Wednesday, November 25, 2026

ਪੰਜਾਬੀ

ਬੀਬੀ ਕੁਲਦੀਪ ਕੌਰ ਜੰਡਾ ਨੂੰ ਸ਼ਹਿਰੀ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ

ਪੱਟੀ 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਤੇ ਹਲਕਾ ਪੱਟੀ ਇੰਚਾਰਜ ਹਰਮਿੰਦਰ ਸਿੰਘ ਗਿੱਲ ਅਤੇ ਜ੍ਹਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਨੇ ਅੱਜ ਸਾਝੇ ਤੌਰ ‘ਤੇ ਸ਼ਹਿਰੀ ਪੱਟੀ ਕਾਂਗਰਸ ਦਾ ਜਥੇਬੰਦਕ ਢਾਂਚਾ ਐਲਾਨ ਕਰਦਿਆ ਬੀਬੀ ਕੁਲਦੀਪ ਕੌਰ ਜੰਡਾ ਨੂੰ ਮਹਿਲਾ ਕਾਂਗਰਸ ਦਾ ਪ੍ਰਧਾਨ ਨਾਮਜਦ ਕੀਤਾ ਗਿਆ।ਇਸ ਮੌਕੇ ਬੀਬੀ ਕੁਲਦੀਪ ਕੌਰ ਜੰਡਾ ਨੇ ਹਰਮਿੰਦਰ ਸਿੰਘ …

Read More »

ਸਤਲੁਜ ਪਬਲਿਕ ਸਕੂਲ ਦੇ ਬੱਚਿਆਂ ਦਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ  ਸਿੰਘ ਮਾਹਲ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਤਲੁਜ ਪਬਲਿਕ ਸੀਨੀ: ਸੈਕੰ: ਸਕੂਲ ਠੱਕਰਪੁਰਾ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ: ਉਪਦੇਸ਼ ਕੁਮਾਰੀ ਨੇ ਦੱਸਿਆ ਕਿ ਇਸ ਸਾਲ 10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 67 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਚੋਂ 65 ਵਿਦਿਆਰਥੀ …

Read More »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਸਾਲਾਨਾ ਧੰਨਵਾਦ ਦਿਵਸ ਤੇ ਗੁਰਮਤਿ ਸਮਾਗਮ

ਪੱਟੀ, 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਸਾਲਾਨਾ ਧੰਨਵਾਦ ਦਿਵਸ ਤੇ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਬੀਬੀ ਰਜਨੀ ਜੀ ਰੇਲਵੇ ਸਟੇਸ਼ਨ ਵਿਖੇ ਕਰਵਾਇਆ ਗਿਆ।ਸਮਾਗਮ ਦੀ ਅਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਹਜੂਰੀ ਵਿੱਚ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਕਰਕੇ ਬੀਬੀ ਰਜਨੀ ਜੀ ਸੇਵਾ ਸੁਸਾਈਟੀ ਪੱਟੀ ਜਥਾ ਬੀਬੀਆਂ ਵਲੋਂ ਕੀਤੀ ਗਈ।ਉਪਰੰਤ ਭਾਈ ਹਰਵਿੰਦਰਪਾਲ …

Read More »

ਸਪਰਿੰਗ ਡੇਲ ਸਕੂਲ ਵਿਖੇ ਸਾਇੰਸ ਪਾਰਕ ਦੀ ਸਥਾਪਨਾ

ਛੇਹਰਟਾ, 27 ਮਈ (ਨੋਬਲ) – ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀ ਸਾਇੰਸ ਸਿੱਖਿਆ ਦੇ ਵਿਦਿਆਰਥੀਆਂ ਦੇ ਲਈ ਮਨੋਰੰਜਕ ਅਤੇ ਮਨਮੋਹਕ ਬਨਾਉਣ ਦੇ ਲਈ ਅਤੇ ਉਨਾਂ ਦੀ ਸਾਇੰਸ ਦੀਆਂ ਕਿਤਾਬਾਂ ਵਿਚੋਂ ਦਿੱਤੇ ਗਏ ਪਾਠਕ੍ਰਮ ਵੱਖ-ਵੱਖ ਸਾਇੰਸ ਦੇ ਸਿਧਾਂਤਾਂ ਦਾ ਵਿਵਾਹਰਿਕ ਪ੍ਰਯੋਗ ਤੋਂ ਉਨਾਂ ਨੂੰ ਜਾਣੂ ਕਰਵਾਉਣ ਦੇ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਨਵਾਂ ਬਨਾਉਣ ਤੋਂ ਬਾਅਦ ਸਕੂਲ ਦੇ …

Read More »

ਸਰਕਾਰੀ ਸੀਨੀ: ਸੈਕੰ: ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਤੇ ਏਡਜ਼ ਬਾਰੇ ਜਾਗਰੂਕਤਾ ਸੈਮੀਨਾਰ

ਛੇਹਰਟਾ, 27 ਮਈ (ਨੋਬਲ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡੀਈਓ ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਛੇਹਰਟਾ ਵਿਖੇ ਭਰੂਣ ਹੱਤਿਆ, ਨਸ਼ਿਆਂ ਤੇ ਏਡਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਉੱਪ ਡੀ.ਈ.ਓ ਸਤੀਸ਼ ਕੁਮਾਰ ਤੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗਿਰੀਸ਼ ਬਾਂਸਲ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਤੇ ਜੱਜਾਂ ਦੀ ਭੂਮਿਕਾ ਨਿਭਾਈ।ਪ੍ਰਿੰਸੀਪਲ ਨਿਰਮਲ ਸਿੰਘ …

Read More »

ਦੁਕਾਨ ‘ਚੋਂ ਫਰਿੱਜ, ਕੂਲਰ ਤੇ ਬੈਟਰੇ ਚੋਰੀ ਕਰਨ ਵਾਲੇ ਮੁਲਾਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ

ਦੁਕਾਨ ਤੋਂ ਚੋਰੀ ਕਰਕੇ ਘਰੋਂ ਵੇਚਦਾ ਦੀ ਸੀ ਚੋਰੀ ਕੀਤਾ ਸਮਾਨ ਛੇਹਰਟਾ, 27 ਮਈ (ਨੋਬਲ) – ਥਾਣਾ ਛੇਹਰਟਾ ਦੀ ਪੁਿਲਸ ਨੇ ਇਕ ਦੁਕਾਨ ਦੇ ਮੁਲਾਜ਼ਮ ਨੂੰ ਆਪਣੀ ਹੀ ਦੁਕਾਨ ਤੋਂ ਸਮਾਨ ਚੋਰੀ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਹੈ।ਸਥਾਨਕ ਨਰਾਇਣਗੜ ਸਥਿਤ ਅਵਤਾਰ ਟੀ.ਵੀ ਸੈਂਟਰ ਦੇ ਮਾਲਕ ਅਵਤਾਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਦੁਕਾਨ ਤੋਂ ਕੁੱਝ …

Read More »

ਯੂਨੀਵਰਸਿਟੀ ਦੇ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਸ਼ੁਰੂ

ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਸ਼ੁਰੂ ਹੋਇਆ। ਇਸ ਕੈਂਪ ਵਿਚ 11 ਕਾਲਜਾਂ ਤੋਂ 95 ਕੈਂਪਰ ਹਿੱਸਾ ਲੈ ਰਹੇ ਹਨ। ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕੀਤਾ। ਪ੍ਰੋ. ਬਰਾੜ ਨੇ ਕਿਹਾ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਕੋਰਸਾਂ ਦੀ ਦਾਖਲਾ ਪ੍ਰੀਕ੍ਰਿਆ ਸ਼ੁਰੂ

ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਮ.ਬੀ.ਏ. ਕੋਰਸਾਂ ਵਿਚ ਆਨ-ਲਾਈਨ ਦਾਖਲੇ ਦੀ ਪ੍ਰੀਕ੍ਰਿਆ 26 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਕੋਰਸਾਂ ਵਿਚ ਦਾਖਲਾ 20 ਜੂਨ ਤਕ ਲਿਆ ਜਾ ਸਕਦਾ ਹੈ। ਵਿਭਾਗ ਦੇ ਮੁਖੀ, ਪ੍ਰੋ. ਬੀ.ਐਸ. ਮਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਐਮ.ਬੀ.ਏ., ਐਮ.ਬੀ.ਏ (ਫਾਈਨੈਂਸ਼ੀਅਲ ਸਰਵਿਸਜ਼), …

Read More »

40 ਜਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਸਕੂਲ ਅਧਿਆਪਕ ਸ੍ਰੀ ਸੁਰਿੰਦਰਪਾਲ ਸਿੰਘ ਨੇ ਕੀਤੇ ਸਨ 21000 ਰੁਪੈ ਦਾਨ ਬਟਾਲਾ, 27 ਮਈ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਟਾਲਾ (ਗੁਰਦਾਸਪੁਰ) ਵਿਖੇ ਸਕੂਲ ਦੇ ੪੦ਵਿਦਿਆਰਥੀਆਂ ਜਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਕੀਤੀ ਗਈ।ਜਿਕਰਯੋਗ ਹੈ ਕਿ ਇਸੇ ਹੀ ਸਕੂਲ ਦੇ ਪੰਜਾਬੀ ਮਾਸਟਰ ਸ੍ਰੀ ਸੁਰਿੰਦਰਪਾਲ ਸਿੰਘ ਵੱਲੋਂ 21000 ਰੁਪੈ ਦੀ ਦਾਨ ਰਾਸ਼ੀ ਸਕੂਲ ਦੇ ਭਲਾਈ ਫੰਡ ਵਿਖੇ ਦਿਤੀ ਸੀ। …

Read More »

ਸ੍ਰੀ ਹਰਿਗੋਬਿੰਦਪੁਰ ਵਿਖੇ ਦਰਸ਼ਨ ਦੀਦਾਰ ਯਾਤਰਾ ਦਾ ਸ਼ਾਨਦਾਰ ਸਵਾਗਤ

ਅਰਦਾਸ ਤੋਂ ਬਾਅਦ ਅਗਲੇ ਪੜਾਅ ਛੋਟੇ ਘੱਲੂਘਾਰੇ ਲਈ ਰਵਾਨਾ ਹੋਈ ਯਾਤਰਾ ਬਟਾਲਾ, 27 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਉੱਦਮ ਨਾਲ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਪੰਜਾਬ ਭਰ ਵਿਚ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਬਟਾਲਾ ਤੋਂ ਚੱਲ ਕੇ ਬੀਤੀ ਰਾਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ …

Read More »