Wednesday, November 25, 2026

ਪੰਜਾਬੀ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’

ਸ੍ਰੀ ਹਜ਼ੂਰ ਸਾਹਿਬ ਲਈ ਤਕਰੀਬਨ 1300 ਯਾਤਰੂਆਂ ਨੂੰ ਲਿਜਾ ਰਹੀ ਪਹਿਲੀ ਰੇਲ ਗੱਡੀ ਰਵਾਨਾ ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ‘ਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਸ੍ਰੀ …

Read More »

ਫਰੰਟ ਦੀ ਨਵੀਂ ਬਣੀ ਇਮਾਰਤ ’ਚ ਆਜ਼ਾਦੀ ਘੁਲਾਟੀਏ ਕਾਮਰੇਡ ‘ਬਾਗੀ’ ਦਾ ਬੁੱਤ ਸਥਾਪਿਤ

ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਨਵੀਂ ਬਣੀ ਇਮਾਰਤ ਦੇ ਅਹਾਤੇ ਵਿੱਚ ਪਿੰਡ ਕੋਟਲਾ ਸਮਸ਼ਪੁਰ ਦੇ ਜ਼ੰਮਪਲ ਸਮਰਾਲਾ ਇਲਾਕੇ ਦੇ ਆਜ਼ਾਦੀ ਘੁਲਾਟੀਏ, ਕਿਸਾਨਾਂ ਮਜ਼ਦੂਰਾਂ ਦੇ ਨੇਤਾ ਕਾਮਰੇਡ ਜਗਜੀਤ ਸਿੰਘ ‘ਬਾਗੀ’ ਦਾ ਬੁੱਤ ਸਥਾਪਤ ਕੀਤਾ ਗਿਆ।ਕਮਾਂਡੈਂਟ ਰਸ਼ਪਾਲ ਸਿੰਘ ਅਤੇ ਦਵਿੰਦਰ ਸਿੰਘ ਜਟਾਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਕਾਮਰੇਡ ਬੰਤ ਸਿੰਘ ਬਰਾੜ ਸਕੱਤਰ ਸੀ.ਪੀ.ਆਈ …

Read More »

ਗੁਰਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਖੂਨਦਾਨ ਕੈਂਪ, ਇਕੱਤਰ ਕੀਤਾ 61 ਯੂਨਿਟ ਹੋਏ

ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਦਿਹਾੜ੍ਹੇ ‘ਤੇ ਰੇਨਵੋ ਗਾਰਮੈਂਟਸ (ਨੇੜੇ ਗੁਰੂ ਨਾਨਕ ਰੋਡ) ਚੰਡੀਗੜ੍ਹ ਰੋਡ ਸਮਰਾਲਾ ਵਿਖੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਕੈਂਪ ਦਾ ਆਯੋਜਨ ਕੀਤਾ ਗਿਆ।ਸਮਾਜਸੇਵੀ ਨੀਰਜ ਸਿਹਾਲਾ ਨੇ ਦੱਸਿਆ ਕਿ ਖੂਨਦਾਨ ਕੈਂਪ ਦਾ ਉਦਘਾਟਨ ਸਮਾਜਸੇਵੀ ਰੂਪਮ ਗੰਭੀਰ ਨੇ ਰਿਬਨ ਕੱਟ ਕੇ ਕੀਤਾ।ਖੂਨਦਾਨ ਕਰਨ ਲਈ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌ ਸਜਾਏ ਗਏ

ਅੰਮ੍ਰਿਤਸਰ 27 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਮਨਮੋਹਕ ਦ੍ਰਿਸ਼।

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਸੈਣ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਲਜਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ …

Read More »

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ …

Read More »

ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ …

Read More »

ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ-ਪਾਲਣ ਸਬੰਧੀ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਲਗਾਇਆ ਗਿਆ ਸਿਖਲਾਈ ਕੋਰਸ ਅੱਜ ਸਮਾਪਤ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ 17 ਨਵੰਬਰ ਤੋਂ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਆਰੰਭ ਕੀਤੇ ਇਸ ਕੋਰਸ ’ਚ ਕਿਸਾਨ ਅਤੇ ਸ.ਸ.ਸ ਸਕੂਲ ਜਬੋਵਾਲ ਅਤੇ ਕਿਆਮਪੁਰ ਦੇ ਵਿਦਿਆਰਥੀਆਂ ਨੇ …

Read More »

ਖ਼ਾਲਸਾ ਕਾਲਜ ਵਿਖੇ ‘ਚਾਨਣੀ ਦੇ ਦੇਸ਼ ’ਚ’ ਪ੍ਰਗੀਤਕ ਪੁਸਤਕ ’ਤੇ ਵਿਚਾਰ-ਚਰਚਾ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਸ਼ਾਇਰਾ ਅਤੇ ਏਕਮ ਰਸਾਲੇ ਦੀ ਸੰਪਾਦਕ ਅਰਤਿੰਦਰ ਸੰਧੂ ਦੀਆਂ ਚੋਣਵੀਆਂ ਰਚਨਾਵਾਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਮੋਹਨ ਤਿਆਗੀ ਵਲੋਂ ਸੰਪਾਦਿਤ ਕੀਤੀ ਪੁਸਤਕ ‘ਚਾਨਣੀ ਦੇ ਦੇਸ ਵਿੱਚ’ ਬਾਰੇ ਕਰਵਾਈ ਗਈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਪੰਜਾਬੀ ਸਾਹਿਤ ਸਬੰਧੀ ਸਰਗਰਮੀਆਂ ਦਾ ਕੇਂਦਰ …

Read More »

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈ.ਈ.ਸੀ ਵੈਨ ਅੰਮ੍ਰਿਤਸਰ ਪੁੱਜੀ

ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਖੁਰਦ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ।ਭਾਰਤ ਸਰਕਾਰ ਦੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਰਾਜ ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਭਾਰਤ ਸਰਕਾਰ …

Read More »