17 ਮਈ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ – ਸੁਲਤਾਨਵਿੰਡ ਅੰਮ੍ਰਿਤਸਰ, 11 ਮਈ (ਗੁਰਚਰਨ ਸਿੰਘ) – ਪੰਜਾਬ ਯੂਥ ਫੋਰਮ ਦੇ ਕੌਮੀ ਪ੍ਰਧਾਨ ਕੌਂਸਲਰ ਵਾਰਡ ਨੰਬਰ 34 ਤੋਂ ਕੌਨਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਵਲੋਂ ਫੋਰਮ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਸੱਦੀ ਗਈ।ਜਿਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਫੋਰਮ ਵਲੋਂ ਕੀਤੀਆਂ ਗਈਆਂ ਸਮਾਜਿਕ ਸੇਵਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਸਮੂਹ ਨੌਜਵਾਨਾਂ ਦਾ ਧੰਨਵਾਦ …
Read More »ਪੰਜਾਬੀ
ਅੰਨੇਵਾਹ ਫਾਇਰਿੰਗ ਨਾਲ ਜੰਡਿਆਲਾ ਗੁਰੂ ਵਿੱਚ ਦਹਿਸ਼ਤ ਵਾਲਾ ਮਾਹੋਲ
ਜੰਡਿਆਲਾ ਗੁਰੂ, 11 ਮਈ (ਹਰਿੰਦਰਪਾਲ ਸਿੰਘ) – ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਕਲ੍ਹ ਦੇਰ ਸ਼ਾਮ ਕਰੀਬ 9.00 ਵਜੇ ਜੰਡਿਆਲਾ ਗੁਰੂ ਨੇੜੇ ਘਾਹ ਮੰਡੀ ਚੋਂਕ ਗਲੀ ਪੁਰਾਣਾ ਗੇਟ ਵਿੱਚ ਅੰਨੇਵਾਹ ਫਾਇਰਿੰਗ ਨੇ ਪੂਰੇ ਜੰਡਿਆਲਾ ਗੁਰੂ ਵਿੱਚ ਦਹਿਸ਼ਤ ਵਾਲਾ ਮਾਹੋਲ ਬਣਾ ਦਿੱਤਾ। ਐਤਵਾਰ ਦਾ ਦਿਨ ਹੋਣ ਕਰਕੇ ਘਟਨਾ ਸਮੇਂ ਆਵਾਜਾਈ ਘੱਟ ਸੀ, ਜਦਕਿ ਇਸ ਜਗ੍ਹਾਂ ਤੇ ਜਨਤਾ ਦੀ ਆਵਾਜਾਈ ਲੱਗੀ …
Read More »ਅਧਿਆਪਕਾ ਦਾ ਪਰਸ ਖੋਹ ਕੇ ਮਾਰੀ ਗੋਲੀ, ਹਾਲਤ ਗੰਭੀਰ
ਪੱਟੀ, 11 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋਂ)- ਬੀਤੀ ਸ਼ਾਮ ਕਰੀਬ ਪੌਣੇ ਛੇ ਵਜੇ ਪੱਟੀ ਦੀ ਪਾਸ਼ ਕਲੋਨੀ ਵਜੋਂ ਜਾਣੀ ਜਾਂਦੀ ਗਾਰਡਨ ਕਲੋਨੀ ਵਿਖੇ ਘਰ ਦਾ ਦਰਵਾਜਾ ਖੋਲ੍ਹ ਰਹੀ ਇੱਕ ਅਧਿਆਪਕਾ ਨੂੰ ਦੋ ਅਣਪਛਾਤੇ ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਪਰਸ ਖੋਹ ਕੇ ਗੋਲੀ ਮਾਰ ਦਿੱਤੀ ਜਿਸਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਪੱਟੀ ਵਿਖੇ ਇਲਾਜ ਲਈ ਲਿਜਾਇਆ ਗਿਆ ਜਿਥੇ ਡਾਕਟਰਾਂ ਉਸਨੂੰ …
Read More »ਅਕਾਲੀ ਆਗੂ ਨੇ ਅਕਾਲੀ ਆਗੂ ਦੇ ਪੁੱਤਰ ਨੂੰ ਮਾਰੀ ਗੋਲੀ
ਪੱਟੀ, 11 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸਬ-ਡਵੀਜ਼ਨ ਪੱਟੀ ਦੇ ਪਿੰਡ ਚੂਸਲੇਵੜ ਨਜ਼ਦੀਕ ਬਣੇ ਸੋਮਾ ਕੰਪਨੀ ਦੇ ਅਨਾਜ ਦੇ ਗੁਦਾਮਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਾਲ ਦੀ ਉਤਰਵਾਈ ਨੂੰ ਲੈ ਕੇ ਹੋ ਏ ਝਗੜੇ ਵਿੱਚ ਇਕ ਅਕਾਲੀ ਆਗੂ ਨੇ ਦੂਜੇ ਅਕਾਲੀ ਆਗੂ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ …
Read More »ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਡੀ.ਸੀ ਸ੍ਰੀਮਤੀ ਮਿਤਰਾ ਵੱਲੋਂ ਨਾਂ ਦਰਜ
ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਮੁਲਕ ਅੰਦਰ ਹਾਲ ਹੀ ‘ਚ ਸ਼ੁਰੂ ਹੋਈਆਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾਵਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਆਪਣਾ ਨਾਂ ਦਰਜ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਦੀ ਇਨ੍ਹਾਂ ਬੀਮਾ ਯੋਜਨਾਵਾਂ ਤਹਿਤ ਇਨਰੋਲਮੈਂਟ ਪੰਜਾਬ ਨੈਸ਼ਨਲ ਬੈਂਕ ਰਾਹੀਂ ਕੀਤੀ ਗਈ ਅਤੇ ਇਸ ਮੌਕੇ ਤੇ ਐਲ ਡੀ ਐਮ ਸ੍ਰੀ ਆਰ.ਸੀ. ਸ਼ਰਮਾ …
Read More »ਡਾ. ਅੰਬੇਦਕਰ ਨੈਸ਼ਨਲ ਮੈਰਿਟ ਅਵਾਰਡ ਸਕੀਮ ਤਹਿਤ ਵੰਡੇ ਜਾ ਰਹੇ ਹਨ 255.78 ਲੱਖ – ਵਿਜੇ ਸਾਂਪਲਾ
ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਸੈਕੰਡਰੀ ਪੱਧਰ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਚਲ ਰਹੀ ਡਾ. ਅੰਬੇਦਕਰ ਨੈਸ਼ਨਲ ਮੈਰਿਟ ਸਕੀਮ ਤਹਿਤ 255.78 ਲੱਖ ਰੁਪਏ ਵੰਡੇ ਜਾ ਰਹੇ ਹਨ ਤਾਂ ਜੋ ਅਜਿਹੇ ਮਿਹਨਤੀ ਵਿਦਿਆਰਥੀਆਂ ਦੀ ਤਰੱਕੀ ਲਈ ਰਾਹ …
Read More »ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮ
12 ਮਈ ਸ਼ਾਮ ਦੇ ਦੀਵਾਨ ਭਜਨ ਸਿੰਘ ਵੱਲੋਂ ਮਿੱਠਾ ਟਿਵਾਣਾ ਵਿਖੇ ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਟਿੱਬਾ ਸਾਹਿਬ ਸੇਵਾ ਸਿਮਰਨ ਸਭਾ,ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਟਿੱਬਾ ਸਾਹਿਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ …
Read More »ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕੇਵਲ ਸਿੱਖਾਂ ਦੇ ਨਹੀਂ ਸਗੋਂ ਸੱਮੁਚੇ ਹਿੰਦੁਸਤਾਨ ਦੇ ਮਹਾਨ ਜਰਨੈਲ -ਸਾਂਪਲਾ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਵਿਸ਼ਾਲ ਸਮਾਗਮ ਹੁਸ਼ਿਆਰਪੁਰ, 11 ਮਈ (ਸਤਵਿੰਦਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 292ਵੇਂ ਜਨਮ ਦਿਹਾੜੇ ਸੰਬੰਧੀ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਰਜਿ. ਵੱਲੋਂ ਇੱਕ ਵਿਸ਼ਾਲ ਸਮਾਗਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਂਕ ਵਿਖੇ ਆਯੋਜਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ ਮਹਿੰਦਰਪਾਲ ਧੀਮਾਨ ਅਤੇ ਕਾਰਜਕਾਰੀ ਪ੍ਰਧਾਨ ਸ.ਦਲੀਪ …
Read More »ਪੰਜਾਬੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ‘ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਸਾਹਿਤ ਵਿਚਾਰ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬੀ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਖੋਜ ਭਰਪੂਰ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਅਤੇ ਵਿਚਾਰ ਚਰਚਾ ਦਾ ਆਯੋਜਨ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਕਰਵਾਇਆ ਗਿਆ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਿਲ੍ਹਾ …
Read More »‘ਖ਼ੂਬ ਲੜੀ ਮਰਦਾਨੀਂਂ’ ਦੇ ਨਾਅਰਿਆਂ ਨਾਲ ਗੂੰਜ ਉਠਿਆ ਡੀ.ਏ.ਵੀ. ਪਬਲਿਕ ਸਕੂਲ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਰਾਣੀ ਲਕਸ਼ਮੀ ਬਾਈ ਦੇ ਬਲੀਦਾਨ ਦਿਵਸ ਨੂੰ ਸਮਰਪਿੱਤ ਫੈਂਸੀ ਡਰੈਸੱ ਮੁਕਾਬਲੇ ਕਰਵਾਏ ਗਏ ਤੇ ਇਕ ਨਾਟਕ ‘ਖ਼ੂਬ ਲੜੀ ਮਰਦਾਨੀ’ ਵੀ ਖੇਡਿਆ ਗਿਆ।ਜਿਹੜਾ ਕਿ ਰਾਣੀ ਝਾਂਸੀ ਸੇਵਾ ਸੁਸਾਇਟੀ ਅੰਮ੍ਰਿਤਸਰ ਵੱਲੋਂ ਅਲਫ਼ਾਜ਼ ਥਇਏਟਰ ਗਰੁੱਪ ਵੱਲੋਂ ਖੇਡਿਆ ਗਿਆ।ਇਸ ਪ੍ਰੋਗਰਾਮ ਦੇ ਜੱਜ ਸ਼੍ਰੀ ਗਿਰੀਸ਼ ਬਾਂਸਲ ਸਨ ਤੇ ਉਨ੍ਹਾਂ ਨੇ ਬੱਚਿਆਂ ਨੂੰ …
Read More »
Punjab Post Daily Online Newspaper & Print Media