Wednesday, November 25, 2026

ਪੰਜਾਬੀ

ਜੰਮੂ ਪ੍ਰਸ਼ਾਸਨ ਸਿ’ਖ ਨੌਜਵਾਨਾਂ ‘ਤੇ ਕਾਰਵਾਈ ਕਰਨ ਦੀ ਬਜਾਏ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰੁੇ ਅਵਤਾਰ ਸਿੰਘ

ਕਿਹਾ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਨੂੰ ਜਾਨੋ ਮਾਰ ਦੇਣਾ ਵੱਡਾ ਜ਼ੁਲਮ ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਉੱਪਰ ਹਮਲਾ ਕਰਕੇ ਜਗਜੀਤ ਸਿੰਘ ਪੁਤਰ ਸ. ਜਗਦੇਵ ਸਿੰਘ ਪਿੰਡ ਚੌਹਾਲਾ ਆਰ ਐਸ ਪੁਰਾ ਜੰਮੂ ਨੂੰ ਜਾਨੋਂ ਮਾਰਨ ਅਤੇ ਚਾਰ ਨੌਜਵਾਨਾਂ ਨੂੰ ਗੰਭੀਰ ਜਖ਼ਮੀ ਕਰਨ ਵਾਲੀ ਪੁਲੀਸ ਕਾਰਵਾਈ ਨੂੰ …

Read More »

ਸ਼ਰਾਰਤੀ ਅਨਸਰਾਂ ਦੀਆਂ ਭੜਕਾਉ ਕਾਰਵਾਈਆਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ- ਮਨਜੀਤ ਸਿੰਘ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿਚ ਖਾਸ ਕਰ ਪੰਜਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਉ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੇਸ਼ ਦੇ ਸ਼ਾਂਤ ਮਾਹੋਲ ਨੂੰ ਖਰਾਬ ਕੀਤਾ ਜਾ ਸਕੇ। ਉਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਅਜਿਹੇ ਸ਼ਰਾਰਤੀਆਂ ਦੀਆਂ ਕਾਰਵਾਈਆਂ …

Read More »

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਪਾਵਨ ਸਰੂਪ ਚੁ’ਕਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਜਾਵੇ

ਕਮੇਟੀਆਂ ਦੇ ਪ੍ਰਬੰਧਕ ਗੁਰਦੁਆਰਾ ਸਾਹਿਬ ਨੂੰ ਇਕ’ਲਿਆਂ ਨਾ ਛੱਡਣ – ਅਵਤਾਰ ਸਿੰਘ ਅੰਮ੍ਰਿਤਸਰ, ੪ ਜੂਨ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕੇ ਜਾਣ ਤੇ ਬੇਹੱਦ ਅਫਸੋਸ ਪ੍ਰਗਟ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ …

Read More »

ਕੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ‘ਤੇ ਪੰਜਾਬ ਵਿੱਚ ਵੀ ਲੱਗ ਰਹੀ ਹੈ ਪਾਬੰਦੀ?

ਜੰਡਿਆਲਾ ਗੁਰੁ, 4 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਵੱਖ-ਵੱਖ ਪ੍ਰਦੇਸ਼ਾਂ ਅਤੇ ਦਿੱਲੀ ਵਿੱਚ ਵੀ ਖਾਸ ਕਰਕੇ ਬੱਚਿਆ ਦੀ ਸਿਹਤ ਨਾਲ ਖਿਲਵਾੜ ਕਰ ਰਹੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ਉੱਪਰ ਪੰਜਾਬ ਵਿੱਚ ਵੀ ਪਾਬੰਦੀ ਲੱਗ ਰਹੀ ਹੈ ਜਾਂ ਨਹੀਂ? ੀੲਸ ਨੂੰ ਲੈਕੇ ਲੋਕਾਂ ਵਿਚ ਵੱਖ-ਵੱਖ ਕਿਆਸ ਅਰਾਈਆਂ ਲਗਾਈਆ ਜਾ ਰਹੀਆ ਹਨ।ਇੱਕ ਦੁਕਾਨਦਾਰ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ …

Read More »

ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸੰਪੰਨ

ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ ਸੀ। ਇਸ ਕੈਂਪ ਵਿਚ ਲਗਭਗ 11 ਕਾਲਜਾਂ ਦੇ ਅੰਦਾਜਨ 95 ਵਿਦਿਆਰਥੀਆਂ ਨੇ ਭਾਗ ਲਿਆ। ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ. ਜੀ ਪੀ. ਐਸ. ਢਿਲੋਂ ਪ੍ਰਿੰਸੀਪਲ ਡੀ.ਪੀ.ਐਸ ਸਕੂਲ ਡਲਹੋਜ਼ੀ ਅਤੇ ਵਿਸ਼ੇਸ਼ ਮਹਿਮਾਨ ਐਡਵੋਕੇਟ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਕਾਦਮਿਕ ਪ੍ਰਬੰਧਨ ਸਬੰਧੀ ਸ਼ਾਰਟ ਟਰਮ ਕੋਰਸ ਸ਼ੁਰੂ

ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਅਕਾਦਮਿਕ ਪ੍ਰਬੰਧਨ ਤੇ ਸ਼ਾਰਟ ਟਰਮ ਕੋਰਸ ਸ਼ੁਰੂ ਹੋ ਗਿਆ। ਇਸ ਕੋਰਸ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 38 ਪ੍ਰਿੰਸੀਪਲ ਅਤੇ ਵਿਭਾਗ ਦੇ ਮੁਖੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਨੈਸ਼ਨਲ ਯੂਨੀਵਰਸਿਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸੰਪੰਨ

ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸੰਪੰਨ ਹੋ ਗਿਆ, ਜਿਸ ਦੀ ਪ੍ਰਧਾਨਗੀ ਡੀਨ, ਵਿਦਿਆਰਥੀ ਭਲਾਈ ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕੀਤੀ।ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਵੱਲੋਂ ਸੈਂਟਰ ਯਤੀਮਖਾਨਾ ਦਾ ਦੌਰਾ ਕਰਨ ਤੋਂ ਇਲਾਵਾ ਵੱਖ-ਵੱਖ …

Read More »

ਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵ

ਗਲੋਬਲ ਇੰਸਟੀਚਿਊਟ ਪੁਜੱ ਐਸ.ਏ.ਪੀ. ਅਲਾਇੰਸਸ ਦੇ ਭਾਰਤ ਪ੍ਰਧਾਨ ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ, ਗੁਰਚਰਨ ਸਿੰਘ) – ਐਸ.ਏ.ਪੀ. ਸਿਖਲਾਈ ਤੋ ਗਲੋਬਲ ਇੰਸਟੀਚਿਊਟ ਦੇ ਗਰੇਜੂਏਟ ਪੱਧਰ ਲਈ ਬੇਸ਼ੁਮਾਰ ਰੁਜਗਾਰ ਦੇ ਮੌਕੇ ਖੁੱਲ ਜਾਣਗੇ। ਜਦੋ ਕੰਪਨੀਆਂ ਉਨ੍ਹਾਂ ਨੂੰ ‘ਨੌਕਰੀ ਲਈ ਤਿਆਰ’ ਪਾਉਣਗੀਆਂ।’ ਸੰਸਾਰ ਭਰ ਵਿਚ ਐਸ.ਏ.ਪੀ. ਕੌਸ਼ਲ ਪ੍ਰਾਪਤ ਹੋਣ ‘ਤੇ ਜਿਆਦਾ ਨੌਕਰੀਆਂ ਅਤੇ ਵਪਾਰ ਦੇ ਬਜ਼ਾਰ ਖੁੱਲ ਜਾਣਗੇ।’ ਇਹ ਕਹਿਣਾ ਸੀ, ਸ੍ਰੀ ਰਾਹੁਲ …

Read More »

ਮੈਰੀਟੋਰੀਅਸ ਸਕੂਲਾਂ ਵਾਸਤੇ ਦਾਖਲਾ ਸ਼ੁਰੂ

ਸਕੂਲ ਮੁੱਖੀ ਵੱਧ ਤੋ ਵੱਧ ਦਾਖਲੇ ਲਈ ਉਪਰਾਲੇ ਕਰਨ – ਡੀ ਈ ਓ (ਸ) ਸੈਣੀ ਬਟਾਲਾ, 4 ਜੂਨ (ਨਰਿੰਦਰ ਬਰਨਾਲ) ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵੱਲੋ ਸਰਕਾਰੀ ਸਕੂਲਾਂ ਵਿੱਚੋ 80 ਫੀ ਸਦੀ ਤੋ ਵੱਧ ਵਿਦਿਆਰਥੀਆਂ ਵਾਸਤੇ ਪੰਜਾਬ ਵਿੱਚ ਮੈਰੀਟੋਰੀਅਸ ਸਕੂਲ ਸਥਾਪਤ ਕੀਤੇ ਗਏ ਹਨ। ਇਹਨਾ ਸਕੂਲਾਂ ਵਾਸਤੇ ਆਨਲਾਈਨ ਦਾਖਲੇ ਸ਼ੂਰੂ ਹੋ ਗਏ ਹਨ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ(ਸਸ) ਗੁਰਦਾਸਪੁਰ ਅਮਰਦੀਪ ਸਿੰਘ …

Read More »

ਸਰਕਾਰੀ ਹਾਈ ਸਕੂਲ ਦਾ ਦਸਵੀਂ ਸ੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 4 ਜੂਨ (ਨਰਿੰਦਰ ਬਰਨਾਲ) ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਐਲਾਨੇ ਗਏ ਦਸਵੀ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਰਾਏ ਚੱਕ (ਗੁਰਦਾਸਪੁਰ) ਦਾ ਨਤੀਜਾ ਸ਼ਾਂਨਦਾਰ ਰਿਹਾ ਹੈ। ਇਸ ਸਬੰਧ ਵਿੱਚ ਮੁੱਖ ਅਧਿਆਪਕਾ ਮੈਡਮ ਨੀਨਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ ਕੁਲ 49 ਵਿਦਿਆਰਥੀਆਂ ਨੈ ਪ੍ਰੀਖਿਆ ਦਿਤੀ।ਜਿੰਨਾ ਵਿੱਚੋ 11 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋ 70 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। 10 …

Read More »