Monday, August 24, 2026

ਪੰਜਾਬੀ

ਲਿਵਾਸਾ ਹਸਪਤਾਲ ਉਨਤ ਮੈਡੀਕਲ ਡਾਇਗਨੌਸਟਿਕਸ ਵਿੱਚ ਮੋਹਰੀ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਆਧੁਨਿਕ ਮੈਡੀਕਲ ਵਿੱਚ ਅਜਿਹੇ ਮਾਮਲੇ ਵਧ ਰਹੇ ਹਨ, ਜਿਥੇ ਲੱਛਣ ਸਪੱਸ਼ਟ ਤੌਰ `ਤੇ ਕਿਸੇ ਖਾਸ ਬਿਮਾਰੀ ਵੱਲ ਇਸ਼ਾਰਾ ਨਹੀਂ ਕਰਦੇ।ਜਿਹੜੇ ਮਰੀਜ਼ ਅਸਪੱਸ਼ਟ ਲੱਛਣਾਂ ਦਾ ਅਨੁਭਵ ਕਰਦੇ ਹਨ, ਜਿਵੇਂ ਕਿ ਭਾਰ ਘਟਣਾ, ਭੁੱਖ ਨਾ ਲੱਗਣਾ, ਜਾਂ ਪੇਟ ਵਿੱਚ ਬੇਅਰਾਮੀ, ਉਨ੍ਹਾਂ ਨੂੰ ਤੁਰੰਤ ਫੇਫੜਿਆਂ ਦੀ ਬਿਮਾਰੀ ਹੋਣ ਦਾ ਸ਼ੱਕ ਨਹੀਂ ਹੁੰਦਾ।ਸਥਾਨਕ ਲਿਵਾਸਾ ਹਸਪਤਾਲ ਵਿਖੇ ਹਾਲ ਹੀ …

Read More »

ਮਾਨ ਸਰਕਾਰ ਨਵੀਆਂ ਲੀਹਾਂ ‘ਤੇ ਪਹੁੰਚਾ ਰਹੀ ਪੇਂਡੂ ਵਿਕਾਸ – ਗੁਰਪ੍ਰਤਾਪ ਸੰਧੂ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ `ਤੇ ਲੈ ਕੇ ਜਾ ਰਹੀ ਹੈ।ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਖੇਡਾਂ, ਸਿਹਤ ਅਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਅੰਮ੍ਰਿਤਸਰ, 1 ਅਪ੍ਰੈਲ 2026 (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ।ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ …

Read More »

ਭਾਰਤ ਸਰਕਾਰ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ ਵਿੱਚੋਂ ਸਿੱਖ ਸ਼ਰਧਾਲੂਆਂ ਨੂੰ ਰੱਖੇ ਬਾਹਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਪ੍ਰੈਲ 2026 (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ …

Read More »

ਮਾਨ ਸਰਕਾਰ ਨੇ ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਕੀਤੀਆਂ ਸਸਤੀਆਂ – ਧਾਲੀਵਾਲ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੂੰਗਾ, ਸ਼ਾਲੀਵਾਲ, ਮਾਝੀਮੀਆਂ, ਸੈਦੋਗਾਜ਼ੀ, ਰਾਏਪੁਰ ਕਲਾਂ, ਜ਼ਾਫਰਕੋਟ, ਚੱਕ ਔਲ, ਲਾਲ ਵਾਲਾ, ਪਿੰਡਾਂ ‘ਚ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਅਤੇ ਪੇਂਡੂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ …

Read More »

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਅੱਜ ਮੋਹਾਲੀ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।ਪੰਚਨਦ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਇਸ ਕਿਤਾਬ ਨੂੰ ਲੋਕ ਅਰਪਣ ਕਰਨ ਦੀ ਰਸਮ ਲੇਖਕ ਦੇ ਪਿਤਾ ਸਰਦਾਰ ਗੁਰਨਾਮ ਸਿੰਘ ਚਾਓਮਾਜਰਾ ਅਤੇ ਮਾਤਾ ਕ੍ਰਿਪਾਲ ਕੌਰ ਵੱਲੋਂ ਅਦਾ …

Read More »

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ਼ਾਂ ਦੇ ਉਦਘਾਟਨ ਅਤੇ ਜਨ ਸੰਵਾਦ

ਅੰਮ੍ਰਿਤਸਰ, 1 ਅਪ੍ਰੈਲ 2026 (ਪੰਜਾਬ ਪੋਸਟ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਉਦਘਾਟਨ ਕੀਤੇ ਗਏ।ਕੈਬਨਿਟ ਮੰਤਰੀ ਈ.ਟੀ.ਓ ਨੇ ਸਭ ਤੋਂ ਪਹਿਲਾਂ ਪਿੰਡ ਨਿੱਜਜ਼ਪੁਰਾ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਤੇ ਰਸਤਿਆਂ ਦੀ ਇੰਟਰਲੋਕ ਟਾਈਲਾਂ ਨਾਲ ਉਸਾਰੀ, ਪਿੰਡ ਧਾਰੜ ਵਿੱਚ …

Read More »

ਸ਼ਹਿਰਾਂ ਵੱਲ ਹਿਜ਼ਰਤ ਠੱਲ੍ਹਣ ਲਈ “ਬਦਲਦੇ ਪਿੰਡ, ਬਦਲਦਾ ਪੰਜਾਬ” ਸਕੀਮ `ਤੇ ਖਰਚੇ ਜਾਣਗੇ 3500 ਕਰੋੜ – ਧਾਲੀਵਾਲ

ਅੰਮ੍ਰਿਤਸਰ, 1 ਅਪ੍ਰੈਲ 2026 (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਮੁਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਪਰਕ ਬਣਾਉਣ ਤੇ ਸੂਬਾ ਸਰਕਾਰ ਦੇ ਹੱਥ ਹੋਰ ਮਜ਼ਬੂਤ ਕਰਨ ਲਈ ਵਿੱਢੀ 10 ਰੋਜ਼ਾ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਜਨ ਸੰਪਰਕ ਮੁਹਿੰਮ ਨੂੰ ਪਿੰਡਾਂ ਚ ਮਿਲ ਰਹੇ ਜਨਤਕ ਮੀਟਿੰਗਾਂ …

Read More »

26ਵਾਂ ਰਾਸ਼ਟਰੀ ਰੰਗਮੰਚ ਉਤਸਵ 2026 ਸੰਪਨ

ਅੰਮ੍ਰਿਤਸਰ, 31 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮਿ੍ਰਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸਭਿਆਚਾਰਕ ਮਾਮਲੇ ਵਿਭਾਗ (ਭਾਰਤ ਸਰਕਾਰ), ਭਾਸ਼ਾ ਵਿਭਾਗ ਪੰਜਾਬ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਸਵ: ਜਤਿੰਦਰ ਬਰਾੜ ਦੀ ਯਾਦ ਵਿੱਚ 21 ਤੋਂ 30 ਮਾਰਚ ਤੱਕ ਚੱਲਣ ਵਾਲੇ 26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਆਖਰੀ ਤੇ 10ਵੇਂ ਦਿਨ ਅਨੂਸ਼ਠਾਨ ਸਨਕ੍ਰਿਤਕ ਸੰਸਥਾਨ ਮੁੰਬਈ ਟੀਮ …

Read More »

ਐਡਵਾਂਸਡ ਮਿਨੀਮਲੀ ਇਨਵੈਸਿਵ ਤਕਨੀਕਾਂ ਦੀ ਵਰਕਸ਼ਾਪ ‘ਚ ਪੁੱਜੇ 31 ਆਰਥੋਪੀਡਿਕ ਸਰਜਨ

ਡਾਇਰੈਕਟਰ-ਆਰਥੋਪੈਡਿਕਸ ਡਾ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਰਥੋਪੈਡਿਕ ਦੇਖਭਾਲ ਦੀ ਵਧ ਰਹੀ ਮੰਗ ਅਤੇ ਜੋੜਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਾਲਾਨਾ 15 ਪ੍ਰਤੀਸ਼ਤ ਤੋਂ ਵੱਧ ਵਾਧੇ ਨੂੰ ਦੇਖਦੇ ਹੋਏ, ਖੇਤਰੀ ਸਿਹਤ ਸੰਭਾਲ ਮਿਆਰਾਂ ਨੂੰ ਬਿਹਤਰ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਬਹੁਤ ਮਹੱਤਵਪੂਰਨ ਹਨ।

Read More »