ਜੰਡਿਆਲਾ ਗੁਰੂ, 16 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੂਬੇ ਦੇ ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਮਾਝਾ ਜੋਨ ਦੀ ਅਰੰਭੀ ਗਈ ਭਰਤੀ ਮੁਹਿੰਮ ਜੰਡਿਆਲਾ ਗੁਰੂ ਹਲਕੇ ਦੇ ਨੋਜਵਾਨਾ ਦੀ ਭਰਵੀ ਸ਼ਮੂਲੀਅਤ ਕਰਵਾਉਣ ਪਿੰਡ ਪੱਧਰ ਤੇ ਮੀਟਿੰਗਾ ਕੀਤੀਆ ਜਾਣਗੀਆ ਤਾਂ ਜੋ ਕੋਈ ਵੀ ਯੋਗ ਨੋਜਵਾਨ ਯੂਥ …
Read More »ਪੰਜਾਬੀ
ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਹਾੜੇ ‘ਤੇ ਵਰਕਸ਼ਾਪ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਹਾੜੇ ਨੂੰ ਸਮਰਪਿਤ ਏਡਜ ਨਾਲ ਸੰਬੰਧਿਤ ਉਨਰਸਿਸ: ਫੋਰਸ ਫਾਰ ਚੇਂਜ: ਕੇਅਰ ਇਫੈਕਟਿਵ, ਕੋਸਟ ਇਫੈਕਟਿਵ ਇਨ ਕਨਟੈਕਸਟ ਟੂ ਐਚ. ਆਈ ਵੀ/ਏਡਜ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ: ਧੰਨਰਾਜ ਸਿੰਘ ਉਪ ਪ੍ਰਧਾਨ, ਚੀਫ ਖਾਲਸਾ ਦੀਵਾਨ ਮੁੱਖ ਮਹਿਮਾਨ ਵਜੋਂ ਪੁੱਜੇ।ਇਸ ਵਰਕਸ਼ਾਪ ਦਾ ਮੁੱਖ ਮੰਤਵ …
Read More »‘ਸੰਗਮ ਸਿਨੇਮਾ’ ਤੇ ‘ਬੱਸ ਸਟੈਂਡ’ ਨੇੜੇ ਦੋ ਥੰਮਾਂ ‘ਤੇ ਨਾਸ਼ ਹੋਏ ਦਰਖੱਤਾਂ ਦੇ ਬਣਵਾਏ ਚਿੱਤਰ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏੇ.ਵੀ ਕਾਲਜ ਫਾਰ ਵੂਮੈਨ, ਅਕਾਦਮਿਕ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਹਮੇਸ਼ਾਂ ਅੱਗੇ ਰਿਹਾ ਹੈ। ਇਸ ਤੋਂ ਇਲਾਵਾ ਇਸ ਪੱਵਿਤਰ ਸ਼ਹਿਰ ਦੇ ਵਾਤਾਵਰਣ ਨੂੰ ਕਲਾਤਮਕ ਤੇ ਸਿਹਤਮੰਦ ਬਣਾਉਣ ਵਿਚ ਵੀ ਹਮੇਸ਼ਾਂ ਅੱਗੇ ਰਿਹਾ ਹੈ।ਥੀਏਟਰ ਕਲੱਬ ਬਣਾਉਣ ਵਾਲੀ ਇਹ ਪਹਿਲੀ ਸੰਸਥਾ ਸੀ, ਜਿਸ ਵਿਚ ਪ੍ਰੋਫੈਸ਼ਨਲ ਐਕਟਰਾਂ ਅਤੇ ਸਟਾਫ ਨੇ ਹਿੱਸਾ ਲਿਆ। ਦਿੱਲੀ ਤੋਂ ਵੀ ਡਾਇਰੈਕਟਰ …
Read More »ਸਰਕਾਰੀ ਹਾਈ ਸਕੂਲ ਚੂੰਘ ਵਿਖੇ ਕੈਰੀਅਰ ਦਿਵਸ ਮਨਾਇਆ
ਅਗਲੋਂ ਕੋਠੀ, 15 ਮਈ (ਹਰਦਿਆਲ ਸਿੰਘ ਭੈਣੀ) – ਸਰਕਾਰੀ ਹਾਈ ਸਕੂਲ ਚੂੰਘ ਵਿਖੇ ਕੈਰੀਅਰ ਦਿਵਸ ਮਨਾਇਆ ਗਿਆ। ਜਿਸ ਵਿੱਚ ਕੈਰੀਅਰ ਮਾਸਟਰ ਬਲਜੀਤ ਸਿੰਘ ਵੱਲੋਂ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੈਰੀਅਰ ਦਾ ਮਹੱਤਵ ਦੱਸਦੇ ਹੋਏ ਦੱਸਵੀਂ ਤੋਂ ਬਾਅਦ ਹੋਣ ਵਾਲੇ ਕੋਰਸਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਕੁੜੀਆਂ ਅਤੇ ਮੁੰਡਿਆਂ ਦੇ ਵੱਖ-ਵੱਖ ਕੋਰਸ ਕਰਵਾਉਣ ਵਾਲੇ ਅਦਾਰਿਆਂ ਬਾਰੇ ਵੀ ਦੱਸਿਆ ਗਿਆ। ਇਸ …
Read More »ਸਿਕਲੀਗਰ ਸਿੱਖਾਂ ਵੱਲੋਂ ਸ਼੍ਰੋਮਣੀ ਕਮੇਟੀ ਖਿਲਾਫ ਬਿਆਨਬਾਜ਼ੀ ਸਰਾਸਰ ਗਲਤ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਿਕਲੀਗਰ ਸਿੱਖਾਂ ਵੱਲੋਂ ਅਖ਼ਬਾਰਾਂ ਵਿੱਚ ਦਿੱਤੇ ਬਿਆਨ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਕਦੇ ਸਾਰ ਨਹੀਂ ਲਈ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ। ਇਥੋਂ ਜਾਰੀ ਪੈ੍ਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਤੇ ਬਿਨਾਂ ਕਿਸੇ ਭੇਦਭਾਵ ਦੇ ਹਰ …
Read More »ਫਤਹਿ ਦਿਵਸ ਨੂੰ ਸਮਰਪਿਤ ਪੰਜਵਾਂ ਇੰਟਰਨੈਸ਼ਨਲ ਗਤਕਾ ਕੱਪ ਭਾਰਤ ਦੀ ਟੀਮ ਨੇ ਜਿੱਤਿਆ
ਸ੍ਰੀ ਫਤਹਿਗੜ੍ਹ ਸਾਹਿਬ, 14 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਰਾਜ ਦੇ ਮਹਾਨਾਇਕ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਪੰਜਵੇ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿਚੋਂ ਮੁਖ ਮੁਕਾਬਲਾ ਭਾਰਤ ਦੀ ਟੀਮ ਨੇ ਆਪਣੇ ਨਾਮ ਕਰਦਿਆਂ ਇਕ ਲੱਖ ਰੁਪਏ ਦਾ ਇਨਾਮ ਜਿੱਤ ਲਿਆ।ਇਸ ਟੀਮ ਨੇ ਆਪਣੀ ਨਿਕਟ ਵਿਰੋਧੀ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਫੈਨਸਿੰਗ ‘ਚ ਰਾਸ਼ਟਰੀ ਪ’ਧਰ ‘ਤੇ ਅ’ਵਲ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਮਿਤੀ 6 ਮਈ ਤੋਂ 9 ਮਈ 2015 ਤੱਕ ਪੁਨੇ ਵਿਖੇ ਆਯੋਜਿਤ ਰਾਸ਼ਟਰ ਪੱਧਰ ਦੀ ਫੈਨਸਿੰਗ ਪ੍ਰਤਿਯੋਗਤਾ ਵਿੱਚ ਭਾਗ ਲੈ ਕੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਆਪਣਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਦੇ …
Read More »ਭਾਰਤੀ ਸੈਨਾ ਦੀ ਗੁਰਜ ਡਵੀਜ਼ਨ ਵੱਲੋਂ ਗੁਰਜ ਪਰਹਾਰ ਨਾਮਕ ਯੁੱਧ ਅਭਿਆਸ ਮਈ ਮਹੀਨੇ
ਪਠਾਨਕੋਟ, 15 ਮਈ (ਪ.ਪ) – ਭਾਰਤੀ ਸੈਨਾ ਦੀ ਗੁਰਜ ਡਿਵੀਜ਼ਨ ਵੱਲੋਂ ਮਈ ਮਹੀਨੇ ਦੌਰਾਨ ਪਠਾਨਕੋਟ/ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਗੁਰਜ ਪਰਹਾਰ ਨਾਮਕ ਯੁੱਧ ਅਭਿਆਸ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਭਾਰਤੀ ਸੈਨਾ ਦੇ ਪੀ.ਆਰ.ਓ. ਸ਼ੀz ਨਰੇਸ਼ ਵਿਗ ੨ਨੇ ਦਿੰਦਿਆ ਦੱਸਿਆ ਕਿ ਭਾਰਤੀ ਸੈਨਾ ਅਤੇ ਵਾਯੂ ਸੈਨਾ ਦੇ ਇਸ ਸਾਂਝੇ ਅਭਿਆਸ ਵਿੱਚ ਆਪਣੀ ਤਾਕਤ ਅਤੇ ਅਪਰੇਸ਼ਨਲ ਤਿਆਰੀਆਂ, ਯੁੱਧ ਦੇ ਨਵੇਂ ਨਵੇਂ …
Read More »ਜਲ ਸਪਲਾਈ ਸਕੀਮਾਂ ‘ਤੇ ਸਾਲ 2014-15 ਦੌਰਾਨ 1 ਕਰੋੜ 95 ਲੱਖ 89 ਹਜ਼ਾਰ ਖਰਚ ਕੀਤੇ ਜਾਣਗੇ
ਪਠਾਨਕੋਟ, 15 ਮਈ (ਪ.ਪ) – ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਮੰਡਲ ਪਠਾਨਕੋਟ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹਈਆ ਕਰਨ ਲਈ ਪੇਂਡੂ ਵਿਕਾਸ ਫੰਡ ਸਕੀਮ ਤਹਿਤ ਵੱਖ ਵੱਖ ਜਲ ਸਪਲਾਈ ਸਕੀਮਾਂ ‘ਤੇ ਸਾਲ 2014-15 ਦੌਰਾਨ 1 ਕਰੋੜ 95 ਲੱਖ 89 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ …
Read More »ਪਠਾਨਕੋਟ ਜਿਲੇ ‘ਚ ਖਰੀਦੀ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕੀਤੀ ਡੀ.ਸੀ
ਪਠਾਨਕੋਟ, 15 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 73 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 14 ਮਈ ਤੱਕ ਵੱਖ ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ …
Read More »
Punjab Post Daily Online Newspaper & Print Media