Wednesday, November 25, 2026

ਪੰਜਾਬੀ

ਜਾਟ ਮਹਾਂ ਸਭਾ ਨੇ ਸਾੜਿਆ ਪੰਜਾਬ ਸਰਕਾਰ ਦਾ ਪੁੱਤਲਾ

ਅੰਮ੍ਰਿਤਸਰ, 24 ਮਈ (ਗੁਰਚਰਨ ਸਿੰਘ) – ਆਲ ਇੰਡਿਆ ਜਾਟ ਮਹਾ ਸਭਾ ਜਿਲ਼ਾ ਅੰਮ੍ਰਿਤਸਰ ਦੀ ਇਕਾਈ ਵਲੋਂ ਜਿਲ਼ਾਂ੍ਹ ਪ੍ਰਧਾਨ ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਅੱਜ ਕਚਿਹਰੀ ਚੋਂਕ ਵਿਖੇ ਪਜਾਬ ਸਰਕਾਰ ਵੱਲੋਂ ਲੋਕਾਂ ‘ਤੇ 1600 ਕਰੋੜ ਰੁਪਏ ਦੇ ਪਾਏ ਬੋਝ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁੱਤਲਾ ਸਾੜਿਆ ਗਿਆ ਅਤੇ ਜਾਟ ਮਹਾ ਸਭਾ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਗੁਰਪੁਰਬ ਸਬੰਧੀ ਕੀਰਤਨ ਦਰਬਾਰ

ਜੰਡਿਆਲਾ ਗੁਰੁ, (24 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੰਜਵੇ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਗੁਰਦੁਆਰਾ ਸਾਹਿਬ ਵੈਰੋਵਾਲ ਰੋਡ ਵਿਖੇ ਕਲ੍ਹ ਸ਼ਾਮ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਆਏ ਹੋਏ ਕੀਰਤਨੀ ਜਥਿਆ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਰਾਹੀਂ ਸੰਗਤਾ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ …

Read More »

ਕਿਲਾ ਟੇਕ ਸਿੰਘ ਸਕੂਲ ਦੇ ਵਿਦਿਆਰਥੀਆਂ ਵੱਲੋੋਂ ਤਿਆਰ ਪੇਟਿੰਗ ਬਣੇਗੀ ਆਰਟ ਗੈਲਰੀ ਦਾ ਸਿੰਗਾਰ

ਬਟਾਲਾ, 24 ਮਈ (ਨਰਿੰਦਰ ਬਰਨਾਲ) – ਛੋਟਾ ਘੱਲੂਘਾਰਾ ਗੁਰਦੂਆਰਾ ਸਾਹਿਬ ਵਿਖੇ ਸ਼ਹੀਦਾ ਨੂੰ ਸਮਰਪਿਤ ਬਣਾਈ ਯਾਦਗਾਰ ਸਮਾਰਕ ਵਿੇ ਡਿਪਟੀ ਕਮਿਸ਼ਨਰ ਸੀ ਅਭੀਨਵ ਤ੍ਰਿਖਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ, ਮਨਮੋਹਨ ਸਿੰਘ ਕੰਗ ਐਸ ਡੀ ਐਮ (ਗੁਰਦਾਸਪੁਰ) ਅਤੇ ਮੈਨਟੈਂਬ ਸੁਸਾਇਟੀ ਆਫ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਇਆ। ਸਮਾਗਮ ਦੇ ਨਿਰਦੇਸ਼ਕ ਜਿਲ੍ਹਾ ਹੈਰੀਟੇਜ਼ ਹਰਮਨਪ੍ਰੀਤ ਸਿੰਘ ਨੇ ਦੰਸਿਆ ਕਿ ਸਿੱਖਿਆ ਵਿਭਾਗ …

Read More »

ਲੈਕਚਰਾਰ ਅੰਗੇ੍ਜ਼ੀ ਸਤਿੰਦਰ ਕੌਰ ਕਾਹਲੋਂ ਦਾ ਵਿਸ਼ੇਸ਼ ਸਨਮਾਨ

ਸ਼ਹੀਦੀ ਯਾਦਗਾਰ ਛੋਟਾ ਘੱਲੂਘਾਰਾ ਵਿਖੇ ਸਕੂਲੀ ਪੱਧਰ ਤੇ ਕਰਵਾਏ ਸਨ ਵੱਖ ਮੁਕਾਬਲੇ ਬਟਾਲਾ, 24 ਮਈ (ਨਰਿੰਦਰ ਬਰਨਾਲ) – ਸ਼ਹੀਦੀ ਯਾਦਗਾਰ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਗੁਰਦੂਆਰਾ ਵਿਖੇੇ ਸ਼ਹੀਦਾਂ ਨੂੰ ਸਮਰਪਿਤ ਬਣਾਈ ਯਾਦਗਾਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ ਦੇ ਦਿਸ਼ਾ ਨਿਰਦੇਸਾਂ ਹੇ ਮਨਮੋਹਨ ਸਿੰਘ ਕੰਗ ਉਪ ਮੰਡਲ ਮੈਜਿਸਟਰੇਟ ਕਮ ਸਕੱਤਰ ਅਪਰੇਸ਼ਨ ਤੇ ਮੈਨਟੈਂਸ ਸੁਸਾਇਟੀ ਆਫ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ …

Read More »

ਜਨਮ ਅਤੇ ਮੌਤ ਸਰਟੀਫਿਕੇਟਾਂ ਲਈ ਚੱਲ ਰਹੀ ਰਿਸ਼ਵਤਖੋਰੀ ਵਿਰੁਧ ਮੋਰਚੇ ਦਾ ਐਲਾਨ

ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜੋਨ ਬਾਬਾ ਬਕਾਲਾ ਵੱਲੋਂ ਧਰਨਾ 29 ਨੂੰ ਤਰਸਿੱਕਾ, 24 ਮਈ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਜਨਮ ਅਤੇ ਮੌਤ ਰਜਿਸਟਰਾਰ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਦੇ ਮੁਲਾਜ਼ਮਾ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰ ਕਰਕੇ ਉਹਨਾਂ ਪਾਸੋਂ ਨਜ਼ਾਇਜ ਮੋਟੀ ਰਕਮ ਵਸੂਲਣ ਦੇ ਵਿਰੋਧ ਵਿੱਚ ਕਿਸਾਨ ਸਘਰਸ਼ ਕਮੇਟੀ ਪੰਜਾਬ ਜੋਨ ਬਾਬਾ ਬਕਾਲਾ ਵੱਲੋਂ ਮਿਤੀ 29 ਮਈ ਨੂੰ ਲਗਾਏ ਜਾ ਰਹੇ ਧਰਨੇ …

Read More »

ਦਰਸ਼ਨ ਦੀਦਾਰ ਯਾਤਰਾ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 23 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਸਦਕਾ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਸਿੱਖ ਗੁਰੂ ਸਾਹਿਬਾਨ ਦੇ ਸ਼ਸਤਰ, ਬਸਤਰ ਤੇ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਸ੍ਰੀ ਗੁਰੂ ਰਾਮਦਾਸ ਜੀ ਦੀ ਛੋਹ ਪ੍ਰਾਪਤ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤੀ ਤੇ ਸੰਗਤਾਂ ਦੇ ਦਰਸ਼ਨਾਂ ਲਈ ਪਹੁੰਚੀ ਹੋਈ …

Read More »

ਬ੍ਰਾਹਮਣ ਸਮਾਜ ਦੀਆਂ ਮੰਗਾਂ ਸਬੰਧੀ ਬ੍ਰਹਾਮਣ ਸਭਾ ਪੰਜਾਬ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ

ਮੁੱਖ ਮੰਤਰੀ ਨੇ ਭਗਵਾਨ ਪਰਸ਼ੂ ਰਾਮ ਚੇਅਰ ਸਥਾਪਤੀ ਲਈ ਦਿੱਤੀਆਂ ਹਦਾਇਤਾਂ – ਬਿਹਾਰੀ ਲਾਲ ਸੱਦੀ ਸਮਰਾਲਾ, 23 ਮਈ (ਪ. ਪ) – ਬ੍ਰਾਹਮਣ ਸਭਾ ਪੰਜਾਬ ਦਾ ਇੱਕ 18 ਮੈਂਬਰੀ ਵਫਦ ਮਾਨਯੋਗ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਦੇਵੀ ਦਿਆਲ ਪ੍ਰਾਸ਼ਰ ਦੀ ਪ੍ਰਧਾਨਗੀ ਹੇਠ ਮਿਲਿਆ। ਵਫਦ ਨੇ ਅਠਾਰਾਂ ਪੰਨਿਆਂ ਦਾ ਇੱਕ ਲਿਖਤੀ ਯਾਦ ਪੱਤਰ …

Read More »

ਦੇਸ਼ ਭਗਤ ਸ੍ਰ. ਕਰਤਾਰ ਸਿੰਘ ਸਰਾਭਾ ਨੂੰ ਜਨਮ ਦਿਨ ਮਨਾ ਕੇ ਕੀਤਾ ਯਾਦ

ਅੰਮ੍ਰਿਤਸਰ, 23 ਮਈ (ਗੁਰਚਰਨ ਸਿੰਘ) ਅੱਜ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ, ਬਲਾਕ ਅੰਮ੍ਰਿਤਸਰ 3 ਵਿਖੇ ਦੇਸ਼ ਭਗਤ ਸ੍ਰ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ।ਸੈਂਟਰ ਹੈਡ ਟੀਚਰ ਸਟੇਟ ਐਂਡ ਨੈਸ਼ਨਲ ਐਵਾਰਡੀ ਰੋਸ਼ਨ ਲਾਲ ਸ਼ਰਮਾ ਨੇ ਦੇਸ਼ ਭਗਤ ਦੀ ਤਸਵੀਰ ‘ਤੇ ਫੁੱਲ ਮਾਲਾ ਚੜ੍ਹਾ ਕੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਰਣਚੰਡੀ ਦੇ ਇਸ ਪਰਮ ਭਗਤ ਸ੍ਰ. ਕਰਤਾਰ ਸਿੰਘ …

Read More »

ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਰਾਜ ਅੰਦਰ ਚੱਲ ਰਹੇ ਹਨ 6 ਮੈਰੀਟੋਰੀਅਸ ਸਕੂਲ

ਪਠਾਨਕੋਟ, 23 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਮੁਹਈਆ ਕਰਨ ਲਈ ਰਾਜ ਅੰਦਰ 6 ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੁਹਾਲੀ ਵਿਖੇ ਖੋਲ੍ਹੇ ਗਏ ਹਨ।ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ, ਰਹਿਣ ਅਤੇ ਖਾਣ, ਵਰਦੀਆਂ, ਕਿਤਾਬਾਂ, ਸਟੇਸ਼ਨਰੀ ਅਤੇ ਸਪੈਸ਼ਲ ਟੀਚਿੰਗ ਮੁਹਈਆ ਕਰਵਾਈ ਜਾਂਦੀ ਹੈ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ …

Read More »

ਲੜਕੀਆਂ ਦਾ ਸਿੱਖਿਅਤ ਹੋਣਾ, ਦੇਸ਼ ਦੀ ਤਰੱਕੀ ਵਿੱਚ ਵਾਧਾ – ਨਵਨੀਤ ਕੌਰ

ਪੱਟੀ, 23 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਸਿੱਖਿਆ ਦੇਣਾ ਬਹੁਤ ਹੀ ਵੱਡੀ ਗੱਲ ਸਮਝੀ ਜਾਂਦੀ ਹੈ, ਕਿਉਕਿ ਲੜਕੀਆਂ ਦਾ ਸਿੱਖਿਅਤ ਹੋਣਾ ਸਾਡੇ ਸਮਾਜ ਲਈ ਮਾਣ ਵਾਲੀ ਗੱਲ ਹੈ। ਲੜਕੀਆਂ ਦੇ ਸਿੱਖਿਅਤ ਹੋਣ ਨਾਲ ਜਿਥੇ ਮਾਂ ਬਾਪ ਦਾ ਸਿਰ ਫਖਰ ਨਾਲ ਉੱਚਾ ਹੁੰਦਾ ਹੈ, ਉਥੇ ਦੇਸ਼ ਦੀ ਉੱਨਤੀ ਤੇ ਤਰੱਕੀ ਵਿੱਚ ਵੀ ਵਾਧਾ …

Read More »