Wednesday, November 25, 2026

ਪੰਜਾਬੀ

ਪੀ.ਐਨ.ਬੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਦੀ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਵੱਖ-ਵੱਖ ਕਿੱਤਿਆਂ ਸਬੰਧੀ ਮੁਫ਼ਤ ਸਿਖਲਾਈ ਕਰਵਾ ਰਹੀ ਪੀ.ਐਨ.ਬੀ. ਸਵੈਰੋਜ਼ਗਾਰ ਸਿਖਲਾਈ ਸੰਸਥਾ ਪਾਸੋਂ ਡਰੈਸ ਡਿਜਾਈਨਿੰਗ ਫਾਰ ਵੋਮੈਨ ਅਤੇ ਕੰਪਿਊਟਰ ਟੈਲੀ ਦਾ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਟੀਫਿਕੇਟ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ …

Read More »

ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ ਨੂੰ ਲੱਗੇਗਾ ਦੂਜਾ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਵੋਟਰ ਸੂਚੀ ਸ਼ੁਧੀਕਰਣ ਅਤੇ ਪ੍ਰਮਾਣੀਕਰਣ ਪ੍ਰੋਗਰਾਮ (ਐਨ ਈ ਆਰ ਪੀ ਏ ਪੀ ) ਤਹਿਤ ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ 2015 ਨੂੰ ਦੂਜੇ ਵਿਸ਼ੇਸ਼ ਕੈਂਪ ਦੌਰਾਨ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੂਥ …

Read More »

ਸਰਕਾਰ ਜੀ ਕਣਕ ਦੀ ਨਾੜ ਨੂੰ ਅੱਗਾਂ ਲਗਵਾ ਕੇ ਕਿਹੜਾ ਮੇਕ ਇਨ ਇੰਡੀਆ ਬਣਵਾ ਰਹੇ ਹੋ – ਧੀਮਾਨ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਕਸ਼ਮੀਰ ਕੌਰ ਰਾਂਅ, ਦਵਿੰਦਰ ਸਿੰਘ ਗਿੱਲ, ਰਾਜ ਕੁਮਾਰ, ਹਰਜੀਤ ਸਿੰਘ, ਮੀਤ ਪ੍ਰਧਾਨ ਜਸਵਿੰਦਰ ਕੁਮਾਰ ਧੀਮਾਨ ਅਤੇ ਮਨੀਸ਼ ਸਤੀਜਾ ਨੇ ਪੰਜਾਬ ਅੰਦਰ ਵਧੱ ਰਹੇ ਵਾਤਾਵਰਣ ਪ੍ਰਦੂਸ਼ਣ, ਖੇਤਾਂ ਵਿਚ ਕਣਕ ਦੀ ਨਾੜ ਨੂੰ ਸਾੜਨ ਕਾਰਨ ਹੋ ਰਹੇ ਨੁਕਸਾਨ ਵੱਲ ਪੰਜਾਬ ਸਰਕਾਰ ਦੇ ਵਾਤਾਵਰਣ ਮੰਤਰਾਲੇ ਵਲੋਂ ੧ ਪ੍ਰਤੀਸ਼ਤ ਵੀ …

Read More »

ਪੰਜਾਬ ਸਰਕਾਰ ਵੱਲੋਂ ‘ਪੰਜਾਬ ਅਰਬਨ ਡਿਵੈਲਪਮੈਂਟ ਮਿਸ਼ਨ’ ਦੀ ਸ਼ੁਰੂਆਤ: ਤੀਕਸ਼ਨ ਸੂਦ

ਹੁਸਿਆਰਪੁਰ ਦੇ ਮਾਲ ਰੋਡ ਦਾ 30 ਲੱਖ ਰੁਪਏ ਨਾਲ ਕੀਤਾ ਜਾਵੇਗਾ ਨਵੀਨੀਕਰਨ ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ‘ਪੰਜਾਬ ਅਰਬਨ ਡਿਵੈਲਪਮੈਂਟ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸਾਰੇ ਸ਼ਹਿਰਾਂ ਨੂੰ ਸਾਲ 2017 ਤੱਕ 100 ਪ੍ਰਤੀਸ਼ਤ ਜਲ ਸਪਲਾਈ, ਸੀਵਰੇਜ਼, ਸੜਕਾਂ ਤੇ ਸਟਰੀਟ ਲਾਈਟਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਸੀ ਸਲਾਹਕਾਰ ਮੁੱਖ ਮੰਤਰੀ …

Read More »

ਫੈਡਰੇਸ਼ਨ ਭਰੂਣ ਹੱਤਿਆ ਖਿਲਾਫ ਦੇਸ਼ ਭਰ ਵਿੱਚ ਜਾਗ੍ਰਤੀ ਲਹਿਰ ਚਲਾਵੇਗੀ – ਜੱਗੂ

ਸਾਰਜ ਸਿੰਘ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਨਿਯੁੱਕਤ ਅੰਮ੍ਰਿਤਸਰ, 9 ਮਈ (ਗੁਰਚਰਨ ਸਿੰਘ) – ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਭਰੁਣ ਹੱਤਿਆ ਤੇ ਦੇਸ਼ ਭਰ ਵਿੱਚ ਜਾਗਰਤੀ ਲਹਿਰ ਚਲਾਵੇਗੀ ਇਨਾਂ੍ਹ ਗੱਲਾ ਦਾ ਪ੍ਰਗਟਾਵਾ ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਨੇ ਨਾਗ ਖੁਰਦ ਹਲਕਾ ਮਜੀਠਾ ਵਿੱਚ ਸਾਰਜ ਸਿੰਘ ਦੇ ਗ੍ਰਹਿ ਵਿੱਖੇ ਹੋਈ ਮੀਟਿੰਗ ਦੋਰਾਨ ਕਹੇ।ਮੀਟਿੰਗ ਨੂੰ ਸੰਬੋਧਨ ਕਰਦਿਆ ਜਗਦੀਸ਼ …

Read More »

ਰਾਵੀ ਵਿਚ ਛੱਡਿਆ ਪਾਣੀ ਨਾ ਰੁਕਿਆ ਤਾਂ ਮਲਕਪੁਰ, ਘਮਿਰਾਲਾ ਅਤੇ ਪੰਜਗਰਾਈ ‘ਚ ਆ ਜਾਵੇਗਾ ਹੜ੍ਹ – ਔਜਲਾ

ਅੰਮ੍ਰਿਤਸਰ, 9 ਮਈ (ਗੁਰਚਰਨ ਸਿੰਘ) – ਮਾਧੋਪੁਰ ਡੈਮ ਤੋਂ ਰਾਵੀ ਦੇ ਅੱਜ ਹੱਦੋਂ ਵੱਧ ਪਾਣੀ ਦਾ ਵਹਾਅ ਆ ਜਾਣ ਦੇ ਕਾਰਨ ਰਾਵੀ ਤੋਂ ਪਾਰ ਦੇ ਕਿਸਾਨਾਂ ਦੇ ਰੰਗ ਉਡਾ ਦਿੱਤੇ ਹਨ। ਕਰੀਬ 1 ਹਜ਼ਾਰ ਦੇ ਏਕੜ ਦੇ ਵਿਚ ਵੱਢਣ ਲਈ ਤਿਆਰ ਕਣਕ ਤੇ ਖਤਰਾ ਮੰਡਵਾਉਣ ਲੱਗ ਪਿਆ ਹੈ। ਰਾਵੀਂ ਦਰਿਆ ਵਿਚ ਇਕੋਂ ਇਕ ਬੇੜਾ ਵੀ ਬਹਿ ਜਾਣ ਦੇ ਕਾਰਨ ਕਿਸਾਨਾਂ …

Read More »

ਸਲਾਨਾ ਇਨਾਮ ਵੰਡ ਸਮਾਰੋਹ ਅਤੇ ਕੌਮਾਤਰੀ ਮਾਂ ਦਿਵਸ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ

‘ਕੌਮਾਂਤਰੀ ਮਾਂ ਦਿਵਸ’ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਅੰਮ੍ਰਿਤਸਰ ਦੇ ਪ੍ਰੀ ਪ੍ਰਾਇਮਰੀ ਵਿਭਾਗ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਕੌਮਾਤਰੀ ਮਾਂ ਦਿਵਸ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਦਸਮ ਪਿਤਾ ਸ੍ਰੀ ਗੁਰੂ …

Read More »

ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਦਾ ਨਵਾਂ ਪ੍ਰੋਗਰਾਮ ਜਾਰੀ

ਹੁਣ 24 ਮਈ ਜ਼ਿਲਾ ਗੁਰਦਾਸਪੁਰ ਵਿੱਚ ਪਹੁੰਚੇਗੀ ਧਾਰਮਿਕ ਦਰਸ਼ਨ ਯਾਤਰਾ ਤਿੰਨ ਦਿਨ ਜ਼ਿਲਾ ਗੁਰਦਾਸਪੁਰ ਦੀਆਂ ਸੰਗਤਾਂ ਕਰਨਗੀਆਂ ਦਰਸ਼ਨ   ਬਟਾਲਾ, 9 ਮਈ (ਨਰਿੰਦਰ ਬਰਨਾਲ) – ਗੁਰੁ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸੰਗਤਾਂ ਦੇ ਉਤਸ਼ਾਹ ਨੂੰ ਦੇਖਦਿਆਂ ਹੋਇਆਂ ਦੇ ਯਾਤਰਾ ਦੇ ਪ੍ਰੋਗਰਾਮ …

Read More »

ਬਟਾਲਾ ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਦੇ ਦੋ ਦੋਸ਼ੀ ਗ੍ਰਿਫਤਾਰ

ਬਟਾਲਾ, 9 ਮਈ (ਨਰਿੰਦਰ ਬਰਨਾਲ) – ਸੀਨੀਅਰ ਪੁਲਿਸ ਕਪਤਾਨ ਬਟਾਲਾ ਸ੍ਰੀ ਇੰਦਰਬੀਰ ਸਿੰਘ ਆਈ.ਪੀ.ਐਸ ਦੇ ਦਿਸਾ ਨਿਰਦੇਸਾਂ ‘ਤੇ ਫਤਿਹਗੜ ਚੂੜੀਆ ਪੁਲਿਸ ਨੂੰ ਉਸ ਸਮੇ ਸਫਲਤਾ ਹਾਸਲ ਹੋਈ ਜਦ ਸ੍ਰੀ ਕਿਰਪਾਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਫਤਿਹਗੜ ਚੁੜੀਆ ਜੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਰਾਜੇਸ਼ ਕੱਕੜ ਮੁੱਖ ਅਫਸਰ ਥਾਣਾ ਫਤਿਹਗੜ ਚੂੜੀਆ ਨੇ ਸਖਤ ਮਿਹਨਤ ਕਰਦਿਆ ਹੋਇਆ 30-04-15 ਨੂੰ ਕਸਬਾ ਫਤਿਹਗੜ ਚੂੜੀਆ …

Read More »

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਅਰਜੀਆਂ ਦੀ ਮੰਗ

31 ਅਗਸਤ ਤੱਕ ਭੇਜੀਆਂ ਜਾ ਸਕਦੀਆਂ ਹਨ ਸਕਾਲਰਸ਼ਿਪ ਲਈ ਅਰਜ਼ੀਆਂ ਬਟਾਲਾ, 9 ਮਈ (ਨਰਿੰਦਰ ਬਰਨਾਲ) – ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐਸ.ਈ., ਆਈ.ਸੀ.ਐਸ.ਈ. ਨਾਲ ਸਬੰਧਿਤ ਸਰਕਾਰੀ/ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ਸੰਸਥਾਵਾਂ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਈਸਾਈ, ਬੋਧੀ, ਪਾਰਸੀ ਅਤੇ ਜੈਨ ਧਰਮ) ਦੇ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦਿੱਤੀ ਜਾਵੇਗੀ ਅਤੇ ਸਰਕਾਰ ਨੇ ਇਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ …

Read More »