ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 2 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ …
Read More »ਪੰਜਾਬੀ
ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਡਾ: ਨਰੇਸ਼ ਕੁਮਾਰ ਦੁਆਰਾ ਸੰਪਾਦਿਤ ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼ ਕੀਤਾ ਗਿਆ। ਅਮਲਤਾਸ ਪਰਚਾ ਪੰਜਾਬੀ ਅਦਬੀ ਸੰਗਤ, ਜੰਮੂ ਵੱਲੋਂ ਏਸੇ ਵਰ੍ਹੇ ਹੀ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਇਸ ਪਰਚੇ ਦਾ ਦੂਸਰਾ ਅੰਕ ਹੈ। ਇਸ ਸਮਾਗਮ ਵਿਚ ਪਰਦੇ ਦੇ ਮੁੱਖ ਸੰਪਾਦਕ …
Read More »ਜਨਮ ਅਤੇ ਮੌਤ ਸਰਟੀਫਿਕੇਟ ਮਾਮਲੇ ‘ਚ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ
ਤਰਸਿੱਕਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਲੈਣ ਸਮੇਂ ਚੱਲ ਰਹੀ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ।ਭਾਰੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਆਦਿ ਆਪਣੇ ਪਰਿਵਾਰਾਂ ਸਮੇਤ ਤਕਰੀਬਨ 12 ਵਜੇ ਦੁਪਿ: ਸਰਵਣ ਸਿੰਘ ਪੰਧੇਰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਚੱਬਾ ਜ਼ਿਲ੍ਹਾ …
Read More »ਧਰਮੀ ਫੌਜੀ ਨਿ’ਤਰੇ ਸ਼ੋ੍ਰਮਣੀ ਕਮੇਟੀ ਦੇ ਹ’ਕ ‘ਚ
ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਦਾ ਸਾਥ ਨਹੀਂ ਦਿ’ਤਾ ਜਾਵੇਗਾ – ਧਰਮੀ ਫ਼ੌਜੀ ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਧਰਮੀ ਫੌਜੀਆਂ ਦਾ ਇਕ ਵੱਡਾ ਕਾਫ਼ਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਨਿੱਤਰਿਆ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਛਾਏ ਰਹਿਣ ਲਈ ਸ਼ੋ੍ਰਮਣੀ ਕਮੇਟੀ ਵਿਰ’ੁਧ ਕੂੜ ਪ੍ਰਚਾਰ ਕਰ ਰਹੇ ਹਨ ਉਨ੍ਹਾਂ ਦਾ ਕਦਾਚਿਤ ਵੀ ਸਾਥ ਨਹੀਂ ਦਿੱਤਾ ਜਾਵੇਗਾ। …
Read More »ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਦਾ ਦੱਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) -ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਦਾ ਦੱਸਵੀਂ ਜਮਾਤ (201415) ਦਾ ਨਤੀਜਾ 100 ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 183 ਵਿਦਿਆਰਥੀ ਬੈਠੇ ਸਨ।ਜਿੰਨ੍ਹਾਂ ਵਿੱਚੋ 10 ਸੀ.ਜੀ.ਪੀ.ਏ ਵਿੱਚ 3 ਵਿਦਿਆਰਥੀ ਆਏ 9 ਤੇਂ 9 ਤੋਂ ਵੱਧ ਸੀ.ਜੀ.ਪੀ.ਏ ਵਿੱਚ 33 ਵਿਦਿਆਰਥੀ ਆਏ।8 ਤੇਂ 8 ਤੋਂ ਵੱਧ ਸੀ.ਜੀ.ਪੀ.ਏ ਵਿੱਚ 48 ਵਿਦਿਆਰਥੀ …
Read More »ਮਿਸ਼ਨ ਵਿਸਥਾਰ ਤਹਿਤ ‘ਆਪ’ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਦੌਰੇ ‘ਤੇ ਪੁੱਜੀ ਟੀਮ
ਪੱਟੀ, 29 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਮਿਸ਼ਨ ਵਿਸਥਾਰ ਤਹਿਤ ਪੰਜਾਬ ਦੇ ਦੌਰੇ ਤੇ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਹੇਠ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜ਼ਰੀਵਾਲ ਵੱਲੋਂ ਭੇਜੀ ਟੀਮ ਨੇ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕੇ ਦੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਦੁਰਗੇਸ਼ …
Read More »ਮੁੱਕੇਬਾਜੀ ‘ਚ ਜਿਤਾਂ ਹਾਸਲ ਕਰਨ ਵਾਲੀ ਰੁਪਿੰਦਰ ਕੌਰ ਨੂੰ ਸ਼ੋ੍ਮਣੀ ਕਮੇਟੀ ਵਲੋਂ ਇਕ ਲਖ ਦੀ ਸਹਾਇਤਾ
ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵਿੱਚ ਹੋਏ ਫੈਂਸਲੇ ਅਨੁਸਾਰ ਮੁੱਕੇਬਾਜੀ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਖੇਡਾਂ ਵਿੱਚ ਜਿੱਤਾਂ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸ਼ੁਰੂ
ਅੰਮ੍ਰਿਤਸਰ, 29 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸ਼ੁਰੂ ਹੋ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਡੀਨ, ਵਿਦਿਆਰਥੀ ਭਲਾਈ ਦੇ ਦਫਤਰ ਵਿਖੇ ਆਰੰਭ ਹੋਇਆ। ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਇਕ ਉਤਮ ਕਾਰਜ ਹੈ।ਉਨ੍ਹਾਂ …
Read More »ਦਿੱਲੀ ਕਮੇਟੀ ਕਾਲੀ ਸੂਚੀ ਦੇ ਖਾਤਮੇ ਲਈ ਕੇਂਦਰ ਸਰਕਾਰ ਤੱਕ ਕਰੇਗੀ ਪਹੁੰਚ – ਜੀ.ਕੇ
ਕਸ਼ਮੀਰੀ ਨੌਜਵਾਨਾਂ ਦੀ ਤਰਜ਼ ‘ਤੇ ਸਿੱਖਾਂ ਨੂੰ ਵੀ ਆਮ ਮੁਆਫੀ ਦੇਣ ਦੀ ਕੀਤੀ ਜਾਵੇਗੀ ਮੰਗ ਨਵੀਂ ਦਿੱਲੀ, 29 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਰਹਿੰਦੇ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਂ ਨੂੰ ਹਟਾਉਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਜੋ ਕਿ ਅੱਜ …
Read More » ਡੀ.ਏ.ਵੀ. ਪਬਲਿਕ ਸਕੂਲ ਨੂੰ ਦਸਵੀਂ ਦੇ ਨਤੀਜੇ ਲਈ ਮਿਲੀ ਸ਼ਲਾਘਾ
ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿੱਚ ਦਸਵੀਂ ਦੇ ਨਤੀਜੇ ਘੋਸ਼ਿਤ ਹੋਣ ਤੇ ਇਹ ਇਕ ਯਾਦਗਾਰੀ ਦਿਨ ਬਣ ਗਿਆ ਅਤੇ ਵਿਦਿਆਰਥੀਆਂ ਦੀ ਖ਼ੁਸ਼ੀ ਤੇ ਉਤਸ਼ਾਹ ਰੁਕ ਨਹੀਂ ਸੀ ਰਿਹਾ।ਉਹ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਕੋਲੋਂ ਆਸ਼ੀਰਵਾਦ ਲੈਣ ਲਈ ਸਕੂਲ ਕੈਂਪਸ ਵਿਚ ਇਕੱਠੇ ਹੋ ਰਹੇ ਸਨ।ਇਤਿਹਾਸ ਫਿਰ ਦੁਹਰਾਇਆ ਗਿਆ ਅਤੇ ਸਕੂਲ ਦਾ 100 ਪ੍ਰਤੀਸ਼ਤ ਨਤੀਜਾ …
Read More »
Punjab Post Daily Online Newspaper & Print Media