ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਛੋਟੀਆਂ ਬਚਤ ਸਕੀਮਾਂ ‘ਚ ਪੈਸੇ ਜਮ੍ਹਾਂ ਕਰਾ ਕੇ ਵੱਡਾ ਵਿੱਤੀ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਲੋਕਾਂ ਨੂੰ ਛੋਟੀਆਂ ਬਚਤਾਂ ‘ਚ ਨਿਵੇਸ਼ ਕਰਕੇ ਇਸਦਾ ਫਾਇਦਾ ਉਠਾਉਣਾ ਚਾਹੀਦਾ ਹੈ। ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਧੰਨ ਜਮ੍ਹਾ ਕਰਵਾਉਣਾ ‘ਤੇ ਵਧੇਰੇ ਵਿਆਜ਼ ਤੇ ਗਾਰੰਟੀ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਦੀ …
Read More »ਪੰਜਾਬੀ
ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭਾਂਮੜੀ ਵਿਖੇ ਵਾਤਾਵਰਨ ਦਿਵਸ ਮਨਾਇਆ
ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਭਾਮੜੀ ਵਿਖੇ ਅਧਿਆਪਕਾਂ, ਵਿਦਿਆਰਥੀਆਂ ਤੇ ਪਤਵੰਤੇ ਸੱਜਣਾ ਨਾਲ ਮਿਲ ਕੇ ਵਾਤਾਵਰਨ ਵਿਦਸ ਮਨਾਇਆ ਗਿਆ।ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਲੈਕਚਰਾਰ ਦਿਲਬਾਗ ਸਿੰਘ ਬਸਰਾਵਾਂ ਨੇ ਵਾਤਾਵਰਨ ਵਧੀਆ ਤੇ ਸਾਫ ਸੁਥਰਾ ਬਣਾਂਉਣ ਲਈ ਦਰੱਖਤ ਲਗਾਉਣ ‘ਤੇ ਉਹਨਾ ਦੀ ਸਾਂਭ ਸੰਭਾਂਲ ਕਰਨ ਲਈ ਪ੍ਰੇਰਤ ਕੀਤਾ ਗਿਆ। ਉਹਨਾ ਦੱਸਿਆ ਕਿ ਇਲਾਕੇ ਦੀਆਂ ਕਲੱਬਾਂ ਦੇ ਸਹਿਯੋ …
Read More »ਕੰਨਿਆਂ ਸਕੂਲ ਧਰਮਪੁਰਾ ਕਲੌਨੀ ਵਿਖੇ ਮਨਾਇਆ ਵਾਤਾਵਰਨ ਦਿਵਸ
ਬਟਾਲਾ 9 ਜੂਨ (ਨਰਿੰਦਰ ਸਿੰਘ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ, ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ, ਜਿਲ੍ਹਾਂ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਗੁਰਦਾਸਪੁਰ ਦੇ ਹੁਕਮਾ ਦੀ ਪਾਲਣਾ ਹਿੱਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਕੌਰ ਵਾਲੀਆ ਦੀ ਸਰਪ੍ਰਸਤੀ ਹੇਠ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਦੌਰਾਨ ਵਿਦਿਆਰਥਣਾ ਵੱਲੋ ਚਾਰਟ ਮੇਕਿੰਗ, ਸਲੋਗਨ ਮੁਕਾਬਲੇ, ਭਾਸ਼ਣ ਤੇ ਕਵਿਤਾ …
Read More »ਪੰਜਾਬ ਸਰਕਾਰ ਦਾਲਾਂ ਦੀ ਖੇਤੀ ਨੂੰ ਕਰੇਗੀ ਹੋਰ ਉਤਸ਼ਾਹਿਤ- ਬੱਬੇਹਾਲੀ
ਰਾਜ ਸਰਕਾਰ ਦਾਲਾਂ ਦੀ ਖੇਤੀ ਲਈ ‘ਪਲਸਜ਼ ਡਰਿਲ’ ਦੀ ਖਰੀਦ ‘ਤੇ ਦੇਵੇਗੀ ਸਬਸਿਡੀ ਬਟਾਲਾ, 9 ਜੂਨ (ਨਰਿੰਦਰ ਸਿੰਘ ਬਰਨਾਲ) -ਪੰਜਾਬ ਸਰਕਾਰ ਰਾਜ ਦੇ ਗਰੀਬ ਲੋਕਾਂ ਨੂੰ ਪ੍ਰੋਟੀਨ ਦੀ ਲੋੜ ਨੂੰ ਪੂਰਾ ਕਰਨ ਅਤੇ ਰਾਜ ਨੂੰ ਆਤਮ ਨਿਰਭਰ ਬਨਾਉਣ ਲਈ ਦਾਲਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਇਕ ਨਿਵੇਕਲੀ ਸਕੀਮ ਨੂੰ ਲਾਗੂ ਕਰਨ ਜਾ ਰਹੀ ਹੈ। ਇਸ ਸਕੀਮ ਤਹਿਤ ਰਾਜ ਸਰਕਾਰ …
Read More »ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਦੇ ਨਿਰਮਾਣ ਕਾਰਜ ਆਖਰੀ ਪੜਾਅ ‘ਤੇ ਪਹੁੰਚੇ
ਪਸ਼ੂ ਪਾਲਕਾਂ ਨੂੰ ਪਸ਼ੂ ਮੇਲਾ ਗਰਾਉਂਡ ‘ਚ ਉਪਲੱਬਧ ਹੋਣਗੀਆਂ ਸਾਰੀਆਂ ਸਹੂਲਤਾਂ ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ 5.44 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਦਾ ਕੰਮ ਆਖਰੀ ਪੜਾਅ ਵਿੱਚ ਪਹੁੰਚ ਗਿਆ ਅਤੇ ਛੇਤੀ ਹੀ ਇਹ ਪਸ਼ੂ ਮੇਲਾ ਗਰਾਉਂਡ ਪਸ਼ੂ ਪਾਲਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ …
Read More »ਜਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਵੱਲੋਂ ਕ੍ਰਿਕਟ ਸਮਰ ਕੈਂਪ ਦਾ ਨਿਰੀਖਣ
ਬਟਾਲਾ, 9 ਜੂਨ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਖੇਡਾਂ ਦੀ ਰੂਚੀ ਪੈਦਾ ਕਰਨ ਤੇ ਨਰੋਏ ਸਮਾਜ ਦੀ ਸਿਰਜਣਾ ਕਰਨ ਮਕਸਦ ਨਾਲ ਗੁਰਦਾਸਪੁਰ ਡ੍ਰਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਸਰਕਾਰੀ ਪਾਲਿਟੈਕਨਿਕ ਕਾਲਜ਼ ਬਟਾਲਾ ਵਿਖੇ ੩੦ ਰੋਜ਼ਾ ਕ੍ਰਿਕਟ ਸਮਰ ਕੈਂਪ ਆਯੋਜਿਤ ਕੀਤਾ ਗਿਆ ਹੈ। ਜਿਸ ਵਿੱਚ ਬਟਾਲਾ ਹੀ ਨਹੀਂ ਆਸ ਪਾਸ ਦੇ ਇਲਾਕਿਆਂ ਵਿਚੋਂ ਵੱਖ ਵੱਖ ਉਮਰ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਭਾਵੀ ਸਿੱਖਿਆ ‘ਤੇ ਲਗਾਈ ਵਰਕਸ਼ਾਪ
ਅੰਮ੍ਰਿਤਸਰ, 9 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਧਿਆਪਕਾਂ ਵਿੱਚ ਪ੍ਰਭਾਵੀ ਸਿੱਖਿਆ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਅੱਜ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਮੁੱਖ ਬੁਲਾਰੇ ਵਜੋਂ ਸ੍ਰੀਮਤੀ ਨੀਤੂ ਦੂਆ ਦਾ ਸਕੂਲ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ। ਵਰਕਸ਼ਾਪ ਦੌਰਾਨ ਸ੍ਰੀਮਤੀ ਦੂਆ ਨੇ ਸੰਬੋਧਨ …
Read More »ਰਾਸ਼ਟਰੀ ਆਈ. ਆਈ. ਐੱਮ ਪ੍ਰੋਜੈਕਟ ਗੁਰੂ ਨਗਰੀ ਵਿੱਚ ਰੱਖਣ ਲਈ ਸ: ਛੀਨਾ ਨੇ ਕੀਤੀ ਮੁੱਖ ਮੰਤਰੀ ਨੂੰ ਅਪੀਲ
ਅੰਮ੍ਰਿਤਸਰ, 9 ਜੂਨ (ਪ੍ਰੀਤਮ ਸਿੰਘ) – ਭਾਰਤੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ (ਆਈ. ਆਈ. ਐੱਮ.) ਸਬੰਧੀ ਅੱਜ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਸ ਕੇਂਦਰੀ ਵਿੱਦਿਅਕ ਸੰਸਥਾ ਨੂੰ ਅੰਮ੍ਰਿਤਸਰ ਵਿਖੇ ਖੋਲ੍ਹਣ ਲਈ ਹਰ ਹੀਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ …
Read More »ਸੋਲਰ ਪਵਾਰ ਪਲਾਂਟ ਲਗਾਉਣ ਸਬੰਧੀ ਕਬਾੜ ਧਰਮਸ਼ਾਲਾ ਵਿਖੇ ਲੱਗਾ ਜਾਗਰੂਕਤਾ ਕੈਂਪ
ਪਠਾਨਕੋਟ, 9 ਜੂਨ (ਪ.ਪ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੋਲਰ ਪਵਾਰ ਪਲਾਂਟ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਕਬਾੜ ਧਰਮਸ਼ਾਲਾ ਪਠਾਨਕੋਟ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸ਼੍ਰੀ ਰਮਿੰਦਰ ਸਿੰਘ ਸੀਨੀਅਰ ਮੈਨੇਜਰ ਨੇ ਕੀਤਾ ਅਤੇ ਇਸ ਕੈਂਪ ਦੀ ਪ੍ਰਧਾਨਗੀ ਯਸ਼ਪਾਲ ਜ਼ੂਯਾਲ ਜ਼ਿਲ੍ਹਾ ਪ੍ਰਬੰਧਕ ਨੇ ਕੀਤੀ। ਸ਼੍ਰੀ ਰਮਿੰਦਰ ਸਿੰਘ …
Read More »ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਮਈ ਦੇ ਮੁਕਾਬਲੇ ਵਧਿਆ
ਪਠਾਨਕੋਟ, 9 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਪਿਛਲੇ ਮਈ ਮਹੀਨੇ ਦੌਰਾਨ 255.44 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 76.63 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ।ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ …
Read More »
Punjab Post Daily Online Newspaper & Print Media