ਪਠਾਨਕੋਟ, 11 ਮਈ (ਪ.ਪ) – ਜ਼ਿਲ੍ਹੇ ਅੰਦਰ 10 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ 21970 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 18208 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 8071 ਮੀਟਰਿਕ ਟਨ, ਐਫ.ਸੀ.ਆਈ. ਨੇ 4687 ਮੀਟਰਿਕ …
Read More »ਪੰਜਾਬੀ
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ
ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀੁਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਲਾਹੀ ਬਾਣੀ …
Read More »ਫੈਡਰੇਸ਼ਨ ਮਹਿਤਾ ਆਗੂਆਂ ਵਲੋਂ ਸੰਧੂ ਦੀ ਨਿਯੁੱਕਤੀ ਲਈ ਅਕਾਲੀ ਹਾਈਕਮਾਂਡ ਦਾ ਧੰਨਵਾਦ
ਫੈਡਰੇਸ਼ਨ ਆਗੂਆਂ ਕੀਤਾ ਉਪਕਾਰ ਸਿੰਘ ਸੰਧੂ ਦਾ ਸਨਮਾਨ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਵਲੋਂ ਅੱਜ ਜਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦਾ ਚੇਅਰਮੈਨ ਬਣਾਉਣ ਤੇ ਉਨਾਂ ਦੇ ਦਫਤਰ ਵਿਖੇ ਵਿਸ਼ੇਸ਼ ਤੌਰ ‘ਤੇ ਅਕਾਲੀ ਹਾਈਕਮਾਂਡ ਦਾ ਧੰਨਵਾਦ ਕੀਤਾ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਗੁਰਮਤਿ ਸਿ’ਖ ਸਿਧਾਤਾਂ ਦੀਆਂ ਕਲਾਸਾਂ ਆਰੰਭ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਸਿੱਖ ਪੰਥ ਵਿੱਚ ਆਏ ਪਤਿਤਪੁਣੇ ਦੀ ਲਹਿਰ ਨੂੰ ਠ’ਲ ਪਾਉਣ ਲਈ ਅਤੇ ਬੱਚਿਆਂ ਅੰਦਰ ਸ਼ੁਰੂ ਤੋਂ ਹੀ ਗੁਰ ਸਿੱਖੀ ਸਿਧਾਂਤਾਂ ਦੀ ਦ੍ਰਿੜਤਾ ਸਥਾਪਿਤ ਕਰਨ ਦੇ ਉਦੇਸ਼ ਨਾਲ ਭਾਈ ਵੀਰ ਸਿੰਘ ਅਕੈਡਮੀ ਦੀ ਸਥਾਪਨਾ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖੱਨੇ ਵਾਲਿਆਂ ਵੱਲੋਂ ਜੂਨ 2006 ਵਿੱਚ ਕੀੳੀ ਗਈ ਜਿਸ ਵਿੱਚ ਜਲੰਧਰ ਸ਼ਹਿਰ ਵਿੱਚ …
Read More »ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ (ਵਲਾ) ਵਿਖੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨਨੀ ਭਲਾਈ ਸਕੀਮ ਸ਼ੁਰੂ
ਬੇਟੀ ਪੈਦਾ ਹੋਣ ਤੇ ਸ਼ਗਨ ਵਜੋਂ 1000 ਰੁਪਿਆ ਦਿੱਤਾ ਜਾਵੇਗਾ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 11 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਮਹਿਤਾ ਰੋਡ ਵੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜਨੇਪੇ ਲਈ ਦਾਖਲ ਹੋਣ ਵਾਲੀਆਂ ਔਰਤਾਂ ਦਾ ਅੱਜ ਤੋਂ ਸਾਰਾ ਖਰਚਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਸਮਰਾਲਾ ਸਕੂਲ ਵਿੱਚ 15 ਰੋਜਾ ਐਨ. ਸੀ. ਸੀ. ਯੋਗਾ ਟ੍ਰੇਨਿੰਗ ਕੈਂਪ ਸੰਪਨ
ਸਮਰਾਲਾ, 11 ਮਈ (ਪ. ਪ) – 21 ਜੂਨ 2015 ਨੂੰ ਮਨਾਏ ਜਾ ਰਹੇ ਵਿਸ਼ਵ ਯੋਗਾ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ 19 ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਕਮਾਂਡਿੰਗ ਅਫਸਰ ਕਰਨਲ ਏ. ਐਸ. ਮਹਿਤਾ, ਪਬ੍ਰੰਧ ਅਫਸਰ ਕਰਨਲ ਰਣਜੀਤ ਸਿੰਘ ਅਤੇ ਸੂਬੇਦਾਰ ਮੇਜਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਤਹਿਤ ਐਨ. ਸੀ. ਸੀ. ਕੈਡਿਟਾਂ ਨੂੰ ਯੋਗਾ ਟਰੇਨਿੰਗ ਦੇਣ ਲਈ ਸਰਕਾਰੀ ਸੀਨੀ: ਸੈਕੰ: …
Read More »ਮੋਗਾ ਬੱਸ ਕਾਂਡ ਖਿਲਾਫ ਵੱਖ ਵੱਖ ਜਥੇਬੰਦੀਆਂ ਵੱਲੋਂ ਡੀ. ਸੀ. ਦਫਤਰ ਲੁਧਿਆਣਾ ਵਿਖੇ ਰੋਸ ਧਰਨਾ ਅੱਜ
ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਸਮਰਾਲਾ, 11 ਮਈ (ਪ. ਪ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕਨਵੀਨਰ ਸਿੰਕਦਰ ਸਿੰਘ ਤੇ ਕੋ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸੰਘਰਸ਼ ਕਮੇਟੀ ਸਮਰਾਲਾ ਦੀ ਕਾਰਜਕਾਰਨੀ ਇੱਕ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਮੋਗਾ ਬੱਸ ਕਾਂਡ ਦੀ ਪੁਰਜੋਰ ਨਿੰਦਾ ਕੀਤੀ ਗਈ। …
Read More »ਮਜੀਠੀਆ ਵੱਲੋਂ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਤਰੁਨ ਅਬਰੋਲ ਦੀ ਤਾਜਪੋਸ਼ੀ
ਪ੍ਰਧਾਨ ਤੇ ਸਮੁੱਚੀ ਕੌਂਸਲ ਨਗਰ ਦੇ ਵਿਕਾਸ ਅਤੇ ਲੋਕ ਹਿਤਾਂ ਲਈ ਕੰਮ ਕਰੇ – ਮਜੀਠੀਆ ਮਜੀਠਾ / ਅੰਮ੍ਰਿਤਸਰ, 11 ਮਈ ( ਪ.ਪ ) – ਲੋਕ ਸੰਪਰਕ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਮਜੀਠਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਤਰੁਨ ਕੁਮਾਰ ਅਬਰੋਲ ਦੀ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਉਹਨਾਂ ਤਰੁਨ ਅਬਰੋਲ ਨੂੰ ਸਥਾਨਿਕ ਨਗਰ ਕੌਂਸਲ …
Read More »ਮੰਤਰੀ ਅਨਿਲ ਜੋਸ਼ੀ ਨੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੂੰ ਦਿਤਾ 2 ਲੱਖ ਦਾ ਚੈਕ
ਪੁਲਿਸ ਪੇੈਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਦਾ ਵੀ ਕੀਤਾ ਉਦਘਾਟਨ ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਪੁਲਿਸ ਪੇਨਸ਼ਨਰਸ ਵੈਲਫੇਅਰ ਐਸੋਸੀਏਸ਼ਨ, ਅੰਮ੍ਰਿਤਸਰ ਨੂੰ 2 ਲੱਖ ਰੁਪਏ ਦਾ ਚੈਕ ਦਿਤਾ। ਇਸ ਮੋਕੇ ਸ਼੍ਰੀ ਜੋਸ਼ੀ ਨੇ ਪੁਲਿਸ ਪੇਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਦੇ ਨਵੇ ਦਫਤਰ ਦਾ ਵੀ ਉਧਘਾਟਨ ਕੀਤਾ।ਇਸ ਮੋਕੇ …
Read More »ਜੋਸ਼ੀ ਨੇ ਕੀਤਾ ਵਾਰਡ ਨੰਬਰ 6 ‘ਚ ਸੜ੍ਹਕ ਬਨਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਉੱਤਰੀ ਵਿਚ ਪੇਂਦੇ ਵਾਰ?ਡ ਨੰਬਰ 6, ਹਾਊਸਿੰਗ ਬੋਰਡ ਕਾਲੋਨੀ ਵਿਚ ਸੜ੍ਹਕ ਬਨਾਉਣ ਦੇ ਕੰਮ ਦਾ ਉਧਘਾਟਨ ਕੀਤਾ ਗਿਆ।ਇਸ ਮੋਕੇ ਇਲਾਕਾ ਨਿਵਾਸਿਆਂ ਨੂੰ ਸ਼੍ਰੀ ਜੋਸ਼ੀ ਨੇ ਸੰਭੋਦਨ ਕਰਦਿਆਂ ਕਿਹਾ ਕਿ ਹਲਕੇ ਦਾ ਵਿਕਾਸ ਕਰਵਾਨਾ ਓਹਨਾ ਦਾ ਮੁਖ ਮਕਸਦ ਹੈ। …
Read More »
Punjab Post Daily Online Newspaper & Print Media