ਵਿਸਥਾਰ ਸਰਕਲ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਵਿਸਥਾਰ ਰੇਂਜ ਲੁਧਿਆਣਾ ਵਲੋਂ ‘ਨੇਚਰ ਅਵੇਅਰਨੇਸ ਕੈਂਪ’ ਦਾ ਸਥਾਨਕ ਹਿਰਨ ਪਾਰਕ ਨੀਲੋਂ ਕਲਾਂ ਵਿਖੇ ਆਯੋਜਿਤ ਕੀਤਾ ਗਿਆ।ਕੈਂਪ ਦੌਰਾਨ ਵਣ ਮੰਡਲ …
Read More »ਹਰਮੇਸ਼ ਕੌਰ ਅਤੇ ਅਵਤਾਰ ਸਿੰਘ ਨੂੰ ਸ਼ੁੱਭ ਵਿਆਹ ਦੀਆਂ ਮੁਬਾਰਕਾਂ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਹਰਮੇਸ਼ ਕੌਰ ਸਪੁੱਤਰੀ ਅਵਤਾਰ ਸਿੰਘ ਫਤਿਹਗੜ੍ਹ ਛੰਨਾਂ ਦਾ ਸ਼ੁੱਭ ਵਿਆਹ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਕੱਕੜਵਾਲ ਨਾਲ ਹੋਇਆ।
Read More »ਨੌਜਵਾਨ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ – ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕੈਂਪਸ ਰੈਲੀ ਕਰਵਾਈ ਗਈ। ੲਹ ਰੈਲੀ ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ 018-ਅੰਮ੍ਰਿਤਸਰ ਪੂਰਬੀ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਵਲੋਂ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਆਯੋਜਿਤ ਪੰਜਾਬ ਸਕੂਲ ਗੇਮਜ਼ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਦੋ ਵਿਦਿਆਰਥਣਾਂ ਲਵਪ੍ਰੀਤ ਕੌਰ ਅਤੇ ਸੁਖਮਨਪ੍ਰੀਤ ਕੌਰ 24 ਤੋਂ 26 ਨਵੰਬਰ 2023 ਤੱਕ ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਹੋਏ ਪੰਜਾਬ ਸਕੂਲ ਸਟੇਟ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਵਿੱਚ ਸਟਾਰ ਕਬੱਡੀ ਖਿਡਾਰਣਾਂ ਵਜੋਂ ਉਭਰੀਆਂ। ਅਕੈਡਮੀ ਦੇ ਇਹ ਦੋਵੇਂ ਖਿਡਾਰੀ …
Read More »ਪੈਰਾਮਾਊਂਟ ਸਕੂਲ ਵਿਖੇ ਕਰਵਾਈ ਸਪੋਰਟਸ ਮੀਟ ‘ਚ ਬਿਆਸ ਹਾਊਸ ਦੇ ਖਿਡਾਰੀਆਂ ਨੇ ਜਿੱਤੀ ਓਵਰਆਲ ਟਰਾਫੀ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸੈਸ਼ਨ 2023-24 ਦੀ ਸਪੋਰਟਸ ਮੀਟ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਈ ਗਈ।ਇਸ ਵਿੱਚ ਸਕੂਲ ਦੇ ਵੱਖ-ਵੱਖ ਹਾਊਸ (ਬਿਆਸ, ਰਾਵੀ, ਸਤਲੁਜ਼, ਯਮੁਨਾ) ਦੇ ਖਿਡਾਰੀਆਂ ਨੇ ਭਾਗ ਲਿਆ।ਅੰਡਰ-11,14,17 ਅਤੇ 19 ਦੇ ਮੁੰਡੇ-ਕੁੜੀਆਂ ਨੇ ਲੰਬੀ ਛਾਲ, ਸ਼ਾਟਪੁੱਟ, 100 ਮੀ. 200 ਮੀ.400 ਮੀ. 600 ਮੀ. 800 ਮੀ. 4100 ਮੀ. ਦੀਆਂ ਦੌੜਾਂ ਵਿੱਚ ਬਿਆਸ ਹਾਊਸ ਦੀ ਅਵਨੀਤ ਕੌਰ, ਅਰਸ਼ਦੀਪ …
Read More »
Punjab Post Daily Online Newspaper & Print Media