Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 5 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਕਾਰਪੋਰੇਟ ਜਗਤ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਾ ਅੰਯੋਜਨ ਕੀਤਾ ਗਿਆ। ਸੈਪ ਯੂਨੀਵਰਸਿਟੀ ਐਂਲਾਈਸ, ਗੁੜਗਾਂਓ ਦੇ ਮੁਖੀ ਸ੍ਰੀ ਰਾਹੁਲ ਸਚਦੇਵ ਨੇ ਇਹ ਭਾਸ਼ਣ ਦਿੱਤਾ। ਵੱਖ ਵੱਖ ਯੂਨੀਵਰਸਿਟੀ ਦੇ ਵਿਭਾਗਾਂ ਦੇ ਵਿਦਿਆਰਥੀਆਂ ਤੋ ਇਲਾਵਾ ਯੂਨੀਵਰਸਿਟੀ ਨਾਲ ਸਬੰਧਤ ਰੀਜ਼ਨਲ ਕੈਂਪਸਾਂ …

Read More »

ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਰ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਉਪਲੱਬਧੀਆਂ

ਅੰਮ੍ਰਿਤਸਰ, 5 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਟਂਰ ਅਤੇ ਸੈਟਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਪਾਸ ਕਰਕੇ ਵਿਸ਼ੇਸ਼ ਉਪਲੱਭਧੀਆਂ ਪ੍ਰਾਪਤ ਕੀਤੀਆਂ ਹਨ। ਸੈਂਟਰ ਦੇ ਡਾਇਰੈਕਟਰ, ਪ੍ਰੋਫੈਸਰ ਸੁਧਾ ਜਤਿੰਦਰ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਵਿਚ ਸੌਰਭ ਨੰਦਾ ਨੇ ਪੀ.ਸੀ.ਐਸ (ਜੂਡੀਸ਼ੀਅਲ) ਦੀ ਮੁਢਲੀ ਪ੍ਰੀਖਿਆ ਨਵਜੋਤ ਸਿੰਘ …

Read More »

ਡਿਪਟੀ ਕਮਿਸ਼ਨਰ ਵੱਲੋਂ ਸ਼ਿਵ ਬਟਾਲਵੀ ਆਡੀਟੋਰੀਅਮ ਦੇ ਚੱਲ ਰਹੇ ਕੰਮ ਦਾ ਜ਼ਾਇਜਾ

30 ਜੂਨ ਤੱਕ ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਬਟਾਲਾ, 5 ਜੂਨ (ਨਰਿੰਦਰ ਬਰਨਾਲ) – ਬਿਰਹਾ ਦੇ ਸੁਲਤਾਨ ਤੇ ਪ੍ਰਸਿੱਧ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਟਾਲਾ ਸ਼ਹਿਰ ‘ਚ ਬਣੇ ਸ਼ਿਵ ਆਡੀਟੋਰੀਅਮ ਦੀ ਮੁਰੰਮਤ ਦਾ ਕੰਮ ਆਪਣੇ ਅਖੀਰਲੇ ਪੜ੍ਹਾਅ ‘ਚ ਪਹੁੰਚ ਗਿਆ ਹੈ ਅਤੇ ਇਸ ਮਹੀਨੇ ਦੇ ਅਖੀਰ ਤੱਕ ਆਡੀਟੋਰੀਅਮ ਦਾ ਕੰਮ ਮੁਕੰਮਲ ਹੋ …

Read More »

ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ‘ਚ ਲਗਾਇਆ ਬਾਬਾ ਬਕਾਲਾ ਵਿਖੇ ਕੈਂਸਰ ਰੋਕੂ ਕੈਂਪ

ਰਈਆ, 4 ਜੂਨ (ਬਲਵਿੰਦਰ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਕੈਂਸਰ ਰੋਕੂ ਕੈਂਪ ਲਗਾਇਆ ਗਿਆ।ਇਸ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੱਸਿਆ ਕਿ ਇਹ ਕੈਂਪ ਗਰੀਬਾਂ ਵਾਸਤੇ ਲਗਾਇਆ ਗਿਆ ਜਿਸ ਵਿੱਚ ਚੈੱਕਅੱਪ ਅਤੇ ਦਵਾਈਆਂ ਫਰੀ ਦਿੱਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਜੋ ਲੋਕਾਂ ਨੂੰ ਕੈਂਸਰ ਦੇ ਰੋਗ ਤੋਂ ਬਚਾਇਆ ਜਾ ਸਕੇ।ਇਸ ਕੈਂਪ ਵਿੱਚ ਮਾਹਿਰ …

Read More »

ਪਠਾਨਕੋਟ ਦੀਆਂ ਗਲੀਆਂ ਨਾਲੀਆਂ ਦੀ ਨਵ-ਉਸਾਰੀ ਅਤੇ ਮੁਰੰਮਤ ‘ਤੇ ਖਰਚ ਕੀਤੇ 869.96 ਲੱਖ

ਪਠਾਨਕੋਟ, 4 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੀਆਂ ਗਲੀਆਂ ਨਾਲੀਆਂ ਦੀ ਨਵ-ਉਸਾਰੀ ਅਤੇ ਮੁਰੰਮਤ ‘ਤੇ 869.96 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜਿਸ ਵਿਚੋਂ 16.74 ਲੱਖ ਰੁਪਏ ਮੁਹੱਲਾ ਅਨੰਦਪੁਰ ਦੇ ਪੁਰਾਣੇ ਟਿਊਬਵੈਲ ਦੀ ਪਿਛਲੇ ਪਾਸੇ ਵਾਲੀ ਗਲੀ ਵਿੱਚ, 18.37 ਲੱਖ ਰੁਪਏ ਮੁਹੱਲਾ ਚਰਜੀਆਂ ਸ਼ਿਵ ਮੰਦਰ …

Read More »

ਦੁੱਧ ਉਤਪਾਦਨ ਸਬੰਧੀ ਜਾਗਰੂਕ ਕਰਨ ਲਈ ਪਿੰਡ ਭੀਮਪੁਰ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਪਠਾਨਕੋਟ, 4 ਜੂਨ (ਪ.ਪ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ. ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁੱਧ ਉਤਪਾਦਕਾਂ ਨੂੰ ਦੁੱਧ ਉਤਪਾਦਨ ਸਬੰਧੀ ਜਾਗਰੂਕ ਕਰਨ ਲਈ ਪਿੰਡ ਭੀਮਪੁਰ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਨੇ ਕੀਤਾ। ਇਸ ਕੈਂਪ ਵਿੱਚ ਹੋਰਨਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਹਰਸੀਰਤ ਨੇ ਜਿਤਿਆ ਗਤਕੇ ‘ਚ ਸੋਨ ਤਗਮਾ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ +1 ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਿਛਲੇ ਦਿਨੀ 29 ਮਈ ਤੋਂ 30 ਮਈ ਤੱਕ ਸੀਚੇਵਾਲ ਵਿਖੇ ਹੋਏ ‘ਚੌਥੇ ਨੈਸ਼ਨਲ ਗਤਕਾ ਕੈਂਪ’ ਵਿੱਚ ਅੰਡਰ 19 ਗੁਰੱਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪ੍ਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ …

Read More »

ਪ੍ਰਿੰ: ਸੁਖਚੈਨ ਸਿੰਘ ਢਿੱਲੋਂ ਸੇਵਾ ਮੁਕਤ ਹੋਣ ਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਮੋਗਾ ਦੇ ਪ੍ਰਿੰਸੀਪਲ ਸ: ਸੁਖਚੈਨ ਸਿੰਘ ਢਿੱਲੋਂ ਜੋ  32 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਈ 2015 ਨੂੰ ਸੇਵਾ ਮੁਕਤ ਹੋ ਗਏ ਉਨ੍ਹਾਂ ਨੂੰ ਦਫ਼ਤਰ ਸ਼ੋ੍ਮਣੀ ਕਮੇਟੀ ਆਉਣ ਤੇ ਸ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਸ: ਮਨਜੀਤ ਸਿੰਘ ਸਕੱਤਰ ਤੇ ਸ: ਸਕ’ਤਰ ਸਿੰਘ ਮੀਤ ਸਕ’ਤਰ …

Read More »

ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦ ਭਵਨ ‘ਚ ਲਗਾਉਣ ਬਾਰੇ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਤੇ ਸਪੀਕਰ ਨੂੰ ਲਿਖਿਆ ਪ’ਤਰ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹੀਰੋ ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀਮਤੀ ਸੁਮਿ’ਤਰਾ ਮਹਾਜਨ ਸਪੀਕਰ ਲੋਕ ਸਭਾ ਨੂੰ ਪੱਤਰ ਲਿਖਿਆ ਹੈ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ …

Read More »