ਬਟਾਲਾ, 13 ਮਈ (ਨਰਿੰਦਰ ਬਰਨਾਲ) -ਸਿਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੀ ਮੋਨੀਟਰਿੰਗ ਕਰਨ ਹਿੱਤ ਮਾਨਯੋਗ ਸਿਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾਂ ਦੇ ਦਿਸ਼ਾਨਿਰਦੇਸ਼ਾ ਦੀ ਰੋਸ਼ਨੀ ਤੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਜਿਲ੍ਹੇ ਗੁਰਦਾਸਪੁਰ ਵਿੱਚ ਸਕੂਲਾਂ ਦਾ ਨਿਰੀਖਣ ਕਰਨ ਵਾਸਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਿਭਾਗ ਦੇ ਪੱਤਰ ਨੰਬਰ ਡੀ, ਜੀ,ਐਸ,ਈ -ਮੋਨੀਟਰਿੰਗ …
Read More »ਪੰਜਾਬੀ
ਐੱਸ.ਪੀ. ਵੱਲੋਂ ਪੁਲਿਸ ਸਾਂਝ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ
ਮੈਂਬਰ ਸਾਂਝ ਕੇਂਦਰਾਂ ਦੇ ਕੰਮਾਂ ਦਾ ਪ੍ਰਚਾਰ ਤੇ ਪਸਾਰ ਕਰਨ ਲਈ ਸਹਿਯੋਗ ਦੇਣ – ਐੱਸ.ਪੀ. ਮੰਡ ਬਟਾਲਾ, 13 ਮਈ (ਨਰਿੰਦਰ ਬਰਨਾਲ) -ਪੁਲਿਸ ਵਿਭਾਗ ਵੱਲੋਂ ਸਥਾਪਤ ਕੀਤੇ ਪੁਲਿਸ ਸਾਂਝ ਕੇਂਦਰਾਂ ‘ਚ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਲੋਕਰਾਇ ਜਾਨਣ ਲਈ ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਬਟਾਲਾ ਸ. ਇੰਦਰਬੀਰ ਸਿੰਘ ਦੀਆਂ ਹਦਾਇਤਾਂ ‘ਤੇ ਬਟਾਲਾ ਪੁਲਿਸ ਦੇ ਐੱਸ.ਪੀ. ਜਤਿੰਦਰ ਸਿੰਘ ਮੰਡ ਵੱਲੋਂ ਸਾਂਝ ਕੇਂਦਰਾਂ …
Read More »ਖੇਤੀਬਾੜੀ ਵਿਭਾਗ ਵਲੋੱ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋ ਬਾਅਦ ਕਰਨ ਦੀ ਸਲਾਹ
ਬਟਾਲਾ, 13 ਮਈ (ਨਰਿੰਦਰ ਬਰਨਾਲ) -ਪੰਜਾਬ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋਂ ਬਾਅਦ ਕਰਨ ਦੀ ਸਲਾਹ ਦਿੱਤੀ ਹੈ। ਇਸ ਸਲਾਹ ਦਿੰਦਿਆਂ ਬਲਾਕ ਖੇਤੀਬਾੜੀ ਅਫਸਰ ਬਟਾਲਾ ਡਾ. ਅਵਤਾਰ ਸਿੰਘ ਬੁੱਟਰ ਨੇ ਦੱਸਿਆ ਕਿ ਝੋਨੇ ਦੀ ਅਗੇਤੀ ਬਿਜਾਈ ਨਾ ਕੇਵਲ ਮਿੱਟੀ ‘ਤੇ ਹੀ ਮਾੜਾ ਅਸਰ ਪਾਏਗੀ ਸਗੋਂ ਇਸ ਨਾਲ ਪਾਣੀ ਦੀ ਵੀ ਵੱਧ ਖਪਤ ਹੋਏਗੀ। ਉਨ੍ਹਾਂ ਕਿਹਾ …
Read More »ਸਿਖਿਆ ਵਿਭਾਗ ਦੀਆਂ ਮਾਸਟਰ ਕੇਡਰ ਮਾਰੂ ਵਿਉਂਤਾਂ ਨੂੰ ਲਾਗੂ ਨਹੀ ਹੋਣ ਦਿਤੀ ਜਾਵੇਗਾ- ਗਿੱਲ
ਰੈਸ਼ਨੇਲਾਈਜੇਸ਼ਨ ਸਬੰਧੀ ਵਿਭਾਗੀ ਹਦਾਇਤਾਂ ਦੀ ਉਲੰਘਣਾ ਦਾ ਦੋਸ਼ ਬਟਾਲਾ, 13 ਮਈ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗਪੰਜਾਬ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੀ ਜਾ ਰਹੀ ਰੈਸ਼ਨੇਲਾਈਜੈਸ਼ਨ ਪ੍ਰਕਿਰਿਆ ਵਿੱਚ ਨਿਯਮਾਂ ਨੂੰ ਅੱਖੋਂ ਪਰੋਖੇ ਰੱਖਕੇ ਅਧਿਆਪਕਾਂ ਦੇ ਕੀਤੇ ਜਾ ਰਹੇ ਉਜਾੜੇ ਦਾ ਸਖਤ ਨੋਟ ਲੈਂਦਿਆਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਨੇ ਸਿੱਖਿਆਮੰਤਰੀ ਪੰਜਾਬ ਸ.ਦਲਜੀਤ ਸਿੰਘ ਚੀਮਾ ਤੋਂ ਮੰਗ ਕੀਤੀ …
Read More »ਮਜੀਠੀਆ ਨੇ ਉਪਕਾਰ ਸਿੰਘ ਸੰਧੂ ਨੂੰ ਪੇਡਾ ਦਾ ਚੇਅਰਮੈਨ ਬਣਨ ਤੇ ਦਿੱਤੀ ਵਧਾਈ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਚੇਅਰਮੈਨ ਬਣਨ ਤੇ ਉਪਕਾਰ ਸਿੰਘ ਸੰਧੂ ਨੂੰ ਅੱਜ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਨਾਂ੍ਹ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਉਪਕਾਰ ਸੰਧੂ ਅੱਜ ਆਪਣੇ ਸਾਥੀਆਂ ਨਾਲ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਲਈ ਉਨਾਂ੍ਹ ਦੇ ਗ੍ਰਹਿ ਵਿਖੇ ਪਹੁੰਚੇ ਸਨ।ਇਸ …
Read More »ਚਾਰ ਰੇਲ ਮਾਰਗਾਂ ਦੇ ਸਰਵੇ ਦੇ ਕੰਮ ਵਿਚ ਤੇਜ਼ ਕਰਨ ਲਈ ਸਾਂਪਲਾ ਤੇ ਖੰਨਾ ਦੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ ਮੁਲਾਕਾਤ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਰੇਲਵੇ ਬਜਟ ਵਿਚ ਐਲਾਨੇ ਹੁਸ਼ਿਆਰਪੁਰ ਰੇਲ ਲਿੰਕ ਵਿਸਥਾਰ ਦੇ ਲਈ ਕੀਤੇ ਜਾਣ ਵਾਲੇ ਚਾਰ ਰੇਲ ਮਾਰਗਾਂ ਦੇ ਸਰਵੇ ਨੂੰ ਸ਼ੁਰੂ ਕਰਵਾਉਣ ਅਤੇ ਕੰਮ ਵਿਚ ਤੇਜ਼ੀ ਲਿਆਉਣ ਲਿਆਉਣ ਦੇ ਸੰਬੰਧ ਵਿਚ ਸਥਾਨਕ ਸਾਂਸਦ ਅਤੇ ਕੇਂਦਰੀ ਸਮਾਜਿਕ ਨਿਆ ਅਤੇ ਅਧਿਕਾਰਿਤਾ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਰਾਜਸਭਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ …
Read More »ਮੁਹੱਲਾ ਰਵਿਦਾਸ ਨਗਰ ਵਿਖੇ ਜੱਚਾ-ਬੱਚਾ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਮਾਤਰ ਦਿਵਸ ਮਨਾਉਾਂਦੇ ੋਏ ਸ਼ਹਿਰੀ ਪ੍ਰਾਈਮਰੀ ਸਿਹਤ ਕੇਂਦਰ ਅਸਲਾਮਾਬਾਦ ਦੇ ਅਧੀਨ ਆਉਾਂਦੇ ੇਤਰ ਮੁਹੱਲਾ ਰਵਿਦਾਸ ਨਗਰ ਵਿਖੇ ਉਚੇਚੇ ਤੌਰ ਤੇ ਜੱਚਾ-ਬੱਚਾ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਸੁਰਜੀਤ ਸਿੰਘ ਬੇਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੈਡੀਕਲ ਅਫਸਰ ਸ਼੍ਰੀਮਤੀ ਰੇਨੂੰ ਭਾਟੀਆ ਦੀ ਯੋਗ ਅਗਵਾਈ ਅਧੀਨ ਲਗਾਏ …
Read More »ਕਣਕ ਦੀ ਖਰੀਦ ਲਈ ਕਿਸਾਨਾਂ ਨੂੰ 239.08 ਕਰੋੜ ਰੁਪਏ ਦੀ ਅਦਾਇਗੀ – ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ 11 ਮਈ ਤੱਕ 239.08 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਜੋ ਕਿ ਕੁਲ ਕੀਤੀ ਜਾਣ ਵਾਲੀ ਅਦਾਇਗੀ ਦੀ 85 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਕੁਲ 205818 ਮੀਟ੍ਰਿਕ ਟਨ ਕਣਕ ਦੀ ਆਮਦ …
Read More »ਸ੍ਰੀ ਨਿਰਮਲਜੀਤ ਸਿੰਘ ਨੇ ਬਤੌਰ ਡੀ. ਐਸ. ਪੀ ਵਿਜੀਲੈਂਸ ਦਾ ਸੰਭਾਲਿਆ ਚਾਰਜ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਸ੍ਰੀ ਨਿਰਮਲਜੀਤ ਸਿੰਘ, ਪੀ.ਪੀ.ਐਸ. ਨੇ ਬਤੌਰ ਡੀ ਐਸ ਪੀ ਵਿਜੀਲੈਂਸ ਹੁਸ਼ਿਆਰਪੁਰ ਦਾ ਚਾਰਜ ਸੰਭਾਲ ਲਿਆ ਹੈ।ਸ੍ਰੀ ਨਿਰਮਲਜੀਤ ਸਿੰਘ ਡੀ ਐਸ ਪੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵਿਜੀਲੈਂਸ ਵਿਭਾਗ ਦੀ ਵੈਬਸਾਈਟ www.vigilancebureaupunjab.org ਅਤੇ ਟੋਲ ਫਰੀ ਨੰਬਰ 180018001000 ‘ਤੇ ਜਾਣਕਾਰੀ ਦਿੰਤੀ ਜਾਵੇ ਜਾਂ ਉਨ੍ਹਾਂ ਦੇ ਮੋਬਾਇਲ ਨੰਬਰ 98724 63357 …
Read More »ਮੁਹੱਲਾ ਅਸਲਾਮਾਬਾਦ ਦੇ 50 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਮੁਹੱਲਾ ਅਸਲਾਮਾਬਾਦ ਦੇ 50ਪਰਿਵਾਰ ਵੱਖ ਵੱਖ ਰਾਜਨੀਤਕ ਪਾਰਟੀਆ ਛੱਡ ਕੇ ਪੀ੍ਰਤਮ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾ ਦਾ ਸਵਾਗਤ ਕਰਦਿਆ ਆਮ ਆਦਮੀ ਪਾਰਟੀ ਦੇ ਕੌਮੀ ਪਰਿਸ਼ਦ ਦੇ ਮੈਬਰ ਨਵੀਨ ਜੈਰਥ ਤੇ ਸਟੇਟ ਕਾਰਜਕਾਰਨੀ ਮੈਬਰ ਯਾਮਿਨੀ ਗੋਮਰ ਨੇ ਕਿਹਾ ਕਿ ਆਮ ਜਨਤਾ ਹੁਣ ਅਕਾਲੀ, …
Read More »
Punjab Post Daily Online Newspaper & Print Media