ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਨਾ ਕੀਤਾ ਜਾਵੇ – ਜੋਸ਼ੀ ਬਟਾਲਾ, 14 ਮਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਖ-ਵੱਖ ਮੁੱਦਿਆਂ ‘ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਅਸਫਲ ਯਤਨ ਕਰ ਰਹੀ ਹੈ ਪਰ ਦੇਸ਼ ਤੇ ਸੂਬੇ ਦੇ ਲੋਕ ਕਾਂਗਰਸ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਸਾਲ 2017 ‘ਚ ਵੀ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ …
Read More »ਪੰਜਾਬੀ
ਪੁਲਿਸ ਸਾਂਝ ਕੇਂਦਰਾਂ ‘ਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਬਾਰੇ ਸੈਮੀਨਾਰ
ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਐਚ.ਆਰ.ਡੀ ਅਤੇ ਸੀ.ਪੀ, ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਇੰਦਰਬੀਰ ਸਿੰਘ ਐਸ.ਐਸ.ਪੀ ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰੀਸ਼ਰਨ ਡੀ.ਐਸ.ਪੀ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਟਾਲਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਾਂਝ ਕੇਂਦਰ ਬਟਾਲਾ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਕੀਤਾ ਗਿਆ। ਸੈਮੀਨਾਰ …
Read More »ਹੋਲੀ ਸਿਟੀ ਟਰੱਸਟ ਵਲੋਂ 12ਵੀਂ ਜਮਾਤ ‘ਚ ਮੈਰਿਟ ‘ਤੇ ਆਉਣ ਵਾਲੀ ਸਨਿਮਰ ਕੌਰ ਦਾ ਸਨਮਾਨ
ਅੰਮ੍ਰਿਤਸਰ, 13 ਮਈ (ਗੁਰਚਰਨ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬਾਹਰਵੀਂ ਜਮਾਤ ਦੇ ਜਾਰੀ ਨਤੀਜਿਆਂ ਦੌਰਾਨ ਅੰਮ੍ਰਿਤਸਰ ਦੀ ਵਸਨੀਕ ਤੇ ਅਜੀਤ ਵਿਦਿਆਲਿਆਂ ਸਕੂਲ ਵਿਚ ਕਮਰਸ ਵਿਸ਼ੇ ਦੀ ਵਿਦਿਆਰਥਣ ਸਨਿਮਰ ਕੌਰ ਦੇ ਮੈਰਿਟ ਵਿਚ ਸਥਾਨ ਬਨ੍ਹਾਉਣ ਤੇ ਅੰਮ੍ਰਿਤਸਰ ਜਿੱਲ੍ਹੇ ਵਿਚ ਕਮਰਸ ਵਿਚ ਪਹਿਲੇ ਸਥਾਨ ਤੇ ਰਹੀ ਸਨਿਮਰ ਕੌਰ ਦੀ ਹੌਸਲਾ ਅਫਜਾਈ ਲਈ ਅੱਜ ਹੋਲੀ ਸਿੱਟੀ ਟਰੱਸਟ ਵਲੋਂ ਸੰਸਥਾ ਦੇ ਪ੍ਰਧਾਨ …
Read More »30 ਲੱਖ ਦੀ ਹਿੰਦੂ ਆਬਾਦੀ ਵਾਲੇ ਪਾਕਿਸਤਾਨ ਵਿਚ ਸਾਰੇ ਹਿੰਦੂ ਕੁਆਰੇ – ਕੋਛੜ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਵਿਚ ਹਿੰਦੂਆਂ ਦੀ ਆਬਾਦੀ ਇਸ ਸਮੇਂ 30 ਲੱਖ ਦੇ ਕਰੀਬ ਹੈ।ਹੈਰਾਨੀ ਦੀ ਗੱਲ ਹੈ ਕਿ ਪਾਕਿਸਤਾਨ ਦੇ ਸਭ ਤੋਂ ਵੱਡੇ ਘੱਟ-ਗਿਣਤੀ ਹਿੰਦੂ ਸਮੁਦਾਇ ਵਿਚ ਕੋਈ ਵੀ ਹਿੰਦੂ ਸ਼ਾਦੀ-ਸ਼ੁਦ੍ਹਾ ਨਹੀਂ ਹੈ ਜਾਂ ਇੰਝ ਕਹਿ ਲਵੋ ਕਿ ਸਾਰੇ ਪਾਕਿਸਤਾਨੀ ਹਿੰਦੂ ਕੁਆਰੇ ਹਨ।ਇਹ ਇਕ ਕੌੜਾ ਸੱਚ ਹੈ ਅਤੇ ਇਸ ਸੱਚ ‘ਤੇ ਪਾਕਿਸਤਾਨ ਦੀ ਸੁਪ੍ਰੀਮ ਕੋਰਟ …
Read More »ਵੈਸਟ ਬੰਗਾਲ ਦੇ ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਚੜ੍ਹਾਈ
ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਵੈਸਟ ਬੰਗਾਲ ਦੇ ਸ: ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਦੀ ਸੇਵਾ ਕਰਵਾਈ। ਉਨ੍ਹਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿੱਚ ਸੇਵਾ ਲੈ ਕੇ ਆਏ ਬੀਬੀ ਸਤਨਾਮ ਕੌਰ ਨੇ ਦੱਸਿਆ ਕਿ ਸ: ਸੁਰਜੀਤ ਸਿੰਘ ਗੁਰੂ ਘਰ ਦੇ ਸ਼ਰਧਾਲੂ ਸਿੱਖ ਨੇ ਤੇ ਉੇਹ ਸਮੇਂ-ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ੀਆਂ ਖੁਸ਼ੀਆਂ ਵਿਚੋਂ ਗੁਰੂ ਘਰ ਲਈ ਸੇਵਾ …
Read More »ਜਥੇਦਾਰ ਹਰਭਜਨ ਸਿੰਘ ਸੁਪਾਰੀਵਿੰਡ ਸ਼ਰਧਾਂਜਲੀ ਸਮਾਗਮ ਹੋਇਆ
ਮਜੀਠਾ, 13 ਮਈ (ਪੱਤਰ ਪ੍ਰੇਰਕ) – ਸੀਨੀਅਰ ਯੂਥ ਅਕਾਲੀ ਆਗੂ ਸਰਬਜੀਤ ਸਿੰਘ ਸੁਪਾਰੀਵਿੰਡ ਦੇ ਪਿਤਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ ਜਥੇਦਾਰ ਹਰਭਜਨ ਸਿੰਘ ਸੁਪਾਰੀਵਿੰਡੀ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ਜਿਨ੍ਹਾਂ ਨਮਿੱਤ ਉਨ੍ਹਾਂ ਪਿੰਡ ਸੁਪਾਰੀਵਿੰਡ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪੈਣ ਉਪਰੰਤ ਹਜੂਰੀ ਰਾਗੀ ਸ਼੍ਰੀ ਦਰਬਾਰ ਸਹਿਬ ਭਾਈ ਬਲਦੇਵ ਸਿੰਘ ਵਡਾਲਾ ਵਲੋ ਵਿਰਾਗ ਮਈ …
Read More »ਲੁੱਟ ਖੋਹ ਦੀਆਂ ਵਾਰਦਾਤਾ ਕਰਨ ਵਾਲੇ 2 ਰੰਗੀ ਹੱਥੀ ਕਾਬੂ
ਅੰਮ੍ਰਿਤਸਰ, 13 ਮਈ (ਗੁਰਚਰਨ ਸਿੰਘ) – ਮਾਨਯੋਗ ਸ੍ਰੀ ਜਤਿੰਦਰ ਸਿੰਘ ਔਲਖ ਆਈ. ਪੀ. ਐਸ, ੀਫਸ਼, ਕਮਿਸਨਰ ਪੁਲਿਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ, ਮੁੱਖ ਅਫਸਰ ਥਾਣਾ ਸਿਵਲ ਲਾਇਨ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦ ਦੋਸ਼ੀ ਕਪਿਲ ਕੁਮਾਰ ਪੁੱਤਰ ਅਸੋਕ ਕੁਮਾਰ ਵਾਸੀ ਗਲੀ ਨੰਬਰ 3, ਕਰਮਪੁਰਾ ਫਤਿਗਹੜ ਚੂੜੀਆ ਰੋਡ, ਅੰਮ੍ਰਿਤਸਰ ਅਤੇ ਜਸਕਰਨ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ …
Read More »ਵਿਦਿਆਰਥੀਆਂ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੀ ਤਿੰਨ ਰੋਜ਼ਾ ਮੁਹਿੰਮ ਸੰਪੰਨ
ਪਠਾਨਕੋਟ, 13 ਮਈ (ਪ.ਪ) – ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਤਿੰਨ ਰੋਜ਼ਾ ਮੁਹਿੰਮ ਅੱਜ ਸਫ਼ਲਤਾ ਪੂਰਵਕ ਸੰਪੰਨ ਹੋਈ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤੀ। ਉਨ੍ਹਾਂ ਇਸ ਮੌਕੇ ਬੋਲਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਖ਼ਤੀ …
Read More »ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ ਤੇ ਮੁਕਤਸਰ ਜ਼ਿਲ੍ਹਿਆ ਦੇ ਵਿਦਿਆਰਥੀਆਂ ਦਾ ਆਨ ਲਾਈਨ ਮੋਕ ਟੈਸਟ ਲਿਆ
ਪਠਾਨਕੋਟ, 13 ਮਈ (ਪ.ਪ) – ਗਣਿਤ ਅਤੇ ਸਾਇੰਸ ਦੇ ਵਿਸ਼ਿਆਂ ਨੂੰ ਪ੍ਰਫੁੱਲਤ ਕਰਨ ਲਈ ਅੱਜ ਇੰਟਰਨੈਟ ਦੇ ਜਰੀਏ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ ਅਤੇ ਮੁਕਤਸਰ ਜ਼ਿਲ੍ਹਿਆ ਦੇ ਵਿਦਿਆਰਥੀਆਂ ਦਾ ਆਨ ਲਾਈਨ ਮੋਕ ਟੈਸਟ ਲਿਆ ਗਿਆ, ਜੋ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚੜਿਆ। ਇਸ ਮੌਕੇ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਫ਼ਲ ਅਭਿਆਨ ਉਪਰੰਤ 23 ਮਈ ਨੂੰ ਡੀ.ਜੀ.ਐਸ. ਸ਼੍ਰੀ …
Read More »ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਕੀਤੀ ਭੌ ਪਰਖ ਮੁਹਿੰਮ ਤਹਿਤ ਮਿੱਟੀ ਦੇ ਸੈਂਪਲ ਲੈਣ ਦੀ ਸ਼ੁਰੂਆਤ ਕੀਤੀ
ਪਠਾਨਕੋਟ, 13 ਮਈ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸ਼ੁਰੂ ਕੀਤੀ ਗਈ ਭੌ ਪਰਖ ਮੁਹਿੰਮ ਦਾ ਉਦਘਾਟਨ ਅੱਜ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਮਿੱਟੀ ਦੇ ਸੈਂਪਲ ਲੈਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਡਾ. ਸੰਦੀਪ ਸਿੰਘ, ਡਾ. ਰੀਨੂੰ ਵਿਰਦੀ, ਡਾ. ਅਮਿਤ ਕੋਲ, ਡਾ. ਜਗਦੀਪ ਸਿੰਘ, ਡਾ. ਹਰਪ੍ਰੀਤ ਸਿੰਘ (ਸਾਰੇ ਖੇਤੀਬਾੜੀ ਵਿਕਾਸ ਅਫ਼ਸਰ) ਅਤੇ ਅਗਾਂਹ …
Read More »
Punjab Post Daily Online Newspaper & Print Media