ਪਠਾਨਕੋਟ, 19 ਮਈ (ਪ.ਪ) – ਮਲਿਕਪੁਰ (ਪਠਾਨਕੋਟ) ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਦਸੰਬਰ, 2015 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਹ ਜਾਣਕਾਰੀ ਸz. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ …
Read More »ਪੰਜਾਬੀ
ਪਠਾਨਕੋਟ ਜ਼ਿਲ੍ਹੇ ‘ਚ 200 ਹੈਕਟੇਅਰ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿਥਿਆ ਡੀ.ਸੀ ਸੁਖਵਿੰਦਰ ਸਿੰਘ
ਪਠਾਨਕੋਟ, 19 ਮਈ (ਪ.ਪ) – ਬਾਗਬਾਨੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬਾਗਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਦੌਰਾਨ ਜ਼ਿਲ੍ਹੇ ਅੰਦਰ 200 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿਥਿਆਂ ਗਿਆ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। …
Read More »ਮਜੀਠੀਆ ਨੇ ਯੂਥ ਅਕਾਲੀ ਦਲ ‘ਚ ਨਵੀਂ ਰੂਹ ਫੂਕੀ – ਬੁਲਾਰੀਆ
2017 ਦੀਆਂ ਚੋਣਾਂ ‘ਚ ਇਤਿਹਾਸ ਸਿਰਜਣ ਦੇ ਅਹਿਦ ਨਾਲ ਹਲਕਾ ਮਜੀਠਾ ‘ਚ ਯੂਥ ਵਿੰਗ ਦੀ ਭਰਤੀ ਦਾ ਆਗਾਜ਼ ਜੋਸ਼ੀਲੇ ਨੌਜਵਾਨਾਂ ਦੀ ਜਜ਼ਬਾਤ ਪੂਰਨ ਭਾਰੀ ਇਕੱਠ ਨੇ ਸਮਾਗਮ ਦੇ ਵਿਸ਼ੇਸ਼ ਪ੍ਰਬੰਧ ਵੀ ਫਿੱਕੇ ਕੀਤੇ ਮਜੀਠਾ, 19 ਮਈ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ ਵਿੱਚੋਂ ਯੂਥ ਅਕਾਲੀ ਦਲ ਦੀ ਸਭ ਤੋਂ ਵੱਧ ਭਰਤੀ ਕਰਾਉਣ …
Read More »ਫਤਿਹ ਅਕੈਡਮੀ ਆਈ.ਸੀ.ਐਸ.ਸੀ ਦੀ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ
ਜੰਡਿਆਲਾ ਗੁਰੂ, 19 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਆਈ. ਸੀ. ਐਸ. ਸੀ ਦੀ ਦਸਵੀਂ ਦੀ ਪ੍ਰੀਖਿਆਂ ਦੇ ਐਲਾਨੇ ਗਏ ਨਤੀਜੇ ਵਿੱਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਨੰਬਰ ਹਾਸਲ ਕੀਤੇ।ਅਕੈਡਮੀ ਦਾ ਨਤੀਜਾ 100% ਰਿਹਾ।ਇਸ ਸਾਲ ਦੇ ਅੰਕੜਿਆਂ ਮੁਤਾਬਕ 1,59,738 ਵਿਦਿਆਰਥੀ ਆਈ. ਸੀ. ਐਸ. ਸੀ ਦੀ ਪ੍ਰੀਖਿਆ ਲਈ ਦਾਖਲ ਹੋਏ।ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ 7 ਵਿਦਿਆਰਥੀਆਂ ਨੇ 90% ਤੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖਿਡਾਰਣ ਸਨਮਾਨਿਤ
ਅੰਮ੍ਰਿਤਸਰ, 19 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਿਕ ਸਿਖਿਆ ਵਿਭਾਗ (ਅਧਿਆਪਨ) ਦੀ ਖਿਡਾਰਣ ਮਿਸ ਰਣਜੀਤਾ ਨੇ ਕਤਰ ਦੇਸ਼ ਵਿਖੇ ਬੀਤੇ ਦਿਨੀਂ ਹੋਈ ਸੀਨੀਅਰ ਜੁਡੋ ਚੈਂਪੀਅਨਸ਼ਿਪ ਵਿਚ ਇਸਤਰੀਆਂ ਦੇ ਵਰਗ ਦੀ ਪ੍ਰਤੀਨਿੱਧਤਾ ਕੀਤੀ ਹੈ। ਇਥੇ ਵਰਣਨਯੋਗ ਹੈ ਕਿ ਮਿਸ ਰਣਜੀਤਾ ਨੇ ਬੈਲਾਰੁਸ ਵਿਖੇ ਹੋਣ ਵਾਲੀ ਗਰੈਂਡ ਪਿਕਸ ਜੂਡੋ ਚੈਂਪੀਅਨਸ਼ਿਪ ਵਿਚ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਏਅਰ ਪੋਰਟ ਵਿਖੇ ਗਿਆਨ ਅੰਜਾਨ ਦੀ ਘੁੰਡ ਚੁਕਾਈ
ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰ ਪੋਰਟ ਵਿਖੇ ਗਿਆਨ ਅੰਜਾਨ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਤੇੇ ਪ੍ਰਸਿਧ ਨਾਟਕ ਅਤੇ ਫਿਲਮੀ ਅਦਾਕਾਰ ਸ੍ਰੀ ਮਤੀ ਅਨੀਤਾ ਦੇਵਗਨ, ਡਾ. ਧਰਮਵੀਰ ਸਿੰਘ, ਡਾਇਰੈਕਟਰ ਐਜੂਕੇਸ਼ਨ ਚੀਫ ਖਾਲਸਾ ਦੀਵਾਨ, ਡਾ. ਮਨਮੋਹਨ ਸਿੰਘ ਖੰਨਾ, ਮੈਂਬਰ ਇੰਚਾਰਜ, ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਅਤੇ ਸਮੂਹ ਸਟਾਫ ਮੈਂਬਰ …
Read More »ਜਗਦੀਪ ਸਿੰਘ ਨਕੱਈ ਨੇ ਚੇਅਰਮੇੇੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਅਹੁੱਦਾ ਸੰਭਾਲਿਆ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਕਚਹਿਰੀਆਂ ਵਿਚ ਅਕਾਲੀ ਵਰਕਰਾਂ ਦੇ ਭਾਰੀ ਇੱਕਠ ਵਿਚ ਜਗਦੀਪ ਸਿੰਘ ਨਕੱਈ ਨੇ ਅੱਜ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿੱਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦਾ ਅਹੁੱਦਾ ਸੰਭਾਲਿਆ। ਇਸ ਮੌਕੇ ‘ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਨਕੱਈ ਨੇ …
Read More »ਡਾ. ਨਛੱਤਰ ਸਿੰਘ ਨੇ ਬਾਬਾ ਫ਼ਰੀਦ ਗਰੁੱਪ ਦੇ ਡਾਇਰੈਕਟਰ (ਅਕਾਦਮਿਕ) ਵਜੋਂ ਅਹੁੱਦਾ ਸੰਭਾਲਿਆ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ, ਅੰਗਰੇਜ਼ ਸਿੰਘ ਵਿੱਕੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਈ ਇਹ ਗੱਲ ਬੜੇ ਮਾਣ ਵਾਲੀ ਹੈ ਕਿ ਦਿਹਾਤੀ ਬੈਂਕਿੰਗ ਇੰਡਸਟਰੀ ਅਤੇ ਅਕਾਦਮਿਕ ਖੇਤਰ ਦੀ ਜਾਣੀ ਪਹਿਚਾਣੀ ਤੇ ਬਹੁਤ ਹੀ ਸਤਿਕਾਰਯੋਗ ਸਖ਼ਸ਼ੀਅਤ ਡਾ. ਨਛੱਤਰ ਸਿੰਘ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਿਖੇ ਡਾਇਰੈਕਟਰ (ਅਕਾਦਮਿਕ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸਰਗਰਮ …
Read More »ਸਕੂਲੀ ਬੱਚਿਆਂ ਤੇ ਦਲਿਤ ਘਰਾਂ ਲਈ ਮੱਛੀ ਮੋਟਰ ਅਤੇ ਆਰ.ਓ ਸਿਸਟਮ ਲਗਵਾਇਆ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਲਾਗਲੇ ਪਿੰਡ ਦਿਉਣ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਸਕੂਲੀ ਬੱਚਿਆਂ ਲਈ ਪੀਣ ਦੇ ਪਾਣੀ ਦੀ ਸਮੱਸਿਆ ਨੂੰ ਦੇਖਦੇ ਹੋਏ ਪਿੰਡ ਦੇ ਸਮੂਹ ਪੁਲਿਸ ਮੁਲਾਜ਼ਮਾਂ ਨੇ ਉੱਦਮ ਕਰਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੱਛੀ ਮੋਟਰ ਅਤੇ ਆਰ.ਓ. ਸਿਸਟਮ ਲਗਵਾਇਆ ਜਿਸਦਾ ਉਦਘਾਟਨ ਭੁੱਚੋ ਹਲਕੇ ਦੇ ਡੀਐਸਪੀ ਗੁਰਮੀਤ ਸਿੰਘ ਕਿੰਗਰਾ ਦੁਆਰਾ ਕੀਤਾ ਗਿਆ। …
Read More »ਪੰਜਾਬੀ ਫਿਲਮ ‘ਓ ਯਾਰਾ ਐਂਵੇਂ ਐਂਵੇਂ ਲੁਟ ਗਿਆ’ 22 ਮਈ ਤੋਂ ਬਣੇਗੀ ਸਿਨੇਮਿਆਂ ਦਾ ਸਿੰਗਾਰ
ਪੰਜਾਬੀਆਂ ਦੀ ਮਹਿਮਾਨ ਨਿਵਾਜੀ ਦਾ ਕੋਈ ਸਾਨੀ ਨਹੀਂ – ਗੌਹਰ ਖਾਨ ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਪਣੀ ਇਸ ਪਲੇਠੀ ਫਿਲਮ ਓ ਯਾਰਾ ਐਂਵੇਂ ਐਂਵੇਂ ਲੁਟ ਗਿਆ ਦੀ ਪ੍ਰਮੋਸ਼ਨ ਕਰਨ ਲਈ ਅੱਜ ਬਠਿੰਡਾ ਸ਼ਹਿਰ ਵਿੱਚ ਪੁੱਜੀ ਗੌਹਰ ਖਾਨ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨ ਨਿਵਾਜੀ ਅਤੇ ਇੱਥੋਂ ਦੇ ਰਹਿਣ ਸਹਿਣ ਦਾ ਕੋਈ ਸਾਨੀ ਨਹੀਂ ਹੈ ।ਉਨ੍ਹਾਂ …
Read More »
Punjab Post Daily Online Newspaper & Print Media