Wednesday, November 25, 2026

ਪੰਜਾਬੀ

ਦਿੱਲੀ ਕਮੇਟੀ ਵੱਲੋਂ ਛੋਟੇ ਘੱਲੂਘਾਰੇ ਦੀ ਯਾਦ ਮਨਾਈ ਗਈ

ਨਵੀਂ ਦਿੱਲੀ, 18 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਘੱਲੂਘਾਰੇ ਦੀ ਯਾਦ ‘ਚ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਕਮੇਟੀ ਦੇ ਹਜੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਇਨ੍ਹਾਂ ਸ਼ਹਾਦਤਾਂ ਨੂੰ ਨਤਮਸਤਕ ਹੂੰਦੇ ਹੋਏ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਵੈ-ਰੁਜ਼ਗਾਰ ਕੋਰਸਾਂ ‘ਚ ਦਾਖਲੇ 30 ਜੂਨ ਤੱਕ

ਅੰਮ੍ਰਿਤਸਰ, 18 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਅਤੇ ਬਾਰਵੀਂ ਕਲਾਸ ਪਾਸ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਸੈਸ਼ਨ 2015-16 ਵਾਸਤੇ ਕੋਰਸਾਂ ਵਿਚ ਦਾਖਲੇ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਜੂਨ ਹੈ ਅਤੇ ਇਸ ਦੇ ਦਾਖਲੇ 20 ਮਈ ਤੋਂ ਸ਼ੁਰੂ ਹੋ ਰਹੇ ਹਨ। …

Read More »

ਪੱਟੀ ਤੋਂ ਵੀ ਹੋਈ ਮੁਹੰਮਦ ਰਫੀ ਸਾਹਿਬ ਨੂੰ ਭਾਰਤ ਰਤਨ ਦੇਣ ਦੀ ਅਪੀਲ – ਰੋਹਿਤ

ਪੱਟੀ, 18 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਭਾਰਤ ਦੇ ਉੱਤਮ ਪਿੱਠਵਰਤੀ ਗਾਇਕ ਪਦਮ ਸ੍ਰੀ ਮੁਹੰਮਦ ਰਫੀ ਸਾਹਿਬ ਨੂੰ ਭਾਰਤ ਰਤਨ ਦੇਣ ਦੀ ਅਪੀਲ ਸਾਰੇ ਭਾਰਤ ਵਿਚੋਂ ਉਹਨਾਂ ਦੇ ਚਾਹਨ ਵਾਲਿਆਂ ਵੱਲੋਂ ਕੀਤੀ ਜਾ ਰਹੀ ਹੈ ਉਥੇ ਹੀ ਐਵਰਗ੍ਰੀਨ ਰਫੀ ਸੋਸਾਇਟੀ ਪੱਟੀ ਵੱਲੋਂ ਵੀ ਇਹ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਵਿਚਾਰ ਰੋਹਿਤ ਅਰੋੜਾ ਨੇ ਪੱਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 18 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਅੱਜ ਇਥੇ  ਖੋਜਾਰਥੀਆਂ ਤੇ ਅਧਿਆਪਕਾਂ ਲਈ ਸੱਤ ਦਿਨਾਂ ਦੀ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ 66 ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਸਮਾਪਤੀ ਸਮਾਗਮ ਦੀ …

Read More »

ਸ਼ਾਇਰ ਮਹਾਂਬੀਰ ਸਿੰਘ ਗਿੱਲ ਦੀ ਪਲੇਠੀ ਕਾਵਿ ਪੁਸਤਕ ‘ਹਵਾਵਾਂ ਨੂੰ ਕਹੋ’ ਲੋਕ ਅਰਪਣ

ਅੰਮ੍ਰਿਤਸਰ, 18 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਸ੍ਰ: ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਉੱਭਰਦੇ ਕਲਮਕਾਰ ਸ਼ਾਇਰ ਮਹਾਂਬੀਰ ਸਿੰਘ ਗਿੱਲ ਦੀ ਪਲੇਠੀ ਕਾਵਿ ਪੁਸਤਕ ‘ਹਵਾਵਾਂ ਨੂੰ ਕਹੋ’ ਲੋਕ ਅਰਪਣ ਕੀਤੀ ਗਈ।ਸਮਾਰੋਹ ਦੀ ਪ੍ਰਧਾਨਗੀ ਡਾ. ਦਰਿਆ, ਕੁਲਦੀਪ ਸਿੰਘ ਧਾਲੀਵਾਲ, ਸ਼ੇਲਿੰਟਰਜੀਤ ਸਿੰਘ ਰਾਜਨ, ਰਘੁਬੀਰ ਸਿੰਘ ਤੀਰ, ਧਰਵਿੰਦਰ ਸਿੰਘ ਔਲਖ, ਅਤੇ ਡਾ. …

Read More »

ਲੜਕੇ-ਲੜਕੀਆਂ ਦੀ 20ਵੀਂ ਜਿਲ੍ਹਾ ਇੰਟਰ ਸਕੂਲ ਜੁੱਡੋ ਚੈਂਪੀਅਨਸ਼ਿਪ ਸੰਪੰਨ

ਖਾਲਸਾ ਕਾਲਜ, ਗੁਰੂ ਰਾਮਦਾਸ ਸਕੂਲ਼, ਡਿਪਸ ਤੇ ਮਾਤਾ ਕੌਲਾਂ ਸਕੂਲ ਦਾ ਰਿਹਾ ਦਬਦਬਾ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ, ਗੁਰਚਰਨ ਸਿੰਘ) – ਸ਼੍ਰੀ ਗੁਰੂ ਰਾਮਦਾਸ ਸਕੂਲ਼ ਜੁੱਡੋ ਸੈਂਟਰ ਰਾਮਸਰ ਰੋਡ ਵਿਖੇ ਜਿਲ੍ਹਾ ਜੂੱਡੋ ਐਸੋਸੀਏਸ਼ਨ ਦੇ ਬੇਮਿਸਾਲ ਪ੍ਰਬੰਧਾਂ ਤੇ ਰਾਸ਼ਟਰੀ ਜੁੱਡੋ ਕੋਚ ਕਰਮਜੀਤ ਸਿੰਘ ਤੇ ਟੀਡੀ ਜੀਐਸ ਭੱਲਾ ਦੀ ਦੇਖ ਰੇਖ ਹੇਠ ਆਯੋਜਤ ਲੜਕੇ-ਲੜਕੀਆਂ ਦੀ ਤਿੰਨ ਦਿਨਾਂ ਇੰਟਰ ਸਕੂਲ 20ਵੀਂ ਜਿਲ੍ਹਾ ਜੁੱਡੋ …

Read More »

ਅਮਨਦੀਪ ਸਿੰਘ ਬੇਦੀ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਪੱਟੀ ਦੇ ਵਾਇਸ ਪ੍ਰਧਾਨ ਨਿਯੁੱਕਤ

ਪੱਟੀ, 18 ਮਈ ( ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) –  ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੀ ਹੰਗਾਮੀ ਮੀਟਿੰਗ ਰਾਸ਼ਟਰੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ ਦੇ ਦਿਸ਼ਾ ਨਿਰਦੇਸ਼ਾ ਹੇਠ ਮੋਰਚੇ ਦੇ ਸੂਬਾ ਚੇਅਰਮੈਨ ਅਜੇ ਕੁਮਾਰ ਚੀਨੂੰ ਦੀ ਪ੍ਰਧਾਨਗੀ ਹੇਠ ਜਿਲਾ ਯੂਥ ਪ੍ਰਧਾਨ ਕਵੰਲਦੀਪ ਸਿੰਘ ਸਾਬੀ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਸਲਾਹਕਾਰ ਪੰਜਾਬ ਪਰਮਿੰਦਰ ਸਿੰਘ ਹੀਰਾ ਅਤੇ ਪੰਜਾਬ ਯੂਥ …

Read More »

ਸੰਸਾਰ ਪ੍ਰਸਿੱਧ ਸੰਗੀਤਕਾਰਾ ਤੇ ਲੇਖਕ ਡਾ. ਜਸਬੀਰ ਕੌਰ ਨੂੰ ਸਦਮਾ, ਪਿਤਾ ਗਿ: ਪ੍ਰੀਤਮ ਸਿੰਘ ਦਾ ਦਿਹਾਂਤ

ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵੱਲੋਂ ਡਾ ਜਸਬੀਰ ਕੌਰ ਨਾਲ ਹਮਦਰਦੀ ਪ੍ਰਗਟ ਬਟਾਲਾ, 18 ਮਈ (ਨਰਿੰਦਰ ਬਰਨਾਲ) – ਸੰਸਾਰ ਪ੍ਰਸਿੱਧ ਸੰਗੀਤਕਾਰਾ ਤੇ ਲੇਖਕ ਡਾ.ਜਸਬੀਰ ਕੌਰ ਮੁੱਖੀ ਪੰਜ਼ਾਬੀ ਭਾਸ਼ਾ ਵਿਕਾਸ ਵਿਭਾਗ ਪੰਜ਼ਾਬੀ ਯੂਨੀਵਰਸਿਟੀ ਪਟਿਆਲਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਗਿਆਨੀ ਪ੍ਰੀਤਮ ਸਿੰਘ ਦਾ ਬੀਤੇ ਦਿਨੀ ਸੰਖੇਪ ਬਿਮਾਰੀ ਉਪਰੰਤ ਅਚਾਨਕ ਦਿਹਾਂਤ ਹੋ ਗਿਆ। ਜਿਕਰਯੋਗ ਹੈ ਕਿ ਗਿਆਨੀ ਪ੍ਰੀਤਮ …

Read More »

ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਪੱਟੀ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਯਾਤਰਾ ਦਾ ਨਿੱਘਾ ਸਵਾਗਤ ਬੀਬਾ ਪ੍ਰਨੀਤ ਕੌਰ ਕੈਰੋਂ ਵਿਸ਼ੇਸ਼ ਤੌਰ ਤੇ ਦਰਸ਼ਨ ਕਰਨ ਪੁੱਜੇ ਪੱਟੀ, 18 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤਿੰਨ ਗੁਰੂ ਸਾਹਿਬਾਨਾਂ ਨਾਲ ਸੰਬੰਧਤ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਦੀਦਾਰ ਯਾਤਰਾ 6 ਮਈ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਪਟਿਆਲਾ ਤੋਂ ਆਰੰਭ ਹੋ ਕੇ ਮਾਲਵੇ ਧਰਤੀ ਤਲਵੰਡੀ ਸਾਬੋ, ਕੋਟਕਪੁਰਾ, ਫਿਰੋਜ਼ਪੁਰ, ਮੋਗਾ, …

Read More »

 ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਡੇਰਾ ਬਾਬਾ ਨਾਨਕ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਲੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਸਮੂੰਹ ਪੰਥ ਦਰਦੀਆਂ ਨੂੰ ਇੱਕ ਜੁੱਟ ਹੋ ਕੇ ਕੌਮ ਦੀ ਵੱਖਰੀ ਹੋਂਦ ਹਸਤੀ ਬਹਾਲ ਕਰਨ ਦਾ ਸੱਦਾ ਦਿੱਤਾ ਅਤੇ ਪ੍ਰੀਵਾਰਕ ਅਤੇ ਸਮਾਜਿਕ ਜਿੰਮੇਵਾਰੀ ਦੀ ਦਸਤਾਰ ਬਾਪੂ ਤਰਲੋਕ ਸਿੰਘ ਦੇ ਸਪੁੱਤਰ …

Read More »