Wednesday, November 25, 2026

ਪੰਜਾਬੀ

ਪੈਰਾਮਾਉਂਟ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਦਾ ਆਯੋਜਨ

ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੀ ਨਾਮਵਰ ਵਿਦਿਅਕ ਸੰਸਥਾ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਅਥਲੈਟਿਕਸ ਮੀਟ ਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਸੰਜੇ ਕੁਮਾਰ ਦੀ ਅਗਵਾਈ ਹੇਠ ਹੋਈ।ਇਸ ਐਥਲੈਟਿਕ ਮੀਟ ਦੌਰਾਨ ਸਕੂਲ ਦੇ ਐਮ.ਡੀ ਜਸਵੀਰ ਸਿੰਘ ਅਤੇ ਮੈਡਮ ਕਿਰਨਪਾਲ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਤੋਂ ਬਾਅਦ ਸਕੂਲ ਦੇ ਚਾਰੇ ਸਦਨਾ ਰਾਵੀ,ਸਤਲੁਜ,ਬਿਆਸ …

Read More »

ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ ਯੁਵਕ ਸੇਵਾਵਾਂ ਪੰਜਾਬ – ਧਾਲੀਵਾਲ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 4 ਰੋਜ਼ਾ ਅੰਤਰ-ਵਰਸਿਟੀ ਯੁਵਕ ਮੇਲੇ ਦੇ ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ ਦੀ ਮੁੱਖ ਸਟੇਜ਼ ‘ਤੇ ਭੰਗੜਾ, ਰਵਾਇਤੀ ਪਹਿਰਾਵਾ, ਮਾਈਮ, ਸਕਿੱਟ ਦੇ ਮੁਕਾਬਲਿਆਂ ਨੇ ਖੂਬ ਰੰਗ ਬੰਨਿਆ।ਗੋਲਡਨ ਜੁਬਲੀ ਕੰਨਵੈਨਸ਼ਨ ਸੈਂਟਰ ਵਿਖੇ ਭੰਡ, ਮਾਈਮ, ਸਮੂਹ ਸ਼ਬਦ ਗਾਈਨ, ਕਲਾਸੀਕਲ ਵੋਕਲ ਸੋਲੋ ਅਤੇ ਸਮੂਹ ਗੀਤ ਦੇ …

Read More »

ਧਾਲੀਵਾਲ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤ ਲਈ ਸੜਕਾਂ ਦੇ ਕੀਤੇ ਉਦਘਾਟਨ ਤੇ ਰੱਖੇ ਨੀਂਹ ਪੱਥਰ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪਿੱਛਲੇ 50 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਬਾਰਡਰ ਦੇ ਹਲਕੇ ਦੀਆਂ ਸੜਕਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ੱ ਕਰੀਬ 1 ਕਰੋੜ ਰੁਪਏ ਦੀ …

Read More »

ਟੈਕਸਟਾਈਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਲਗਾਇਆ ਗਿਆ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਉਦਯੋਗ ਕੇਂਦਰ ਅੰਮਿਤਸਰ ਜਨਰਲ ਮੈਨੇਜਰ ਵਲੋਂ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਟੈਕਸਟਾਈਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵਲੋਂ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਐਮ.ਐਮ.ਐਮ.ਈ ਲੁਧਿਆਣਾ ਤੋਂ ਅਸਿਸਟੈਂਟ ਡਾਇਰਕੈਟਰ ਦੀਪਕ ਚੇਚੀ ਅਤੇ ਪੀ.ਐਚ.ਡੀ ਚੈਂਬਰ ਤੋਂ ਕੰਨਵੀਨਰ ਸ਼੍ਰੀ ਜੈਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸੈਮੀਨਾਰ ਦੌਰਾਨ ਹਾਜ਼ਰ ਉਦਯੋਗਪਤੀਆਂ ਨੂੰ ਐਮ.ਐਮ.ਐਮ.ਈ ਮੰਤਰਾਲੇ …

Read More »

ਪੂਰੀ ਸ਼ਰਧਾ ਨਾਲ ਮਨਾਇਆ ਗੁਰਪੁਰਬ ਦਾ ਤਿਉਹਾਰ

ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ) ਭੀਖੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦਰਮਿਆਨ ਸ਼ਬਦ ਗਾਇਨ, ਗੁਰਬਾਨੀ ਕੰਠ ਮੁਕਾਬਲਾ, ਲੰਬੇ ਕੇਸ, ਦਸਤਾਰ ਸਜਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ ਮੁਕਾਬਲੇ ਕਰਵਾਏ ਗਏ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਇਨ੍ਹਾਂ …

Read More »

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਇਕ ਨਿਵੇਕਲੇ ਅਧਿਆਏ ਦਾ ਆਰੰਭ ਹੋਇਆ।ਆਪ ਜੀ ਦਾ ਪ੍ਰਕਾਸ਼ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ 1469 ਈਸਵੀ ਵਿਚ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ ਹੋਇਆ।ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ …

Read More »

ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਨਵੀਆਂ ਵੋਟਾਂ ਬਣਾਉਣ ਲਈ ਬੂਥ ਲੈਵਲ ਅਫ਼ਸਰ ਨਾਲ ਮੀਟਿੰਗ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – 13-ਮਜੀਠਾ ਵਿਧਾਨ ਸਭਾ ਚੋਣ ਹਲਕੇ ਦੀ ਮੀਟਿੰਗ ਅੱਜ ਡਾ. ਹਰਨੂਰ ਕੌਰ ਢਿੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮਜੀਠਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ ਇੱਕ ਇੱਕ ਬੂਥ ਲੈਵਲ ਅਫ਼ਸਰ ਨਾਲ ਗਰਾਊਂਡ ਲੈਵਲ ਚਰਚਾ ਕੀਤਾ ਅਤੇ ਚਾਲੂ ਸੁਧਾਈ ਦੌਰਾਨ 18-19 ਦੇ ਵੋਟਰਾਂ ਦੀ ਰਜਿਸਟਰੇਸ਼ਨ ਦਾ ਬਾਕੀ ਰਹਿੰਦਾ ਟਾਰਗੈਟ ਹਰ ਹਾਲਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 54ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਸ਼ੁਕਰ ਕਰਨ ਨਾਲ ਮਨੁੱਖ ਸੰਕਟਾਂ ਤੋਂ ਮੁਕਤ ਹੁੰਦੇ – ਪ੍ਰਨੀਤ ਸਿੰਘ ਸਚਦੇਵ ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰਨੀਤ ਸਿੰਘ ਸਚਦੇਵ ਆਈ.ਆਰ.ਐਸ (ਸੇਵਾ-ਮੁਕਤ) ਪ੍ਰੋਫੈਸਰ ਆਫ ਐੈਮੀਨੈਂਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸਾਬਕਾ ਪ੍ਰਿੰਸੀਪਲ ਚੀਫ ਕਮਿਸ਼ਨਰ ਇਨਕਮ ਟੈਕਸ ਨਾਰਥ ਵੈਸਟ ਨੇ ਕਿਹਾ ਹੈ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਨਾਲ ਹੀ ਮਨੁੱਖ ਦੇ ਬਹੁਤ ਸਾਰੇ ਸੰਕਟ ਦੂਰ ਹੋ ਜਾਂਦੇ ਹਨ।ਇਸ ਦਾ …

Read More »

ਅਮਰੀਕੀ ਡਾਕਟਰ ਕ੍ਰਿਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੀ ਫਲੋਰਿਡਾ ਸਟੇਟ ਦੇ ਡੇਟੋਨਾ ਸ਼ਹਿਰ ਵਿੱਚ ਨਿਵਾਸ ਕਰਨ ਵਾਲੇ ਡਾ. ਕ੍ਰਿਪਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡਾ. ਜਸਬੀਰ ਸਿੰਘ ਸਰਨਾ , ਡਾ. ਚਰਨਜੀਤ ਸਿੰਘ ਗੁਮਟਾਲਾ ਅਤੇ ਪੰਜਾਬ ਯੂਨਵਿਰਸਿਟੀ ਲਾਹੌਰ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਕਲਿਆਣ ਸਿੰਘ ਕਲਿਆਣ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਈਮੇਲ ਨਾਲ ਇਥੇ ਭੇਜੇ ਸਾਂਝੇ ਬਿਆਨ …

Read More »

ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਸੰਗਰੂਰ, 25 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ਼ ਪਾਠ ਸਾਹਿਬ ਦੇ ਭੋਗ ਉਪਰੰਤ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਸਰਵਣ ਕਰਵਾਇਆ ਅਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਗਏ।ਅਕਾਲ ਅਕੈਡਮੀ ਦੇ ਵਿਦਿਆ ਅਤੇ ਸਟਾਫ ਵਲੋਂ ਵਿਸ਼ੇਸ਼ ਉਪਰਾਲਾ …

Read More »