Wednesday, November 25, 2026

ਪੰਜਾਬੀ

ਡੀ.ਪੀ.ਐਸ ਸਕੂਲ ਵਿਖੇ ਕਰਵਾਇਆ ਗਿਆ ਹਿੰਦੁਸਤਾਨ ਸੰਗੀਤ ਤਿਉਹਾਰ ਪ੍ਰੋਗਰਾਮ

ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਦਿਲੀ ਪਬਲਿਕ ਸਕੂਲ ਵਿਖੇ  ‘ਇੰਟਰ ਡੀ.ਪੀ.ਐਸ ਹਿੰਦੁਸਤਾਨੀ ਸੰਗੀਤ ਤਿਉਹਾਰ ਪ੍ਰੋਗਰਾਮ -2015’ ਕਰਵਇਆ ਗਿਆ।ਇਸ ਸੰਗੀਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲਾਂ ਦੇ ਬੱਚਿਆ ਨੇ ਗਾਇਕੀ ‘ਚ ਵੱਧ ਚੜ੍ਹ ਕੇ ਹਿੱਸਾ ਲਿਆ।ਇਨ੍ਹਾਂ ਸੰਗੀਤ ਮੁਕਾਬਲਿਆਂ ਵਿਚ ਉਤੱਰ ਭਾਰਤ ਦੇ 9-ਸਕੂਲਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ ਚੰਡੀਗੜ੍ਹ, ਜੰਮੂ, ਹਿਸਾਰ, ਕਰਨਾਲ, ਜਲੰਧਰ, ਖੰਨਾ, ਗੁਰਦਾਸਪੁਰ ਅਤੇ ਗਰੇਟਰ ਫਰੀਦਾਬਾਦ …

Read More »

ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ ਸਮਰ ਕ੍ਰਿਕਟ ਕੈਂਪ

6 ਤੋਂ 31 ਮਈ ਤੱਕ ਖਿਡਾਰੀ ਸਿੱਖਣਗੇ ਕ੍ਰਿਕਟ ਦੇ ਨਵੇਂ ਨੁਕਤੇ ਬਟਾਲਾ, 17 ਮਈ (ਨਰਿੰਦਰ ਬਰਨਾਲ) – ਸੰਸਾਰ ਭਰ ਵਿੱਚ ਕ੍ਰਿਕਟ ਦੇ ਪਿਆਰ ਤੇ ਨੌਜਵਾਨਾਂ ਵਿੱਚ ਹਰਮਨ ਪਿਆਰਤਾ ਨੂੰ ਵੇਖਦਿਆਂ ਗੁਰਦਾਸਪੁਰ ਡ੍ਰਿਸਟਿਕ ਕ੍ਰਿਕਟ ਸੰਘ ਵੱਲੋ ਸਰਕਾਰੀ ਪਾਲਿਟੈਕਨਿਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ 16 ਤੋ 31 ਮਈ ਤੱਕ ਕ੍ਰਿਕਟ ਪ੍ਰੇਮੀਆਂ ਤੇ ਖਿਡਾਰੀਆਂ ਵਾਸਤੇ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ …

Read More »

ਐਨ. ਐਮ. ਐਮ ਐਸ 2014 ਪ੍ਰੀਖਿਆ ਵਿੱਚ ਜਿਲ੍ਹੇ ਵਿਚੋਂ ਰਾਏ ਚੱਕ ਸਕੂਲ ਦਾ ਤੀਸਰਾ ਸਥਾਨ

ਵਿਦਿਆਰਥਣ ਨਵਜੋਤ ਕੌਰ ਤੇ ਸਾਇੰਸ ਮਾਸਟਰ ਬਿਕਰਮਜੀਤ ਸਿੰਘ ਦਾ ਕੀਤਾ ਸਨਮਾਨ ਬਟਾਲਾ, 17 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਚੰਡੀਗੜ ਦੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਐਨ ਐਮ ਐਮ ਐਸ ਦੀ ਪ੍ਰਤੀਯੋਗਤਾ 2014 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਕਰਵਾਈ ਗਈ ਸੀ।ਇਸ ਪ੍ਰਤੀਯੋਗਤਾ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ।ਸਰਕਾਰੀ ਹਾਈ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਦੇ ਨਤੀਜ਼ੇ ਸ਼ਾਨਦਾਰ

ਆਰਟਸ ‘ਚ ਸ਼ਵੇਤਾ, ਨਾਨ ਮੈਡੀਕਲ ‘ਚ ਸਿਮਰਨਜੀਤ ਕੌਰ ਤੇ ਵੋਕੇਸ਼ਨ ਗਰੁੱਪ ‘ਚ ਕਰਨਦੀਪ  ਰਹੇ ਅੱਵਲ ਬਟਾਲਾ, 17 ਮਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਦੇ ਐਲਾਨੇ ਗਏ ਬਾਰਵੀਂ ਕਲਾਸ ਦੇ ਨਤੀਜਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀ ਅਮਰਜੀਤ ਸਿੰਘ ਭਾਟੀਆ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਆਰਟਸ ਗਰੁੱਪ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਯੋਜਿਤ ਹੋਣ ਵਾਲੇ ਨਗਰ ਕੀਰਤਨ ਰੱਦ

ਗੁਰੂ ਸਹਿਬਾਨ ਦੇ ਸ਼ਸਤਰ ਤੇ ਨਿਸ਼ਾਨੀਆਂ ਵਾਲੇ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਅਪੀਲ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਤਿਆਰੀ ਤੇ ਸਫਲਤਾ ਸਬੰਧੀ ਇਕੱਤਰਤਾ ਸ. ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਹੋਈ।ਜਿਸ ਵਿੱਚ ਵਿਸ਼ੇਸ਼ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਹਿੰਦੀ ਭਾਸ਼ਣ ਪ੍ਰਤਿਯੋਗਤਾ’ ਆਯੋਜਿਤ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੀ ਯੋਗਤਾ ਦੇ ਵਿਸਤਾਰ ਲਈ ਸਕੂਲ ਦੇ ਸੀਨੀਅਰ ਵਿੰਗ ਦੇ ਹਿੰਦੀ ਕਲੱਬ ਵੱਲੋਂ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਵਿਸ਼ਿਆਂ …

Read More »

ਸਿਗਰਟ ਪੀਂਦੇ ਸਿੱਖ ਦਾ ਕਾਰਟੂਨ ਬਣਾਉਣ ਵਾਲਾ ਤੁਰੰਤ ਮੂਆਫੀ ਮੰਗੇ-ਧੂਤ

ਜਲੰਧਰ, 16 ਮਈ (ਪੰਜਾਬ ਪੋਸਟ ਬਿਊਰੋ) – ਆਸਟਰੇਲੀਆ ਦੇ ਅੰਗਰੇਜੀ ਅਖਬਾਰ ਹਰਲਡ ਸੰਨ ਵਿਚ ਇਕ ਸ਼ਰਾਰਤੀ ਕਾਰਟੂਨਿਸਟ ਵਲੋਂ ਇੱਕ ਸਿੱਖ ਨੂੰ ਸਿਗਰਟ ਪੀਂਦਾ ਵਿਖਾਉਣ ਵਾਲਾ ਕਾਰਟੂਨ ਛਾਪਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ ਜਿਸ ਕਾਰਣ ਸਿਖ ਭਾਈਚਾਰੇ ਵਿਚ ਇਸ ਕਾਰਟੂਨਿਸਟ ਵਿਰੁਧ ਗੁਸਾ ਵਧਦਾ ਜਾ ਰਿਹਾ ਹੈ।ਇਸ ਬਾਬਤ ਈਮੇਲ ਰਾਹੀਂ ਭੇਜੇ ਗਏ ਪ੍ਰੈਸ ਨੋਟ ਵਿੱਚ ਨਾਰਥ ਅਮਰੀਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ …

Read More »

“ਸਾਈਡ ਕੰਟਰੋਲ ਟੈਕਨਾਲੋਜੀ ਅਤੇ ਫੋਟੋਗ੍ਰਾਫਿਕ ਮੈਮਰੀ” ਉਪਰ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰ ਪੋਰਟ ਵਿਖੇ “ਸਾਈਡ ਕੰਨਟਰੋਲ ਟੈਕਨਾਲੋਜੀ ਅਤੇ ਫੋਟੋਗ੍ਰਾਫਿਕ ਮੈਮਰੀ” ਉਪਰ ਸੈਮੀਨਾਰ ਕਰਵਾਇਆ ਗਿਆ।ਇਸ ਮੈਮੀਨਾਰ ਦੇ ਸਰੋਤ ਵਿਅਕਤੀ ਸ੍ਰੀ ਕੇ.ਪੀ ਸ੍ਰੀ ਵਾਸਤਵਾ ਸਨ। ਉਹਨਾਂ ਨੇ ਬੱਚਿਆਂ ਦੀ ਮਾਨਸਕ ਯੋਗਤਾ ਨੂੰ ਵਧਾਉਣ ਲਈ ਬੜੇ ਵਧੀਆ ਤਰੀਕੇ ਨਾਲ ਜਾਣਕਾਰੀ ਦਿਤੀ।ਇਸ ਦੌਰਾਨ ਬੋਲਦਿਆਂ ਉਹਨਾਂ ਨੇ ਦੱਸਿਆਂ ਕਿ ਬੱਚਿਆਂ ਨੂੰ ਆਪਣੀ …

Read More »

ਖ਼ਾਲਸਾ ਕਾਲਜ ਆਫ਼ ਨਰਸਿੰਗ ਵਿੱਚ ‘ਵਿਸ਼ਵ ਨਰਸਿੰਗ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 16 ਮਈ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿੱਚ ਅੱਜ ਵਿਸ਼ਵ ਨਰਸਿੰਗ ਦਿਵਸ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਜਦਕਿ ਡਾ. ਸੁਰਜੀਤ ਕੌਰ ਰਜਿਸਟਰਾਰ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ, ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਕਾਲਜ ਪੁੱਜਣ ‘ਤੇ …

Read More »

ਪੱਤਰਕਾਰਾਂ ‘ਤੇ ਕੀਤੇ ਨਜਾਇਜ਼ ਪਰਚੇ ਰੱਦ ਨਾ ਕੀਤੇ ਤਾਂ ਟੋਲ ਪਲਾਜ਼ਾ ਅਣਮਿਥੇ ਸਮੇਂ ਲਈ ਜਾਮ ਕਰਾਂਗੇ-ਪੱਟੀ

ਜੰਡਿਆਲਾ ਗੁਰੂ, 16 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੱਤਰਕਾਰ ਲੋਕ ਸੇਵਾ ਲਈ ਨਿਡੱਰ ਹੋ ਕੇ ਬਿਨਾਂ ਕਿਸੇ ਹਥਿਆਰ ਤੋਂ ਹਰ ਮੈਦਾਨ ਵਿੱਚ ਕਵਰੇਜ ਕਰਨ ਕਈ ਪਹੁੰਚਦੇ ਹਨ, ਪਰ ਫਿਰ ਵੀ ਖੁਦ ਪੁਲਿਸ ਹੀ ਉਹਨਾਂ ਉਪਰ ਝੂਠਾ ਪਰਚਾ ਦਰਜ ਕਰੇ ਤਾਂ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜਸਬੀਰ ਸਿੰਘ ਪੱਟੀ ਪੰਜਾਬ ਪ੍ਰਧਾਨ ਚੰਡੀਗੜ੍ਹ …

Read More »