ਬਟਾਲਾ, 29 ਮਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਮੋਹਾਲੀ ਵੱਲੋ ਐਲਾਨੇ ਦਸਵੀ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੀਆਂ ਕੂੜੀਆਂ ਪਲਵਿੰਦਰ ਕੌਰ ਪੁਤਰੀ ਗੁਰਮੇਜ਼ ਸਿੰਘ ਨੇ 553 ਅੰਕ, ਰਣਜੀਤ ਕੌਰ ਪੁੱਤਰੀ ਗੁਰਦੇਵ ਸਿੰਘ ਨੇ 552 ਅੰਕ, ਸਤਿੰਦਰ ਕੌਰ ਪੁਤਰੀ ਮੁਖਤਾਰ ਸਿੰਘ ਨੇ 526 ਅੰਕ ਤੇ ਪ੍ਰਭਦੀਪ ਕੌਰ ਪੁਤਰੀ ਬਲਜੀਤ ਸਿੰਘ ਨੇ ੫੬੫ ਅੰਕ ਲੈ ਕੇ …
Read More »ਪੰਜਾਬੀ
ਸਰਕਾਰੀ ਹਾਈ ਸਕੂਲ ਮਾੜੀ ਕੰਬੋਕੇ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ
ਭਿੱਖੀਵਿੰਡ, 29 ਅਪ੍ਰੈਲ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਦੇ ਸਰਕਾਰੀ ਹਾਈ ਸਕੂਲ ਦਾ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਹੈਡ ਮਾਸਟਰ ਰੁਪਿੰਦਰਜੀਤ ਸਿੰਘ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਨੇ ਕਿਹਾ ਕਿ ਇਸ ਸਾਲ 2015 ਦਾ ਮੈਟ੍ਰਿਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਦਕਿ ਦੋ ਵਿਦਿਆਰਥਣਾ ਨੇ 80% ਤੋਂ ਵੱਧ ਅਤੇ 21 …
Read More »ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਨੂੰ ਮਿਲੀ ਦਾਨ ਦੀ ਰਾਸ਼ੀ
ਅਲਗੋਂ ਕੋਠੀ, 29 ਮਈ (ਹਰਦਿਆਲ ਸਿੰਘ ਭੈਣੀ) – ਆਈ.ਟੀ.ਕਾਲਜ (ਕੰਨਿਆ) ਭਗਵਾਨਪੁਰਾ ਵੱਲੋਂ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਨੂੰ ਦਸ ਹਜ਼ਾਰ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਪਿਛਲੇ ਦਿਨੀਂ ਸਕੂਲ ਵਿੱਚ ਕਰਵਾਏ ਗਏ ਇਨਾਮ ਵੰਡ ਸਮਾਗਮ ਵਿੱਚ ਆਈ.ਟੀ. ਕਾਲਜ ਦੇ ਚੇਅਰਮੈਨ ਸ੍ਰ: ਇੰਦਰਜੀਤ ਸਿੰਘ ਤੇ ਪ੍ਰਿੰ: ਸ੍ਰ: ਮਨਮਿੰਦਰ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।ਉਨ੍ਹਾਂ ਨੇ ਸਕੂਲ ਦੇ ਮੁੱਖ ਅਧਿਆਪਕ …
Read More »ਆਰ.ਐਸ.ਐਸ ਦੇ ਕਾਰਕੁੰਨਾ ਨੇ ਸਰਹੱਦੀ ਪਿੰਡ ਖਾਲੜਾ ਬਾਰਡਰ ‘ਤੇ ਪਾਈ ਅਚਨਚੇਤ ਫੇਰੀ
ਖਾਲੜਾ, 28 ਮਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੌਲਣ) ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਸਬੰਧੀ ਜਿਥੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢੇ ਜਾ ਰਹੇ ਹਨ, ਉਥੇ ਦੂਜੇ ਪਾਸੇ ਅੱਜ ਆਰ.ਐਸ.ਐਸ ਕਾਰਕੁੰਨਾ ਵਲੋਂ ਖਾਲੜਾ ਬਾਰਡਰ ਉਪਰ ਅਚਨਚੇਤ ਫੇਰੀ ਪਾਈ ਗਈ।ਜਿਸ ਦੀ ਸਾਰੇ ਇਲਾਕੇ ਵਿੱਚ ਕਾਫੀ ਚਰਚਾ ਚੱਲ ਰਹੀ ਹੈ।ਇਸ ਸਬੰਧੀ ਸਿੱਖ ਜਥੇਬੰਦੀਆਂ …
Read More » ਗੁਰਦੁਆਰਾ ਸਾਹਿਬ ਦੀ ਇਮਾਰਤ ਉਪਰ ਸੁੰਦਰ ਕਲਸ ਚੜ੍ਹਾਇਆ
ਖਾਲੜਾ, 28 ਮਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੌਲਣ) ਭਾਰਤ-ਪਾਕਿਸਤਾਨ ਦੀ ਸਰਹੱਦ ਦੇ ਬਿਲਕੁੱਲ ਨਜ਼ਦੀਕ ਵੱਸੇ ਪਿੰਡ ਖੇਹ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਉਪਰ ਬਣੇ ਗੁੰਬਦ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸੁੰਦਰ ਕਲਸ਼ ਚੜ੍ਹਾਇਆ ਗਿਆ ਅਤੇ ਪਿੰਡ ਦੀ ਖੁਸ਼ਹਾਲੀ ਤੇ ਭਲੇ ਲਈ ਅਰਦਾਸ ਬਾਬਾ ਦਿਆਲ ਸਿੰਘਵੱਲੋਂ ਕੀਤੀ ਗਈ।ਉਨਾਂ ਦੱਸਿਆ ਕਿ ਇਸ ਕਾਰਜ਼ ਸਬੰਧੀ ਪਿੰਡ ਵਾਸੀਆਂ ਵੱਲੋਂ ਲੰਮੇ …
Read More »ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਮਾਲ ਰੋਡ ਸਕੂਲ ਨੇ ਮਾਰੀਆਂ ਮੱਲ੍ਹਾਂ
11 ਪਹਿਲੀਆਂ, 16 ਦੂਜੀਆਂ ਤੇ 7 ਤੀਜੀਆਂ ਪੁਜੀਸ਼ਨਾਂ ਕੀਤੀਆਂ ਪ੍ਰਾਪਤ ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਨੇ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਇਸ ਵਾਰ ਫਿਰ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ (ਲੜਕੀਆਂ) ਵਿਚ ਪ੍ਰਥਮ ਸਥਾਨ ਹਾਸਲ ਕਰਕੇ ਮਾਣਮੱਤੀ ਪ੍ਰਾਪਤ ਕੀਤੀ ਹੈ। ਗੌਰਤਲਬ ਹੈ ਕਿ ਮਾਲ ਰੋਡ ਸਕੂਲ ਪਿਛਲੇ ਕੁਝ …
Read More »ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਦੇ ਇਮਤਿਹਾਨਾਂ ਵਿੱਚ ਰਹੀਆਂ ਅੱਵਲ
ਅੰਮ੍ਰਿਤਸਰ, 28 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ 94.2 ਪ੍ਰਤੀਸ਼ਤ ਨਾਲ ਸਕੂਲ ਵਿੱਚ ਪਹਿਲਾਂ, …
Read More »ਦੋ ਦਿਨਾਂ ਸੂਬਾ ਪੱਧਰੀ ਰੋਪ ਸਕਿਪਿੰਗ ਪ੍ਰਤੀਯੋਗਤਾ ‘ਚ ਅੰਮ੍ਰਿਤਸਰ ਬਣਿਆ ਚੈਂਪੀਅਨ
ਸੂਬੇ ਦੇ ਵੱਖ-ਵੱਖ ਸਕੂਲਾਂ ਤੋਂ 300 ਲੜਕੇ/ਲੜਕੀਆਂ ਕੀਤੀ ਉਚੇਚੇ ਤੌਰ ਤੇ ਸ਼ਿਰਕਤ ਅੰਮ੍ਰਿਤਸਰ, 28 ਮਈ (ਗੁਰਚਰਨ ਸਿੰਘ) – ਸਟੇਟ ਰੋਪ ਸਕਿਪਿੰਗ ਐਸੋਸ਼ੀਏਸ਼ਨ (ਰਜਿ.) ਦੇ ਵੱਲੋਂ ਜਿਲ੍ਹਾ ਫਰੀਦਕੋਟ ਦੇ ਪਿੰਡ ਜਿਊਣਵਾਲਾ ਵਿਖੇ ਸਥਿਤ ਮੇਜਰ ਅਜੈਬ ਸਿੰਘ ਕੌਨਵੈਂਟ ਸਕੂਲ ਵਿਖੇ ਕਰਵਾਈ ਗਈ ਵੱਖ-ਵੱਖ ਉਮਰ ਵਰਗ ਦੇ ਲੜਕੇ ਲੜਕੀਆਂ ਦੀ 7ਵੀਂ ਸਟੇਟ ਰੋਪ ਸਕਿਪਿੰਗ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਲੜਕੇ ਲੜਕੀਆਂ ਦੀ ਝੰਡੀ …
Read More »9 ਵਾਂ ਜਪ-ਤਪ ਅਰਦਾਸ ਸਮਾਗਮ ਭਲਾਈ ਕੇਂਦਰ ਵਿਖੇ 13 ਜੂਨ ਨੂੰ
ਵੱਧ ਤੋਂ ਵੱਧ ਜਾਪ ਕਰਨ ਨਾਲ ਹੀ ਜੀਵਨ ਸਫਲ ਹੁੰਦਾ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 28 ਮਈ (ਪ੍ਰੀਤਮ ਸਿੰਘ) – ਤਖਤ ਸ੍ਰੀ ਪਟਨਾ ਸਾਹਿਬ ਦੀ ਅਸੀਸ ਨਾਲ ਧੰਨ ਸ੍ਰੀ ਗੁਰੂ ਗੋਬਿੰਦ ਜੀ ਦੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸਟ ਵਲੋਂ ਚਲਾਈ ਹੋਈ ਲਹਿਰ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ …
Read More »ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮੈਨ ‘ਚ ਕੀਤਾ ਵੈਦਿਕ ਹਵਨ ਜੱਗ ਦਾ ਆਯੋਜਨ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ) – 27 ਮਈ ਦਿਨ ਬੁੱਧਵਾਰ ਨੂੰ ਬੀ ਕਾਲਜ ਫਾਰ ਵੋਮੈਨ ਦੇ ਉਰਵੀ ਔਡੀਟੋਰੀਅਮ ਵਿੱਚ ਆਰੀਆ ਯੁਵਤੀ ਸਭਾ ਤੇ ਸੁਆਮੀ ਦਇਆਨੰਦ ਅਧਿਐਨ ਕੇਂਦਰ ਨੇ +1, +2 ਕਲਾਸਾਂ ਦੇ ਨਵੇਂ ਸ਼ੈਸਨ 2015੍ਰ16 ਦੇ ਸ਼ੁੱਭ ਆਰੰਭ ਦੇ ਮੌਕੇ ਤੇ ਵੈਦਿਕ ਹਵਨ ਜੱਗ ਦਾ ਅਯੋਜਿਤ ਕੀਤਾ ਗਿਆ। ਜਿਸ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਕਾਲਜ ਸਟਾਫ …
Read More »
Punjab Post Daily Online Newspaper & Print Media