ਪਠਾਨਕੋਟ, 20 ਮਈ (ਪ.ਪ) – ਅਪੰਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ 25 ਮਈ ਤੋਂ 29 ਮਈ ਤੱਕ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 04:00 ਵਜੇ ਤੱਕ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਬਲਾਕਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਧਾਰਕਲਾਂ ਬਲਾਕ ਦੇ ਅਪੰਗ ਵਿਅਕਤੀਆਂ ਲਈ ਇਹ ਕੈਂਪ 25 ਮਈ ਨੂੰ …
Read More »ਪੰਜਾਬੀ
ਟਰੱਸਟ ਦਾ ਸਲਾਨਾ ਧੰਵਾਦ ਦਿਵਸ ਅਤੇ ਗੁਰਮਤਿ ਸਮਾਗਮ 24 ਨੂੰ ਕਰਵਾਇਆ ਜਾਵੇਗਾ।
ਪੱਟੀ, 19 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਇਲਾਕੇ ਵਿਚ ਲੋੜਵੰਦ, ਬੇਸਹਾਰਾ ਗਰੀਬ ਮਰੀਜਾਂ ਦੇ ਇਲਾਜ ਦਾ ਬੀੜਾ ਚੁੱਕ ਕੇ ਸੇਵਾ ਕਰ ਰਹੀ ਸੰਸਥਾ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਦਾ ਸਲਾਨਾ ਧੰਨਵਾਦ ਦਿਵਸ ਅਤੇ ਗੁਰਮਤਿ ਸਮਾਗਮ 24 ਮਈ ਨੂੰ ਗੁਰਦੁਆਰਾ ਬੀਬੀ ਰਜਨੀ ਜੀ ਰੇਲਵੇ ਸਟੇਸ਼ਨ ਪੱਟੀ ਵਿਖੇ ਕਰਵਾਇਆ ਜਾ ਰਿਹਾ ਹੈ। ਸਲਾਨਾ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ …
Read More »ਸੜਕ ਨਾ ਬਨਾਉਣ ਤੇ ਕੌਂਸਲਰ ਮਿੰਟੂ ਦਾ ਸਾੜਿਆ ਪੁਤਲਾ
ਲੋਕਾਂ ਨੂੰ ਸ਼ਾਂਤ ਕਰਵਾਉਣ ਆਏ ਐਕਸੀਅਨ ਤੇ ਚਾਹਲ, ਬੇਰੰਗ ਪਰਤੇ ਛੇਹਰਟਾ, 20 ਮਈ (ਨੋਬਲ) – ਟੁੱਟੀਆਂ ਗਲੀਆਂ, ਸੀਵਰੇਜ ਪ੍ਰਣਾਲੀ ਠੱਪ, ਬੰਦ ਪਈਆਂ ਸਟ੍ਰੀਟ ਲਾਈਟਾਂ, ਪੀਣ ਵਾਲੇ ਸਾਫ ਪਾਣੀ ਆਦਿ ਸਮੱਸਿਆਵਾਂ ਤੋਂ ਪ੍ਰੇਸ਼ਾਨ ਵਾਰਡ ਨੰਬਰ 55 ਦੇ ਅਧੀਨ ਆਉਂਦੇ ਇਲਾਕੇ ਆਦਰਸ਼ ਨਗਰ ਦੇ ਇਲਾਕੇ ਦੀਆਂ ਔਰਤਾਂ ਨੇ ਸੜਕ ਦੀ ਆਵਾਜਾਈ ਠੱਪ ਕਰਕੇ ਧਰਨਾ ਲਗਾਇਆ ਅਤੇ ਕੌਂਸਲਰ ਗੁਰਪ੍ਰੀਤ ਮਿੰਟੂ ਦਾ ਪੁੱਤਲਾ ਸਾੜ …
Read More »ਅਮਰੀਕੀ ਰਾਜਦੂਤ ਰਿਚਰਡ ਵਰਮਾ ਵੱਲੋਂ ਖ਼ਾਲਸਾ ਕਾਲਜ ਦਾ ਦੌਰਾ, ਪੰਜਾਬ ਦੇ ਅਮੀਰ ਵਿਰਸੇ ਤੇ ਇਤਿਹਾਸ ਨੂੰ ਜਾਣਿਆ
ਭਾਰਤ-ਅਮਰੀਕੀ ਵਿੱਦਿਅਕ ਸੰਸਥਾਵਾਂ ਵਿੱਚ ਤਾਲਮੇਲ ਦੀਆਂ ਅਸੀਮਤ ਸੰਭਾਵਨਾਵਾਂ ਅੰਮ੍ਰਿਤਸਰ, 20 ਮਈ (ਪ੍ਰੀਤਮ ਸਿੰਘ) – ਅਮਰੀਕਾ ਦੇ ਭਾਰਤ ਵਿੱਚ ਰਾਜਦੂਤ ਸ੍ਰੀ ਰਿਚਰਡ ਰਾਹੁਲ ਵਰਮਾ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਵਿਖੇ ਆਪਣੀ ਫ਼ੇਰੀ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਅਤੇ ਇਤਿਹਾਸ ਨੂੰ ਗਹਿਰਾਈ ਨਾਲ ਵਾਚਿਆ। ਉਨ੍ਹਾਂ ਨੇ ਕਾਲਜ ਸਥਿਤ ਸਿੱਖ ਇਤਿਹਾਸ ਖੋਜ ਵਿਭਾਗ ਅਤੇ ਅਜਾਇਬ ਘਰ ਪਹੁੰਚ ਕੇ 17 ਤੇ 18ਵੀਂ ਸਦੀ ਨਾਲ …
Read More »ਮੰਤਰੀ ਜੋਸ਼ੀ ਨੇ ਕੀਤਾ ਰਤਨਾਵਲੀ ਲੇਨ ਦਾ ਦੌਰਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਮਾਲ ਰੋਡ ਸਥਿਤ ਰਤਨਾਵਲੀ ਲੇਨ ਦਾ ਦੋਰਾ ਕਰਨ ਉਪਰੰਤਾ ਇਲਾਕੇ ਦੇ ਲੋਕਾਂ ਨਾਲ ਬੈਠਕ ਕਰਕੇ ਓਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੋਕੇ ਤੇ ਹੀ ਮੋਜੂਦ ਸੰਬੰਧਿਤ ਅਧਿਕਾਰੀਆਂ ਨੂੰ ਮੁਸ਼ਕਿਲਾਂ ਦਾ ਜਲਦ ਤੋ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿਤੇ।ਲੋਕਾਂ ਨੇ ਸਟ੍ਰੀਟ …
Read More »ਖਡੂਰ ਸਾਹਿਬ ਤੋਂ ਜੰਡਿਆਲਾ ਗੁਰੂ ਰਸਤੇ ਜਿਲਾ ਅੰਮ੍ਰਿਤਸਰ ‘ਚ ਦਾਖਲ ਹੋਈ ਦਰਸ਼ਨ ਯਾਤਰਾ ਦਾ ਨਿੱਘਾ ਸਵਾਗਤ
ਜੰਡਿਆਲਾ ਗੁਰੂ, 20 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੇ ਪੰਜਾਬ ਭਰ ਦੀਆਂ ਸੰਗਤਾਂ ਨੂੰ ਦਰਸ਼ਨ ਕਰਵਾ ਰਹੀ ਧਾਰਮਿਕ ਯਾਤਰਾ ਅੱਜ ਸ਼ਾਮ ਅੰਮ੍ਰਿਤਸਰ ਜਿਲ੍ਹੇ ਵਿਚ ਪ੍ਰਵੇਸ਼ ਕਰ ਗਈ। ਇਹ ਯਾਤਰਾ ਖਡੂਰ ਸਾਹਿਬ ਤੋਂ ਜੰਡਿਆਲਾ ਗੁਰੂ ਰਸਤੇ ਜ਼ਿਲ੍ਹੇ ਵਿਚ ਦਾਖਲ ਹੋਈ, ਜਿੱਥੇ ਪਿੰਡ ਧਾਰੜ ਵਿਖੇ ਇਲਾਕੇ …
Read More »ਬੀਬੀ ਕੁਲਵਿੰਦਰ ਕੋਰ ਸ਼੍ਰੋਮਣੀ ਅਕਾਲੀ ਦਲ ਐਸ.ਸੀ (ਮਹਿਲਾ ਵਿੰਗ) ਦੀ ਸ਼ਹਿਰੀ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 20 ਮਈ (ਗੁਰਚਰਨ ਸਿੰਘ) – ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੇ ਕੋਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਮਕਬੂਲਪੁਰਾ ਵਿੱਖੇ ਬੀਬੀ ਕੁਲਵਿੰਦਰ ਕੋਰ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੀ ਮਹਿਲਾ ਵਿੰਗ ਦਾ ਸ਼ਹਿਰੀ ਪ੍ਰਧਾਨ ਨਿਯੁੱਕਤ ਕਰਨ ਉਪਰੰਤ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ ੀਸੋਚ ਦੇ ਕਾਰਨ ਹਰ ਵਰਗ ਅਕਾਲੀ ਦਲ ਦੀਆਂ ਨੀਤੀਆਂ …
Read More »ਅਮਰੀਕਾ ਦੇ ਭਾਰਤ ਵਿਚ ਰਾਜਦੂਤ ਰਿਚਰਡ ਆਰ ਵਰਮਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅੰਮ੍ਰਿਤਸਰ, 20 ਮਈ (ਚਰਨਜੀਤ ਸਿੰਘ ਛੀਨਾ) – ਸਿੱਖਿਆ ਅਤੇ ਵਪਾਰ ਦੀਆਂ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਅਮਰੀਕਾ ਦੇ ਭਾਰਤ ਵਿਚ ਰਾਜਦੂਤ ਮਾਨਯੋਗ ਰਿਚਰਡ ਆਰ ਵਰਮਾ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕਾਲਰਾਂ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ।ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਅਮਰੀਕਨ ਅੰਬੈਸੀ ਵੱਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੀਤਾ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਅਧਿਆਪਕ ਵੱਡੀ ਗਿਣਤੀ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਸ਼ਬਦ ਗਾਇਨ ‘ਚ ਦੂਜੇ ਸਥਾਨ ਤੇ ਕਬਜ਼ਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਗੁਰੂ ਅਮਰਦਾਸ ਪਬਅਿਕ ਸਕੂਲ, ਜਲੰਧਰ ਵਲੋਂ ਕਰਵਾਏ ਗਏ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।ਪੂਰੇ ਜ਼ਿਲ੍ਹੇ ਵਿਚੋਂ 25 ਸਕੂਲਾਂ ਦੀਆਂ ਟੀਮਾਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਸਕੂਲ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਨੌਵੀਂ ਜਮਾਤ ਦੇ ਅਗਮ ਸ਼ਿੰਗਾਰੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕੈਮਲ ਕਲਰ ਪ੍ਰਤੀਯੋਗਿਤਾ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਕੈਮਲ ਕਲਰ ਪ੍ਰਤਿਯੋਗਿਤਾ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰਤਿਯੋਗਿਤਾ ਵਿਚ ਨਾਰਥ ਜੋਨ ਪੱਧਰ ‘ਤੇ ‘ਗਰੁੱਪ ਢ’ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਸਰਾ ਇਨਾਮ ਅਤੇ ‘ਗੁਰੱਪ ਅ’ ਵਿਚ ਯੂ.ਕੇ.ਜੀ. ਦੇ ਵਿਦਿਆਰਥੀ ਏਕਮਜੀਤ ਸਿੰਘ ਨੇ …
Read More »
Punjab Post Daily Online Newspaper & Print Media