8 ਜੂਨ ਨੂੰ ਡੀ.ਸੀ. ਦਫ਼ਤਰ ਅੱਗੇ ਧਰਨੇ ਦਾ ਐਲਾਨ ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਦੀ ਦੇਰ ਤੋਂ ਲਟਕਦੀ ਆ ਰਹੀ ਮੰਗ ‘ਇੱਕ ਰੈਂਕ ਇੱਕ ਪੈਨਸ਼ਨ’ ਨਾ ਮਨਜ਼ੂਰ ਕਰਨ ਦੇ ਰੋਸ ਵਜੋਂ ਅੱਜ ਪੈਨਸ਼ਨਰਾਂ ਵੱਲੋਂ ਸਾਬਕਾ ਸੂਬੇਦਾਰ ਮੇਜਰ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਐਸ.ਡੀ.ਐਮ. ਪੱਟੀ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। …
Read More »ਪੰਜਾਬੀ
9 ਵਰ੍ਹੇ ਬੀਤਣ ‘ਤੇ ਵੀ ਨਹੀਂ ਬਣ ਸਕੀ ਨਗਰ ਕੌਂਸਲ ਪੱਟੀ ਦੀ ਨਵੀਂ ਇਮਾਰਤ
ਨਵਨਿਰਮਾਣ ਲਈ ਕੈਰੋਂ ਵੱਲੋਂ 80 ਲੱਖ ਦੀ ਦਿਵਾਈ ਗਈ ਸੀ ਗ੍ਰਾਂਟ ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਨਗਰ ਕੌਂਸਲ ਪੱਟੀ ਦੇ ਦਫ਼ਤਰ ਦੀ ਪੁਰਾਣੀ ਇਮਾਰਤ ਨੂੰ ਕਰੀਬ 8-9 ਸਾਲ ਪਹਿਲਾਂ ਢਾਹ ਦਿੱਤਾ ਗਿਆ ਸੀ ਕਿ ਇਥੇ ਨਵੀਂ ਇਮਾਰਤ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਕਰ ਲਿਆ ਜਾਵੇਗਾ ਅਤੇ ਨਵੀਂ ਇਮਾਰਤ ਦੇ ਨਿਰਮਾਣ ਲਈ ਆਦੇਸ਼ ਪ੍ਰਤਾਪ …
Read More »ਪਿੰਡ ਕੈਰੋਂ ਵਿਖੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸੀ.ਐਚ.ਸੀ. ਕੈਰੋਂ ਵਿਖੇ ਮਲੇਰੀਆ ਵਿਰੋਧੀ ਸੈਮੀਨਾਰ ਅਤੇ ਵਿਸ਼ਵ ਵਾਤਾਵਰਨ ਦਿਵਸ ਐਸ.ਐਮ.ਓ. ਡਾ.ਪਵਨ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ‘ਤੇ ਫੀਲਡ ਸਟਾਫ਼, ਆਸ਼ਾ ਵਰਕਰ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਨੇ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਉਣ ਦੀ ਲੋੜ ਅਤੇ ਮਹੱਤਤਾ ਬਾਰੇ ਦੱਸਦਿਆਂ ਹਰ ਮਨੁੱਖ ਲਾਵੇ ਇੱਕ …
Read More »ਸੀ.ਐਚ.ਸੀ ਘਰਿਆਲਾ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਿਵਲ ਸਰਜਨ ਤਰਨਤਾਰਨ ਡਾ.ਵਰਿੰਦਰਾ ਸਿੰਘ ਅਤੇ ਡਾ.ਸਵਰਨਜੀਤ ਧਵਨ ਜ਼ਿਲ੍ਹਾ ਮਲੇਰੀਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ.ਸੰਜੇ ਕਪੂਰ ਦੀ ਅਗਵਾਈ ਵਿੱਚ ਸੀ.ਐਚ.ਸੀ.ਘਰਿਆਲਾ ਵਿਖੇ ਮਲਰੀਆ ਜਾਗਰੂਕਤਾ ਸੈਮੀਨਾਰ ਅਤੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ …
Read More »ਦਲ ਖਾਲਸਾ ਵਲੋਂ ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿੱਚ ਘੱਲੂਘਾਰਾ ਰੋਸ ਮਾਰਚ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਖਾਲਸਾ ਦੇ ਹਜ਼ਾਰਾਂ ਸਿੰਘਾਂ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਹੱਥਾਂ ਵਿਚ ਫੜ ਕੇ ਸ਼ਹਿਰ ਦੇ ਪ੍ਰਮੁੱਖ ਸੜਕਾਂ ‘ਤੇ ਘੱਲੂਘਾਰਾ ਰੋਸ ਮਾਰਚ ਕੱਢਿਆ ਗਿਆ।ਇਸ ਮਾਰਚ ਵਿੱਚ ਸ਼ਾਮਲ ਸਿੱਖ ਨੌਜਵਾਨ ਸੰਤ ਭਿੰਡਰਾਂਵਾਲਿਆਂ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾ ਕੇੇ ਹੱਥਾਂ ਵਿੱਚ ਫੜੇ ਕੇਸਰੀ ਝੰਡੇ ਲਹਿਰਾ ਰਹੇ ਸਨ।ਨੌਜਵਾਨਾਂ ਨੇ ਸੰਤ ਭਿੰਡਰਾਂ ਵਾਲਿਆਂ ਤੇ ਹੋਰ ਸ਼ਹੀਦਾਂ …
Read More »ਖਾਲਸਾ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 5 ਜੂਨ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਪ੍ਰਸਿੱਧ ਵਾਤਾਵਰਣ ਮਾਹਿਰ ਤੇ ਖਾਲਸਾ ਕਾਲਜ ਵਿੱਚ ਬੋਟਨੀ ਦੇ ਪ੍ਰੋ: ਡਾ. ਪ੍ਰਵੀਨ ਕੁਮਾਰ …
Read More »ਖਾਲਸਾ ਇੰਟਰਨੈਸ਼ਨਲ ਸਕੂਲ ਨੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’
ਵਾਤਾਵਰਣ ਦੀ ਸੁਰੱਖਿਆ ਲਈ ਵਿਦਿਆਰਥੀ ਆਉਣ ਅਗਾਂਹ – ਸ: ਛੀਨਾ ਅੰਮ੍ਰਿਤਸਰ, 5 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ …
Read More »ਹਰ ਵਿਅਕਤੀ ਘੱਟੋ ਘੱਟ ਇਕ ਪੌਦਾ ਜਰੂਰ ਲਗਾਏ ਅਨਿਲ ਜੋਸ਼ੀ
ਵਿਸ਼ਵ ਵਾਤਾਵਰਨ ਦਿਵਸ ‘ਤੇ ਫਰੈਂਡਜ਼ ਆਫ਼ ਬੀਜੇਪੀ ਨੇ ਲਗਾਏ 400 ਫੱਲਦਾਰ ਪੌਦੇ ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਵਿਸ਼ਵ ਵਾਤਾਵਰਨ ਦਿਵਸ ਮੋਕੇ ਫ੍ਰੈਂਡਸ ਆਫ਼ ਬੀਜੇਪੀ ਵਲੋਂ ਕੰਪਨੀ ਬਾਗ ਵਿਖੇ 400 ਨਵੇਂ ਫੱਲਦਾਰ ਪੌਦੇ ਲਗਾਏ ਗਏ ਅਤੇ ਪੌਦੇ ਲਗਾਉਣ ਦੇ ਚਾਹਵਾਨ ਲੋਕਾਂ ਨੂੰ ਫ੍ਰੀ ਵਿਚ ਵੰਡੇ ਗਏ ।ਇਸ ਮੋਕੇ ਤੇ ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ …
Read More »ਮੰਤਰੀ ਅਨਿਲ ਜੋਸ਼ੀ ਵਲੋਂ ਵਾਰਡ ਨੰ: 14 ਦੇ ਨਿਵਾਸੀਆਂ ਨਾਲ ਘਰ ਘਰ ਜਾ ਕੇ ਮੁਲਾਕਾਤ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 14 ਵਿਚ ਪੇਂਦੇ ਅਮਨ ਐਵਨਿਊ, ਕਬੀਰ ਨਗਰ, ਪ੍ਰੇਮ ਨਗਰ, ਇੰਦਰਾ ਕਾਲੋਨੀ ਆਦਿ ਇਲਾਕਿਆਂ ਦਾ ਵਖ ਵਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ 4 ਘੰਟਿਆਂ ਦਾ ਦੋਰਾ ਕਰਕੇ ਘਰ ਘਰ ਜਾ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਓਹਨਾ …
Read More »ਅੰਮ੍ਰਿਤਧਾਰੀ ਬੱਚੇ ਦੀ ਮਾਰਕੁਟਾਈ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ
ਜੰਡਿਆਲਾ ਗੁਰੂ, 5 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਬੀਤੇ ਦਿਨੀਂ ਪਿੰਡ ਧਾਰੜ ਦੇ ਵਸਨੀਕਾਂ ਵਲੋਂ ਪੁਲਿਸ ਚੋਂਕੀ ਜੰਡਿਆਲਾ ਗੁਰੂ ਦਰਖਾਸਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਕਿ ਜਦੋਂ ਉਹ ਦਿਹਾੜੀਦਾਰ ਮਜਦੂਰ ਕੰਮਾਂ ਕਾਰਾਂ ਤੇ ਚਲੇ ਕਾਂਦੇ ਹਨ ਤਾਂ ਪਿੰਡ ਦੇ ਕੁਝ ਨਸ਼ੇੜੀ ਲੜਕੇ ਘਰਾਂ ਵਿੱਚ ਇਕੱਲੀਆਂ ਅੋਰਤਾਂ ਅਤੇ ਸਕੂਲ ਜਾਂਦੀਆਂ ਲੜਕੀਆਂ ਨਾਲ ਛੇੜਛਾੜ ਕਰਦੇ ਹਨ।ਅੱਜ …
Read More »
Punjab Post Daily Online Newspaper & Print Media