ਅੰਮ੍ਰਿਤਸਰ, 29 ਮਈ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਚੈਰੀਟੇਬਲ ਟਰੱਸਟ ਤਰਨ ਤਾਰਨ ਰੋਡ ਵੱਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ, ਤਰਨ ਤਾਰਨ ਰੋਡ ਦਾ ਸੀ.ਬੀ.ਐੱਸ.ਈ. ਦਸਵੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਅਤੇ ਸਕੂਲ ਦੇ ਐੱਮ.ਡੀ. ਸ. ਰਜਿੰਦਰ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ …
Read More »ਪੰਜਾਬੀ
ਪੰਜਾਬ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਕੇਂਦਰੀ ਮੰਤਰੀ
ਕਿਹਾ, ਦੇਸ਼ ਵਿਚ 6 ਕਰੋੜ ਨਵੇਂ ਟੁਆਇਲਟਸ ਬਣਨ ਨਾਲ 2019 ਤੱਕ ਫੈਲੇਗੀ ਸਵੱਛਤਾ ਬਠਿੰਡਾ, 29 ਮਈ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਕੇਂਦਰੀ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਪੀਣ ਯੋਗ ਪਾਣੀ ਤੇ ਸੈਨੀਟੇਸ਼ਨ ਮੰਤਰੀ ਬਿਰੇਂਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮਹਿਕਮੇ ਨਾਲ ਸਬੰਧਿਤ ਵਿਕਾਸ ਮੁਖੀ ਕਾਰਜਾਂ ਲਈ ਪੰਜਾਬ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹ ਬਠਿੰਡਾ …
Read More »ਮਾਲਵਾ ਕਾਲਜ ਟੀ.ਪੀ.ਡੀ. ਵਿੱਚ ਵਿਦਿਆਰਥੀ ਨੂੰ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਟੀ ਟੀ.ਪੀ.ਡੀ.ਮਾਲਵਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਵਿਦਾਇਗੀ ਪਾਰਟੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਰਾਜਵਿੰਦਰ ਸਿੰਘ ਸਿੱਧੂ ਰਾਏਖਾਨਾ ਨੇ ਦੱਸਿਆ ਕਿ ਪੀ ਖੇਤੀਬਾੜੀ ਵਿਭਾਗ ਐਸ.ਐਸ.ਸੀ ਅਤੇ ਫੈਸ਼ਨ ਡਿਜਾਈਨਿੰਗ ਦੇ ਵਿਦਿਆਰਥੀਆ ਨੇ ਸਾਝੀ ਵਿਦਾਇਗੀ ਪਾਰਟੀ ਕੀਤੀ।ਕਾਲਜ ਪ੍ਰਿੰਸੀਪਲ ਡਾਂ.ਅਮਰਜੀਤ ਸਿੰਘ ਸਿੱਧੂ ਨੇ ਮਲਟੀਪਰਪਜ ਹਾਲ ਵਿੱਚ ਪਾਰਟੀ ਦਾ ਉਦਘਾਟਨ ਕੀਤਾ ਪ੍ਰਫੈਸਰ …
Read More » ਪ੍ਰਬੰਧਕੀ ਕਮੇਟੀ ਵਲੋਂ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਆਪਣੇ, ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਵਿੱਚੋਂ ਮਨਦੀਪ ਸਿੰਘ 90%, ਨਵਜੋਤ ਸਿੰਘ 89%, ਅਕਾਸ਼ਦੀਪ ਸਿੰਘ 84%, ਸ਼ਾਲੂ ਕੌਰ 78.7% ਨੇ ਕ੍ਰਮਵਾਰ ਪਹਿਲੀਆਂ ਚਾਰ ਪੁਜ਼ੀਸ਼ਨਾਂ ਪ੍ਰਾਪਤ ਕਰਦੇ ਹੋਏ ਖਾਲਸਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਜਮਾਤ ਵਿਚ 156 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਜਿਨ੍ਹਾਂ ਵਿਚੋਂ 19 ਵਿਦਿਆਰਥੀਆਂ ਨੇ 10 ਸੀ.ਜੀ.ਪੀ.ਏ ਅਤੇ 65 ਵਿਦਿਆਰਥੀਆਂ ਨੇ ਏ 112 ਗ੍ਰੇਡ ਪ੍ਰਾਪਤ ਕੀਤਾ ਜਿਸ ਨਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਮੈਡਮ ਜਤਿੰਦਰ ਕੌਰ ਸੇਠੀ …
Read More »ਸੰਤ ਕਬੀਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀ.ਬੀ.ਐਸ.ਈ ਦੁਆਰਾ ਐਲਾਨ ਕੀਤੇ ਗਏ ਨਤੀਜਿਆਂ ਵਿਚ ਸੇਂਟ ਕਬੀਰ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਜਮਾਤ ਵਿਚ ਕੁੱਲ 70 ਵਿਦਿਆਰਥੀਆਂ ਵਿਚੋਂ ਵਿਦਿਆਰਥੀਆਂ ਇਕਬਾਲ ਸਿੰਘ, ਵਿਨੀਤ ਗਰਗ ਅਤੇ ਪੱਲਵੀ ਨੇ 10 ਸੀ.ਜੀ.ਪੀ.ਏ ਅਤੇ ਜਦਕਿ ਤ੍ਰਿਪਤਪਾਲ ਸਿੰਘ, ਹਰਸਿਮਰਨ ਕੌਰ ਅਤੇ ਦੀਪਿੰਦਰ ਕੌਰ ਨੇ 9.8 ਗ੍ਰੇਡ ਪ੍ਰਾਪਤ …
Read More »ਜਿਆਣੀ ਵੱਲੋਂ ਸਿਵਲ ਹਸਪਤਾਲ ਬਟਾਲਾ ‘ਚ 3.31 ਕਰੋੜ ਨਾਲ ਬਣੇ ਜੱਚਾ-ਬੱਚਾ ਵਾਰਡ ਦਾ ਉਦਘਾਟਨ
ਪੰਜਾਬ ਨੂੰ ਤੰਬਾਕੂ ਮੁਕਤ ਰਾਜ ਦਾ ਐਵਾਰਡ ਮਿਲਣ ‘ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ ਬਟਾਲਾ, 29 ਮਈ (ਨਰਿੰਦਰ ਸਿੰਘ ਬਰਨਾਲ) – ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ 3.31 ਕਰੋੜ ਦੀ ਲਾਗਤ ਨਾਲ 30 ਬੈੱਡ ਦੇ ਨਵੇਂ ਬਣਾਏ ਗਏ ਜੱਚਾ-ਬੱਚਾ ਵਾਰਡ ਦਾ ਉਦਘਾਟਨ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ …
Read More »ਚਾਹਲ ਕਲਾਂ ਸਕੂਲ ਵਿਖੇ ਵਾਤਾਵਰਨ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਟਾਲਾ, 29 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਚਾਹਲ ਕਲਾਂ (ਗੁਰਦਾਸਪੁਰ) ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਮੁੱਖ ਅਧਿਆਪਕ ਸ੍ਰੀ ਸਤਨਾਮ ਸਿੰਘ ਮੰਡ ਦੇ ਨੇ ਵਿਦਿਆਂਰਥੀਆਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਹੋਣ ਬਾਰੇ ਸਮਝਾਇਆ।ਇਸ ਮੌਕੇ ਵਿਦਿਆਰਥੀਆਂ ਵੱਲੋ ਭਾਸ਼ਣ ਮੁਕਾਬਲੇ, ਕਵਿਤਾ ਉਚਾਰਨ ਤੇ ਵਾਤਾਵਰਣ …
Read More »ਸ਼ਿਵਾਲਿਕ ਸਕੂਲ ਡੇਰਾ ਰੋਡ ਬਟਾਲਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਬਟਾਲਾ, 29 ਮਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਿਵਾਲਿਕ ਸਕੂਲ ਡਿਸਟਿੰਗਵਿਸਡ ਸੀਨੀਅਰ ਸੈਕੰਡਰੀ ਸਕੂਲ ਦੀ ਬਟਾਲਾ ਵਿੱਚ ਝੰਡੀ ਰਹੀ ਹੈ। ਸਕੂਲ ਪ੍ਰਿੰਸੀਪਲ ਸ੍ਰੀ ਮਤੀ ਰੇਨੂੰ ਮੈਹਤਾ ਨੇ ਦੱਸਿਆ ਕਿ ਦਸਵੀ ਦੀ ਬੋਰਡ ਦੀ ਪ੍ਰੀਖਿਆ ਵਿੱਚ ਪ੍ਰਿਆ ਨੇ 572 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਨਿਸ਼ਾ ਅਤੇ ਅਵਨੀਤ ਨੇ 565 ਅੰਕ …
Read More »ਧੁੱਗਾ ਤੇ ਲੋਧੀਨੰਗਲ ਵੱਲੋਂ ਧਾਰਮਿਕ ਦਰਸ਼ਨ ਯਾਤਰਾ ਦੀ ਕਾਮਯਾਬੀ ਲਈ ਸੰਗਤਾਂ ਦਾ ਧੰਨਵਾਦ
ਬਟਾਲਾ, 29 ਮਈ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਅਤੇ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸੰਗਤਾਂ ਵੱਲੋਂ ਪੂਰੀ ਧਾਰਮਿਕ ਮਰਿਆਦਾ ਤੇ ਪਵਿੱਤਰਤਾ ਕਾਇਮ ਰੱਖਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਹੈ। ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਦਰਸ਼ਨ ਯਾਤਰਾ ਦੇ ਹਲਕਾ …
Read More »
Punjab Post Daily Online Newspaper & Print Media