Wednesday, November 25, 2026

ਪੰਜਾਬੀ

ਪੰਚਾਇਤੀ ਰੇਡੀਓ

ਪੁਰਾਣੀ ਪੀੜ੍ਹੀ ਦੇ ਚੇਤਿਆਂ ਵਿੱਚ ਅੱਜ ਵੀ ਪੰਚਾਇਤੀ ਰੇਡੀਓ ਦੀ ਯਾਦ ਜ਼ਰੂਰ ਵੱਸਦੀ ਹੋਵੇਗੀ।ਉਦੋਂ ਆਕਾਸ਼ਵਾਣੀ ਜਲੰਧਰ ਤੋਂ ਪੇਸ਼ ਹੁੰਦਾ ਦਿਹਾਤੀ ਪ੍ਰੋਗਰਾਮ ਬਹੁਤ ਮਕਬੂਲ ਹੋਇਆ ਕਰਦਾ ਸੀ।ਇਹ ਪ੍ਰੋਗਰਾਮ ਅੱਜ ਵੀ ਪ੍ਰਸਾਰਿਤ ਹੋ ਰਿਹਾ ਹੈ।ਰੇਡੀਓ ਹੁਣ ਲੋਕਾਂ ਦੀ ਪਹਿਲੀ ਪਸੰਦ ਨਹੀਂ ਰਿਹਾ, ਭਾਵੇਂ ਕਿ ਰੇਡੀਓ ਤੋਂ ਅੱਜ ਵੀ ਬਹੁਤ ਵਧੀਆ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਹੋ ਰਹੇ ਹਨ। ਉਨ੍ਹਾਂ ਦਿਨਾਂ ਵਿੱਚ ਜਦੋਂ …

Read More »

ਘਰ ਚੋਂ ਬੇਘਰ ਹੋਇਆ

ਸਮਾਜ ਚੋਂ ਨਿਕਾਰਿਆ ਤੇ ਘਰ ਚੋਂ ਬੇਘਰ ਹੋਇਆ, ਲੋਕਾਂ ਸਾਹਵੇਂ ਦੋਸਤੋ ਫ਼ਕੀਰ ਬਣ ਜਾਂਦਾ ਏ। ਲਿਵ ਗਰ ਲਾ ਲਵੇ ਜੋਤ ਓਹ ਇਲਾਹੀ ਨਾਲ, ਓਹ ਦੁਨੀਆਂ ਦਾ ਦੋਸਤੋ ਅਮੀਰ ਬਣ ਜਾਂਦਾ ਏ। ਮਾਇਆ ਤਿਆਗ ਜੋ ਸਮਾਜ ਲਈ ਕੰਮ ਕਰੇ, ਇੱਕ ਦਿਨ ਦੁਖੀਆਂ ਲਈ ਧੀਰ ਬਣ ਜਾਂਦਾ ਏ। ਮਿਸ਼ਨ ਤੋਂ ਭਟਕੇ ਜੋ ਲਾਈਲੱਗ ਹੋਵੇ ਬੰਦਾ, ਅਕਸਰ ਲਕੀਰ ਦਾ ਫਕੀਰ ਬਣ ਜਾਂਦਾ ਏ। …

Read More »

ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ

ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ।ਵਿਦਵਤਾ ਦੇ ਅਜਿਹੇ ਸਜੀਵ ਤੇ ਸਾਕਾਰ ਸਰੂਪ ਕਿਸੇ ਕੌਮ ਨੂੰ ਕਦੇ ਕਦਾਈ ਹੀ ਨਸੀਬ ਹੋਇਆ ਕਰਦੇ ਹਨ।ਸਾਹਿਤ ਅਤੇ ਧਾਰਮਿਕ ਖੇਤਰ `ਚ ਆਪਣੇ …

Read More »

ਪੰਜਾਬੀ ਸਿਨੇਮਾ ਨੂੰ ਨਵੇਂ ਰੰਗਾਂ ‘ਚ ਰੰਗੇਗੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜੀ.ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ.ਆਰ.ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ ਅੱਜ 24 ਨਵੰਬਰ 2023 ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਹੈ।ਜਿਸ ਦਾ ਪ੍ਰਚਾਰ ਇਨੀਂ ਦਿਨੀਂ ਹਰ ਪਾਸੇ ਜ਼ੋਰਾਂ `ਤੇ ਹੈ।ਗੱਲ ਭਾਵੇਂ ਸੋਸ਼ਲ ਮੀਡੀਆ ਦੀ ਕੀਤੀ ਜਾਵੇ, ਅਖ਼ਬਾਰਾਂ ਦੀ ਜਾਂ ਟੀ.ਵੀ ਚੈਨਲਾਂ ਦੀ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 54ਵੇਂ ਸਥਾਪਨਾ ਦਿਵਸ `ਤੇ ਵਿਸ਼ੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ `ਤੇ 24 ਨਵੰਬਰ 1969 ਨੂੰ ਸਥਾਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ 24 ਨਵੰਬਰ 2023 ਨੂੰ ਆਪਣਾ 54ਵਾਂ ਸਥਾਪਨਾ ਦਿਵਸ ਦੂਰ-ਅੰਦੇਸ਼ੀ ਸੋਚ ਦੇ ਧਾਰਨੀ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਮਨਾ ਰਹੀ ਹੈ।ਇਸ ਸਮੇਂ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਨੇ 2023 ਵਿਚ ਦੇਸ਼ ਦੀਆਂ ਸਾਰੀਆਂ ਪਬਲਿਕ, ਪ੍ਰਾਈਵੇਟ …

Read More »

ਨਿਮਰਤਾ ਦੇ ਪੁੰਜ ਸਨ ਵੈਦ ਨੰਦ ਰਾਮ ਵਸ਼ਿਸ਼ਟ

ਲੌਂਗੋਵਾਲ ਦੀ ਨਾਮਵਰ ਸਖਸ਼ੀਅਤ ਵੈਦ ਨੰਦ ਰਾਮ ਵਸ਼ਿਸ਼ਟ ਅੱਜ ਭਾਵੇਂ ਸਾਡੇ ਦਰਮਿਆਨ ਨਹੀਂ ਰਹੇ, ਪਰ ਉਨ੍ਹਾਂ ਦੀਆਂ ਜੀਵਨ ਯਾਦਾਂ ਪਰਿਵਾਰ ਅਤੇ ਸਮਾਜ ਵਿੱਚ ਹਮੇਸ਼ਾਂ ਹੀ ਬਣੀਆਂ ਰਹਿਣਗੀਆਂ।ਨਿਮਰਤਾ ਦੇ ਪੁੰਜ ਵੈਦ ਨੰਦ ਰਾਮ ਜੀ ਦਾ ਜਨਮ 1929 ਵਿਚ ਪੰਡਤ ਕਾਸ਼ੀ ਰਾਮ (ਦਿਆਲਗੜ) ਦੇ ਘਰ ਮਾਤਾ ਸੋਧਾਂ ਦੇਵੀ ਦੀ ਕੁੱਖੋਂ ਨਾਨਕੇ ਪਿੰਡ ਅਕੋਈ ਸਾਹਿਬ ਵਿਖੇ ਹੋਇਆ।ਉਨਾ ਦਾ ਵਿਆਹ ਪਿੰਡ ਕੁੰਭੜਵਾਲ ਦੇ ਪੰਡਤ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ ਵਿਖੇ ਧਰਮ-ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤਫੇਰੀ ਦਾ ਆਯੋਜਨ ਕੀਤਾ ਗਿਆ।ਦੀਵਾਨ ਅਹੁਦੇਦਾਰਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪੰਜ ਪਿਆਰਿਆਂ ਅਤੇ ਮਾਈ ਭਾਗੋ ਦੇ …

Read More »

ਬੁੱਢਾ ਦਲ ਦੇ ਸਥਾਪਨਾ ਦਿਵਸ ਤੇ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ/ ਨੰਦੇੜ 23 ਨਵੰਬਰ (ਪੰਜਾਬ ਪੋਸਟ ਬਿਊਰ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਤੇ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਥੇਦਾਰ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਨਿਹੰਗ ਸਿੰਘ ਦਲਾਂ, …

Read More »

ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਕਰਾਂਗੇ ਹੱਲ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿਸਥਾਰਿਤ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜਿਲ੍ਹਾ ਪੱਧਰ ’ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਡੀ.ਸੀ …

Read More »

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ 100 ਫੀਸਦੀ ਲਾਭ ਮੁਹੱਈਆ ਕਰਵਾਅਿਾ ਜਾਵੇਗਾ -ਵਿਕਾਸ ਨਿਰਵਾਲ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ’ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਚੇਅਰਪਰਸਨ ਭਾਰਤ ਸਰਕਾਰ ਦੇ ਮੰਤਰਾਲਾ …

Read More »