Wednesday, November 25, 2026

ਪੰਜਾਬੀ

ਪਲੇਅ ਮੈਥਿਡ ਰਾਹੀਂ ਕੈਰੀਅਰ ਦੀ ਚੋਣ ਕਰਨ ਸਬੰਧੀ ਦਿ’ਤੀ ਜਾਣਕਾਰੀ

ਪ’ਟੀ, 21 ਮਈ (ਅਵਤਾਰ ਸਿੰਘ ਢਿ’ਲੋ, ਰਣਜੀਤ ਮਾਹਲਾ) – ਡੀ.ਜੀ.ਐਸ.ਈ. ਤੇ ਜ਼ਿਲਾ੍ਹ ਸਿੱਖਿਆ ਅਫਸਰ ਸੈਕੰਡਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ੍ਹ ਗਾਈਡੈਂਸ ਕੌਂਸਲਰ ਸ. ਗੁਰਸੇਵਕ ਸਿੰਘ ਪਨੂੰ ਨੇ ਅਚਨਚੇਤ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ , ਪੱਟੀ ਵਿਖੇ ਕੈਰੀਅਰ ਦਾ ਨਿਰੀਖਣ ਕੀਤਾ।ਜਿਸ ਵਿੱਚ ਜ਼ਿਲ੍ਹੇ ਵਿਚੋ ਸਭ ਤੋ ਵੱਧ ਕੰਮ ਕੈਰੀਅਰ ਪ੍ਰਤੀ ਕਰਵਾਇਆ ਗਿਆ।ਕੈਰੀਅਰ ਨਾਲ ਸਬੰਧਿਤ ਬੋਲੀਆਂ, ਫੋਟੋਆਂ ਸਮੇਤ ਬਾਹਰਲੀ ਦੀਵਾਰ ਤੇ ਨਜਰ ਆਈਆਂ। ਸਕੂਲ ਅੰਦਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸ਼ਹੀਦੀ ਨੂੰ ਸਮਰਪਿਤ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, ੨੧ ਮਈ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਦੇ ਪੰਜਾਬੀ ਕਲੱਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ‘ਕਾਵਿ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਵਿ …

Read More »

ਦਰਸ਼ਨ ਦੀਦਾਰ ਯਾਤਰਾ ਦੇ ਹਲਕਾ ਮਜੀਠਾ ‘ਚ ਪ੍ਰਵੇਸ਼ ਮੌਕੇ ਮਜੀਠੀਆ ਦੀ ਅਗਵਾਈ ‘ਚ ਗਰਮਜੋਸ਼ੀ ਨਾਲ ਸਵਾਗਤ

ਜੋਸ਼ ਤੇ ਜਜ਼ਬਾ ਦੱਸਦਾ ਹੈ ਕਿ ਨੌਜਵਾਨਾਂ ਨੂੰ ਇਤਿਹਾਸ ਤੇ ਵਿਰਸੇ ‘ਤੇ ਹੈ ਪੂਰਾ ਮਾਣ – ਮਜੀਠੀਆ ਮੱਤੇਵਾਲ/ਖਜਾਲਾ, 21 ਮਈ (ਸਿਕੰਦਰ ਸਿੰਘ ਖਾਲਸਾ) – ਪੰਜਾਬ ਸਰਕਾਰ ਵਲੋਂ ਸ੍ਰੇਮਣੀ ਕਮੇਟੀ ਦੇ ਸਹਿਯੌਗ ਨਾਲ ਪਜਾਬ ਭਰ ਵਿਚ ਸੰਗਤ ਨੂੰ ਗੁਰੂ ਸਾਹਿਬਾਨ ਦੀਆ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਨੇ ਅੱਜ ਸੋਲ੍ਹਵੇਂ ਦਿਨ ਬਾਅਦ ਦੁਪਹਿਰ ਹਲਕਾ ਮਜੀਠਾ ਵਿੱਚ ਪ੍ਰਵੇਸ਼ ਕੀਤਾ। ਜਿਥੇ …

Read More »

 ਦਰਸ਼ਨ ਯਾਤਰਾ ਦਾ ਬਾਬਾ ਬਕਾਲਾ ਪਹੁੰਚਣ ‘ਤੇ ਨਿੱਘਾ ਸਵਾਗਤ

ਰਾਤ ਦੇ ਵਿਸ਼ਰਾਮ ਮਗਰੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਯਾਤਰਾ ਬਾਬਾ ਬਕਾਲਾ, 21 ਮਈ (ਬਲਵਿੰਦਰ ਸਿੰਘ ਸੰਧੂ) – ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੇ ਪੰਜਾਬ ਭਰ ਦੀਆਂ ਸੰਗਤਾਂ ਨੂੰ ਦਰਸ਼ਨ ਕਰਵਾ ਰਹੀ ਧਾਰਮਿਕ ਯਾਤਰਾ ਅੱਜ ਸਵੇਰੇ ਤੜਕੇ 2 ਵਜੇ ਸ੍ਰੀ ਗਰੁੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਭੂਮੀ ਬਾਬਾ ਬਕਾਲਾ ਸਾਹਿਬ …

Read More »

ਹੁਣ ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਅਲਾਪਿਆ ਹਰਿਮੰਦਰ ਸਾਹਿਬ ਵਿੱਚ ਲੱਗੇ ਸੰਗਮਰਮਰ ਦਾ ਰਾਗ-ਕੋਛੜ

ਕਿਹਾ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਦੇ ਆਲੀਸ਼ਾਨ ਮੁਗ਼ਲ ਸਮਾਰਕਾਂ ਤੋਂ ਉਤਰਵਾਇਆ ਸੰਗਮਰਮਰ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਨੇ ਇਕ ਵਾਰ ਫਿਰ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਇਤਿਹਾਸ ਨੂੰ ਦਾਗ਼ਦਾਰ ਕਰਨ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸ਼ਾਨ ਵਿਚ ਗੁਸਤਾਖ਼ੀ ਕੀਤੀ ਹੈ।ਇਸ ਵਾਰ ਪਾਕਿਸਤਾਨ ਤੋਂ ਪ੍ਰਕਾਸ਼ਿਤ ਪ੍ਰਸਿੱਧ ਅਖ਼ਬਾਰ ‘ਡਾਨ’ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇ ਸੰਗਮਰਮਰ …

Read More »

ਇਜ਼ਰਾਇਲੀ ਲੜਕੀ ਦਾ ਬੈਗ ਚੁੱਕਣ ਵਾਲਾ ਕਾਬੂ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਦੇਸ਼-ਵਿਦੇਸ਼ਾਂ ਤੋਂ ਹਰੇਕ ਧਰਮ ਦੇ ਲੋਕ ਆ ਕੇ ਨਤਮਸਤਿਕ ਹੁੰਦੇ ਹਨ।ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਸ ਮੁਕਦਸ ਅਸਥਾਨ ਦੇ ਦਰਸ਼ਨ ਕਰਨ ਨਾਲ ਆਪਣੇ ਆਪ ਨੂੰ ਜਿਥੇ ਵੱਡਭਾਗਾ ਸਮਝਦੇ ਹਨ, ਉਥੇ ਇਸ ਅਸਥਾਨ ਤੋਂ ਮਿਲੇ ਸਕੂਨ ਨਾਲ ਜਿੰਦਗੀ ਬਸਰ ਕਰਦੇ ਹਨ।ਪਰ ਕੁਝ ਲੋਕ ਅਜਿਹੇ …

Read More »

ਅਮਰੀਕਾ ਦੇ ਅੰਬੈਸਡਰ ਸ੍ਰੀ ਰਿਚਰਡ ਰਾਹੁਲ ਵਰਮਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਦਿੱਲੀ ਸਥਿਤ ਅਮਰੀਕਾ ਅੰਬੈਸੀ ਦੇ ਅੰਬੈਸਡਰ ਸ੍ਰੀ ਰਿਚਰਡ ਰਾਹੁਲ ਵਰਮਾ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਿਕ ਹੋਏ ਤੇ ਵਿਸ਼ਵ ਵਿੱਚ ਵਸਦੇ ਭਾਈਚਾਰੇ ਪ੍ਰਤੀ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ।ਉਨ੍ਹਾਂ ਨਾਲ ਸ੍ਰੀ ਜੈਨਥਨ ਕੈਸਲਰ, ਸ੍ਰੀ ਰਾਜਾ ਭਟਾਚਾਰੀਆ ਪ੍ਰੈਸ ਐਡਵਾਈਜ਼ਰ, ਮਿਸਟਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦਾ ਅਕਾਸ਼ਦੀਪ ਸਿੰਘ ਪੀ.ਐਮ.ਈ.ਟੀ ‘ਚ ਅੱਵਲ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਮੈਡੀਕਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਪੀ.ਐਮ.ਈ.ਟੀ. ਦੀ ਪ੍ਰੀਖਿਆ ਵਿੱਚੋਂ ਪੰਜਾਬ ਵਿੱਚ ੫੪ਵਾਂ ਅਤੇ ਅੰਮ੍ਰਿਤਸਰ ਸ਼ਹਿਰ ਵਿਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ।ਅਕਾਸ਼ਦੀਪ ਸਿੰਘ ਤੋਂ ਇਲਾਵਾ ਸਕੂਲ ਦੇ …

Read More »

7 ਪ੍ਰਾਇਮਰੀ ਸਕੂਲਾਂ ‘ਤੇ 13 ਲੱਖ 85 ਹਜ਼ਾਰ ਖਰਚ ਕੀਤੇ ਜਾ ਰਹੇ ਹਨ-ਡਿਪਟੀ ਸਪੀਕਰ ਬੱਬੂ

ਪਠਾਨਕੋਟ, 20 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਾਲ 2014-15 ਦੌਰਾਨ 7 ਪ੍ਰਾਇਮਰੀ ਸਕੂਲਾਂ ‘ਤੇ 13 ਲੱਖ 85 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਜਿਸ ਵਿਚੋਂ 3 ਲੱਖ 26 ਹਜਾਰ ਰੁਪਏ ਸਰਕਾਰੀ …

Read More »

ਜ਼ਿਲ੍ਹਾ ਭਲਾਈ ਅਫ਼ਸਰ ਪਠਾਨਕੋਟ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ-2 ਕਰਮਚਾਰੀ ਗੈਰਹਾਜ਼ਰ

ਪਠਾਨਕੋਟ, 20 ਮਈ (ਪ.ਪ) – ਸਰਕਾਰੀ ਦਫ਼ਤਰਾਂ ਅੰਦਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਵੱਲੋਂ 19 ਮਈ ਨੂੰ ਸਵੇਰੇ 9-05 ਵਜੇ ਜ਼ਿਲ੍ਹਾ ਭਲਾਈ ਅਫ਼ਸਰ, ਪਠਾਨਕੋਟ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜ਼ਿਲ੍ਹਾ ਭਲਾਈ ਅਫ਼ਸਰ ਤੋਂ ਇਲਾਵਾ 2 ਕਰਮਚਾਰੀ ਗੈਰ ਹਾਜ਼ਰ ਪਾਏ ਗਏ।         …

Read More »